news

Jagga Chopra

Articles by this Author

ਕਿਸਾਨਾਂ ਨੂੰ 14,000 ਕਰੋੜ ਰੁਪਏ ਤੋਂ ਵੱਧ ਰਾਸ਼ੀ ਕੀਤੀ ਜਾਰੀ  

ਚੰਡੀਗੜ੍ਹ, 26 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੱਲ ਰਹੇ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸਾਰੇ ਭਾਈਵਾਲਾਂ ਲਈ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਪ੍ਰਕਿਰਿਆ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਦੀ

ਰਾਜਾ ਵੜਿੰਗ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੀ ਸ਼ਰਧਾਂਜਲੀ ਭੇਂਟ

ਜਲੰਧਰ, 26 ਅਪ੍ਰੈਲ : ਜਲੰਧਰ ਉਪ ਚੋਣ ਤੋਂ ਪਹਿਲਾਂ ਅੱਜ ਕਪੂਰਥਲਾ ਹਲਕੇ ਦੇ ਪਿੰਡ ਗੱਖਲ ਵਿਖੇ ਚੋਣ ਪ੍ਰਚਾਰ ਦੌਰਾਨ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ। ਵੜਿੰਗ ਨੇ ਕਿਹਾ ਕਿ ਕੁਝ ਨੇਤਾਵਾਂ ਦੇ ਸਵਾਰਥ ਨੇ ਸਿਆਸਤ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਭਾਰਤੀ ਰਾਜਨੀਤੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ : ਮਨੋਹਰ ਲਾਲ ਖੱਟੜ
  • ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕਰਨ ਫੋਰਟਿਸ ਹਸਪਤਾਲ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ

ਚੰਡੀਗੜ੍ਹ, 26 ਅਪ੍ਰੈਲ : ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੰਗਲਵਾਰ ਸ਼ਾਮ ਨੂੰ ਅਕਾਲ ਚਲਾਣਾ ਕਰ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਹਰਿਆਣਾ ਦੇ ਮੁੱਖ

ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਮੋਦੀ 
  • ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੀ ਸ਼ਰਧਾਂਜਲੀ ਭੇਟ
  • ਕੱਲ੍ਹ ਨੂੰ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ ਅੰਤਿਮ ਸੰਸਕਾਰ

ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਸੰਬੰਧੀ ਸ਼ਿਕਾਇਤ ਤੋਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾਂਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ
  • ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਘੜਨ ਦੀ ਅਪੀਲ

ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ 11 ਜਵਾਨ ਸ਼ਹੀਦ ਹੋ ਗਏ। ਅੱਜ ਇੱਥੇ ਜਾਰੀ ਇੱਕ

ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੀ ਮਹਾਨ ਕੁਰਬਾਨੀ ਦਾ ਦੇਸ਼ ਸਦਾ ਰਿਣੀ ਰਹੇਗਾ : ਮੁੱਖ ਮੰਤਰੀ
  • ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਚਡੀਗੜ੍ਹ, 26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਅੱਜ ਘਰ ਜਾ ਕੇ ਪਰਿਵਾਰਾਂ ਨੂੰ ਵਿੱਤੀ

ਬਾਦਲ ਕਿਸਾਨਾਂ ਤੇ ਗਰੀਬਾਂ ਦੇ ਮਸੀਹਾ ਸਨ: ਕਾਲਕਾ , ਕਾਹਲੋਂ ਤੇ ਭੋਮਾ
  • ਦਿੱਲੀ ਕਮੇਟੀ ਨੇ ਬਾਦਲ ਦੀ ਮੌਤ ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ 

ਅੰਮ੍ਰਿਤਸਰ, 26 ਅਪਰੈਲ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ ਸ ਜਗਦੀਪ ਸਿੰਘ ਕਾਹਲੋਂ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਇੱਕ ਸਾਂਝੇ ਬਿਆਨ ਵਿੱਚ ਪੰਜਾਬ ਦੇ ਦਰਵੇਸ਼ ਸਿਆਸਤਦਾਨ ਤੇ ਬਾਬਾ ਬੋਹੜ ਸਾਬਕਾ ਮੁੱਖ

ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਏਐਸਆਈ ਦਾ ਕਾਰਿੰਦਾ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਕਾਬੂ
  • ਰਾਮਿੰਦਰਪਾਲ ਪ੍ਰਿੰਸ ਚਾਰ ਸਾਲਾਂ ਤੋਂ ਚੱਲ ਰਿਹਾ ਸੀ ਭਗੌੜਾ

ਚੰਡੀਗੜ੍ਹ 26 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਬੁੱਧਵਾਰ ਨੂੰ ਮਿਸ਼ਨ ਕੰਪਾਊਂਡ ਜਲੰਧਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਾਮਿੰਦਰਪਾਲ ਸਿੰਘ ਪ੍ਰਿੰਸ ਨੂੰ ਗ੍ਰਿਫਤਾਰ ਕੀਤਾ, ਜੋ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਵਿਜੀਲੈਂਸ ਕੇਸ

ਗਾਇਕੀ ਅਤੇ ਗੀਤਕਾਰੀ ਖੇਤਰ 'ਚ ਉੱਭਰ ਰਹੀ ਸਖ਼ਸੀਅਤ ਰੱਤ ਸਿੱਧੂ

ਗਾਇਕ ਰੱਤ ਸਿੱਧੂ ਨੂੰ ਰੱਬ ਨੇ ਗਾਉਣ ਦੇ ਨਾਲ ਲਿਖਣ ਦੀ ਕਲਾ ਵੀ ਬਖ਼ਸ਼ੀ ਹੈ ਜੋ ਕਿ ਕਰਮ ਵਾਲਿਆਂ ਦੇ ਹਿੱਸੇ ਹੀ ਆਉਂਦੀ ਹੈ, ਇਹ ਸ਼ੌਕ ਤਾਂ ਉਸਨੂੰ ਬਚਪਨ ਤੋਂ ਹੀ ਸੀ ਪਰ ਕਈ ਵਾਰ ਸਹੀ ਮੌਕਾ ਮਿਲਦਿਆਂ ਸਮਾਂ ਲੱਗ ਜਾਂਦਾ ਹੈ, ਪਿੰਡ ਠੁੱਲ੍ਹੇਵਾਲ (ਜ਼ਿਲ੍ਹਾ ਬਰਨਾਲਾ) ਵਿੱਚ ਮਾਤਾ ਨਿਰਪਾਲ ਕੌਰ ਦੀ ਕੁੱਖੋਂ ਤੇ ਪਿਤਾ ਸ੍ਰ. ਬਹਾਦਰ ਸਿੰਘ ਦੇ ਘਰ ਜਨਮੇ ਰੱਤ ਸਿੱਧੂ ਦਾ ਜੀਵਨ ਸੰਘਰਸ਼

ਪੀ.ਏ.ਯੂ. ਦੇ ਸੱਤ ਉੱਚ ਪੱਧਰੀ ਖੋਜੀਆਂ ਦੀ ਟੀਮ ਨੇ ਵਿਸ਼ਵ ਵਿਦਿਆਲਾ ਅਨੁਸੰਧਾਨ ਉਤਸਵ 2023 ਵਿੱਚ ਯੂਨੀਵਰਸਿਟੀ ਦੀਆਂ ਖੋਜ ਪ੍ਰਾਪਤੀਆਂ ਸਾਂਝੀਆਂ ਕੀਤੀਆਂ

ਲੁਧਿਆਣਾ 25 ਅਪ੍ਰੈਲ : ਬੀਤੇ ਦਿਨੀਂ ਡਾ. ਅੰਬੇਦਕਰ ਇੰਟਰਨੈਸ਼ਨਲ ਸੈਂਟਰ ਨਵੀਂ ਦਿੱਲੀ ਵਿੱਚ ਕਰਵਾਏ ਗਏ ਵਿਸ਼ਵ ਵਿਦਿਆਲਾ ਅਨੁਸੰਧਾਨ ਉਤਸਵ 2023 ਵਿੱਚ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਤੋਂ ਸੱਤ ਖੋਜੀਆਂ ਦੀ ਇੱਕ ਟੀਮ ਸ਼ਾਮਿਲ ਹੋਈ | ਇਸ ਟੀਮ ਵਿੱਚ ਵਧੀਕ ਨਿਰਦੇਸ਼ਕ ਖੋਜ ਡਾ. ਗੁਰਜੀਤ ਸਿੰਘ ਮਾਂਗਟ, ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਧਰਮਿੰਦਰ ਸਿੰਘ, ਭੋਜਨ ਵਿਗਿਆਨੀ ਅਤੇ