ਬੇਲਗ੍ਰੇਡ, 3 ਮਈ : ਸਰਬੀਆ ਦੇ ਬੇਲਗ੍ਰੇਡ ਵਿੱਚ ਇੱਕ 14 ਸਾਲਾ ਵਿਦਿਆਰਥੀ ਨੇ ਬੁੱਧਵਾਰ ਨੂੰ ਸਕੂਲ ਦੲ ਇੱਕ ਕਲਾਸ ਰੂਮ ਵਿੱਚ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿੱਚ ਅੱਠ ਬੱਚਿਆਂ ਸਮੇਤ 09 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਾਰਡ ਵੀ ਸ਼ਾਮਲ ਹੈ। ਗੋਲ਼ੀਬਾਰੀ ਵਿੱਚ ਇੱਕ ਅਧਿਆਪਕ ਅਤੇ ਛੇ ਬੱਚੇ ਜ਼ਖ਼ਮੀ ਹੋ ਗਏ। ਗੋਲ਼ੀਬਾਰੀ ਵਲਾਦਿਸਲਾਵ ਰਿਬਨੀਕਰ
news
Articles by this Author
ਮੋਰਿੰਡਾ, 3 ਮਈ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਪਾਠੀ ਸਿੰਘਾਂ ਦੀ ਕੁੱਟਮਾਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੇ ਦੋਸ਼ੀ ਦੀ ਮੌਤ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਬਾਰੇ ਕੋਈ ਪਤਾ ਨਹੀਂ ਚੱਲਿਆ ਸਕਿਆ, ਜਿਸ ਕਾਰਣ ਦੂਜੇ ਦਿਨ ਵੀ ਉਸਦੀ ਮਿ੍ਤਕ ਦੇਹ ਲੈਣ ਲਈ ਕਿਸੇ ਵੀ ਪਰਿਵਾਰਕ ਮੈਂਬਰ, ਜਾਂ
- ਕੰਮ ਪਸੰਦ ਨਹੀਂ ਆਇਆ ਤਾਂ 2024 ਵਿੱਚ ਸਾਨੂੰ ਵੋਟ ਨਾ ਪਾਇਓ : ਭਗਵੰਤ ਮਾਨ
- ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ ਪੰਜ ਸਾਲ ਵਿੱਚ ਇੱਕ ਵਾਰ ਸਰਕਾਰੀ ਨੌਕਰੀ ਦਾ ਮੌਕਾ ਦਿੰਦੀਆਂ ਸਨ, ਪਰ ਅਸੀਂ ਸਿਰਫ਼ ਇੱਕ ਸਾਲ ਵਿੱਚ ਹੀ ਤਿੰਨ ਮੌਕੇ ਦਿੱਤੇ
ਜਲੰਧਰ, 3 ਮਈ : ਜਲੰਧਰ ਲੋਕ ਸਭਾ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ
ਫ਼ਰੀਦਕੋਟ, 3 ਮਈ : ਸੁਸਾਇਟੀ ਫਾਰ ਪ੍ਰੋਵੈਨਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਦੀ ਬੈਠਕ ਡਿਪਟੀ ਕਮਿਸ਼ਨਰ ਡਾ. ਰੂਹੀ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਦੱਸਿਆ ਕਿ ਉਕਤ ਸੁਸਾਇਟੀ ਦਾ ਗਠਨ ਮਿਲਣ ਵਾਲੇ ਅਵਾਰਾ ਪਸ਼ੂਆਂ ਦੀ ਸਿਹਤ ਸੰਭਾਲ, ਰਹਿਣ ਅਤੇ ਜਾਨਵਰਾਂ ਲਈ ਇਨਕਲੋਜ਼ਰ ਬਣਾਉਣ ਲਈ ਕੀਤਾ ਗਿਆ ਸੀ। ਇਸ ਦੇ ਵਿੱਚ ਘੋੜਿਆਂ, ਗਾਵਾਂ, ਭੇਡਾਂ ਅਤੇ ਹੋਰ ਜਾਨਵਰਾਂ ਦੇ ਲਈ ਇਨਕਲੋਜਰ ਬਣਾਉਣ
ਫਾਜ਼ਿਲਕਾ, 3 ਮਈ : 38ਵੀਂ ਜੂਨੀਅਰ ਸਟੇਟ ਲੜਕੇ ਲੜਕੀਆਂ ਕਬੱਡੀ ਚੈਂਪੀਅਨਸ਼ਿਪ ਜ਼ੋ ਕਿ ਜ਼ਿਲ੍ਹਾ ਬਰਨਾਲਾ ਵਿਖੇ ਪਿਛਲੇ ਦਿਨੀ ਹੋਈ ਸੀ ਜ਼ਿਸ ਵਿਚ ਜ਼ਿਲ੍ਹਾ ਫਾਜ਼ਿਲਕਾ ਦੀ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਚੈਂਪੀਅਨਸ਼ਿਪ ਜਿਤਣ ਮਗਰੋਂ ਲੜਕੀਆਂ ਦੇ ਫਾਜ਼ਿਲਕਾ ਪੁੱਜਣ *ਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਖਿਡਾਰਣਾਂ ਨੂੰ ਜਿਥੇ ਵਧਾਈ
- ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਖੇਤੀ ਹੁੰਦੀ ਹੈ
ਫਿਰੋਜ਼ਪੁਰ, 3 ਮਈ : ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਕਿਸਾਨਾਂ ਦੀ ਮਿਹਨਤ ਅਤੇ ਬਾਗਬਾਨੀ ਵਿਪਾਗ ਪੰਜਾਬ ਦੀ ਰਹਿਨੁਮਾਈ ਸਦਕਾ ਫਿਰੋਜ਼ਪੁਰ ਜ਼ਿਲ੍ਹਾ ਪੂਰੇ ਰਾਜ ਵਿਚੋਂ ਮਿਰਚਾਂ ਦੀ ਕਾਸ਼ਮ ਵਿੱਚ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਬਾਗਬਾਨੀ ਵਿਭਾਗ ਵੱਲੋਂ ਕੀਤੀ ਜਾ ਰਹੀ ਅਗਵਾਈ ਸਦਕਾ
ਫਾਜਿਲਕਾ, 3 ਮਈ : ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਗੋਪੀਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਸਾਹਿਤਕ ਕਾਰਜਸ਼ਾਲਾ (ਕਵਿਤਾ) ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ ਅਤੇ ਕਵਿਤਾ ਦੀ ਵਿਧਾ ਬਾਰੇ ਤਕਨੀਕੀ ਜਾਣਕਾਰੀਆਂ ਹਾਸਲ ਕੀਤੀਆਂ ਅਤੇ ਆਪਣੀ ਕਵਿਤਾ ਕਲਾ ਨੂੰ ਪੇਸ਼ ਕੀਤਾ। ਸਮਾਗਮ ਦੀ ਸ਼ੁਰੂਆਤ
ਪਟਿਆਲਾ, 3 ਮਈ : ਸਰਕਾਰੀ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਤੇ ਗੁਣਵਤੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਨਾਭਾ ਅਤੇ ਮਿੰਨੀ ਪ੍ਰਾਇਮਰੀ ਸਿਹਤ ਕੇਂਦਰ ਕਲਿਆਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ
ਰੂਪਨਗਰ, 3 ਮਈ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਵਿੱਚ ਆਉਣ ਵਾਲੇ ਰੂਪਨਗਰ ਜ਼ਿਲ੍ਹੇ ਦੇ 10 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜੱਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਜਬੂਤ ਇਰਾਦਿਆਂ ਨਾਲ ਜ਼ਿੰਦਗੀ
- ਸ਼ਹਿਰ ਨੂੰ ਸਾਫ ਸੁੱਥਰਾ ਅਤੇ ਸੁੰਦਰ ਬਣਾਉਣ ਵਿੱਚ ਲੋਕ ਕਰਨ ਸਹਿਯੋਗ-ਭੁੱਲਰ
ਫਿਰੋਜ਼ਪੁਰ, 3 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ ਵੱਲੋਂ ਨਗਰ ਕੌਂਸਲ ਫਿਰੋਜ਼ਪੁਰ ਵਿਖੇ 15 ਨਵੇਂ ਗਾਰਬੇਜ ਕੁਲੈਕਸ਼ਨ ਟਿੱਪਰਾਂ (ਗੱਡੀਆਂ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਕਿ ਸਵੱਛ ਭਾਰਤ ਮਿਸ਼ਨ ਅਤੇ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਫਿਰੋਜ਼ਪੁਰ ਸ਼ਹਿਰ ਦੇ