news

Jagga Chopra

Articles by this Author

ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
  • 549 ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 7612 ਗੁਰਦੁਆਰਿਆਂ, 2236 ਮੰਦਰਾਂ ਅਤੇ 795 ਚਰਚਾਂ ਦੀ ਕੀਤੀ ਚੈਕਿੰਗ

ਚੰਡੀਗੜ੍ਹ, 25 ਅਪ੍ਰੈਲ : ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਰਾਰਤੀ ਅਨਸਰਾਂ ‘ਤੇ ਸਖ਼ਤ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਅੱਜ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੁਰਦੁਆਰਿਆਂ, ਮੰਦਰਾਂ ਅਤੇ ਚਰਚਾਂ ਸਮੇਤ ਅਜਿਹੀਆਂ

ਸਰਪੰਚਾਂ-ਪੰਚਾਂ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ‘ਆਪ’ ਵਿੱਚ ਹੋ ਰਹੇ ਹਨ ਸ਼ਾਮਿਲ
  • ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ’ ਵੱਡੇ ਫਰਕ ਨਾਲ ਜਿੱਤੇਗੀ: ਹਰਪਾਲ ਚੀਮਾ
  • ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਨੂੰ ਵੱਡਾ ਹੁੰਗਾਰਾ, ਬਸਪਾ ਆਗੂ ਰਛਪਾਲ ਸਿੰਘ ਤੇ ਸੀਪੀਐਫ ਆਗੂ ਮੇਲਾ ਸਿੰਘ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਹੋਏ ਸ਼ਾਮਲ

ਜਲੰਧਰ, 25 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਸਭ ਤੋਂ ਮਜ਼ਬੂਤ ​​ਫਰੰਟ ਹੈ ਕਿਉਂਕਿ ਇਹ ਇਲਾਕੇ ਦੇ ਸਾਰੇ

ਚੋਣਾਂ ਖਾਤਰ ਪੰਜਾਬੀਆਂ ਨੂੰ ਵੰਡਣ ਦੀ ਸਾਜ਼ਿਸ਼, ਹੋਵੇ ਨਿਆਂਇਕ ਜਾਂਚ : ਸੁਖਬੀਰ ਸਿੰਘ ਬਾਦਲ 
  • ਹਾਲ ਹੀ ਦੀਆਂ ਘਟਨਾਵਾਂ ਪਿੱਛੇ ਮਾਸਟਰ ਮਾਈਂਡ ਬੇਨਕਾਬ ਹੋਵੇ

ਚੰਡੀਗੜ੍ਹ, 25 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਪਿਛਲੇ ਮਹੀਨਿਆਂ ਦੌਰਾਨ ਖਾਸ ਤੌਰ ’ਤੇ ਜਲੰਧਰ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਵਾਪਰੀਆਂ ਭੜਕਾਊ ਘਟਨਾਵਾਂ ਤੇ ਘਟਨਾਕ੍ਰਮਾਂ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦੀ ਧਾਰਨਾ ਨੂੰ ਵੇਖਦਿਆਂ ਇਸ ਮਾਮਲੇ ’ਤੇ

ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਮੁਹਿੰਮ ਜਾਰੀ 
  • ਤਹਿਸੀਲਦਾਰ ਦਫਤਰ ਦਾ ਬਿੱਲ ਕਲਰਕ 4500 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 25 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ ਹਰਜੀਤ

ਪ੍ਰਸਿੱਧ ਅਰਥ ਸ਼ਾਸਤਰੀ ਡਾ. ਅਸ਼ੋਕ ਗੁਲਾਟੀ ਨੇ ਪੀ.ਏ.ਯੂ. ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ

ਲੁਧਿਆਣਾ 21 ਅਪ੍ਰੈਲ : ਅੰਤਰਰਾਸ਼ਟਰੀ ਆਰਥਿਕ ਸੰਬੰਧਾਂ ਬਾਰੇ ਭਾਰਤੀ ਪ੍ਰੀਸ਼ਦ ਨਵੀਂ ਦਿੱਲੀ ਦੇ ਪ੍ਰਸਿੱਧ ਅਰਥ ਸ਼ਾਸਤਰੀ ਡਾ. ਅਸੋਕ ਗੁਲਾਟੀ ਨੇ ਬੀਤੇ ਦਿਨੀਂ ਆਪਣੀ ਟੀਮ ਸਮੇਤ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਮਾਹਿਰਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਉਹਨਾਂ ਦੀ ਟੀਮ ਵਿੱਚ ਡਾ. ਰੀਨਾ ਸਿੰਘ, ਡਾ. ਪੂਰਵੀ ਥੰਗਰਾਜ ਅਤੇ ਕੁਮਾਰੀ ਵਿਦਵੱਤਾ ਸ਼ਰਮਾ

ਮੁੱਖ ਮੰਤਰੀ ਪੰਜਾਬ ਵਲੋਂ ਜ਼ਿਲ੍ਹਾ ਲੁਧਿਆਣਾ ਦੇ 12 ਰਾਸ਼ਟਰੀ ਖੇਡਾਂ ਦੇ ਤਮਗਾ ਜੇਤੂਆਂ ਨੂੰ 54 ਲੱਖ ਰੁਪਏ ਦੀ ਨਕਦ ਇਨਾਮ ਰਾਸ਼ੀ ਨਾਲ ਕੀਤਾ ਸਨਮਾਨਿਤ
  • ਨਿਸ਼ਾਨੇਬਾਜ਼ ਅਮਰਿੰਦਰ ਸਿੰਘ ਚੀਮਾ ਨੂੰ ਦੋ ਸੋਨ ਤਗਮੇ ਜਿੱਤਣ 'ਤੇ 10 ਲੱਖ ਰੁਪਏ ਦਿੱਤੇ ਗਏ

ਲੁਧਿਆਣਾ, 24 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਹਾਲ ਹੀ ਵਿੱਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ 12 ਰਾਸ਼ਟਰੀ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਉਨ੍ਹਾਂ ਦੀ ਮਿਸਾਲੀ ਖੇਡ ਵਜੋਂ 54 ਲੱਖ ਰੁਪਏ ਦੀ ਨਕਦ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ, ਸੋਨ ਤਮਗਾ

ਪੀ.ਏ.ਯੂ. ਵਿੱਚ ਪਸਾਰ ਮਾਹਿਰਾਂ ਦੀ ਸਮਰੱਥਾ ਦੇ ਵਿਕਾਸ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ

ਲੁਧਿਆਣਾ 24 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਵਿਖੇ ਪਸਾਰ ਵਿਗਿਆਨੀਆਂ ਦੀ ਸਮਰੱਥਾ ਨਿਰਮਾਣ ਸਬੰਧੀ ਇੱਕ ਰੋਜਾ ਪ੍ਰੋਗਰਾਮ ਕਰਵਾਇਆ ਗਿਆ| ਇਸ ਪ੍ਰੋਗਰਾਮ ਦਾ ਉਦਘਾਟਨ ਨਿਰਦੇਸਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕੀਤਾ | ਡਾ. ਬੁੱਟਰ ਨੇ ਆਪਣੇ ਉਦਘਾਟਨੀ ਭਾਸਣ ਵਿੱਚ ਜੋਰ ਦੇ ਕੇ ਕਿਹਾ ਕਿ ਇੱਕ ਪਸਾਰ ਵਿਗਿਆਨੀ ਲਈ

ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚ 5 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, ਜ਼ਿਲੇ ਦੇ ਕਿਸਾਨਾਂ ਨੂੰ 818 ਕਰੋੜ ਰੁਪਏ ਦੀ ਕੀਤੀ ਅਦਾਇਗੀ
  • ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
  • ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ - ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਲੁਧਿਆਣਾ, 24 ਅਪ੍ਰੈਲ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ

ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚ 5 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, ਜ਼ਿਲੇ ਦੇ ਕਿਸਾਨਾਂ ਨੂੰ 818 ਕਰੋੜ ਰੁਪਏ ਦੀ ਕੀਤੀ ਅਦਾਇਗੀ
  • ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
  • ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਲੁਧਿਆਣਾ, 24 ਅਪ੍ਰੈਲ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ