news

Jagga Chopra

Articles by this Author

ਪਿਛਲੀ ਕਾਂਗਰਸ ਸਰਕਾਰ ਨੇ ਪਹਿਲੇ ਸਾਲ ਲਗਭਗ 8000 ਨੌਕਰੀਆਂ ਦਿੱਤੀਆਂ, ਜਦਕਿ ਸਾਡੀ ਸਰਕਾਰ ਨੇ ਹੁਣ ਤੱਕ 28,873 ਨੌਕਰੀਆਂ ਦਿੱਤੀਆਂ'
  • ਪਹਿਲਾਂ ਸਰਕਾਰੀ ਨੌਕਰੀ ‘ਦੂਰ ਦਾ ਸੁਫ਼ਨਾ ਸੀ ਪਰ ਅਸੀਂ ਇਕ ਸਾਲ ਵਿੱਚ ਇਸ ਨੂੰ ਸਾਕਾਰ ਕੀਤਾ
  • ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ 409 ਐਸ ਡੀ ਓਜ਼, ਕਲਰਕਾਂ, ਜੂਨੀਅਰ ਡਰਾਫਟਸਮੈਨ ਅਤੇ ਹੋਰ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
  • ਨੌਜਵਾਨਾਂ ਤੇ ਆਮ ਲੋਕਾਂ ਦੀ ਭਲਾਈ ਤੋਂ ਅੱਖਾਂ ਫੇਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

ਚੰਡੀਗੜ੍ਹ, 24 ਅਪ੍ਰੈਲ :  ਪੰਜਾਬ ਦੇ

ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦਿੱਤੀ ਜਾਵੇ: ਮੀਤ ਹੇਅਰ
  • ਸੂਬਿਆਂ ਦੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਮੀਤ ਹੇਅਰ ਨੇ ਖੇਡ ਮੈਦਾਨਾਂ ਲਈ ਗੈਪ ਫਡਿੰਗ ਵਿੱਚ ਸਹਿਯੋਗ ਦੀ ਮੰਗ ਕੀਤੀ
  • ਖਿਡਾਰੀਆਂ ਲਈ ਇੰਜਰੀ ਸੈਂਟਰ ਅਤੇ ਨੈਸ਼ਨਲ ਚੈਂਪੀਅਨ ਖਿਡਾਰੀਆਂ ਲਈ ਵੱਡਾ ਮੰਚ ਮਹੱਈਆ ਕਰਨ ਦੀ ਕੀਤੀ ਵਕਾਲਤ

ਚੰਡੀਗੜ੍ਹ, 24 ਅਪਰੈਲ : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸ਼ੁਰੂਆਤ
  •  ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਾਕਾਰਤਮਕ ਪਾਸੇ ਲਾਉਣ ਵਾਲਾ ਕਦਮ ਦੱਸਿਆ
  •  ਲੜਕੀਆਂ ਲਈ ਵਿਸ਼ੇਸ਼ ਇਲੈਕਟ੍ਰਿਕ ਵਹੀਕਲ ਆਧਾਰਿਤ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
  •  ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ
  •  ਸੂਬੇ ਵਿੱਚ ਫੈਸਲੇ ਲੈਣ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ
ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀਆਂ ਲਈ ਟਰੇਨਿੰਗ ਪ੍ਰੋਗਰਾਮ

ਐਸ.ਏ.ਐਸ. ਨਗਰ, 24 ਅਪ੍ਰੈਲ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਯੋਗ ਅਗਵਾਈ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜੁਵੇਨਾਈਲ ਜਸਟਿਸ (ਕੇਅਰ ਅਤੇ ਪ੍ਰੌਟੈਕਸ਼ਨ ਆਫ਼ ਚਿਲਡਰਨ) ਐਕਟ ਅਧੀਨ ਕੰਮ ਕਰ ਰਹੇ ਸਪੈਸ਼ਲ ਜੁਵੇਨਾਈਲ ਪੁਲਿਸ ਅਧਿਕਾਰੀਆਂ ਲਈ ਜਿਲ੍ਹਾ

ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
  • ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ
  • ਇਸ ਨਾਮੁਆਫ਼ੀਯੋਗ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ
  • ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ

ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ

ਫਾਜ਼ਿਲਕਾ ਜ਼ਿਲ੍ਹੇ ਵਿਚ ਇੱਕ ਦਿਨ ਵਿੱਚ 27 ਹਜ਼ਾਰ ਮੀਟ੍ਰਿਕ ਟਨ ਕਣਕ ਲਿਫਟਿੰਗ ਕੀਤੀ : ਡਿਪਟੀ ਕਮਿਸ਼ਨਰ

ਫਾਜ਼ਿਲਕਾ, 24 ਅਪ੍ਰੈਲ : ਫਾਜ਼ਿਲਕਾ ਜ਼ਿਲ੍ਹੇ ਵਿਚ ਸੋਮਵਾਰ ਨੂੰ ਇਸ ਸੀਜਨ ਦੀ ਰਿਕਾਰਡ ਇੱਕ ਦਿਨ ਵਿੱਚ 27 ਹਜ਼ਾਰ ਮੀਟ੍ਰਿਕ ਟਨ ਕਣਕ ਲਿਫਟਿੰਗ ਕੀਤੀ ਗਈ ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਆਈ ਏ ਐਸ ਨੇ ਦਿੱਤੀ ਹੈ। ਉਹਨਾਂ ਨੇ ਖਰੀਦ ਏਜੰਸੀਆਂ ਅਤੇ ਟਰਾਂਸਪੋਰਟ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਜੇਕਰ ਮੰਡੀ ਵਿਚ ਕਿਸਾਨ

ਮੋਰਿੰਡਾ ਬੇਅਦਬੀ ਵਰਤਾਰੇ ਪਿੱਛੇ ਅਸਲ ਮਾਸਟਰ ਮਾਈਂਡ ਨੂੰ ਨੰਗਾ ਕਰ ਕੇ ਮਿਸਾਲੀ ਸਜ਼ਾ ਦੇਣ ਦੀ ਲੋੜ: ਸੁਖਬੀਰ ਸਿੰਘ ਬਾਦਲ
  • ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਅਮਨ ਕਨੂੰਨ ਸਬੰਧੀ ਨਿਖਿਧ ਕਾਰਗੁਜ਼ਾਰੀ ਤੋਂ ਧਿਆਨ ਭਟਕਾਉਣ ਦੀ ਘਿਨਾਉਣੀ ਸਾਜ਼ਿਸ਼
  • ਮੋਰਿੰਡਾ ਕਾਂਡ ਨੇ ਸਿੱਖ ਸੰਗਤਾਂ ਦੇ ਮਨ ਵਲ਼ੂੰਧਰੇ

ਚੰਡੀਗੜ੍ਹ, 24 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਰਿੰਡਾ ਦੇ ਇਤਿਹਾਸਿਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਹੋਈ ਬੇਅਦਬੀ ਦੀ

ਕਿਸੇ ਨੂੰ ਵੀ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ : ਕੈਪਟਨ
  • ਕਿਹਾ, ਲੋਕ ਮਜ਼ਬੂਤ ਭਾਰਤ ਦੇ ਨਿਰਮਾਣ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਯੋਗਦਾਨ ਨੂੰ ਸਮਝਦੇ ਹਨ

ਜਲੰਧਰ, 24 ਅਪ੍ਰੈਲ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ 9 ਸਾਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ

ਚੰਡੀਗੜ੍ਹ ਦੇ ਲੜਕੇ ਤੇ ਪੰਜਾਬ ਦੀਆਂ ਲੜਕੀਆਂ ਫੈਡਰੇਸ਼ਨ ਗੱਤਕਾ ਕੱਪ ਉਤੇ ਕਾਬਜ਼
  • ਮਹਾਰਾਸ਼ਟਰ ਦੀ ਟੀਮ ਨੇ ਜਿੱਤਿਆ ਫੇਅਰ ਪਲੇਅ ਐਵਾਰਡ
  • ਦੂਜਾ ਫੈਡਰੇਸ਼ਨ ਗੱਤਕਾ ਕੱਪ ਹੋਵੇਗਾ ਛੱਤੀਸਗੜ੍ਹ ‘ਚ : ਗਰੇਵਾਲ
  • ਚੈਂਪੀਅਨਜ਼ ਗੱਤਕਾ ਟਰਾਫੀ ਮੌਕੇ ਜੇਤੂਆਂ ਨੂੰ ਮਿਲਣਗੇ ਨਗਦ ਇਨਾਮ

ਚੰਡੀਗੜ੍ਹ 24 ਅਪ੍ਰੈਲ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੇ

ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਅਤੇ ਹੋਰ ਕਾਰਜਾਂ ਲਈ 228 ਕਰੋੜ ਦੇ ਫੰਡ ਜਾਰੀ
  • ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਦਾ ਚਹੁੰ-ਮੁਖੀ ਵਿਕਾਸ ਯਕੀਨੀ ਬਣਾਉਣ ਲਈ ਉਲੀਕੇ ਨਿਵੇਕਲੇ ਉਪਰਾਲੇ

ਚੰਡੀਗੜ੍ਹ, 24 ਅਪ੍ਰੈਲ : ਪੰਜਾਬ ਦੇ ਲੋਕਾਂ ਨੂੰ ਬਿਹਤਰੀਨ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਵਿੱਚ ਸੱਤਾ ਸੰਭਾਲਣ ਉਪਰੰਤ ਸਕੂਲ ਸਿੱਖਿਆ ਵਿਭਾਗ ਵਲੋਂ ਸਮੇਂ ਦੇ ਹਾਣੀ