news

Jagga Chopra

Articles by this Author

ਲੋਕ ਮਲੇਰੀਆ ਸਮੇਤ ਵੈਕਟਰ ਬੋਰਨ ਬਿਮਾਰੀਆਂ ਤੋਂ ਅਪਣੇ ਆਪ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ : ਡਾ. ਬਲਬੀਰ ਸਿੰਘ

ਚੰਡੀਗੜ੍ਹ, 26 ਅਪ੍ਰੈਲ : ਵਿਸ਼ਵ ਮਲੇਰੀਆ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਮਲੇਰੀਆ ਸਮੇਤ ਵੈਕਟਰ ਬੋਰਨ ਬਿਮਾਰੀਆਂ ਤੋਂ ਅਪਣੇ ਆਪ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੀ ਸ਼ੁਰੂਆਤ ਨਾਲ, ਮੱਛਰਾਂ ਦਾ

ਦੰਤੇਵਾੜਾ ਨਕਸਲੀ ਹਮਲੇ 'ਚ 11 ਜਵਾਨ ਸ਼ਹੀਦ, ਪੀਐਮ ਮੋਦੀ ਨੇ ਕੀਤੀ ਸਖ਼ਤ ਨਿੰਦਾ

ਦਾਂਤੇਵਾੜਾ, 26 ਅਪ੍ਰੈਲ : ਛੱਤੀਸਗੜ੍ਹ 'ਚ ਨਕਸਲੀਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਨਕਸਲੀਆਂ ਨੇ ਦਾਂਤੇਵਾੜਾ ਦੇ ਅਰਨਪੁਰ 'ਚ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੇ ਜਵਾਨਾਂ 'ਤੇ ਹਮਲਾ ਕਰ ਦਿੱਤਾ। ਹਮਲੇ 'ਚ 11 ਜਵਾਨ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਇੱਕ ਡਰਾਈਵਰ ਦੀ ਵੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਕਸਲੀਆਂ ਨੇ ਜਵਾਨਾਂ ਦੇ ਵਾਹਨ ਨੂੰ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਸ.ਡੀ.ਐਮਜ਼ ਤੋਂ ਜਾਣੀ ਜ਼ਿਲ੍ਹੇ ਦੀਆਂ ਮੰਡੀਆਂ ਦੀ ਤਾਜਾ ਸਥਿਤੀ

ਪਟਿਆਲਾ, 26 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜਨਾਂ ਦੇ ਐਸ.ਡੀ.ਐਮਜ਼ ਤੋਂ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਤਾਜਾ ਸਥਿਤੀ ਜਾਣੀ। ਉਨ੍ਹਾਂ ਨੇ ਪੀਈਜੀ ਗੁਦਾਮਾਂ 'ਚ ਕਣਕ ਦੀ ਸਟੋਰੇਜ ਦਾ ਜਾਇਜ਼ਾ ਲੈਂਦਿਆਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਜ਼ਿਲ੍ਹਾ ਮੈਨੇਜਰ ਨੂੰ ਕਣਕ ਦੀ ਚੁਕਾਈ 'ਚ ਤੇਜੀ ਲਿਆਉਣ ਲਈ ਹੋਰ ਫੁਰਤੀ ਦਿਖਾਉਣ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸੁਕੈਸ਼ ਸੀਜਨ ਦਾ ਆਗਾਜ਼

ਲੁਧਿਆਣਾ, 26 ਅਪ੍ਰੈਲ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ (ਆਈ.ਏ.ਐਸ.) ਵਲੋਂ ਬਾਗਬਾਨੀ ਵਿਭਾਗ ਦੁਆਰਾ ਸਰਕਾਰੀ ਫਲ੍ਹ ਸੁਰੱਖਿਆ ਲੈਬ ਵਿੱਚ ਤਿਆਰ ਕੀਤੀ ਗਈ ਲੀਚੀ, ਨਿੰਬੂ, ਸੰਤਰਾ, ਪਾਇਨ-ਐਪਲ ਅਤੇ ਬਿਲ ਆਦਿ ਦੀ ਸੁਕੈਸ਼ ਦੀ ਸਪਲਾਈ ਲਈ ਸੁਕੈਸ਼ ਸੀਜਨ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਗੁਰਜੀਤ ਸਿੰਘ ਬੱਲ, ਸਹਾਇਕ ਡਾਇਰੈਕਟਰ ਬਾਗਬਾਨੀ

ਡਿਪਟੀ ਕਮਿਸ਼ਨਰ ਨੇ ਜਲਾਲਾਬਾਦ ਦੀ ਅਨਾਜ ਮੰਡੀ ਦਾ ਕੀਤਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਫਾਜ਼ਿਲਕਾ, 26 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਵਿਖੇ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਫਸਲ ਦੀ ਖਰੀਦ ਦੌਰਾਨ ਕੋਈ ਪ੍ਰੇਸ਼ਾਣੀ ਨਾ ਆਉਣ ਦਿੱਤੀ ਜਾਵੇ। ਅਨਾਜ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ

ਗਿਆਨੀ ਜ਼ੈਲ ਸਿੰਘ ਨਗਰ ‘ਚ ਬਣਾਈ ਜਾਵੇਗੀ ਕਲੀਨ ਸਟ੍ਰੀਟ ਫੂਡ ਹੱਬ: ਵਧੀਕ ਡਿਪਟੀ ਕਮਿਸ਼ਨਰ

ਰੂਪਨਗਰ, 26 ਅਪ੍ਰੈਲ : ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਜ਼ਰੀ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਖਾਣ-ਪੀਣ ਦੇ ਲਈ ਤੰਦਰੁਸਤ ਅਤੇ ਵਧੀਆ ਵਾਤਾਵਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ਼ ਗਿਆਨੀ ਜ਼ੈਲ ਸਿੰਘ ਨਗਰ ਵਿਚ ਕਲੀਨ ਸਟ੍ਰੀਟ ਫੂਡ ਹੱਬ ਸਥਾਪਿਤ ਕੀਤੀ ਜਾਵੇਗੀ। ਮੀਟਿੰਗ ਵਿਚ

ਉਦਯੋਗਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ’ਚ ਸਹਾਈ ਹੋ ਰਹੀ ਹੈ ਰਾਈਟ ਟੂ ਬਿਜਨਸ ਐਕਟ ਸਕੀਮ : ਡਿਪਟੀ ਕਮਿਸ਼ਨਰ 

ਮਾਨਸਾ, 26 ਅਪ੍ਰੈਲ : ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੇਠ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਤੇ ਉਦਯੋਗਪੱਖੀ ਮਾਹੌਲ ਸਿਰਜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਵੇਂ ਉਦਯੋਗਾਂ ਨੂੰ ਸਥਾਪਿਤ ਕਰਨ ਲਈ ਰਾਈਟ ਟੂ ਬਿਜਨਸ ਐਕਟ-2020 ਅਧੀਨ ਇੰਨਪਿ੍ਰੰਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ

ਪਟਿਆਲਵੀਆਂ ਨੂੰ ਜਲਦ ਮਿਲੇਗਾ ਸਾਇਕਲਿੰਗ ਟਰੈਕ ਦਾ ਤੋਹਫ਼ਾ

ਪਟਿਆਲਾ, 26 ਅਪ੍ਰੈਲ : ਪਟਿਆਲਵੀਆਂ ਦੀ ਸਿਹਤ ਨੂੰ ਹੋਰ ਤੰਦਰੁਸਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਇੱਕ ਪਾਸੇ ਪਟਿਆਲਾ ਵਿਖੇ ਸੀ.ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਹੀ ਪਟਿਆਲਾ ਵਿਖੇ ਪਾਇਲਟ ਪ੍ਰਾਜੈਕਟ ਵਜੋਂ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਕਰੀਬ 1.2 ਕਿਲੋਮੀਟਰ ਸੜਕ ਪਟਿਆਲਾ ਦੀ ਪਹਿਲੀ ਸਾਇਕਲਿੰਗ ਲੇਨ ਬਣਾਈ ਜਾਵੇਗੀ।

ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਚੋਰ ਗਿਰੋਹ ਕਾਬੂ

ਫਤਹਿਗੜ੍ਹ ਸਾਹਿਬ, 26 ਅਪ੍ਰੈਲ : ਅਨੂਪ ਮੈਂਗੀ ਪੁੱਤਰ ਸ੍ਰੀ ਸੁਨੀਲ ਕੁਮਾਰ ਮੈਂਗੀ ਵਾਸੀ ਮਕਾਨ ਨੰ: 3051, ਵਾਰਡ ਨੰ: 9, ਸਰਹਿੰਦ ਮੰਡੀ, ਥਾਣਾ ਦਾ ਜਿਲ੍ਹਾ ਫਤਹਿਗੜ੍ਹ ਸਾਹਿਬ ਨੇ ਮੁਲਾਕੀ ਹੋ ਕੇ ਆਪਣਾ ਬਿਆਨ ਤਹਿਰੀਰ ਕਰਵਾਇਆ ਕਿ ਉਸ ਦੀ ਕ੍ਰਿਸ਼ਨਾ ਅਲਾਇਜ਼ ਫਰਮ ਸੁਭਾਸ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਹੈ, ਜਿੱਥੇ ਉਨ੍ਹਾਂ ਦਾ ਲੋਹੇ ਦਾ ਕੰਮ ਹੈ। ਅੱਜ ਵਕਤ ਕਰੀਬ 03:00 ਪੀ

ਸਸਤੇ ਭਾਅ ‘ਤੇ ਰੇਤ ਮਿਲਣ ਨਾਲ ਸੂਬੇ ਵਿੱਚ ਰੇਤ ਮਾਫੀਏ ਦਾ ਹੋਇਆ ਅੰਤ : ਕੈਬਨਿਟ ਮੰਤਰੀ ਜਿੰਪਾ
  • ਕਿਹਾ, ਆਮ ਲੋਕਾਂ ਨੂੰ ਸਸਤੇ ਭਾਅ 'ਤੇ ਰੇਤ , ਨੌਜਵਾਨਾਂ ਨੂੰ ਮਿਲ ਰਿਹਾ ਹੈ ਰੋਜ਼ਗਾਰ
  • ਹੁਸ਼ਿਆਰਪੁਰ ਹਲਕੇ ਦੀਆਂ ਤਿੰਨ ਖਾਣਾਂ 'ਚ 6 ਦਿਨਾਂ ਵਿੱਚ 581 ਟਰਾਲੀਆਂ ਵਿੱਚ ਵਿਕੀ 3627 ਟਨ ਰੇਤਾ, 5 ਲੱਖ ਰੁਪਏ ਤੋਂ ਵੱਧ ਦੀ ਹੋਈ ਆਮਦਨ

ਹੁਸ਼ਿਆਰਪੁਰ, 26 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤ ਮੁਹੱਈਆ ਕਰਵਾਉਣ