news

Jagga Chopra

Articles by this Author

ਖਰੀਦ ਏਜੰਸੀਆ ਵੱਲੋਂ ਬੀਤੇ ਸ਼ਾਮ ਤੱਕ 4,92,071 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਗਈ : ਡਿਪਟੀ ਕਮਿਸ਼ਨਰ 
  • ਕਿਸਾਨਾਂ ਨੂੰ ਹੁਣ ਤੱਕ 830.626 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ

ਫਾਜ਼ਿਲਕਾ 27 ਅਪ੍ਰੈਲ : ਜ਼ਿਲ੍ਹਾ ਫਾਜਿਲਕਾ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ  ਦੁੱਗਲ ਨੇ ਦੱਸਿਆ ਕਿ ਜ਼ਿਲੇ੍ਹ  ਦੀਆਂ ਮੰਡੀਆਂ ’ਚ ਕੱਲ ਸ਼ਾਮ ਤੱਕ 4,92,071 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜੋ

ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ’ਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਢੋਲਣਵਾਲ ਨੂੰ ਵਿਕਾਸ ਕਾਰਜਾਂ ਲਈ ਸੌਂਪੇ 4 ਲੱਖ ਰੁਪਏ ਦੇ ਚੈਕ
  • ਕਿਹਾ, ਪਿੰਡਾਂ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ

ਹੁਸ਼ਿਆਰਪੁਰ, 27 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸਸ਼ੀਲ ਅਤੇ ਦੂਰਦਰਸ਼ੀ ਸੋਚ ’ਤੇ ਪਹਿਰਾ ਦਿੰਦੇ ਹੋਏ ਪੰਜਾਬ ਨੂੰ ‘ਰੰਗਲਾ ਪੰਜਾਬ’

ਗੋਲੇਵਾਲਾ ਬੇਅਦਬੀ ਕਾਂਡ ਵਿੱਚ ਫੜ੍ਹੇ ਗਏ ਕਥਿਤ ਦੋਸ਼ੀ ਵਿੱਕੀ ਮਸੀਹ ਨੇ ਗਲਾ ਕੱਟ ਕੇ ਆਤਮਹੱਤਿਆ ਕਰਨ ਦੀ ਕੀਤੀ ਕੋਸ਼ਿਸ਼  

ਫਰੀਦਕੋਟ, 27 ਅਪ੍ਰੈਲ : ਫਰੀਦਕੋਟ ਦੇ ਨੇੜਲੇ ਪਿੰਡ ਗੋਲੇਵਾਲਾ ਵਿੱਚ ਸ਼੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਕਾਂਡ ਵਿੱਚ ਫੜ੍ਹੇ ਗਏ ਕਥਿਤ ਦੋਸ਼ੀ ਵਿੱਕੀ ਮਸੀਹ ਨੇ ਪੁਲਿਸ ਰਿਮਾਂਡ ਵਿੱਚ ਗਲਾ ਕੱਟ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਜਮਾਂ ਨੇ ਗੰਭੀਰ ਰੂਪ ਵਿੱਚ ਜਖਮੀ ਦੋਸ਼ੀ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਭਰਤੀ ਕਰਵਾਇਆ ਗਿਆ। 

ਕੀ ਹੈ ਮਾਮਲਾ 
23

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਅਕਾਲੀ ਆਗੂ ਦੇ ਜੱਦੀ ਪਿੰਡ ਜਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ

ਬੇਅਦਬੀ ਦੇ ਦੋਸ਼ੀ 'ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਨੇ ਮੌਕੇ 'ਤੇ ਹੀ ਕੀਤਾ ਕਾਬੂ 

ਮੋਰਿੰਡਾ, 27 ਅਪ੍ਰੈਲ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ'ਚ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਨੂੰ ਅੱਜ 2 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ਤਾਂ ਉਸ 'ਤੇ ਹਮਲਾ ਕਰਕੇ ਉਸ ਨੂੰ ਜਾਨੋ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਸਲ 'ਚ ਜਦੋਂ ਅਦਾਲਤ 'ਚ ਦੋਸ਼ੀ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇੱਕ ਵਕੀਲ

ਕਿਸਾਨ ਦੇ ਖੇਤਾਂ ਵਿਚੋਂ ਮਿਲ਼ੀ ਹੈਰੋਇਨ ਦੇ ਮਾਮਲੇ ਵਿੱਚ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨ ਗ੍ਰਿਫ਼ਤਾਰ

ਦੋਰਾਂਗਲਾ, 27 ਅਪ੍ਰੈਲ : ਦੋਰਾਂਗਲਾ ਥਾਣਾ ਦੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਅਫਗਾਨਾ ਵਿਖੇ ਕਿਸਾਨ ਦੇ ਖੇਤਾਂ ਵਿਚੋਂ ਦੋ ਦਿਨ ਪਹਿਲਾਂ ਬਰਾਮਦ ਹੋਈ ਦੋ ਕਿੱਲੋ 400 ਗ੍ਰਾਮ ਹੈਰੋਇਨ ਦੇ ਮਾਮਲੇ ਵਿਚ ਪੁਲਿਸ ਨੂੰ ਇਕ ਵੱਡੀ ਸਫਲਤਾ ਹੱਥ ਲੱਗੀ ਹੈ। ਦੋਰਾਂਗਲਾ ਥਾਣਾ ਪੁਲਿਸ ਵੱਲੋ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਜਾਣਕਾਰੀ ਅਨੁਸਾਰ ਮਾਮਲੇ ਵਿੱਚ

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ 'ਆਪ' ਪੰਜਾਬ ਦੇ ਜਨਰਲ ਸਕੱਤਰ ਬਰਸਟ ਨਾਲ ਅਹਿਮ ਮੁਲਾਕਾਤ
  • ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਕੀਤਾ ਵਾਅਦਾ
  • ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਰੱਜਕੇ ਤਾਰੀਫ਼

ਜਲੰਧਰ, 27 ਅਪ੍ਰੈਲ : ਆਮ ਆਦਮੀ ਪਾਰਟੀ ਦੇ ਜਲੰਧਰ ਸਥਿਤ ਚੋਣ ਦਫ਼ਤਰ ਵਿਖੇ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਵੱਲੋਂ 'ਆਪ' ਪੰਜਾਬ ਦੇ ਜਨਰਲ ਸਕੱਤਰ

ਮੁੱਖ ਮੰਤਰੀ ਮਾਨ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ

ਮਿਲਕ ਪਲਾਂਟ ਦਾ ਦੁੱਧ ਚੋਰੀ ਕਰਦੇ ਮਹਿਕਮੇ ਦੇ ਡਰਾਈਵਰ, ਹੈਲਪਰ ਅਤੇ ਆਉਟਸੋਰਸ ਵਰਕਰ ਸਮੇਤ ਪੰਜ ਨਾਮਜ਼ਦ

ਗੁਰਦਾਸਪੁਰ 27 ਅਪ੍ਰੈਲ : ਥਾਣਾ ਸਿਟੀ ਗੁਰਦਾਸਪੁਰ ਵਿੱਚ ਮਿਲਕ ਪਲਾਂਟ ਦਾ ਦੁੱਧ ਅਤੇ ਦੁੱਧ ਪਦਾਰਥਾਂ ਦੀ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਕੇ ਪੰਜ ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਹੈ। ਮਾਮਲੇ ਵਿੱਚ ਇੱਕ ਡਰਾਈਵਰ, ਮਿਲਕ ਪਲਾਂਟ ਦਾ ਹੈਲਪਰ ਅਤੇ ਆਉਟਸੋਰਸ ਵਰਕਰ ਵੀ ਸ਼ਾਮਿਲ ਹੈ। ਮਾਮਲਾ ਸਵਰਾਜਪਾਲ ਸਿੰਘ ਇੰਨਚਾਰਜ ਐਡਮਿਨ ਮਿਲਕ ਯੂਨੀਅਨ ਗੁਰਦਾਸਪੁਰ ਦੀ ਸ਼ਿਕਾਇਤ

ਗੁਰਦਾਸਪੁਰ ਵਿਚ ਹੋਈ ਗੁਟਕਾ ਸਾਹਿਬ ਜੀ ਦੀ ਬੇਅਦਬੀ, ਕਥਿਤ ਦੋਸ਼ੀ ਤੇ ਪੁਲਿਸ ਨੇ ਕੀਤਾ ਪਰਚਾ ਦਰਜ

ਗੁਰਦਾਸਪੁਰ, 27 ਅਪ੍ਰੈਲ : ਪਿੰਡ ਸ਼ਹੂਰ ਕਲਾਂ ਵਿਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਅਤੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਆਰੋਪੀ ਸੁੱਚਾ ਸਿੰਘ ਨੂੰ ਕਾਬੂ ਕਰਕੇ ਉਸ ਦੇ ਉੱਪਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ