news

Jagga Chopra

Articles by this Author

ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜੀ ਦੇ ਹੱਕ ਵਿੱਚ ਸੀਨੀਅਰ ਆਗੂਆਂ ਚੋਣ ਮੀਟਿੰਗਾਂ ਕੀਤੀਆਂ

ਜਲੰਧਰ, 3 ਮਈ : ਜਲੰਧਰ ਜ਼ਿਮਨੀ ਚੋਣਾਂ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜੀ ਦੇ ਹੱਕ ਵਿੱਚ ਅੱਜ ਭਾਜਪਾ ਦੇ ਸੀਨੀਅਰ ਆਗੂਆਂ ਜਿਵੇਂ ਕਿ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਪਰਮਿੰਦਰ ਬਰਾੜ, ਦੀਦਾਰ ਸਿੰਘ ਭੱਟੀ, ਜਗਦੀਸ਼ ਕੁਮਾਰ ਜੱਸਲ, ਜਗਦੀਸ਼ ਕੁਮਾਰ ਜੱਸਲ, ਸੋਨੂੰ ਸੰਗਰ, ਦੀਪਕ ਸੋਢੀ ਅਤੇ ਹੋਰ ਆਗੂਆਂ ਨਾਲ ਅੱਜ ਅਲਾਵਲਪੁਰ ਅਤੇ

ਸਰਕਾਰ ਨੇ ਆਪਣੇ ਦੋ ਬਜਟਾਂ 'ਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ, ਪਰ ਫ਼ਿਰ ਵੀ ਮਾਲੀਏ ਵਿੱਚ ਚੋਖਾ ਵਾਧਾ ਹੋਇਆ: ਵਿੱਤ ਮੰਤਰੀ ਚੀਮਾ
  • ਮਾਲੀਏ ਵਿੱਚ ਵਾਧਾ ਇਮਾਨਦਾਰ ਮਾਨ ਸਰਕਾਰ ਦੀ ਕਾਮਯਾਬੀ ਅਤੇ ਆਮ ਲੋਕਾਂ ਦੇ ਸਮਰਥਨ ਦਾ ਸਬੂਤ: ਆਪ ਮੰਤਰੀ
  • ਮਾਸਿਕ SGST, IGST, ਆਬਕਾਰੀ, ਸਟੈਂਪ ਅਤੇ ਰਜਿਸਟ੍ਰੇਸ਼ਨ ਦੇ ਮਾਲੀਏ ਵਿੱਚ ਪ੍ਰਸ਼ੰਸਾਯੋਗ ਵਾਧਾ ਦਰਜ ਕੀਤਾ ਗਿਆ, ਵਿੱਤ ਮੰਤਰੀ ਨੇ ਸਾਂਝੇ ਕੀਤੇ ਅੰਕੜੇ ਅਤੇ ਵੇਰਵੇ
  • ਚੀਮਾ ਦਾ ਕਹਿਣਾ ਹੈ ਕਿ ਮਾਲੀਆ ਵਧਣਾ ਮਾਫੀਆ ਅਤੇ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਨਤੀਜਾ ਹੈ

ਚੰਡ

ਗੁਬਾਰੇ ਵੇਚਦੇ ਜਾਂ ਭੀਖ ਮੰਗਦੇ ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਲਈ ਸਕੂਲ ‘ਚ ਦਾਖਲ ਕਰਵਾਇਆ 

ਪਟਿਆਲਾ, 3 ਮਈ  : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਅਰੰਭੇ ਵਿਸ਼ੇਸ਼ ਪ੍ਰਾਜੈਕਟ ‘ਮੇਰਾ ਬਚਪਨ’ ਤਹਿਤ ਗੁਬਾਰੇ ਵੇਚਦੇ ਜਾਂ ਭੀਖ ਮੰਗਦੇ ਬੱਚਿਆਂ ਨੂੰ ‘ਭਿੱਖਿਆ ਦੇ ਰਾਹ ਤੋਂ ਸਿੱਖਿਆ’ ਦੇ ਰਾਹ ‘ਤੇ ਲਿਜਾਣ ਲਈ ਜਿੱਥੇ ਸਕੂਲ ਆਨ ਵ੍ਹੀਲ ਚਲਾਇਆ ਜਾ ਰਿਹਾ ਹੈ, ਉਥੇ ਹੀ ਸਕੂਲੀ ਸਿੱਖਿਆ ਲਈ ਰਾਜੀ ਹੋਣ ਵਾਲੇ ਇਨ੍ਹਾਂ ਬੱਚਿਆਂ ਨੂੰ ਸਕੂਲ ਵਿੱਚ ਵੀ ਦਾਖਲ ਕਰਵਾਇਆ ਜਾ ਰਿਹਾ ਹੈ। ਇਹ

ਲੁਧਿਆਣਾ ਵਿਖੇ ਪ੍ਰੋ. ਮੋਹਨ ਸਿੰਘ ਯਾਦਗਾਰੀ ਸਮਾਰੋਹ ਦਾ ਆਯੋਜਨ, ਨਿੱਘੀ ਸ਼ਰਧਾਂਜਲੀ ਦਿੱਤੀ

ਲੁਧਿਆਣਾ : 03 ਮਈ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ, ਲੁਧਿਆਣਾ ਵਿਖੇ ਪ੍ਰੋ. ਮੋਹਨ ਸਿੰਘ ਯਾਦਗਾਰੀ ਸਮਾਰੋਹ ਦਾ ਆਯੋਜਨ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਸਮਾਗਮ ਦੇ ਆਰੰਭ ਵਿਚ ਪ੍ਰੋ. ਮੋਹਨ ਸਿੰਘ ਜੀ ਦੀ ਤਸਵੀਰ ਅੱਗੇ ਫੁੱਲ ਅਰਪਿਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਤੋਂ ਪਹਿਲਾਂ ਪੰਜਾਬੀ ਨਾਵਲਕਾਰ ਬੂਟਾ ਸਿੰਘ ਸ਼ਾਦ ਅਤੇ

ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਨੇ ਸਰਕਾਰੀ ਸਮਾਰਟ ਸੀਨਿਅਰ ਸੈਕੰਡਰੀ ਸਕੂਲ ਖੂਈਖੇੜਾ ਦੇ ਵਿਦਿਆਰਥੀਆਂ ਨਾਲ ਬਿਤਾਇਆ ਸਮਾਂ 

ਫਾਜਿ਼ਲਕਾ, 3 ਮਈ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਪਹਿਲ ਕਦਮੀ ਨਾਲ ਸ਼ੁਰੂ ਕੀਤੇ ਗਏ ਸਿੱਖੋ ਅਤੇ ਵਧੋ (ਲਰਨ ਐਂਡ ਗ੍ਰੋਅ) ਪ੍ਰੋਗਰਾਮ ਤਹਿਤ ਅੱਜ ਉਨ੍ਹਾਂ ਨੇ ਸਰਕਾਰੀ ਸਮਾਰਟ ਸੀਨਿਅਰ ਸੈਕੰਡਰੀ ਸਕੂਲ ਖੂਈਖੇੜਾ ਦੇ ਵਿਦਿਆਰਥੀਆਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਨਾਲ ਜਿੰਦਗੀ ਵਿਚ ਸਫਲਤਾ ਦੇ ਸੂਤਰ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਉਨ੍ਹਾਂ ਦੇ

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਆਬਾਦ ਸੁਵਿਧਾ ਕੈਂਪ 4 ਮਈ ਨੂੰ ਲਗਾਇਆ ਜਾ ਰਿਹਾ : ਡਿਪਟੀ ਕਮਿਸ਼ਨਰ 

ਫਾਜਿ਼ਲਕਾ 3 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 4 ਮਈ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ

ਪੀ ਏ ਯੂ ਵਿਚ ਮਜ਼ਦੂਰ ਦਿਹਾੜਾ ਮਨਾਇਆ ਗਿਆ

ਲੁਧਿਆਣਾ 2 ਮਈ : ਪੀ ਏ ਯੂ ਵਿਚ ਮਜ਼ਦੂਰ ਦਿਵਸ ਮੌਕੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਇਸ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਰਤ ਦੇ ਮਹੱਤਵ ਨੂੰ ਉਜਾਗਰ ਕਰਦਾ ਝੰਡਾ ਲਹਿਰਾਇਆ। ਡਾ ਗੋਸਲ ਨੇ ਇਸ ਮੌਕੇ ਕਿਹਾ ਕਿ ਇਹ ਦਿਨ ਸਾਨੂੰ ਮਿਹਨਤੀ ਲੋਕਾਂ ਵਲੋਂ ਕੀਤੀ ਸਿਰਜਣਾ ਤੇ ਦੁਨੀਆਂ ਨੂੰ ਬਿਹਤਰੀਨ ਬਣਾਉਣ ਲਈ ਪਾਏ ਯੋਗਦਾਨ ਵਜੋਂ

ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਨੇ ਪੌਟ ਸਜਾਵਟ ਮੁਕਾਬਲਾ ਕਰਵਾਇਆ

ਲੁਧਿਆਣਾ 2 ਮਈ : ਪੀ.ਏ.ਯੂ. ਦੇ ਸਕੂਲ ਆਫ ਬਿਜਨਸ ਸਟੱਡੀਜ ਵੱਲੋਂ ਕੁਦਰਤ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਪੌਟ ਸਜਾਵਟ ਮੁਕਾਬਲਾ ਕਰਵਾਇਆ ਗਿਆ | ਇਸ ਸਮਾਗਮ ਵਿੱਚ ਡਾ. ਬਲਜਿੰਦਰ ਸਿੰਘ ਸੈਣੀ, ਕਾਰਜਕਾਰੀ ਨਿਰਦੇਸਕ, ਸਰ ਰਤਨ ਟਾਟਾ ਟਰੱਸਟ, ਡਾ. ਸੰਦੀਪ ਕਪੂਰ ਅਤੇ ਸ੍ਰੀ ਸੂਰਜ ਸਰਮਾ ਨੇ ਵੀ ਆਪਣੀ ਹਾਜਰੀ ਭਰੀ | ਬਿਜ਼ਨਸ ਸਟੱਡੀਜ਼ ਸਕੂਲ ਦੇ ਨਿਰਦੇਸ਼ਕ ਡਾ. ਰਮਨਦੀਪ ਨੇ

ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕਰਨ ਵਾਲੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ 14 ਮਈ ਨੂੰ ਯਾਦ ਕਰਨਾ ਸਾਡਾ ਫ਼ਰਜ਼ : ਬਾਵਾ
  • ਇਕਬਾਲ ਸਿੰਘ ਗਿੱਲ ਨੂੰ ਅਮਰੀਕਾ ਫਾਊਂਡੇਸ਼ਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ

ਲੁਧਿਆਣਾ 2 ਮਈ : ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕਰਨ ਵਾਲੇ ਕਿਸਾਨੀ ਦੇ ਮੁਕਤੀਦਾਤਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਵੱਲੋਂ ਸਰਹਿੰਦ ਫ਼ਤਿਹ ਕਰਕੇ ਰਚੇ ਇਤਿਹਾਸ ਨੂੰ ਯਾਦ ਕਰਨ ਲਈ 14 ਮਈ ਨੂੰ ਫ਼ਤਿਹ ਮਾਰਚ 'ਚ ਸ਼ਾਮਲ ਹੋਈਏ। ਇਹ ਅਪੀਲ ਬਾਬਾ

ਸਿਆਟਲ ‘ਚ ਇੱਕ ਸੜਕ ਹਾਦਸੇ ‘ਚ ਪੰਜਾਬੀ ਜੋੜੇ ਦੀ ਮੌਤ

ਸਿਆਟਲ, 02 ਮਈ : ਅਮਰੀਕਾ ਦੇ ਸਿਆਟਲ ‘ਚ ਇੱਕ ਸੜਕ ਹਾਦਸੇ ‘ਚ ਪੰਜਾਬੀ ਪਤੀ ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਰਮਿੰਦਰ ਸਿੰਘ ਬਾਜਵਾ (36) ਤੇ ਹਰਪ੍ਰੀਤ ਕੌਰ ਬਾਜਵਾ (37) ਆਪਣੇ ਬੱਚਿਆਂ ਨੂੰ ਸਕੂਲ ਛੱਡਣ ਤੋਂ ਬਾਅਦ ਨੇੜੇ ਹੀ ਕ੍ਰਿਸਟ ਮਾਊਂਟੈਨ ਇਲਾਕੇ ਵਿੱਚ ਘੁੰਮਣ ਚਲੇ ਗਏ, ਜਾਣ ਸਮੇਂ ਆਪਣੇ ਨਜ਼ਦੀਕੀਆਂ ਨੂੰ ਕਹਿ ਗਏ ਸਨ ਕਿ