ਜਲੰਧਰ, 3 ਮਈ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੈਂਪਸ 'ਤੇ ਸਥਿਤ ਆਪਣੇ ਕ੍ਰਿਕਟ ਸਟੇਡੀਅਮ ਵਿੱਚ ਛੇ ਦਿਨਾਂ ਦੇ ਟਰਾਂਸ-ਪਰਸਨਜ਼ ਦੇ ਪਹਿਲੇ ਰਾਸ਼ਟਰੀ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰ ਰਹੀ ਹੈ। ਇਸ ਦੇ ਲਈ, ਦੇਸ਼ ਦੇ ਛੇ ਰਾਜਾਂ ਦੇ 100 ਤੋਂ ਵੱਧ ਕ੍ਰਿਕਟਰ ਆਪਣੀ ਕ੍ਰਿਕੇਟਿੰਗ ਹੁਨਰ ਨੂੰ ਹੋਰਾਂ ਸਮਾਨ ਪ੍ਰਗਟ ਕਰਨ ਲਈ ਹਿੱਸਾ ਲੈ ਰਹੇ ਹਨ। ਭਾਗ ਲੈਣ ਵਾਲੇ ਰਾਜ ਪੱਛਮੀ
news
Articles by this Author
ਮਾਨਸਾ, 3 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਲਿਫਟਿੰਗ ਦਾ 75 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ ਅਤੇ ਰਹਿੰਦੀ 25 ਫੀਸਦੀ ਲਿਫਟਿੰਗ ਦੇ ਕਾਰਜ਼ਾਂ ਨੂੰ ਜਲਦ ਮੁਕੰਮਲ ਕਰਨ ਅਤੇ ਮੰਡੀਆਂ ਅੰਦਰ ਪਹੁੰਚ ਰਹੀ ਜਿਣਸ ਦੀ ਨਾਲੋ ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਅਨਾਜ ਮੰਡੀ
ਤਰਨ ਤਾਰਨ, 3 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕ ਸੇਵਾਵਾਂ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਦੇਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਸੇਵਾ ਕੇਂਦਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਸਖਤ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸਰਕਾਰੀ
ਮੋਹਾਲੀ, 3 ਮਈ : ਚਰਚਿਜ਼ ਐਸੋਸੀਏਸ਼ਨ, ਮੋਹਾਲੀ ਵੱਲੋਂ ਬਲੱਡ ਬੈਂਕ ਜੀ.ਐਮ.ਸੀ.ਐਚ.-32 ਚੰਡੀਗੜ੍ਹ ਦੇ ਸਹਿਯੋਗ ਨਾਲ ਬੀਲੀਵਰਸ ਈਸਟਰਨ ਚਰਚ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਏਸ ਖ਼ੂਨਦਾਨ ਕੈਂਪ ਵਿੱਚ 30 ਤੋਂ ਵੱਧ ਖੂਨਦਾਨੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਨ। ਡਿਪਟੀ ਮੇਅਰ ਬੇਦੀ ਨੇ ਇਸ ਮੌਕੇ
- ਕੌਂਸਲਰ ਢਿੱਲੋਂ ਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਦੱਸੀਆਂ ਸਮੱਸਿਆਵਾਂ ਫੌਰੀ ਤੌਰ ਤੇ ਹੱਲ ਕਰਨ ਦੀਆਂ ਹਦਾਇਤਾਂ
ਮੋਹਾਲੀ, 3 ਮਈ : ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਫੇਜ਼ 9 ਦਾ ਦੌਰਾ ਕੀਤਾ ਅਤੇ ਇੱਥੋਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ
- ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਕੰਵਰ ਵਿਜੈ ਪ੍ਰਤਾਪ ਸਿੰਘ
ਅੰਮ੍ਰਿਤਸਰ, 3 ਮਈ : ਬੀ. ਆਰ. ਟੀ. ਐਸ ਬੱਸ ਦੀ ਗਿਣਤੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਇਸ ਦਾ ਰੂਟ ਅੰਮ੍ਰਿਤਸਰ ਬੱਸ ਸਟੈਂਡ ਤੋਂ ਹਵਾਈ ਅੱਡੇ ਤੱਕ ਕੀਤਾ ਜਾਵੇਗਾ ਅਤੇ ਇਹ ਬੱਸ ਰਸਤੇ ਵਿੱਚ ਹੋਰ ਕਿਤੇ ਵੀ ਨਹੀਂ ਰੁਕੇਗੀ, ਸਿੱਧਾ ਹਵਾਈ ਅੱਡੇ ਹੀ ਪਹੁੰਚ ਕਰੇਗੀ।ਇਨ੍ਹਾਂ ਸ਼ਬਦਾ ਦਾ
ਚੰਡੀਗੜ੍ਹ, 3 ਮਈ : ਪੰਜਾਬ ਦੇ ਇਤਿਹਾਸ ਨੂੰ ਨਾਵਲਾਂ ਤੇ ਫਿਲਮਾਂ ਰਾਹੀਂ ਤਰਜਮਾਨੀ ਕਰਨ ਵਾਲੇ ਪ੍ਰਸਿੱਧ ਨਾਵਲਕਾਰ ਬੂਟਾ ਸਿੰਘ ਸ਼ਾਦ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੀ ਮੌਤ ਦੀ ਖ਼ਬਰ ਲੇਖਕ ਸ਼ਮਸ਼ੇਰ ਸਿੰਘ ਸੰਧੂ ਅਤੇ ਪ੍ਰੋਫੈਸਰ ਗੁਰਭਜਨ ਗਿੱਲ ਵੱਲੋਂ ਦਿੱਤੀ ਗਈ।
ਪਟਿਆਲਾ, 3 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਰਾਜ ਦੇ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ਼ੀ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਣ ਦੇ ਦੂਜੇ ਦਿਨ ਅੱਜ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਏ ਸਥਿਤ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਬਹੁਤੇ ਦਫ਼ਤਰਾਂ ‘ਚ
- ਚੰਗੇ ਸ਼ਾਸਨ ਅਤੇ ਕਿਸਾਨਾਂ, ਨੌਜਵਾਨਾਂ, ਉਦਯੋਗਾਂ ਨੂੰ ਬਚਾਉਣ ਲਈ , ਸਿਰਫ਼’ਆਪ’ ਨੂੰ ਵੋਟ ਦਿਓ
- ‘ਆਪ’ ਬਨਾਮ ਹੋਰ ਪਾਰਟੀਆਂ ਦਾ ਸਿਆਸੀ ਏਜੰਡਾ: ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ‘ਤੇ ਕੇਂਦਰਤ ਹਾਂ, ਉਹ ਨਫ਼ਰਤ ਦੀ ਰਾਜਨੀਤੀ ਕਰਦੇ ਹਨ: ਕੰਗ
- ਕੰਗ ਦਾ ਅਨੁਰਾਗ ਠਾਕੁਰ ਨੂੰ ਜਵਾਬ: ਅਸੀਂ ਭ੍ਰਿਸ਼ਟ ਲੋਕਾਂ ਵਿਰੁੱਧ ਪਾਰਦਰਸ਼ੀ ਅਤੇ ਸਖ਼ਤ ਕਾਰਵਾਈ ਕੀਤੀ, ਭਾਵੇਂ ਉਨ੍ਹਾਂ
ਚੰਡੀਗੜ੍ਹ, 3 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਅਰੰਭੀ ਮੁਹਿੰਮ ਤਹਿਤ ਅੱਜ ਵਸੀਕਾ ਨਵੀਸ ਲਖਬੀਰ ਸਿੰਘ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ