news

Jagga Chopra

Articles by this Author

ਡਿਪਟੀ ਕਮਿਸ਼ਨਰ ਨੇ 7 ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਭੇਟ ਕੀਤੇ ਹਾਈਜੀਨ ਰੇਟਿੰਗ ਦੇ ਸਰਟੀਫਿਕੇਟ

ਹੁਸ਼ਿਆਰਪੁਰ, 25 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸ਼ਹਿਰ ਦੇ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਨੂੰ ਹਾਈਜੀਨ ਰੇਟਿੰਗ ਦੇ ਸਰਟੀਫਿਕੇਟ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਰਾਹੀਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਤਿਆਰ ਕਰਕੇ ਵੇਚਣ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 29 ਸਫਾਈ ਸੇਵਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਅੰਮ੍ਰਿਤਸਰ, 25 ਅਪ੍ਰੈਲ : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਨੇ ਇਕ ਸਾਲ ਦੇ ਅੰਦਰ ਅੰਦਰ ਹੀ 28 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਇਕ ਇਤਿਹਾਸਿਕ ਪਹਿਲ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਅੱਜ ਨਗਰ ਪੰਚਾਇਤ ਅਜਨਾਲਾ ਵਿਖੇ 29 ਸਫਾਈ ਸੇਵਕਾਂ ਨੂੰ ਪੱਕੇ

ਅਜਨਾਲਾ ਹਲਕੇ ਦਾ ਕੀਤਾ ਜਾਵੇਗਾ ਮੁਕੰਮਲ ਵਿਕਾਸ :  ਧਾਲੀਵਾਲ
  • ਸ਼ਿਵਪੁਰੀ ਰੋਡ ਅਤੇ ਸਾਈਂ ਮੰਦਰ ਬਾਈ ਪਾਸ ਰੋਡ ਦੇ ਕੰਮਾਂ ਦਾ ਕੀਤਾ ਉਦਘਾਟਨ

ਅਜਨਾਲਾ, 25 ਅਪ੍ਰੈਲ : ਸੂਬੇ ਭਰ ’ਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਦੌਰਾਨ ਹੀ ਵਿਕਾਸ ਕਾਰਜਾਂ ਦੇ ਕੰਮਾਂ ਦੀ ਝੜ੍ਹੀ ਲਗਾ ਦਿੱਤੀ ਹੈ, ਜਦਕਿ ਪਹਿਲੀਆਂ ਸਰਕਾਰਾਂ ਵਿਕਾਸ ਦੇ ਨਾਂ ਤੇ ਕੋਰਾ ਝੂਠ ਹੀ ਬੋਲਿਆ ਹੈ।

ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਦੇ ਪ੍ਰਬੰਧਕਾਂ ’ਤੇ ਵੀ ਬੇਅਦਬੀ ਮਾਮਲੇ ਚ ਕਾਰਵਾਈ ਹੋਵੇ : ਟਿਵਾਣਾ 

ਮੋਰਿੰਡਾ, 25 ਅਪ੍ਰੈਲ : ਅੱਜ ਮੋਰਿੰਡਾ ਵਿਖੇ ਬੀਤੇ ਕੱਲ੍ਹ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿੱਚ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪ੍ਰੈਸ ਵਾਰਤਾ ਕੀਤੀ। ਜਿਸ ਵਿੱਚ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਅਤੇ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ ਨੇ ਕਿਹਾ ਕਿ ਇਤਿਹਾਸਕ ਗੁਰਦੁਆਰਾ ਸ੍ਰੀ

ਬਠਿੰਡਾ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਭੇਜਿਆ ਮੰਗ ਪੱਤਰ

ਬਠਿੰਡਾ, 25 ਅਪ੍ਰੈਲ : ਆਲ ਇੰਡੀਆ ਫੈਡਰੇਸ਼ਨ ਦੇ ਸੱਦੇ ਉਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਬਠਿੰਡਾ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ ਅਤੇ ਸੂਬਾ ਵਰਕਿੰਗ ਕਮੇਟੀ ਮੈਂਬਰ ਤੇ ਬਠਿੰਡਾ ਦੀ ਪ੍ਰੈਸ ਸਕੱਤਰ ਪ੍ਰਤਿਭਾ ਸ਼ਰਮਾ ਦੀ ਅਗਵਾਈ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ

ਬੇਅਦਬੀ ਕਰਨ ਵਾਲਿਆਂ ਤੇ ਸ਼ਖਤ ਕਰਵਾਈ ਨਹੀਂ ਕਰ ਰਹੀ ਪੰਜਾਬ ਸਰਕਾਰ, ਪਿੱਛੇ ਦੀਆਂ ਸਾਜ਼ਿਸ਼ਾਂ ਦੀ ਹੋਵੇ ਉੱਚ ਪੱਧਰੀ ਹੋਵੇ ਜਾਂਚ : ਰਾਣਾ ਗੁਰਮੀਤ ਸੋਢੀ

ਜਲੰਧਰ, 25 ਅਪ੍ਰੈਲ : ਇਤਿਹਾਸਿਕ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਤੇ ਗੋਲੇਵਾਲਾ ਪਿੰਡ ਵਿੱਚ ਹੋਈਆਂ ਬੇਅਦਬੀ ਦੀਆ ਘਟਨਾਵਾਂ ਦੀ ਘੋਰ ਨਿੰਦਾ ਕਰਦੇ ਹੋਏ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਖਿਲਾਫ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ਖਤ ਕਰਵਾਈ ਨਾ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਕੌਂਸਲ ਸੁਨਾਮ ਦੀ ਟੀਮ ਵੱਲੋਂ ਛਾਪੇਮਾਰੀ ਦੌਰਾਨ ਕਰੀਬ ਤਿੰਨ ਟਨ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਜ਼ਬਤ

ਸੰਗਰੂਰ, 25 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਸਖ਼ਤ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਇੱਕ ਗੋਦਾਮ ਵਿੱਚੋਂ ਕਰੀਬ 3 ਟਨ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ

ਮਲੇਰਕੋਟਲਾ: ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ : ਡੀ ਸੀ 
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਤੋਂ ਜ਼ਿਲ੍ਹੇ ‘ਚ ਚੱਲ ਰਹੇ ਕਾਰਜਾਂ ਬਾਰੇ ਲਿਆ ਸੰਖੇਪ ਜਾਇਜ਼ਾ
  • ਲੋਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ- ਪਰਮਵੀਰ ਸਿੰਘ 

ਮਲੇਰਕੋਟਲਾ, 25 ਅਪ੍ਰੈਲ : ਆਈ.ਏ.ਐਸ ਅਧਿਕਾਰੀ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਸ੍ਰੀ ਸੰਯਮ ਅਗਰਵਾਲ ਦੇ ਛੁੱਟੀ

ਰੱਖਿਆ ਵਿੱਚ ਸਵਦੇਸ਼ੀ ਸਮਰੱਥਾ ਦਾ ਲਾਭ ਉਠਾਉਣ ਲਈ ਸਥਾਨਕ ਹੋਣਾ ਅਤੇ ਵਿਸ਼ੇਸ਼ ਤਕਨੀਕ ਅਪਣਾਉਣ ਦੀ ਲੋੜ ਹੈ: ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ

ਚੰਡੀਗੜ੍ਹ, 25 ਅਪ੍ਰੈਲ : ਮੇਕ ਇਨ ਇੰਡੀਆ ਪਹਿਲਕਦਮੀ ਨੂੰ ਉਤਸ਼ਾਹਿਤ ਕਰਨ ਦੇ ਭਾਰਤ ਦੇ ਯਤਨਾਂ ਵਿੱਚ, ਭਾਰਤ ਸਰਕਾਰ ਨੇ ਨਵੀਨਤਾ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਭਾਰਤੀ ਰੱਖਿਆ ਵਾਤਾਵਰਣ ਪ੍ਰਣਾਲੀ ਵਿੱਚ ਤਕਨੀਕੀ ਵਿਕਾਸ ਨੂੰ ਸਮਰੱਥ ਬਣਾਇਆ ਹੈ। ਖੇਤਰ ਨੂੰ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਲਈ, ਭਾਰਤੀ ਉਦਯੋਗ ਸੰਘ (ਸੀ.ਆਈ.ਆਈ.) ਨੇ DRDO, TBRL, ਬੇਸ ਰਿਪੇਅਰ ਡਿਪੂ -

ਸਿਹਤ ਵਿਭਾਗ ਵਲੋਂ 26 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਰਾਸ਼ਟਰੀ ਡੀਵਰਮਿੰਗ ਦਿਵਸ

ਲੁਧਿਆਣਾ, 25 ਅਪ੍ਰੈਲ : ਸਿਹਤ ਵਿਭਾਗ ਵਲੋ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋ ਮੁਕਤ ਕਰਨ ਲਈ, ਕੌਮੀ ਡੀ-ਵਾਰਗਿੰਮ ਦਿਵਸ ਭਲਕੇ 26 ਅਪ੍ਰੈਲ ਦਿਨ ਬੁੱਧਵਾਰ ਨੂੰ ਜ਼ਿਲ੍ਹੇ ਭਰ ਵਿਚ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦੇ ਪੇਟ ਵਿੱਚ ਕੀੜੇ ਹੋਣਾ ਇਕ ਆਮ ਸਮੱਸਿਆ ਹੈ ਜਿਸ ਨਾਲ ਬੱਚਿਆਂ ਵਿਚ ਖੂਨ ਦੀ ਕਮੀ ਪਾਈ