news

Jagga Chopra

Articles by this Author

ਸੋਕ ਕਵੀ ਸੰਤ ਰਾਮ ਉਦਾਸੀ ਦੇ 84 ਵੇ ਜਨਮ ਦਿਹਾੜੇ ਤੇ ਸਿਰਕੱਢ ਲੇਖਕਾਂ, ਕਵੀਆਂ ਤੇ ਸਮਾਜਿਕ ਆਗੂਆਂ ਨੇ ਉਨ੍ਹਾਂ ਦੀ ਸ਼ਾਇਰੀ ਨੂੰ ਸਲਾਹਿਆ
  • ਸੰਤ ਰਾਮ ਉਦਾਸੀ ਦੀ ਕਵਿਤਾ ਵਿੱਚੋਂ ਦੱਬੇ ਕੁਚਲੇ ਵਰਗ ਦੀ ਬੰਧਨ ਮੁਕਤੀ ਲਈ ਲੋਕ ਸੰਘਰਸ਼ ਮਰਯਾਦਾ ਸਿਰ ਚੜ੍ਹ ਬੋਲਦੀ ਹੈ : ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ, 24 ਅਪ੍ਰੈਲ : ਪੰਜਾਬੀ ਭਵਨ ਲੁਧਿਆਣਾ ਵਿਖੇ ਲੋਕ ਕਵੀ ਸੰਤ ਰਾਮ ਉਦਾਸੀ ਵਿਚਾਰ ਮੰਚ ਵਲੋਂ ਸੰਤ ਰਾਮ ਉਦਾਸੀ ਜੀ ਦਾ 84 ਵਾਂ ਜਨਮ ਦਿਹਾੜਾ ਪੰਜਾਬੀ ਸਾਹਿਤ ਅਕੈਡਮੀ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਨਾਲ ਮਨਾਇਆ

ਵਿਧਾਇਕ ਬੱਗਾ ਨੇ ਸਲੇਮ ਟਾਬਰੀ ਤੋਂ ਜਲੰਧਰ ਬਾਈਪਾਸ ਚੌਕ ਤੱਕ ਬਣੀ ਗ੍ਰੀਨ ਬੈਲਟ ਦੇ ਨਵੀਨੀਕਰਨ ਦੇ ਕੰਮ ਦਾ ਕੀਤਾ ਉਦਘਾਟਨ
  • 81.50 ਲੱਖ ਰੁਪਏ ਦੀ ਲਾਗਤ ਨਾਲ ਗ੍ਰੀਨ ਬੈਲਟ ਦਾ ਕੀਤਾ ਜਾਵੇਗਾ ਨਵੀਨੀਕਰਨ : ਬੱਗਾ
  • ਵਿਧਾਇਕ ਬੱਗਾ ਨੇ ਅਪਣੇ ਕੌਸਲਰ ਕਾਰਜਕਾਲ ਦੌਰਾਨ ਸਾਲ 2002 ਵਿੱਚ ਉਪਰੋਕਤ ਗ੍ਰੀਨ ਬੈਲਟ ਦਾ ਕਰਵਾਇਆ ਸੀ ਨਿਰਮਾਣ

ਲੁਧਿਆਣਾ 24 ਅਪ੍ਰੈਲ : ਵਿਧਾਇਕ ਮਦਨ ਲਾਲ ਬੱਗਾ ਨੇ ਅੱਜ ਸੈਂਕੜੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਵਿਧਾਨ ਸਭਾ ਉਤਰੀ  ਸਥਿਤ ਸਲੇਮ ਟਾਬਰੀ ਤੋਂ ਜਲੰਧਰ ਬਾਈਪਾਸ ਚੌਕ

ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਨੇ ਔਰਤਾਂ ਦੀ ਓਵਰਆਲ ਟਰਾਫੀ ਜਿੱਤਣ ਲਈ ਖਿਡਾਰੀਆਂ ਅਤੇ ਕਾਲਜ ਸਟਾਫ ਨੂੰ ਮੁਬਾਰਕ ਦਿੱਤੀ

ਲੁਧਿਆਣਾ 24 ਅਪ੍ਰੈਲ : ਬੀਤੇ ਦਿਨੀਂ ਪੀ.ਏ.ਯੂ. ਵਿੱਚ ਕਰਵਾਈ ਗਈ 56ਵੀਂ ਸਲਾਨਾ ਐਥਲੈਟਿਕ ਮੀਟ ਵਿੱਚ ਕੁੜੀਆਂ ਦੇ ਵਰਗ ਵਿੱਚ ਓਵਰਆਲ ਟਰਾਫੀ ਕਮਿਊਨਟੀ ਸਾਇੰਸ ਕਾਲਜ ਨੇ ਜਿੱਤੀ | ਅੱਜ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ ਇਸ ਜਿੱਤ ਲਈ ਕਾਲਜ ਦੇ ਖਿਡਾਰੀਆਂ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ | ਡਾ. ਸਿੱਧੂ ਨੇ ਕਿਹਾ ਕਿ ਇਹ ਓਵਰਆਲ ਟਰਾਫੀ ਕਾਲਜ ਦੇ

ਸਿਹਤ ਵਿਭਾਗ ਵਲੋਂ ਪਿੰਡ ਮੰਗਲੀ ਨੀਚੀ 'ਚ ਅਣਅਧਿਕਾਰਿਤ ਸਕੈਨ ਸੈਂਟਰ ਦਾ ਪਰਦਾਫਾਸ਼
  • ਪੋਰਟੇਬਲ ਅਲਟਰਾਸਾਊਡ ਮਸ਼ੀਨ ਸਮੇਤ ਦੋ ਔਰਤਾਂ ਤੇ ਇੱਕ ਵਿਅਕਤੀ ਕਾਬੂ
  • ਮਰੀਜ਼ ਰਾਹੀਂ ਦਿੱਤੀ ਗਈ 32 ਹਜ਼ਾਰ ਰੁਪਏ ਦੀ ਨਗਦੀ ਵੀ ਹੋਈ ਬ੍ਰਾਮਦ

ਲੁਧਿਆਣਾ, 24 ਅਪ੍ਰੈਲ : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਵਲੋ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਮੰਗਲੀ

ਅਫ਼ਰੀਕੀ ਦੇਸ਼ ਕੀਨੀਆ 'ਚ ਅੰਧਵਿਸ਼ਵਾਸ ਕਾਰਨ 47 ਲੋਕਾਂ ਦੀ ਮੌਤ

ਨੈਰੋਬੀ, 24 ਅਪ੍ਰੈਲ : ਅਫ਼ਰੀਕੀ ਦੇਸ਼ ਕੀਨੀਆ 'ਚ ਪਾਦਰੀ ਦੇ ਕਹਿਣ 'ਤੇ 47 ਲੋਕਾਂ ਨੇ ਭੁੱਖੇ ਰਹਿ ਕੇ ਸਮੂਹਿਕ ਖੁਦਕੁਸ਼ੀ ਕਰ ਲਈ। ਪੁਲਿਸ ਨੂੰ ਇਹ ਲਾਸ਼ਾਂ ਇੱਕ ਪੁਜਾਰੀ ਦੀ ਜ਼ਮੀਨ ਤੋਂ ਮਿਲੀਆਂ ਹਨ। ਕੀਨੀਆ ਦੇ ਸ਼ਾਕਾਹੋਲਾ ਜੰਗਲ ਵਿਚ ਪੁਲਿਸ ਨੂੰ ਅਜੇ ਵੀ ਹੋਰ ਲਾਸ਼ਾਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਗੁੱਡ ਨਿਊਜ਼ ਇੰਟਰਨੈਸ਼ਨਲ ਚਰਚ ਦੇ ਇਕ ਪਾਦਰੀ ਨੇ ਇਨ੍ਹਾਂ

ਭੋਪਾਲ ਵਿੱਚ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ, ਤਿੰਨ ਲੋਕਾਂ ਦੀ ਮੌਤ

ਭੋਪਾਲ, 24 ਅਪ੍ਰੈਲ : ਬਰੇਸੀਆ (ਭੋਪਾਲ) ਵਿੱਚ ਇੱਕ ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਸਵੇਰ ਸਮੇਂ ਵਿਦਿਸ਼ਾ ਰੋਡ ਤੇ ਕੁਲਹੋਰ ਕਰਾਸਰੋਡ ਨੇੜੇ ਬਾਇਓ ਕੋਲਾ ਫੈਕਟਰੀ ਸਾਹਮਣੇ ਇੱਕ ਤੇਜ਼ ਰਫਤਾਰ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਟਰੱਕ ਚਾਲਕ ਆਟੋ ਨੂੰ ਕਾਫੀ ਦੂਰ ਤੱਕ

ਕੋਈ ਮਿਸ਼ਨ ਉਦੋਂ ਜੀਵੰਤ ਹੋ ਜਾਂਦਾ ਹੈ, ਜਦੋਂ ਉਸ ਦੇ ਪਿੱਛੇ ਜੋਸ਼ੀਲੇ ਨੌਜਵਾਨਾਂ ਦੀ ਊਰਜਾ ਹੁੰਦੀ ਹੈ : ਪ੍ਰਧਾਨ ਮੰਤਰੀ ਮੋਦੀ 

ਕੋਚੀ, 24 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਰੋਡ ਸ਼ੋਅ ਕੀਤਾ। ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਸਮੇਤ ਹਜ਼ਾਰਾਂ ਲੋਕ ਆਈਐਨਐਸ ਗਰੁੜਾ ਜਲ ਸੈਨਾ ਹਵਾਈ ਅੱਡੇ ਤੋਂ ਪ੍ਰੋਗਰਾਮ ਵਾਲੀ ਥਾਂ ਤੱਕ ਉਨ੍ਹਾਂ ਦੇ ਰੋਡ ਸ਼ੋਅ ਦੇ ਲਗਭਗ ਦੋ ਕਿਲੋਮੀਟਰ ਲੰਬੇ ਰਸਤੇ ਦੇ ਦੋਵੇਂ ਪਾਸੇ ਕਤਾਰਾਂ ਵਿਚ ਖੜ੍ਹੇ ਸਨ। ਮੋਦੀ ਸ਼ਾਮ 5 ਵਜੇ ਤੋਂ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 6 ਖਿਡਾਰੀਆਂ ਨੂੰ 20 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ
  • ਖਿਡਾਰੀਆਂ ਵੱਲੋਂ ਤਗਮੇ ਜਿਤਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਮਾਣ ਵਾਲੀ ਗੱਲ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਬੁਰ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਦਾ ਅਸਰ ਵੀ ਦਿਖਣ ਲਗ ਪਿਆ ਹੈ। ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਨਗਦ ਇਨਾਮ ਵੰਡ

ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ 'ਤੇ ਮਿਲਣਗੇ ਸਰਟੀਫ਼ਿਕੇਟ 
  • ਇਹ ਕਦਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਕਰੇਗਾ ਬੱਚਤ; ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇਣੇ ਪੈਂਦੇ ਸਨ: ਅਮਨ ਅਰੋੜਾ
  • ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤੇ ਜਾਣਗੇ ਸਰਟੀਫਿਕੇਟ ਅਤੇ ਈ-ਸੇਵਾ ਪੋਰਟਲ 'ਤੇ ਸਰਟੀਫਿਕੇਟਾਂ ਦੀ ਕੀਤੀ ਜਾ ਸਕਦੀ ਹੈ ਜਾਂਚ 
  • 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ 'ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ
ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸਰੀ, 23 ਅਪ੍ਰੈਲ : ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਦਸ਼ਮੇਸ਼ ਦਰਬਾਰ ਤੋਂ ਸਵੇਰੇ 8 ਵਜੇ ਸ਼ੁਰੂ ਹੋਇਆ ਅਤੇ 128 ਸਟਰੀਟ, 82 ਐਵੀਨਿਊ, 124 ਸਟਰੀਟ, 76 ਐਵੀਨਿਊ ਅਤੇ 128 ਸਟਰੀਟ ਹੁੰਦਾ ਹੋਇਆ ਸ਼ਾਮ 4 ਵਜੇ ਵਾਪਸ ਗੁਰਦੁਆਰਾ ਦਸ਼ੇਮਸ਼