news

Jagga Chopra

Articles by this Author

ਭਗਵੰਤ ਸਿੰਘ ਮਾਨ ਨੇ ਪੈਰਾ ਓਲੰਪਿਕ ਖੇਡਾਂ ਪੈਰਿਸ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
  • ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਪੈਰਾ ਓਲੰਪਿਕ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਦਿੱਤੇ

ਜੈਤੋ, 19 ਅਗਸਤ 2024 : ਪੈਰਾ ਓਲੰਪਿਕ ਖੇਡਾਂ ਪੈਰਿਸ ਵਿੱਚ 28 ਅਗਸਤ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਹਨਾਂ ਪੈਰਾ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ 3 ਖਿਡਾਰੀਆਂ ਨੂੰ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ 15-15 ਲੱਖ ਰੁਪਏ ਦੀ

ਆਪਦਾ ਮਿੱਤਰ/ਸਖੀ ਨੂੰ ਵੰਡੀਆਂ ਆਪਦਾ ਮਿੱਤਰਾ ਕਿਟਾਂ 

ਬਟਾਲਾ, 19 ਅਗਸਤ 2024 : ਭਾਰਤ ਸਰਕਾਰ ਐੱਨਡੀਐੱਮਏ, ਪੰਜਾਬ ਸਰਕਾਰ ਐੱਸਡੀਐੱਮਏ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਚੰਡੀਗੜ੍ਹ ਅਤੇ ਡੀਡੀਐੱਮਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ ‘ਚ ਨਾਇਬ ਤਹਿਸੀਲਦਾਰ ਮਨਜੋਤ ਸਿੰਘ ਵਲੋਂ ਤਹਿਸੀਲ ਕੰਪਲੈਕਸ ਬਟਾਲਾ ਵਿਖੇ ਆਪਦਾ ਮਿੱਤਰ/ਸਖੀ ਨੂੰ ਆਪਦਾ ਮਿੱਤਰਾ ਕਿਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ

ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 19 ਅਗਸਤ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਵੱਲੋ ਜ਼ਿਲ੍ਹਾ ਜੇਲ੍ਹ, ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਹਨਾਂ ਜੇਲ੍ਹ ਵਿਚ ਬੰਦ ਹਵਾਲਾਤੀ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਦੀਪ ਚਾਵਲਾ ਐਮ. ਐਸ. ਸਰਜਰੀ ਨੇ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ
  • ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ :- ਡਾ. ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 19 ਅਗਸਤ 2024 : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਦੀਪ ਚਾਵਲਾ ਐਮ. ਐਸ. ਸਰਜਰੀ ਨੂੰ ਸਿਵਲ ਸਰਜਨ ਜਲੰਧਰ ਤੋਂ ਬਦਲ ਕੇ ਸਿਵਲ ਸਰਜਨ ਸ਼੍ਰੀ ਮਕੁਤਸਰ ਸਾਹਿਬ ਲਗਾਇਆ ਗਿਆ ਹੈ। ਜਿਸ ਉਪਰੰਤ ਉਹਨਾਂ ਨੇ ਅੱਜ ਬਤੌਰ ਸਿਵਲ ਸਰਜਨ ਸ਼੍ਰੀ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰ ਚੋਰ ਗਿਰੋਹ ਦੇ 03 ਮੈਂਬਰ ਕੀਤੇ ਕਾਬੂ
  • ਹੁਣ ਤੱਕ 26 ਕਾਰਾਂ ਚੋਰੀ ਕਰਕੇ ਪਾਰਟਸ ਵੇਚ ਚੁੱਕੇ ਹਨ, ਜਿਨ੍ਹਾਂ ਵਿੱਚੋਂ ਪੁਲਿਸ ਨੇ 05 ਕਾਰਾਂ ਕੀਤੀਆਂ ਬ੍ਰਾਮਦ

ਸ੍ਰੀ ਮੁਕਤਸਰ ਸਾਹਿਬ, 19 ਅਗਸਤ : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ

ਪੰਜਾਬ ਸਰਕਾਰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਾਸੀਆਂ ਨੂੰ ਦੇਣ ਜਾ ਰਹੀ ਹੈ ਵੱਡਾ ਤੋਹਫਾ
  • ਜ਼ਿਲ੍ਹਾ ਹਸਪਤਾਲ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਕ੍ਰਿਟੀਕਲ ਕੇਅਰ ਯੂਨਿਟ
  • ਹਰੇਕ ਤਰ੍ਹਾਂ ਦੇ ਅਤਿ ਆਧੁਨਿਕ ਤਕਨੀਕਾਂ ਨਾਲ ਟੈਸਟ ਕਰਨ ਲਈ 1.25 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਇੰਟਾਗਰੇਟਿਡ ਪਬਲਿਕ ਹੈਲਥ ਲੈਬ
  • 50 ਬਿਸਤਰਿਆਂ ਦੇ ਕ੍ਰਿਟੀਕਲ ਕੇਅਰ ਯੂਨਿਟ ਵਿੱਚ ਅਤਿ ਗੰਭੀਰ ਸਥਿਤੀ ਦੇ ਮਰੀਜਾਂ ਦਾ ਕੀਤਾ ਜਾਵੇਗਾ ਇਲਾਜ
  • ਜ਼ਿਲ੍ਹੇ ਦੇ ਲੋਕਾਂ ਨੂੰ
ਸੀ.ਆਈ.ਏ. ਸਰਹਿੰਦ ਦੀ ਟੀਮ ਨੇ 511 ਗ੍ਰਾਮ ਹੈਰੋਇਨ ਸਮੇਤ 02 ਕਥਿਤ ਦੋਸ਼ੀ ਕੀਤੇ ਕਾਬੂ

ਫ਼ਤਹਿਗੜ੍ਹ ਸਾਹਿਬ, 19 ਅਗਸਤ 2024 : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਰਾਕੇਸ਼ ਯਾਦਵ ਦੀ ਅਗਵਾਈ ਅਧੀਨ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਇੰਸਪੈਕਟਰ ਆਕਾਸ਼ ਦੱਤ ਤੇ ਉਨ੍ਹਾਂ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਕਥਿਤ ਦੋਸ਼ੀਆਂ ਨੂੰ 511

ਕੈਲਗਿਰੀ ਵਿੱਚ ਵਾਪਰੇ ਇੱਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ 

ਕੈਲਗਰੀ, 18 ਜੁਲਾਈ, 2024 : ਕੈਨੇਡਾ ਦੇ ਸ਼ਹਿਰ ਕੈਲਗਿਰੀ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹਰਸ਼ਵੀਰ ਸਿੰਘ ਮੱਲੀ (31) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕੈਲਗਰੀ 'ਚ ਹਾਈਵੇਅ ਉੱਤੇ ਅਮੋਨੀਅਮ ਨਾਈਟ੍ਰੇਟ ਨਾਲ ਭਰਿਆ ਇਕ ਸੈਮੀ ਟਰੱਕ ਪਲਟ ਗਿਆ। ਜਿਸ ਨੂੰ ਪੰਜਾਬੀ ਮੂਲ ਦਾ ਡਰਾਈਵਰ ਹਰਸ਼ਵੀਰ ਸਿੰਘ ਮੱਲੀ (31) ਚਲਾ

ਫਤਿਹਗੜ੍ਹ ਚੂੜੀਆਂ ‘ਚ ਐਕਟਿਵਾ ਮਾਂ ਧੀ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, ਮਾਂ ਦੀ ਮੌਤ

ਫਤਿਹਗੜ੍ਹ ਚੂੜੀਆਂ, 18 ਅਗਸਤ 2024 : ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ (42) ਵਾਸੀ ਆਜ਼ਮਪੁਰਾ ਵਜੋਂ ਹੋਈ ਹੈ। ਉਹ ਆਪਣੀ ਬੇਟੀ ਇੰਦਰਜੀਤ ਕੌਰ ਨਾਲ ਐਕਟਿਵਾ ‘ਤੇ ਫਤਿਹਗੜ੍ਹ ਚੂੜੀਆਂ ਤੋਂ ਆਪਣੇ ਪਿੰਡ ਜਾ ਰਿਹਾ ਸੀ ਕਿ ਰਸਤੇ ‘ਚ ਇਹ ਭਿਆਨਕ

ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਫੜਿਆ ਇੱਕ ਨੌਜਵਾਨ, ਪੁੱਛਗਿੱਛ ਜਾਰੀ

ਅੰਮ੍ਰਿਤਸਰ, 18 ਅਗਸਤ 2024 : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ। ਪੁਲਿਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਨਾਮਜ਼ਦ ਕੀਤੇ ਦੋ ਹੋਰ ਮੁਲਜ਼ਮਾਂ