news

Jagga Chopra

Articles by this Author

ਕਰਨਾਟਕ 'ਚ ਨਹਿਰ ਵਿੱਚ ਡੁੱਬਣ ਕਾਰਨ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਮਾਂਡਿਆ, 25 ਅਪ੍ਰੈਲ : ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਇਕ ਦਰਦਨਾਕ ਘਟਨਾ ਵਿਚ ਇਕ ਹੀ ਪਰਿਵਾਰ ਦੇ ਪੰਜ ਵਿਅਕਤੀ ਤੈਰਦੇ ਹੋਏ ਨਹਿਰ ਵਿਚ ਡੁੱਬ ਕੇ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਮਹਿਤਾਬ (10), ਅਨੀਸ਼ਾ ਬੇਗਮ (34), ਤਸਮੀਆ (22), ਅਸ਼ਰਕ (28) ਅਤੇ ਆਫੀਕਾ (22) ਵਜੋਂ ਹੋਈ ਹੈ। ਇਹ ਸਾਰੇ ਰਮਜ਼ਾਨ ਤੋਂ ਬਾਅਦ ਛੁੱਟੀਆਂ ਮਨਾਉਣ ਲਈ

ਪਾਕਿਸਤਾਨ ‘ਚ ਪੁਲਸ ਸਟੇਸ਼ਨ ‘ਤੇ ਆਤਮਘਾਤੀ ਹਮਲਾ 12 ਪੁਲਿਸ ਕਰਮਚਾਰੀਆਂ ਦੀ ਮੌਤ 

ਕਾਬਲ, 25 ਅਪ੍ਰੈਲ : ਪਾਕਿਸਤਾਨ ਦੇ ਸਵਾਤ ਜ਼ਿਲੇ ਦੇ ਕਾਬਲ ਸ਼ਹਿਰ ‘ਚ ਅੱਤਵਾਦ ਰੋਕੂ ਵਿਭਾਗ ਦੇ ਪੁਲਸ ਸਟੇਸ਼ਨ ‘ਤੇ ਸੋਮਵਾਰ ਰਾਤ ਨੂੰ ਸ਼ੱਕੀ ਆਤਮਘਾਤੀ ਹਮਲਾ ਕੀਤਾ ਗਿਆ। ਇਸ ਹਮਲੇ ‘ਚ 12 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਖੈਬਰ ਪਖਤੂਨਖਵਾ ਸੂਬੇ ਦੇ ਪੁਲਿਸ ਇੰਸਪੈਕਟਰ ਜਨਰਲ ਅਖਤਰ ਹਯਾਤ ਖਾਨ

ਪ੍ਰਧਾਨ ਮੰਤਰੀ ਮੋਦੀ ਨੇ ਸਿਲਵਾਸਾ ਵਿੱਚ 4,873 ਕਰੋੜ ਲਾਗਤ ਦੇ 96 ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ, 25 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਦਾਦਰਾ ਅਤੇ ਨਗਰ ਹਵੇਲੀ ਦੀ ਰਾਜਧਾਨੀ ਸਿਲਵਾਸਾ ਪਹੁੰਚੇ, ਜਿੱਥੇ ਲੋਕਾਂ ਨੇ ਪੀਐੱਮ ਨਰਿੰਦਰ ਮੋਦੀ ਦਾ ਸਵਾਗਤ ਕਰਨ ਲਈ ਮੋਬਾਈਲ ਫਲੈਸ਼ ਲਾਈਟਾਂ ਜਗਾਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਅਤੇ ਦੀਪ ਅਤੇ ਦਾਦਰ ਨਗਰ ਹਵੇਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਿਲਵਾਸਾ ਵਿੱਚ

ਰਾਹੁਲ ਗਾਂਧੀ ਨੇ ਗੁਜਰਾਤ ਹਾਈ ਕੋਰਟ ਦਾ ਕੀਤਾ ਰੁਖ 

ਨਵੀਂ ਦਿੱਲੀ, 25 ਅਪ੍ਰੈਲ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੂਰਤ ਸੈਸ਼ਨ ਕੋਰਟ ਵਲੋਂ ਦੋਸ਼ੀ ਠਹਿਰਾਏ ਜਾਣ 'ਤੇ ਰੋਕ ਲਗਾਉਣ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਿਜ ਕੀਤੇ ਜਾਣ ਤੋਂ ਬਾਅਦ ਗੁਜਰਾਤ ਹਾਈ ਕੋਰਟ ਦਾ ਰੁਖ ਕੀਤਾ ਹੈ। ਸੂਰਤ ਸੈਸ਼ਨ ਅਦਾਲਤ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਦੁਆਰਾ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ

ਕਿੰਗ ਚਾਰਲਸ III ਦੇ ਤਾਜਪੋਸ਼ੀ ਸਮਾਰੋਹ 'ਚ ਲਾਰਡ ਇੰਦਰਜੀਤ ਸਿੰਘ ਕਰਨਗੇ ਸਿੱਖ ਕੌਮ ਦੀ ਨੁਮਾਇੰਦਗੀ

ਲੰਡ਼ਨ, 25 ਅਪ੍ਰੈਲ : ਕਿੰਗ ਚਾਰਲਸ ਦਾ ਤਾਜਪੋਸ਼ੀ ਸਮਾਰੋਹ 6 ਮਈ ਨੂੰ ਲੰਡ਼ਨ ਵਿਚ ਹੋਣ ਜਾ ਰਿਹਾ ਹੈ ਤੇ ਇਸ ਸਮਾਰੋਹ ਵਿਚ ਪਹਿਲੀ ਵਾਰ ਹਿੰਦੂ ਅਤੇ ਸਿੱਖ ਧਰਮਾਂ ਦੀ ਨੁਮਾਇੰਦਗੀ ਕਰਨ ਵਾਲੇ ਭਾਰਤੀ ਮੂਲ ਦੇ ਲੋਕ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ। ਇਸ ਤਾਜਪੋਸ਼ੀ ਵਿਚ ਸਾਰੇ ਧਰਮਾਂ ਦੇ ਲੋਕਾਂ ਨੂੰ ਸ਼ਾਮਲ ਕਰ ਕੇ ਸਾਰੇ ਧਰਮਾਂ ਨੂੰ ਵਿਸ਼ਵਾਸ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਹੈ

ਪੰਜਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਦੁਨੀਆਂ ਨੂੰ ਕਿਹਾ ਅਲਵਿਦਾ
  • ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।
  • ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਲਏ ਆਖਰੀ ਸਾਹ
  • 27 ਅਪ੍ਰੈਲ ਨੂੰ ਪਿੰਡ ਬਾਦਲ 'ਚ ਹੋਵੇਗਾ ਸੰਸਕਾਰ 

ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ, ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ।

ਡਿਪਟੀ ਕਮਿਸ਼ਨਰ ਵੱਲੋਂ ਵਿੱਤੀ ਸਾਲ 2023-24 ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਕੰਮਾਂ ਦੀ ਸਮੀਖਿਆ

ਫਾਜਿਲਕਾ, 25 ਅਪ੍ਰੈਲ : ਵਿੱਤੀ ਸਾਲ 2023-24 ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਕੰਮਾਂ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੰਦੀਪ ਕੁਮਾਰ ਵੀ ਉਨ੍ਹਾਂ ਨਾਲ ਹਾਜਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਨ-ਲਾਈਨ ਕੋਚਿੰਗ ਲੈਣ ਵਾਲੇ ਪ੍ਰਾਰਥੀਆਂ ਨੂੰ ਸਰਕਾਰ ਵੱਲੋਂ ਕਿਤਾਬਾਂ ਦੀ ਵੰਡ

ਨਵਾਂਸ਼ਹਿਰ, 25 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰਾਜੀਵ ਵਰਮਾ ਨੇ ਅੱਜ ਇੱਥੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸਿਖਲਾਈ ਹਿੱਸੇਦਾਰ ‘ਐਜੂਸਫ਼ੀਅਰ’ ਰਾਹੀਂ ਰਾਜ ਅਤੇ ਕੇਂਦਰ ਸਰਕਾਰ ਦੀਆਂ ਗਰੁੱਪ ‘ਸੀ’ ਦੀਆਂ ਅਸਾਮੀਆਂ ਦੀ ਭਰਤੀ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਆਨ-ਲਾਈਨ

ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ

ਸੰਗਰੂਰ, 25 ਅਪ੍ਰੈਲ : ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਅੱਜ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਦੇ

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ। ਮੀਤ ਹੇਅਰ ਨੇ ਇੰਫਾਲ