news

Jagga Chopra

Articles by this Author

ਪਛੜੀਆਂ ਸ਼੍ਰੇਣੀਆਂ ਨੂੰ ਅੱਖੋਂ ਪਰੋਖੇ ਕਰਨ ਵਾਲੀਆਂ ਪਾਰਟੀਆਂ ਆਪ, ਅਕਾਲੀ ਅਤੇ ਭਾਜਪਾ ਨੂੰ ਜਲੰਧਰ ਦੇ ਦੂਰ ਅੰਦੇਸ਼ ਸੋਚ ਦੇ ਵੋਟਰ ਵੀ 10 ਮਈ ਨੂੰ ਅੱਖੋਂ ਪਰੋਖੇ ਕਰਨਗੇ
  • 71 ਜਾਤੀਆਂ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਹਨ ਅਤੇ 35% ਵੋਟ ਹੈ ਪਰ ਆਪ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕਦੀ
  • ਬਾਵਾ ਨੇ ਮਹਿਤਪੁਰ (ਹਲਕਾ ਸ਼ਾਹਕੋਟ) ਵਿਖੇ ਦੁਕਾਨਦਾਰਾਂ ਤੋਂ ਕਾਂਗਰਸੀ ਉਮੀਦਵਾਰ ਲਈ ਮੰਗੀਆਂ ਵੋਟਾਂ

ਲੁਧਿਆਣਾ, 4 ਮਈ : ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ ਓ.ਬੀ.ਸੀ. ਅਤੇ ਇੰਚਾਰਜ ਪੰਜਾਬ ਕ੍ਰਿਸ਼ਨ ਕੁਮਾਰ ਬਾਵਾ ਨੇ ਜਲੰਧਰ ਹਲਕੇ ਦੇ ਵੱਖ ਵੱਖ ਸ਼ਹਿਰਾਂ

ਪੀ.ਏ.ਯੂ. ਵਿੱਚ ਤਣਾਅ ਪ੍ਰਬੰਧਨ ਅਤੇ ਚੰਗੀ ਸਿਹਤ ਬਾਰੇ ਵਰਕਸ਼ਾਪ ਹੋਈ

ਲੁਧਿਆਣਾ 4 ਮਈ : ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮਾਨਸਿਕ ਤੰਦਰੁਸਤੀ ਅਤੇ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਬੀਤੇ ਦਿਨੀਂ ਤਣਾਅ ਪ੍ਰਬੰਧਨ ਅਤੇ ਤੰਦਰੁਸਤੀ ਵਿਸ਼ੇ ’ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ| ਡਾ. ਸਿਮਰਨ ਕੰਗ ਸਿੱਧੂ ਅਤੇ ਸ੍ਰੀਮਤੀ ਨੀਤਿਕਾ ਸੁਧਾ ਇਸ ਵਰਕਸਾਪ ਦੇ ਮੁੱਖ ਵਕਤਾ ਸਨ| ਇਸ ਵਰਕਸ਼ਾਪ ਵਿੱਚ ਡਾ. ਰਵਿੰਦਰ ਕੌਰ

ਪੀਏਯੂ ਮਾਹਿਰਾਂ ਨੇ ਰੋਜ਼ਾਨਾ ਖੁਰਾਕ ਅਤੇ ਸ਼ਿੰਗਾਰ ਸਮੱਗਰੀ ਵਿੱਚ ਸ਼ਹਿਦ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ

ਲੁਧਿਆਣਾ, 4 ਮਈ : ਮਧੂ ਮੱਖੀ ਪਾਲਣ ਨੂੰ ਇੱਕ ਲਾਹੇਵੰਦ ਧੰਦੇ ਵਜੋਂ ਉਤਸ਼ਾਹਿਤ ਕਰਨ ਦੇ ਯਤਨਾਂ ਤਹਿਤ ਅੱਜ ਪੀ.ਏ.ਯੂ. ਵੱਲੋਂ ਮਧੂ ਮੱਖੀ ਪਾਲਕ ਐਸੋਸੀਏਸ਼ਨ  ਦੇ ਮੈਂਬਰਾਂ ਲਈ ਇੱਕ ਮਹੀਨਾਵਾਰ ਸਿਖਲਾਈ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਕੁੱਲ 20 ਮਧੂ ਮੱਖੀ ਪਾਲਕਾਂ ਨੇ ਭਾਗ ਲਿਆ। ਮਾਰਕੀਟਿੰਗ ਰਣਨੀਤੀਆਂ 'ਤੇ ਚਰਚਾ ਕਰਦੇ ਹੋਏ, ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਨਿਰਦੇਸ਼ਕ

ਪੀ.ਏ.ਯੂ. ਵਾਈਸ ਚਾਂਸਲਰ ਨੇ ਕਿਸਾਨ ਮੇਲਿਆਂ ਦੀ ਸਫ਼ਲਤਾ ਲਈ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ

ਲੁਧਿਆਣਾ 3 ਮਈ : ਅੱਜ ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿੱਚ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਿਆਂ ਦੇ ਸਫ਼ਲ ਆਯੋਜਨ ਤੋਂ ਬਾਅਦ ਇੱਕ ਵਿਸ਼ੇਸ਼ ਇਕੱਤਰਤਾ ਹੋਈ | ਇਸ ਇਕੱਤਰਤਾ ਵਿੱਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਰਜਿਸਟਰਾਰ ਡਾ. ਮਾਨਵਇੰਦਰਾ ਸਿੰਘ ਗਿੱਲ

ਪੀ.ਏ.ਯੂ. ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਜੈਵਿਕ ਖੇਤੀ ਦੀ ਸਿਖਲਾਈ ਦੇਣ ਲਈ ਪੰਜ ਦਿਨਾਂ ਕੋਰਸ ਆਯੋਜਿਤ ਹੋਇਆ

ਲੁਧਿਆਣਾ 3 ਮਈ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਜੈਵਿਕ ਖੇਤੀ ਸੰਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਵਿੱਚ ਲਗਭਗ 34 ਸਿਖਿਆਰਥੀਆਂ ਨੇ ਭਾਗ ਲਿਆ| ਉਹਨਾਂ ਨੇ

ਪੀ.ਏ.ਯੂ. ਵਿੱਚ ਬਰਤਾਨੀਆਂ ਦੇ ਬਾਦਸ਼ਾਹ ਚਾਰਲਸ ਦੀ ਇਤਿਹਾਸਕ ਯਾਤਰਾ ਨੂੰ ਯਾਦ ਕੀਤਾ
  • ਬਰਤਾਨਵੀਂ ਸੰਸਥਾਵਾਂ ਨਾਲ ਦੁਵੱਲੇ ਸਾਂਝ ਦੀ ਆਸ ਬੱਝੀ

ਲੁਧਿਆਣਾ 3 ਮਈ : ਆਉਂਦੇ ਕੁਝ ਦਿਨਾਂ ਦੌਰਾਨ ਬਰਤਾਨੀਆਂ ਦੇ 40ਵੇਂ ਬਾਦਸਾਹ ਬਣਨ ਜਾ ਰਹੇ ਪ੍ਰਿੰਸ ਚਾਰਲਸ  ਦੀ ਤਾਜਪੋਸ਼ੀ ਤੋਂ ਪਹਿਲਾਂ ਪੀ.ਏ.ਯੂ. ਨੇ 1980 ਵਿੱਚ ਉਹਨਾਂ ਦੀ ਫੇਰੀ ਨੂੰ ਯਾਦ ਕੀਤਾ | ਉਸ ਸਮੇਂ ਯੁਵਰਾਜ ਚਾਰਲਸ ਨੇ ਉੱਤਰੀ ਭਾਰਤ ਦੇ ਪਾਣੀ ਅਤੇ ਬਿਜਲੀ ਸਰੋਤਾਂ ਦੇ ਡਾ. ਉੱਪਲ ਮਿਊਜ਼ੀਅਮ ਨੂੰ ਦੇਖਿਆ ਅਤੇ

ਕਾਂਗਰਸ ਭਾਜਪਾ ਨੂੰ ਹਰਾ ਨਹੀਂ ਸਕਦੀ, ਇਸ ਲਈ ਉਨ੍ਹਾਂ ਨੂੰ ਗਾਲ੍ਹਾਂ ਕੱਢਦੀ ਹੈ : ਪ੍ਰਧਾਨ ਮੰਤਰੀ ਮੋਦੀ 

ਅੰਕੋਲਾ, 3 ਮਈ : ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਅੰਕੋਲਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ‘ਤੇ ਜੰਮ ਕੇ ਹਮਲਾ ਬੋਲਿਆ। ਇਸ ਦੌਰਾਨ ਉੁਨ੍ਹਾਂ ਕਿਹਾ ਕਿ ਕਾਂਗਰਸ ਭਾਜਪਾ ਨੂੰ ਹਰਾ ਨਹੀਂ ਸਕਦੀ, ਇਸ ਲਈ ਉਨ੍ਹਾਂ ਨੂੰ ਗਾਲ੍ਹਾਂ ਕੱਢਦੀ ਹੈ ਤੇ ਕਰਨਾਟਕ ਦੇ ਵੋਟਰ ਉਸ ਨੂੰ ਇਸ ਦਾ ਸਬਕ ਸਿਖਾਉਣਗੇ। ਵਿਰੋਧੀ ਸਿਰਫ ‘ਗਾਲੀ

ਚੀਨ ਵਿੱਚ ਕੈਮੀਕਲ ਪਲਾਂਟ ਵਿੱਚ ਹੋਏ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 9 ਤੱਕ ਪੁੱਜੀ

ਬੀਜਿੰਗ, 3 ਮਈ : ਚੀਨ ਦੇ ਸ਼ਾਨਡੋਂਗ ਸੂਬੇ ਦੇ ਲੀਆਓਚੇਂਗ ਸ਼ਹਿਰ ਵਿਚ ਇਕ ਰਸਾਇਣਕ ਪਲਾਂਟ ਵਿਚ ਹੋਏ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ, ਸਥਾਨਕ ਅਧਿਕਾਰੀਆਂ ਨੇ ਦੱਸਿਆ ਇਹ ਘਟਨਾ ਸੋਮਵਾਰ ਸਵੇਰੇ ਸਿਨੋਚੈਮ ਹੋਲਡਿੰਗਜ਼ ਕਾਰਪੋਰੇਸ਼ਨ ਲਿਮਟਿਡ ਦੇ ਅਧੀਨ ਲਕਸ਼ੀ ਕੈਮੀਕਲ ਗਰੁੱਪ ਦੇ ਹਾਈਡ੍ਰੋਜਨ ਪਰਆਕਸਾਈਡ ਉਤਪਾਦਨ ਖੇਤਰ ਵਿੱਚ ਵਾਪਰੀ। ਧਮਾਕੇ ਤੋਂ ਬਾਅਦ ਜ਼ਖਮੀ

ਪੰਜਾਬ 12 ਸਾਲ ਬਾਅਦ ਮਈ ਵਿੱਚ ਹੁਣ ਤੱਕ ਸਭ ਤੋਂ ਰਿਹਾ ਠੰਡਾ : ਮੌਸਮ ਵਿਭਾਗ

ਚੰਡੀਗੜ੍ਹ, 03 ਮਈ : ਪੰਜਾਬ 12 ਸਾਲ ਬਾਅਦ ਮਈ ਵਿੱਚ ਹੁਣ ਤੱਕ ਸਭ ਤੋਂ ਠੰਡਾ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਲ 2011 ਤੋਂ ਲੈ ਕੇ 2022 ਤੱਕ ਮਈ ਮਹੀਨੇ ਦੇ ਦੌਰਾਨ ਪੰਜਾਬ ਦੇ ਮੁੱਖ ਸ਼ਹਿਰਾਂ ਦਾ ਪਾਰਾ 43 ਡਿਗਰੀ ਦੇ ਉੱਪਰ ਰਿਹਾ ਹੈ। ਇਨ੍ਹਾਂ ਵਿੱਚੋਂ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 2011 ਤੋਂ 2022 ਤੱਕ 43.1 ਡਿਗਰੀ ਤੋਂ 46.5 ਦੁਗਰੀ ਤੱਕ

ਕੁਪਵਾੜਾ ‘ਚ ਸੁਰੱਖਿਆ ਬਲਾਂ ਦੋ ਨੇ ਅੱਤਵਾਦੀ ਮਾਰੇ, ਪਠਾਨਕੋਟ ਤੋਂ ਜੰਮੂ ਤੱਕ ਹਾਈ ਅਲਰਟ

ਕੁਪਵਾੜਾ, 03 ਮਈ : ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਪਿਚਨਾਦ ਮਾਛਿਲ ਇਲਾਕੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਇਸ ਦੇ ਨਾਲ ਹੀ ਕਸ਼ਮੀਰ ‘ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਪਠਾਨਕੋਟ ਤੋਂ ਜੰਮੂ ਤੱਕ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ। ਦੂਜੇ ਪਾਸੇ ਇਲਾਕੇ ਦੇ ਸਾਰੇ ਮਿਲਟਰੀ ਸਕੂਲ ਬੰਦ ਕਰਨ ਦੇ ਨਿਰਦੇਸ਼