ਜਲੰਧਰ, 01 ਮਈ : ਆਪ ਸਰਕਾਰ ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ
news
Articles by this Author
ਜਲੰਧਰ, 01 ਮਈ : ਆਪ ਸਰਕਾਰ ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ
ਕਰਨਾਟਕ, 01 ਮਈ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਰਨਾਟਕ ਚੋਣਾਂ ਉਨ੍ਹਾਂ ਦੇ ਬਾਰੇ ਨਹੀਂ ਹਨ। ਰਾਹੁਲ ਗਾਂਧੀ ਨੇ ਇਹ ਗੱਲ ਪ੍ਰਧਾਨ ਮੰਤਰੀ ਦੇ ਉਸ ਬਿਆਨ ਬਾਰੇ ਕਹੀ ਕਿ ਕਾਂਗਰਸ ਵਲੋਂ ਉਨ੍ਹਾਂ ਨਾਲ 91 ਵਾਰ ਦੁਰਵਿਵਹਾਰ ਕੀਤਾ ਗਿਆ। ਰਾਹੁਲ ਗਾਂਧੀ
ਜਲੰਧਰ, 01 ਮਈ : ਬਿਕਰਮ ਮਜੀਠੀਆ ਨੇ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਕਾਰ ਸਿੰਘ ਨੇ ਪੰਜਾਬ ਦੇ ਡੀ.ਜੀ.ਪੀ ਰਾਹੀਂ ਆਪਣੇ ਆਪ ਨੂੰ 50 ਫੀਸਦੀ ਅਪਾਹਜ ਦੱਸ ਕੇ 2021 'ਚ ਭਰਤੀ 'ਤੇ ਰੋਕ ਲਗਾ ਦਿੱਤੀ ਹੈ, ਜੋ ਕਿ ਬੱਚਿਆਂ ਨਾਲ ਸਰਾਸਰ ਧੱਕਾ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਬਲਕਾਰ ਸਿੰਘ ਨੇ ਇਹ ਸਭ ਕੁਝ ਆਪਣੇ ਲਈ ਕੀਤਾ ਹੈ। ਦੇ
ਸੰਗਰੂਰ, 01 ਮਈ : ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਵਿੱਚੋਂ ਸੱਤਵਾਂ ਅਤੇ ਜ਼ਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹੋਣਹਾਰ ਵਿਦਿਆਰਥਣ ਡੇਜ਼ੀ ਅਗਰਵਾਲ ਨੂੰ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਆਪਣੀ ਰਿਹਾਇਸ਼ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਵਿਧਾਇਕ ਨਰਿੰਦਰ
ਚੰਡੀਗੜ੍ਹ, 01 ਮਈ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਦੀ ਨਗਰ ਪੰਚਾਇਤ ਭਾਈ ਰੂਪਾ ਦੇ ਸੁੰਦਰੀਕਰਨ ’ਤੇ 2.53 ਕਰੋੜ ਰੁਪਏ ਖਰਚ ਕੀਤੇ ਜਾਣਗੇ। ਪ੍ਰੋਜੈਕਟ ਦਾ ਉਦੇਸ਼ ਖੇਤਰ ਦੇ ਸਮੁੱਚੇ ਸੁਹਜ ਨੂੰ ਮੁੜ ਸੁਰਜੀਤ ਕਰਨਾ ਅਤੇ ਵਧਾਉਣਾ ਹੈ। ਇਸ ਸਬੰਧੀ
ਨਵੀਂ ਦਿੱਲੀ, 01 ਮਈ : ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਦੋ ਦਿਨਾਂ ਤੋਂ ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ। ਪੰਜਾਬ ਸਮੇਤ ਦਿੱਲੀ ਸਮੇਤ ਨੇੜਲੇ ਸ਼ਹਿਰਾਂ ਗੁਰੂਗ੍ਰਾਮ, ਨੋਇਡਾ, ਗਾਜ਼ੀਆਬਾਦ, ਫਰੀਦਾਬਾਦ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਸ਼ਨੀਵਾਰ ਸ਼ਾਮ ਤੋਂ ਹੀ ਮੀਂਹ ਦਾ ਮਿਜ਼ਾਜ ਬਣਿਆ ਹੋਇਆ ਹੈ। ਐਤਵਾਰ ਨੂੰ ਹੋਈ ਭਾਰੀ ਬਾਰਿਸ਼
ਨਵੀਂ ਦਿੱਲੀ, 1 ਮਈ : ਅੱਜ ਸੁਪਰੀਮ ਕੋਰਟ ਨੇ ਤਾਲਾਕ ਦੇ ਮਾਮਲੇ ਵਿਚ ਇਕ ਅਹਿਮ ਫੈਸਲਾ ਦਿੰਦਿਆਂ ਕਿਹਾ ਕਿ ਜੇ ਰਿਸ਼ਤੇ ‘ਚ ਗੁੰਜਾਇਸ਼ ਨਾ ਬਚੀ ਹੋਵੇ ਤਾਂ ਤਲਾਕ ਹੋ ਸਕਦਾ ਹੈ। ਇਸਦੇ ਲਈ ਜੋੜੇ ਜ਼ਰੂਰੀ ਵੇਟਿੰਗ ਪੀਰੀਅਡ ਦਾ ਇੰਤਜ਼ਾਰ ਕਰਨ ਦੀ ਵੀ ਲੋੜ ਨਹੀਂ ਦਰਅਸਲ, ਮੌਜੂਦਾ ਵਿਆਹ ਕਾਨੂੰਨ ਦੇ ਮੁਤਾਬਕ ਪਤੀ-ਪਤਨੀ ਦੀ ਸਹਿਮਤੀ ਦੇ ਬਾਵਜੂਦ ਪਹਿਲਾਂ ਫੈਮਿਲੀ ਕੋਰਟ ਇੱਕ ਸਮੇਂ ਤੱਕ
- ਸ਼੍ਰੋਮਣੀ ਕਮੇਟੀ ਦਾ ਕੰਮ ਸਿੱਖ ਕੌਮ ਅਤੇ ਸੱਭਿਆਚਾਰ ਦੀ ਰਾਖੀ ਕਰਨਾ ਹੈ, ਅਜਿਹੀ ਸੰਸਥਾ ਨੂੰ ਸਿਆਸੀ ਲਾਹੇ ਲਈ ਵਰਤਣਾ ਸਰਾਸਰ ਗਲਤ ਹੈ : ਧਾਲੀਵਾਲ
ਜਲੰਧਰ, 01 ਮਈ : ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਲੰਧਰ ਲੋਕ ਸਭਾ ਉੱਪ-ਚੋਣ ਵਿੱਚ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਲਈ ਪ੍ਰਚਾਰ ਕਰਨ
ਪਠਾਨਕੋਟ, 30 ਅਪ੍ਰੈਲ : ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਧੋਖਾਧੜੀ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਲਜੋਧ ਮਸੀਹ ਅਤੇ ਲੱਕੀ ਵਜੋਂ ਹੋਈ ਹੈ, ਜੋ ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਫਤਰ ਚਲਾ ਰਹੇ ਸਨ ਅਤੇ ਵਿਦੇਸ਼ ਭੇਜਣ ਲਈ