ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਦੇ ਲੋਕਾਂ ਨੂੰ ਅਤਿ ਦੀ ਪੈ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਆਸ ਹੈ। ਮੌਸਮ ਵਿਭਾਗ ਨੇ 3 ਮਈ ਤੱਕ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਵੀ ਚੱਲੇਗੀ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ਵਿਚ 1.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਹੁਸ਼ਿਆਰਪੁਰ ਦਾ 362 ਡਿਗਰੀ ਸੈਲਸੀਅਸ
news
Articles by this Author
ਫਿਰੋਜ਼ਪੁਰ, 30 ਅਪ੍ਰੈਲ : ਮਖੂ – ਅਮ੍ਰਿਤਸਰ ਨੈਸ਼ਨਲ ਹਾਈਵੇ ਤੇ ਫਿਰੋਜ਼ਪੁਰ ਦੇ ਨਜ਼ਦੀਕ ਤੇਲ ਟੈਂਕਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਦੇ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਸਨ ਅਤੇ ਢਾਬੇ ਤੋਂ ਰੋਟੀ ਖਾ ਕੇ ਕਣਕ ਨਾਲ ਲੱਦੇ ਆਪਣੇ ਟਰੱਕਾਂ ਕੋਲ ਜਾ ਰਹੇ ਸਨ। ਇਸ ਦੌਰਾਨ ਜ਼ੀਰਾ ਵਾਲੀ ਸਾਈਡ ਤੋਂ ਆ ਰਹੇ ਇਕ ਤੇਲ
ਜਲੰਧਰ, 30 ਅਪ੍ਰੈਲ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਝੂਠੀਆਂ ਗਾਰੰਟੀਆਂ ਅਤੇ ਝੂਠੇ ਵਾਅਦਿਆਂ ਨਾਲ ਧੋਖਾ ਦੇਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਰੜੇ ਹੱਥੀਂ ਲਿਆ ਹੈ। ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ 'ਆਪ' ਨੇ ਨਾ ਸਿਰਫ਼ ਮਹਿਲਾ ਵੋਟਰਾਂ ਨੂੰ ਧੋਖਾ ਦਿੱਤਾ
ਨਿਊਯਾਰਕ, 30 ਅਪ੍ਰੈਲ : ਭਾਰਤੀ ਮੂਲ ਦੇ ਅਨੁਰਾਗ ਚੰਦਰਾ ਨੂੰ ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਦਰਵਾਜ਼ੇ ਦੀ ਘੰਟੀ ਵਜਾ ਕੇ ਮਜ਼ਾਕ ਕਰਨ ਵਾਲੇ ਤਿੰਨ ਨੌਜਵਾਨਾਂ ਦੀ ਹੱਤਿਆ ਦਾ ਦੋਸ਼ੀ ਪਾਇਆ ਗਿਆ ਹੈ। ਨਿਊਯਾਰਕ ਪੋਸਟ ਦੇ ਅਨੁਸਾਰ, ਉਸਨੇ ਸ਼ੁੱਕਰਵਾਰ ਨੂੰ ਕਤਲ ਅਤੇ ਕਤਲੇਆਮ ਦੀ ਕੋਸ਼ਿਸ਼ ਕਰਨ ਦਾ ਦੋਸ਼ੀ ਮੰਨਿਆ।ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਘਟਨਾ 19 ਜਨਵਰੀ, 2020
ਆਜ਼ਮਗੜ੍ਹ, 30 ਅਪ੍ਰੈਲ : ਆਜ਼ਮਗੜ੍ਹ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੇਵਰੀਆ ਦੇ ਪੰਜ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ॥ ਮਿਲੀ ਜਾਣਕਾਰੀ ਅਨੁਸਾਰ ਦੇਵਰੀਆ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਧਰਮਪੁਰ ਦੇ ਲੋਕ ਕਿਸੇ ਰਿਸ਼ਤੇਦਾਰੀ ‘ਚ ਆਜ਼ਮਗੜ੍ਹ ਗਏ ਹੋਏ ਸਨ, ਜੋ ਬਲੇਰੋ ਗੱਡੀ ਤੇ ਸਵਾਰ ਸਨ। ਜਦੋਂ ਉਹ
ਨਵੀਂ ਦਿੱਲੀ, 30 ਅਪ੍ਰੈਲ : ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ’ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਵਾਤਾਵਰਨ ਸਬੰਧੀ ਮੁਆਵਜ਼ਾ ਦੇਣਾ ਪਵੇਗਾ। ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ) ਨੂੰ ਕਿਸਾਨਾਂ ’ਤੇ ਵਾਤਾਵਰਨ ਸਬੰਧੀ ਮੁਆਵਜ਼ਾ ਲਗਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਵਾਤਾਵਰਨ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਸ
ਨਵੀਂ ਦਿੱਲੀ, 30 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਨ ਕੀ ਬਾਤ ਦੇ 100ਵੇਂ ਐਪੀਸੋਡ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਮੋਦੀ ਨੇ ਮਨ ਕੀ ਬਾਤ ਦੇ 100ਵੇਂ ਐਪੀਸੋਡ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਮਨ ਕੀ ਬਾਤ ਪ੍ਰੋਗਰਾਮ ਇੱਕ ਜਨ ਅੰਦੋਲਨ ਬਣ ਗਿਆ ਹੈ। 'ਮਨ ਕੀ ਬਾਤ' ਕਰੋੜਾਂ ਭਾਰਤੀਆਂ ਦਾ ਮਨ ਹੈ। ਉਨ੍ਹਾਂ ਦੀਆਂ ਭਾਵਨਾਵਾਂ ਦਾ
ਭਿਵੰਡੀ, 30 ਅਪ੍ਰੈਲ : ਮਹਾਰਾਸ਼ਟਰ ਦੇ ਭਿਵੰਡੀ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ 'ਚੋਂ ਲੋਕਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਠਾਣੇ ਪੁਲੀਸ ਨੇ ਇਸ ਮਾਮਲੇ ਵਿੱਚ ਬਿਲਡਰ ਇੰਦਰਪਾਲ ਪਾਟਿਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 304 (2), 337
ਸ੍ਰੀ ਅਨੰਦਪੁਰ ਸਾਹਿਬ, 30 ਅਪ੍ਰੈਲ : ਸਿੱਕਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਗੁਰ ਮਰਯਾਦਾ ਬਹਾਲ ਹੋ ਜਾਣ ਤੇ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਨੇ ਤਸੱਲੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ ਸਿੱਖ ਸੰਸਥਾਵਾਂ, ਸਿੱਖ
- ਬਲਵਿੰਦਰ ਸਿੰਘ ਬੱਸਣ ਨਾਲ ਸਾਡੇ ਕੋਈ ਸਬੰਧ ਨਹੀਂ : ਕੰਗ
ਮੁੱਲਾਂਪੁਰ ਦਾਖਾ, 30 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਪਿਛਲੇ ਕਰੀਬ 6 ਮਹੀਨੇ ਤੋ ਮੁੱਲਾਂਪੁਰ ਦਾਖਾ ਸ਼ਹਿਰ ਵਿੱਚ ਚੱਲਦਾ ਚੂਹੇ ਬਿੱਲੀ ਦੇ ਖੇਡ ਦਾ ਅੱਜ ਆਖਰ ਅੰਤ ਹੋ ਗਿਆ। ਹਲਕਾ ਦਾਖਾ ਵਿੱਚ ਬੇਸ਼ਕ ਹਲਕਾ ਇੰਚਾਰਜ ਕੇ ਐਨ ਐਸ ਕੰਗ ਦੀ ਤੂਤੀ ਬੋਲਦੀ ਹੈ ਪ੍ਰੰਤੂ ਮੁੱਲਾਂਪੁਰ ਸ਼ਹਿਰ ਚ ਬਲਵਿੰਦਰ ਸਿੰਘ ਬੱਸਣ