news

Jagga Chopra

Articles by this Author

ਅਥਲੀਟ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ 'ਚ ਤੀਹਰੀ ਛਾਲ ਲਗਾ ਕੇ ਸੋਨ ਜਿੱਤਿਆ ਤਮਗ਼ਾ
  • ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਅਥਲੀਟ ਸੁਖਪ੍ਰੀਤ ਸਿੰਘ ਨੇ ਕੀਤਾ ਕੁਆਲੀਫਾਈ, ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 1 ਮਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਬਰਨਾਲੇ ਜ਼ਿਲ੍ਹੇ ਦੇ

ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਵਿਖੇ ਐਮਰਜੈਂਸੀ ਸੇਵਾਵਾਂ ਲਈ ਮੌਜੂਦ ਰਹਿਣਗੇ ਮੈਡੀਕਲ ਅਫ਼ਸਰ : ਕੈਬਨਿਟ ਮੰਤਰੀ ਅਰੋੜਾ 

ਸੁਨਾਮ, 01 ਮਈ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਵੋਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ ਕਮਿਊਨਿਟੀ ਸਿਹਤ ਕੇਂਦਰ ਲੌਂਗੋਵਾਲ ਵਿਖੇ ਐਮਰਜੈਂਸੀ ਸੇਵਾਵਾਂ ਲਈ

ਮਸ਼ਹੂਰ ਬਾਲੀਵੁੱਡ ਅਤੇ ਥੀਏਟਰ ਐਕਟਰ ਅਨੂਪ ਸੋਨੀ ਨੇ ਹਾਸਰਸ ਨਾਟਕ 'ਮੇਰੀ ਪਤਨੀ ਦਾ 8ਵਾਂ ਵਚਨ' ਦੇ ਕੀਤਾ ਪੇਸ਼ 

ਜਲੰਧਰ, 01 ਮਈ : ਮਸ਼ਹੂਰ ਬਾਲੀਵੁੱਡ ਅਤੇ ਥੀਏਟਰ ਅਭਿਨੇਤਾ ਅਨੂਪ ਸੋਨੀ ਅਤੇ ਉਨ੍ਹਾਂ ਦੀ ਟੀਮ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ ਪ੍ਰਸਿੱਧ ਹਾਸਰਸ ਡਰਾਮਾ 'ਮਾਈ ਵਾਈਫਜ਼ 8ਵਾਂ ਵਚਨ' ਦੀ ਪੇਸ਼ਕਾਰੀ ਲਈ ਦੌਰਾ ਕੀਤਾ। ਹਾਸੇ-ਮਜ਼ਾਕ ਦੇ ਨਾਲ-ਨਾਲ ਸਮਝਦਾਰੀ ਵਾਲੇ ਨਾਟਕ ਵਿੱਚ ਮੁੱਖ ਭੂਮਿਕਾਵਾਂ ਲਈ ਕਲਾਸ-ਐਕਟਰ

ਪੰਜਾਬ ਸਰਕਾਰ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ, 01 ਮਈ : ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ ਹੁਸ਼ਿਆਰਪੁਰ ਦੁਆਰਾ ਸੂਬਾ ਪੱਧਰੀ ਪ੍ਰਤੀਯੋਗਤਾ ਵਿਚ ਭਾਗ ਲੈਣ ਲਈ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਖਿਡਾਰੀਆਂ ਦੀ ਚੋਣ ਲਈ ਟਰਾਇਲ ਆਯੋਜਿਤ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰਾਜ, ਰਾਸ਼ਟਰੀ ਅਤੇ ਅੰਤਰਾਸ਼ਟਰੀ

ਪੰਜਾਬ ਸਰਕਾਰ ਮਜ਼ਦੂਰਾਂ ਦੇ ਸਮਾਜਿਕ ਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ, 01 ਮਈ  : ਮਜ਼ਦੂਰ ਦਿਵਸ ’ਤੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵਲੋਂ ਸਥਾਨਕ ਲੇਬਰ ਅੱਡੇ ’ਤੇ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈ ਖਿਲਾ ਕੇ ਅਤੇ ਉਨ੍ਹਾਂ ਨੂੰ ਟਿਫਨ ਬਾਕਸ ਦੇ ਕੇ ਉਨ੍ਹਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਯੋਜਨਾਵਾਂ ਰਾਹੀ. ਸਮਾਜਿਕ ਤੇ ਆਰਥਿਕ

ਦੇਸ਼ ਨੂੰ ਮਾੜੀਆਂ ਹਵਾਵਾਂ ਤੋਂ ਬਚਾਉਣ ਅਤੇ ਇੱਕ ਲੜੀ ’ਚ ਪ੍ਰੋ ਕੇ ਰੱਖਣ ਵਿੱਚ ਸੰਤ-ਮਹਾਪੁਰਸ਼ਾਂ ਦੀ ਵਡਮੁੱਲੀ ਅਗਵਾਈ ਦੀ ਲੋੜ : ਸੰਧਵਾਂ
  • ਸਵਾਮੀ ਬ੍ਰਹਮਾ ਨੰਦ ਭੂਰੀ ਵਾਲਿਆਂ ਦੀ 21 ਵੀਂ ਬਰਸੀ ’ਤੇ ਸਪੀਕਰ ਸੰਧਵਾਂ, ਡਿਪਟੀ ਸਪੀਕਰ ਰੌੜੀ, ਕੈਬਿਨਟ ਮੰਤਰੀ  ਜਿੰਪਾ ਤੇ ਜੌੜਾਮਾਜਰਾ ਪੁੱਜੇ

ਸ਼ਹੀਦ ਭਗਤ ਸਿੰਘ ਨਗਰ, 01 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੁਲਤਾਰ ਸਿੰਘ ਸੰਧਵਾ ਨੇ ਅੱਜ ਇੱਥੇ ਬ੍ਰਹਮ ਸਰੂਪ ਧਾਮ ਵਿਖੇ ਸ੍ਰੀ ਸਤਿਗੁਰੂ ਬ੍ਰਹਮਾ ਨੰਦ ਜੀ ਮਹਾਰਾਜ ਭੂਰੀਵਾਲਿਆਂ (ਗਊਆਂ ਵਾਲੇ) ਦੀ 21ਵੀਂ ਬਰਸੀ ਮੌਕੇ

'ਆਪ' ਸਰਕਾਰ ਨੇ ਸਿੱਖਿਆ ਤੇ ਸਿਹਤ ਨੂੰ ਸਿਆਸਤ ਦਾ ਕੇਂਦਰ ਬਣਾ ਦਿੱਤਾ : ਸਿੱਖਿਆ ਮੰਤਰੀ ਬੈਂਸ
  • ਪਿਛਲੀ ਸਰਕਾਰ 'ਚ ਸਕੂਲਾਂ ਵਿੱਚ ਕਿਤਾਬਾਂ ਹੀ ਨਹੀਂ ਪਹੁੰਚੀਆਂ ਸਨ, ਇਸ ਸਾਲ 31 ਮਾਰਚ ਤੋਂ ਪਹਿਲਾਂ ਸਾਰੇ ਸਕੂਲਾਂ 'ਚ ਕਿਤਾਬਾਂ ਪਹੁੰਚ ਚੁੱਕੀਆਂ ਹਨ : ਸਿੱਖਿਆ ਮੰਤਰੀ

ਜਲੰਧਰ, 01 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੀ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਸਿੱਖਿਆ ਖੇਤਰ ਵਿੱਚ ਕੀਤੀਆਂ ਵੱਡੀਆਂ ਤਬਦੀਲੀਆਂ

ਮਜ਼ਦੂਰ ਦਿਵਸ 'ਤੇ ਆਮ ਆਦਮੀ ਪਾਰਟੀ ਨੇ ਦੇਸ਼ ਦੇ ਵਿਕਾਸ 'ਚ ਮਜ਼ਦੂਰਾਂ ਦੇ ਯੋਗਦਾਨ ਨੂੰ ਦੱਸਿਆ ਮਹੱਤਵਪੂਰਨ
  • 'ਆਪ' ਸਰਕਾਰ ਸੂਬੇ ਦੇ ਮਜ਼ਦੂਰਾਂ ਦੀ ਭਲਾਈ ਲਈ ਕਰ ਰਹੀ ਹੈ ਕੰਮ, ਲਾਗੂ ਕਰ ਰਹੀ ਹੈ ਲੋਕ ਭਲਾਈ ਦੀਆਂ ਨੀਤੀਆਂ: ਈ.ਟੀ.ਓ.

ਜਲੰਧਰ, 01 ਮਈ : ਆਮ ਆਦਮੀ ਪਾਰਟੀ ਨੇ ਮਜ਼ਦੂਰ ਦਿਵਸ ਮੌਕੇ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮਜ਼ਦੂਰਾਂ ਨੂੰ ਵਧਾਈ ਦਿੱਤੀ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੋਮਵਾਰ ਨੂੰ ਜਲੰਧਰ

ਪਟਿਆਲਾ ਪੁਲਿਸ ਮੇ ਦੋਹਰੇ ਕਤਲ ਕੇਸ 'ਚ 5 ਦੋਸ਼ੀ ਗ੍ਰਿਫ਼ਤਾਰ

ਪਟਿਆਲਾ, 01 ਮਈ : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਮਿਤੀ 23/24-04-2023 ਦੀ ਦਰਮਿਆਨੀ ਰਾਤ ਨੂੰ ਨੁਕਲ ਪੁੱਤਰ ਸਤੀਸ਼ ਕੁਮਾਰ ਵਾਸੀ ਕਿਰਾਏਦਾਰ ਮਕਾਨ ਨੰਬਰ 178 ਗਲੀ ਨੰਬਰ 6 ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ ਕੁਮਾਰ ਉਰਫ਼ ਛੋਟੂ ਪੁੱਤਰ ਦੁਰਗਾ ਪ੍ਰਸਾਦ ਵਾਸੀ ਮਕਾਨ ਨੰਬਰ 34 ਸ਼ਹੀਦ ਭਗਰ ਸਿੰਘ ਕਲੋਨੀ ਪਟਿਆਲਾ ਦੇ ਤੇਜ਼ਧਾਰ ਹਥਿਆਰਾਂ ਨਾਲ ਬੱਸ

ਰਾਜਿੰਦਰਾ ਹਸਪਤਾਲ 'ਚ ਸਹੂਲਤਾਂ ਦੇ ਵਾਧੇ ਲਈ 196.81 ਕਰੋੜ ਜਾਰੀ : ਮੁੱਖ ਮੰਤਰੀ ਮਾਨ

ਪਟਿਆਲਾ, 30 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਰਜਿੰਦਰਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਐਮਰਜੈਂਸੀ ਵਾਰਡ ਵਿੱਚ ਪਹੁੰਚ ਕੇ ਵਧੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।