ਸੰਗਰੂਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ ਵੱਖ ਸਰਕਾਰੀ ਸਿਹਤ ਯੋਜਨਾਵਾਂ ਨੂੰ ਜ਼ਿਲੇ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਤ ਮੀਟਿੰਗ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ
news
Articles by this Author
ਅਟਾਰੀ, 28 ਅਪ੍ਰੈਲ : ਰਾਸ਼ਟਰਪਿਤਾ ਮਹਾਤਮਾ ਗਾਂਧੀ, ਭਾਰਤੀ ਸੁਤੰਤਰਤਾ ਅੰਦੋਲਨ ਦੇ ਮਾਰਗ ਦਰਸ਼ਕ ਅਤੇ ਸੱਚੀ ਦੇਸ਼ ਭਗਤੀ ਦੇ ਪੁਰਾਤਨ ਰੂਪ, ਜਿਨ੍ਹਾਂ ਨੇ ਸਾਡੇ ਰਾਸ਼ਟਰ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਦੀ ਮਹਿਮਾ ਕਰਨ ਲਈ, ਮਹਾਤਮਾ ਗਾਂਧੀ ਦੀ ਤਸਵੀਰ ਦਾ ਇੱਕ ਡਿਜੀਟਾਈਜ਼ਡ ਸੰਸਕਰਣ 75ਵੇਂ ਅਜ਼ਾਦੀ ਕਾ ਅੰਮ੍ਰਿਤ ਨੂੰ ਸਮਰਪਿਤ ਕੀਤਾ ਗਿਆ ਹੈ। ਮਹੋਤਸਵ ਅਤੇ
ਚੰਡੀਗੜ੍ਹ, 28 ਅਪ੍ਰੈਲ : ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੇ ਸੂਤਰਾਂ ਨੇ ਦੱਸਿਆ
ਟੋਰਾਂਟੋ, 28 ਅਪ੍ਰੈਲ : ਕੈਨੇਡਾ ਵਿੱਚ ਜਿੱਥੇ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਨਾਲ ਪੂਰੀ ਦੁਨੀਆਂ ਵਿੱਚ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਕੁੱਝ ਲੋਕ ਅਜਿਹੇ ਵੀ ਹਨ, ਜਿੰਨ੍ਹਾਂ ਪੰਜਾਬੀਆਂ ਨੁੰ ਕਲੰਕਿਤ ਕਰਨ ਵਿੱਚ ਕੋਈ ਕਸ਼ਰ ਨਹੀਂ ਛੱਡੀ, ਇਸ ਤਰ੍ਹਾਂ ਦੀ ਹੀ ਇੱਕ ਘਟਨਾਂ ਸਾਹਮਣੇ ਆਈ ਹੈ, ਜਿਸ ਵਿੱਚ ਕੈਨੇਡਾ ‘ਚ ਕਾਰਾਂ ਚੋਰੀ ਕਰਨ ਦੇ ਦੋਸ਼ਾਂ ਤਹਿਤ 47 ਪੰਜਾਬੀਆਂ
ਜਕਾਰਤਾ, 28 ਅਪ੍ਰੈਲ : ਇੰਡੋਨੇਸੀਆ ਦੇ ਪੱਛਮੀ ਸੂਬੇ ਰਿਆਉ ਦੇ ਨੇੜਲੇ ਸਮੁੰਦਰ ਵਿੱਚ ਇੱਕ ਕਿਸ਼ਤੀ ਡੁੱਬਣ ਕਾਰਨ 11 ਲੋਕਾਂ ਦੀ ਮੌਤ ਅਤੇ ਕਈ ਦੇ ਲਾਪਤਾ ਹੋਣ ਦੀ ਖ਼ਬਰ ਹੈ।ਇਸ ਸਬੰਧੀ ਇੱਕ ਕਰਮਚਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੀਡ ਬੋਟ, ਐਸਬੀ ਐਵਲਿਨ ਕੈਲਿਸਕਾ 01, ਜ਼ਿਲ੍ਹੇ ਦੀ ਇਕ ਬੰਦਰਗਾਹ ਤੋਂ ਰਵਾਨਾ ਹੋਣ ਤੋਂ ਲਗਭਗ 30 ਮਿੰਟ ਬਾਅਦ ਸੂਬੇ ਦੇ ਇੰਦਰਾਗਿਰੀ
ਬਠਿੰਡਾ, 28 ਅਪ੍ਰੈਲ : ਸੀਆਈਏ ਸਟਾਫ਼ 1 ਨੇ ਡੇਢ ਮਹੀਨੇ ਪਹਿਲਾਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਹੋਇਆ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਥਰਮਲ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਦਾ ਕਤਲ ਉਸ ਦੇ ਫੁੱਫੜ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਕੀਤਾ ਸੀ। ਮਿ੍ਤਕ ਨੌਜਵਾਨ ਨੂੰ
ਬਠਿੰਡਾ, 28 ਅਪ੍ਰੈਲ : ਪਿੰਡ ਗੋਬਿੰਦਪੁਰਾ ਨੇੜੇ ਸਰਹਿੰਦ ਨਹਿਰ 'ਚ ਅਚਾਨਕ ਇੱਕ ਮਿੰਨੀ ਬੱਸ ਪਲਟਣ ਨਾਲ ਡਰਾਈਵਰ-ਕੰਡਕਟਰ ਸਮੇਤ 5 ਜਣੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਯਾਦਵਿੰਦਰ ਕੰਗ, ਸਤਨਾਮ ਸਿੰਘ, ਹਰਸ਼ਿਤ ਚਾਵਲਾ ਐਂਬੂਲੈਂਸਾਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਡਰਾਈਵਰ
- ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵਾਟਰ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਜਰੂਰੀ
ਸ੍ਰੀ ਮੁਕਤਸਰ ਸਾਹਿਬ 28 ਅਪ੍ਰੈਲ : ਵਾਤਾਵਰਣ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਵਿੱਚ ਮੁੱਖ ਮੁੱਦਾ ਬਣਾਉਣ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਜਾਣਕਾਰੀ ਮੈਂਬਰ ਰਾਜ ਸਭਾ
25 ਅਪਰੈਲ ਦੀ ਸ਼ਾਮ ਨੂੰ ਜਦੋਂ ਮੈਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ ਤਾਂ ਮੈਂ ਅਥਾਹ ਉਦਾਸੀ ਨਾਲ ਭਰ ਗਿਆ। ਉਨ੍ਹਾਂ ਦੇ ਦੇਹਾਂਤ ਨਾਲ, ਮੈਂ ਇੱਕ ਪਿਤਾ ਸਮਾਨ ਸ਼ਖ਼ਸੀਅਤ ਨੂੰ ਗੁਆ ਦਿੱਤਾ ਹੈ, ਜਿਨ੍ਹਾਂ ਨੇ ਦਹਾਕਿਆਂ ਤੱਕ ਮੇਰਾ ਮਾਰਗਦਰਸ਼ਨ ਕੀਤਾ। ਇੱਕ ਤੋਂ ਵੱਧ ਢੰਗਾਂ ਨਾਲ, ਉਨ੍ਹਾਂ ਭਾਰਤ ਅਤੇ ਪੰਜਾਬ ਦੀ ਰਾਜਨੀਤੀ ਨੂੰ ਆਕਾਰ ਦਿੱਤਾ, ਜਿਸ
ਅਟਾਰੀ, 28 ਅਪ੍ਰੈਲ : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਇਕ ਵਾਰ ਫਿਰ ਭਾਰਤ ਦੀ ਸਰਹੱਦ ਅੰਦਰ ਡਰੋਨ ਦਾਖਲ ਹੋਇਆ ਹੈ। ਡਿਊਟੀ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 22 ਬਟਾਲੀਅਨ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ 7 ਕਿੱਲੋ 980 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੋਈ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਹੈਰੋਇਨ ਨੂੰ ਡਰੋਨ ਰਾਹੀਂ ਛੱਡਿਆ ਗਿਆ ਹੈ। ਜਦੋਂ ਖੇਪ