ਕੁਕੂਨੁਬਾ, 21 ਅਪ੍ਰੈਲ : ਕੋਲੰਬੀਆ ਦੀ ਨੈਸ਼ਨਲ ਮਾਈਨਿੰਗ ਏਜੰਸੀ ਨੇ ਪੁਸ਼ਟੀ ਕੀਤੀ ਹੈ ਕਿ ਕੁਕੂਨੁਬਾ ਦੀ ਨਗਰਪਾਲਿਕਾ ਵਿਚ ਕੋਲੇ ਦੀ ਖਾਨ ਵਿਚ ਧਮਾਕੇ ਤੋਂ ਬਾਅਦ ਲਾਪਤਾ ਹੋਏ 7 ਮਜ਼ਦੂਰਾਂ ਵਿਚੋਂ ਤਿੰਨ ਦੀ ਮੌਤ ਹੋ ਗਈ ਹੈ। ਗਵਰਨਰ ਨਿਕੋਲਸ ਗਾਰਸੀਆ ਦਾ ਹਵਾਲਾ ਦਿੰਦੇ ਹੋਏ, ਕੁੰਡੀਨਾਮਾਰਕਾ ਦੇ ਵਿਭਾਗ ਵਿੱਚ ਕੋਲੰਬੀਆ ਦੀ ਨਗਰਪਾਲਿਕਾ ਵਿੱਚ ਧਮਾਕੇ ਤੋਂ ਬਾਅਦ ਘੱਟੋ-ਘੱਟ
news
Articles by this Author
ਨਵੀਂ ਦਿੱਲੀ, 21 ਅਪ੍ਰੈਲ : ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ 16ਵੇਂ ਸਿਵਲ ਸੇਵਾ ਦਿਵਸ, 2023 ਦੇ ਮੌਕੇ ਉੱਤੇ ਸਿਵਲ ਸਰਵੈਂਟਸ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਪ੍ਰਦਾਨ ਕੀਤੇ ਅਤੇ ਜਾਰੀ ਕੀਤੇ, ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ
- ਕਾਂਗਰਸ ਪਾਰਟੀ ਹੀ ਦੇਸ਼ ਦੇ ਭਵਿੱਖ ਨੂੰ ਸੰਵਾਰਨ ਦੇ ਸਮਰੱਥ : ਬਾਵਾ, ਦਾਖਾ
ਜਲੰਧਰ, : ਜਲੰਧਰ ਜ਼ਿਮਨੀ ਚੋਣ 'ਚ ਕਾਂਗਰਸੀ ਨੇਤਾ ਹਰ ਵਿਧਾਨ ਸਭਾ ਹਲਕੇ 'ਚ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਸੰਤ ਮਹਾਂਪੁਰਖਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਦੀ ਜਿੱਤ ਦਾ ਆਸ਼ੀਰਵਾਦ ਲੈ ਰਹੇ ਹਨ। ਇਸੇ ਲੜੀ ਵਿਚ ਸੀਨੀਅਰ ਕਾਂਗਰਸੀ ਨੇਤਾ ਕੁੱਲ ਹਿੰਦ ਕਾਂਗਰਸ ਦੇ
ਲੁਧਿਆਣਾ 21 ਅਪ੍ਰੈਲ : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਵਿੱਚ ਸਥਿਤ ਪਰਿਵਾਰਕ ਸਰੋਤ ਪ੍ਰਬੰਧਨ ਵਿਭਾਗ ਵੱਲੋਂ ਇਕ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ | ਇਹ ਇਕ ਦਿਨਾਂ ਸਿਖਲਾਈ ਲੈਬਾਰਟਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੇ ਆਸ-ਪਾਸ ਦੇ ਮਾਹੌਲ ਦੀ ਸਾਫ਼-ਸਫ਼ਾਈ ਅਤੇ ਰਖ-ਰਖਾਵ ਲਈ ਦਿੱਤੀ ਗਈ | ਵਿਭਾਗ ਦੇ ਪ੍ਰੋਫੈਸਰ ਡਾ. ਹਰਪਿੰਦਰ ਕੌਰ ਨੇ
ਲੁਧਿਆਣਾ 21 ਅਪ੍ਰੈਲ : ਪੀ.ਏ.ਯੂ. ਵਿੱਚ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਬੈਚ-128 ਸਮਾਪਤ ਹੋਇਆ| ਇਸ ਤਿਮਾਹੀ ਸਿਖਲਾਈ ਕੋਰਸ ਵਿੱਚ ਲਗਭਗ 27 ਸਿਖਿਆਰਥੀਆਂ ਨੇ ਭਾਗ ਲਿਆ ਜਿਹਨਾਂ ਵਿੱਚੋਂ 18 ਸਿਖਿਆਰਥੀਆਂ ਨੇ ਸਫਲਤਾਪੂਰਵਕ ਕੋਰਸ ਪੂਰਾ ਕੀਤਾ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ, ਐਸੋਸੀਏਟ
- ਕਿਹਾ : ਲੋਕ ਬਾਦਲ ਦੇ ਰਾਜ ਦੀਆਂ ਸਿਫ਼ਤਾਂ ਕਰਨ ਲੱਗੇ
ਮੁੱਲਾਂਪੁਰ ਦਾਖਾ 21 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਪੋਲ ਕਰਕੇ ਹੁਣ ਬਹੁਤ ਜਿਆਦਾ ਪਛਤਾਅ ਰਹੇ ਨੇ ਕਿਉਕਿ ਲਾਅ ਐਂਡ ਆਰਡਰ ਨਾਮ ਦੀ ਕੋਈ ਚੀਜ ਨਹੀਂ ਦਿਖਾਈ ਦੇ ਰਹੀ ਹੈ,ਜਿਸਦੀ ਉਦਾਹਰਨ ਸੰਦੀਪ ਨੰਗਲ ਅੰਬੀਆਂ ਤੇ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਤੋ ਮਿਲਦੀ
- ਬਾਗਬਾਨੀ ਕਾਲਜ ਦੇ ਹਰਸ਼ਾਨ ਸਿੰਘ ਅਤੇ ਕਮਿਊਨਟੀ ਸਾਇੰਸ ਕਾਲਜ ਦੀ ਹਰਲੀਨ ਕੌਰ ਚੋਟੀ ਦੇ ਐਥਲੀਟ ਐਲਾਨੇ ਗਏ
ਲੁਧਿਆਣਾ 21 ਅਪ੍ਰੈਲ : ਪੀ.ਏ.ਯੂ. ਦੇ ਖੇਡ ਮੈਦਾਨਾਂ ਵਿੱਚ 56ਵੀਂ ਐਥਲੈਟਿਕ ਮੀਟ ਸਫਲਤਾ ਨਾਲ ਸਿਰੇ ਚੜ•ੀ | ਮਰਦਾਂ ਦੇ ਵਰਗ ਵਿੱਚ ਓਵਰਆਲ ਚੈਂਪੀਅਨਸ਼ਿਪ ਖੇਤੀਬਾੜੀ ਕਾਲਜ ਨੇ ਜਦਕਿ ਔਰਤਾਂ ਦੀ ਓਵਰਆਲ ਚੈਂਪੀਅਨਸ਼ਿਪ ਕਮਿਊਨਟੀ ਸਾਇੰਸ ਕਾਲਜ ਨੇ ਜਿੱਤੀ | ਸਮਾਪਤੀ
- ਕੇਂਦਰ ਮੁੱਢ ਤੋ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਾ ਰਿਹਾ—ਪ੍ਰਧਾਨ ਸਤਨਾਮ ਸਿੰਘ
- ਕਣਕ ਦੀ ਖਰੀਦ ਚ ਕਟੌਤੀ ਦੀ ਕੀਤੀ ਨਿੰਦਾ
ਮੁੱਲਾਂਪੁਰ ਦਾਖਾ, 21 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਦਸਮੇਸ ਕਿਸਾਨ ਮਜਦੂਰ ਯੂਨੀਅਨ ਪੰਜਾਬ ਦੇ ਦਫਤਰ ਅੱਡਾ ਚੌਂਕੀਮਾਨ ਵਿਖੇ ਜੱਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਗਰੇਵਾਲ ਮੋਰਕਰੀਮਾ, ਖਜਾਨਚੀ ਮਾ:ਆਤਮਾ ਸਿੰਘ ਬੋਪਾਰਾਏ, ਮੈਨੇਜਰ
ਟੋਰਾਂਟੋ, 21 ਅਪ੍ਰੈਲ : ਟੋਰਾਂਟੋ (ਕੈਨੇਡਾ) ਪੁਲਿਸ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ 'ਤੇ ਸੋਨੇ ਦੀ ਵੱਡੀ ਚੋਰੀ ਦੀ ਜਾਂਚ ਕਰ ਰਹੀ ਹੈ। ਇਹ ਹਵਾਈ ਅੱਡਾ ਅਕਸਰ ਓਨਟਾਰੀਓ ਸੂਬੇ ਤੋਂ ਕੱਢਿਆ ਗਿਆ, ਸੋਨਾ ਭੇਜਣ ਲਈ ਵਰਤਿਆ ਜਾਂਦਾ ਹੈ। ਕੈਨੇਡੀਅਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੋਮਵਾਰ 17 ਅਪ੍ਰੈਲ ਨੂੰ 15 ਮਿਲੀਅਨ ਅਮਰੀਕੀ ਡਾਲਰ ਯਾਨੀ ਇਕ ਅਰਬ ਭਾਰਤੀ ਰੁਪਏ ਤੋਂ ਵੱਧ
ਨਵੀਂ ਦਿੱਲੀ, 21 ਅਪ੍ਰੈਲ : ਦੇਸ਼ ’ਚ ਲਗਪਗ ਅੱਠ ਮਹੀਨਿਆਂ ਬਾਅਦ ਇਕ ਦਿਨ ’ਚ ਕੋਰੋਨਾ ਦੇ ਸਭ ਤੋਂ ਜ਼ਿਆਦਾ 12,591 ਨਵੇਂ ਮਾਮਲੇ ਮਿਲੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 65,286 ਹੋ ਗਈ ਹੈ। ਕੋਰੋਨਾ ਨਾਲ 40 ਲੋਕਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 5,31,230 ਹੋ ਗਈ ਹੈ। ਇਸ ਦੌਰਾਨ