news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ
  • ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ 'ਤੇ ਸੂਬਾ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਦਿੱਤੀ ਜਾਂਦੀ ਹੈ ਮਾਲੀ ਮਦਦ : ਡਿਪਟੀ ਕਮਿਸ਼ਨਰ

ਪਟਿਆਲਾ, 27 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਦਰਜਨਾਂ ਆਗੂਆਂ ਨੇ ਪਾਰਟੀ ਅਹੁਦਿਆਂ ਤੋਂ ਦਿੱਤੇ ਅਸਤੀਫ਼ੇ 

ਬਠਿੰਡਾ, 27 ਅਪ੍ਰੈਲ : ਸੀਪੀਆਈ (ਐਮ.ਐਲ) ਲਿਬਰੇਸ਼ਨ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਤਕਰੀਬਨ ਦਰਜਨਾਂ ਆਗੂਆਂ ਨੇ ਪਾਰਟੀ ਦੇ ਤਮਾਮ ਅਹੁਦਿਆਂ ਤੋਂ ਸਮੂਹਿਕ ਅਸਤੀਫ਼ੇ ਦੇ ਦਿੱਤੇ ਹਨ।  ਅਸਤੀਫਾ ਦੇਣ ਵਾਲੇ ਆਗੂਆਂ ਦਾ ਪ੍ਰਤੀਕਰਮ ਹੈ ਕਿ ਉਹਨਾਂ ਨੇ ਸੂਬਾਈ ਲੀਡਰਸ਼ਿਪ ਅਤੇ ਕੇਂਦਰੀ ਇੰਚਾਰਜ ਦੇ ਕਥਿਤ ਦਲਿਤ ਵਿਰੋਧੀ ਰਵਾਈਏ ਤੋਂ ਦੁਖੀ

ਪੰਜਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਵੱਖ ਵੱਖ ਰਾਜਨੀਤਿਕ, ਧਾਰਮਿਕ ਆਗੂਆਂ ਦਿੱਤੀ ਸਰਧਾਂਜਲੀ

ਬਾਦਲ, 27 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ

ਡੀ.ਬੀ.ਈ.ਈ. ਵਲੋਂ ਜਗਰਾਉਂ 'ਚ ਰੋੋਜ਼ਗਾਰ ਮੇਲਾ/ਪਲੇਸਮੈਂਟ ਕੈਂਪ ਦਾ ਆਯੋਜਨ 28 ਅਪ੍ਰੈਲ ਨੂੰ
  • ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਜਗਰਾਉਂ, 26 ਅਪ੍ਰੈਲ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ, ਲੰਮਿਆਂ ਦਾ ਬਾਗ, ਨੇੜੇ ਡੀ.ਏ.ਵੀ. ਕਾਲਜ, ਜਗਰਾਉ ਵਿਖੇ 28 ਅਪ੍ਰੈਲ (ਸ਼ੁੱਕਰਵਾਰ) ਨੂੰ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਰੋੋਜ਼ਗਾਰ ਮੇਲੇ ਵਿੱਚ

ਪੀ.ਏ.ਯੂ. ਵਿੱਚ ਅੰਡਰਗ੍ਰੈਜੂਏਟ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਸ਼ੈਸਨ ਹੋਇਆ

ਲੁਧਿਆਣਾ 26 ਅਪ੍ਰੈਲ : ਬੀਤੇ ਦਿਨੀਂ ਪੀ.ਏ.ਯੂ. ਦੇ ਮਨੁੱਖੀ ਵਿਕਾਸ ਅਤੇ ਪਰਿਵਾਰਕ ਅਧਿਐਨ ਵਿਭਾਗ ਨੇ 40 ਅੰਡਰਗ੍ਰੈਜੂਏਟ ਵਿਦਿਆਰਥੀਆਂ ਅਤੇ ਕਮਿਊਨਟੀ ਸਾਇੰਸ ਕਾਲਜ ਦੇ ਅਧਿਆਪਕਾਂ ਸਮੇਤ ਕੈਰੀਅਰ ਗਾਈਡੈਂਸ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ | ਇਸ ਵਿੱਚ ਪਸਾਰ ਮਾਹਿਰ ਡਾ. ਰਸ਼ਮੀ ਉਪਰੇਤੀ ਨੇ ਜਾਣ-ਪਛਾਣ ਭਾਸ਼ਣ ਦਿੱਤਾ | ਆਈ ਸੀ ਏ ਆਰ ਦੇ ਸਾਬਕਾ ਵਿਗਿਆਨੀ ਡਾ. ਡੀ ਕੇ ਭਾਰਤੀ ਇਸ

ਆਰ.ਟੀ.ਏ. ਲੁਧਿਆਣਾ ਵੱਲੋਂ ਬੀਤੀ ਸਵੇਰ ਚੈਕਿੰਗ ਦੌਰਾਨ 8 ਗੱਡੀਆਂ ਬੰਦ, 7 ਹੋਰ ਗੱਡੀਆਂ ਦੇ ਵੀ ਕੀਤੇ ਚਾਲਾਨ

ਲੁਧਿਆਣਾ, 26 ਅਪ੍ਰੈਲ : ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.), ਲੁਧਿਆਣਾ ਵੱਲੋਂ  ਲੁਧਿਆਣਾ ਫਿਰੋਜ਼ਪੁਰ ਰੋਡ 'ਤੇ ਬੀਤੀ ਸਵੇਰ ਚੈਕਿੰਗ ਦੌਰਾਨ ਮੋਟਰ ਵਹੀਕਲ ਐਕਟ ਅਨੁਸਾਰ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ 7 ਟਿੱਪਰ ਅਤੇ 1 ਟਰੱਕ ਜੋ ਕਿ ਓਵਰਹਾਈਟ, ਓਵਰਲੋਡ ਅਤੇ ਬਿਨਾਂ ਦਸਤਾਵੇਜਾਂ ਤੋਂ ਚੱਲ ਰਹੇ ਸਨ, ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ। ਇਸ ਤੋ ਇਲਾਵਾ ਆਰ

ਪੀ.ਏ.ਯੂ. ਵਿੱਚ ਪੋਸਣ ਬਾਰੇ ਵਰਕਸਾਪ ਕਰਵਾਈ ਗਈ

ਲੁਧਿਆਣਾ 26 ਅਪ੍ਰੈਲ : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਭੋਜਨ ਅਤੇ ਪੋਸ਼ਣ ਵਿਭਾਗ ਨੇ ਬੀਤੇ ਦਿਨੀਂ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ | ਇਸ ਵਰਕਸ਼ਾਪ ਦਾ ਉਦੇਸ਼ ਪੋਸ਼ਣ ਸੰਬੰਧੀ ਉੱਦਮ ਨੂੰ ਉਤਸ਼ਾਹ ਦੇਣਾ ਸੀ | ਇਹ ਵਰਕਸ਼ਾਪ ਆਈਏਪੀਈਐਨ, ਇੰਡੀਆ ਦੇ ਲੁਧਿਆਣਾ ਚੈਪਟਰ ਦੇ ਸਹਿਯੋਗ ਨਾਲ ਕਰਵਾਈ ਗਈ ਵਰਕਸਾਪ ਦਾ ਉਦਘਾਟਨ ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ

ਸੂਡਾਨ ਵਿੱਚ 4 ਹਜ਼ਾਰ ਤੋਂ ਵੱਧ ਭਾਰਤੀ, 550 ਤੋਂ ਵੱਧ ਭਾਰਤੀਆਂ ਨੂੰ ਕੱਢਿਆ ਬਾਹਰ

ਸੂਡਾਨ, 26 ਅਪ੍ਰੈਲ : ਸੂਡਾਨ ਵਿੱਚ 72 ਘੰਟੇ ਦੀ ਜੰਗਬੰਦੀ ਤੋਂ ਬਾਅਦ ਰਾਜਧਾਨੀ ਖਾਰਤੂਮ ਸਣੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਝੜਪਾਂ ਜਾਰੀ ਹਨ। ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ 550 ਤੋਂ ਵੱਧ ਭਾਰਤੀਆਂ ਨੂੰ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਨੂੰ ਸਾਊਦੀ ਅਰਬ ਦੇ ਜੇਦਾਹ ਲਿਆਇਆ ਜਾ ਚੁੱਕਾ ਹੈ। ਹੁਣ ਤੱਕ ਤਿੰਨ ਬੈਚਾਂ ਵਿੱਚ 561 ਲੋਕਾਂ ਨੂੰ ਜੇਦਾਹ ਲਿਆਂਦਾ ਗਿਆ ਹੈ।

''ਖਿਡਾਰੀ ਦੇਸ਼ ਦਾ ਮਾਣ ਹਨ, ਦਿੱਲੀ ਪੁਲਿਸ 'ਤੇ ਕਿਸ ਦਾ ਦਬਾਅ ਹੈ ਅਤੇ ਕੀ ਸਰਕਾਰ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ, 26 ਅਪ੍ਰੈਲ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਪਹਿਲਵਾਨਾਂ ਦਾ ਸਮਰਥਨ ਕਰਦੇ ਹੋਏ ਬੁੱਧਵਾਰ ਨੂੰ ਪੁੱਛਿਆ ਕਿ ਦਿੱਲੀ ਪੁਲਿਸ 'ਤੇ ਕਿਸ ਦਾ ਦਬਾਅ ਹੈ ਅਤੇ ਕੀ ਸਰਕਾਰ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ। ਪ੍ਰਿਯੰਕਾ ਗਾਂਧੀ

ਪਾਕਿਸਤਾਨ ਵਿੱਚ ਯਾਤਰੀ ਵੈਨ ਅਤੇ ਟਰੱਕ ਦੀ ਟੱਕਰ 'ਚ 7 ਲੋਕਾਂ ਦੀ ਮੌਤ, 19 ਜ਼ਖਮੀ

ਲਾਹੌਰ, 26 ਅਪ੍ਰੈਲ : ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਇਕ ਹਾਦਸਾ ਵਾਪਰ ਗਿਆ। ਇਥੇ ਟੋਬਾ ਟੇਕ ਸਿੰਘ ਜ਼ਿਲ੍ਹੇ 'ਚ ਯਾਤਰੀ ਵੈਨ ਅਤੇ ਇੱਕ ਮਿੰਨੀ ਟਰੱਕ ਦੀ ਟੱਕਰ ਹੋ ਗਈ। ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ। ਜਦਕਿ 19 ਲੋਕ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਨੂੰ ਤੁਰੰਤ ਹਾਦਸੇ ਵਾਲੀ ਥਾਂ 'ਤੇ ਭੇਜਿਆ ਗਿਆ। ਹਾਦਸੇ ਤੋਂ ਬਾਅਦ