ਬਰੈਪਟਨ, 21 ਅਪ੍ਰੈਲ : ਬਰੈਪਟਨ ਦੇ ਡਿਪਟੀ ਮੇਅਰ ਤੇ ਕੌਂਸਲਰ ਹਰਕੀਰਤ ਸਿੰਘ ਵੱਲੋਂ ਸਿਟੀ 'ਚ ਤਜਵੀਜ਼ ਪੇਸ਼ ਕੀਤੀ ਗਈ ਹੈ। ਜਿਸ 'ਚ ਬਰੈਂਪਟਨ ਦੀ ਸਟ੍ਰੀਟ ਨੂੰ ‘ਮੂਸਾ' ਨਾਮ ਦਿੱਤਾ ਜਾ ਸਕਦਾ ਹੈ, ਜੋ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਦਾ ਨਾਮ ਹੈ। ਤਜਵੀਜ਼ ਨੂੰ ਜਲਦ ਪ੍ਰਵਾਨਗੀ ਮਿਲਣ ਦੀ ਉਮੀਦ ਹੈ। ਹਰਕੀਰਤ ਸਿੰਘ ਨੇ ਕਿਹਾ ਕਿ ਬਰੈਂਪਟਨ ਵਾਸੀਆਂ ਲਈ ਸਿੱਧੂ ਮੂਸੇਵਾਲਾ
news
Articles by this Author
- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਕਿਹਾ, ਬਿਨਾਂ ਭੇਦਭਾਵ ਦੇ ਸਿੱਖਿਆ, ਰੋਜ਼ਗਾਰ, ਹਾਊਸਿੰਗ ਤੇ ਸੁਰੱਖਿਆ ’ਤੇ ਧਿਆਨ ਦੇਵੇ ਪ੍ਰਸ਼ਾਸਨ
ਹੁਸ਼ਿਆਰਪੁਰ, 21 ਅਪ੍ਰੈਲ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਦੇ ਮੀਟਿੰਗ
ਓਟਾਵਾ, 21 ਅਪ੍ਰੈਲ : ਜੇਕਰ ਤੁਸੀਂ ਖੇਤੀ ਦਾ ਕੰਮ ਜਾਣਦੇ ਹੋ, ਤਾਂ ਤੁਸੀਂ ਕੈਨੇਡਾ ਵਿੱਚ ਨੌਕਰੀ ਪ੍ਰਾਪਤ ਕਰ ਸਕਦੇ ਹੋ। ਅੱਜਕੱਲ੍ਹ ਉੱਥੇ ਖੇਤੀ ਦੇ ਖੇਤਾਂ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਦੀ ਲੋੜ ਹੈ। ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਨੂੰ ਅਗਲੇ ਦਹਾਕੇ ਵਿੱਚ ਖੇਤੀਬਾੜੀ ਖੇਤਰ ਵਿੱਚ 30,000 ਨਵੇਂ ਪ੍ਰਵਾਸੀਆਂ ਦੀ ਲੋੜ ਪਵੇਗੀ। ਆਓ ਜਾਣਦੇ ਹਾਂ ਇਸ
- ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਡੀ.ਸੀ ਤੇ ਐਸ.ਐਸ.ਪੀ ਨੇ ਦਿੱਤੀ ਜਾਣਕਾਰੀ
- ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਰਾਹ ਭਟਕਣ ਵਾਲਿਆਂ ਦੇ ਜੀਵਨ ਨੂੰ ਸੁਧਾਰਨ ਲਈ ਲੋਕਾਂ ਤੋਂ ਮੰਗਿਆ ਸਹਿਯੋਗ
- ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਘਾਬਦਾਂ ਵਿਖੇ ਮੁਫ਼ਤ ਇਲਾਜ ਸਮੇਤ ਹੋਰ ਸੁਵਿਧਾਵਾਂ ਦੀ ਉਪਲਬਧਤਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ
ਸੰਗਰੂਰ, 21 ਅਪ੍ਰੈਲ
- ਪਿੰਡ ਕੋਟੜਾ ਦੀ ਪੰਚਾਇਤ ਨੂੰ ਵੀ 5 ਲੱਖ ਰੁਪਏ ਦੀ ਗ੍ਰਾਂਟ ਜਾਰੀ
ਮਾਨਸਾ, 21 ਅਪ੍ਰੈਲ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਆਜਾਦੀ ਲਈ ਸੰਘਰਸ ਲੜਨ ਵਾਲੇ, ਸਮਾਜ ਸੇਵੀ ਤੇ ਉੱਘੇ ਸਿਆਸੀ ਨੇਤਾ ਸਰਦਾਰ ਜੀਵਨ ਸਿੰਘ ਫੌਜੀ ਨੂੰ ਸਰਧਾਂਜਲੀ ਦਿੰਦਿਆਂ ਪਿੰਡ ਕੋਟੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨਾਂ ਕਿਹਾ ਕਿ
ਫਰੀਦਕੋਟ, 21 ਅਪ੍ਰੈਲ : ਰਾਜਸਥਾਨ ਦੇ ਮਹਿਦੀਪੁਰ ਸਥਿਤ ਬਾਲਾ ਜੀ ਧਾਮ 'ਚ 11 ਕਰੋੜ ਦੇ ਘਪਲੇ ਨੂੰ ਪੰਜਾਬ ਨਾਲ ਜੋੜਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕਰਦੇ ਹੋਏ ਅੱਜ ਸੀਬੀਆਈ ਨੇ ਫਰੀਦਕੋਟ ਦੇ ਕਸਬੇ ਜੈਤੋ ਵਿੱਚ ਛਾਪਾ ਮਾਰਿਆ। ਟੀਮ ਨੇ ਮਾਮਲੇ ਦੇ 5 ਸ਼ੱਕੀ ਦੋਸ਼ੀਆਂ ਦੇ ਘਰਾਂ 'ਤੇ 5 ਘੰਟੇ ਤੱਕ ਛਾਪੇਮਾਰੀ ਕੀਤੀ ਅਤੇ ਰਿਕਾਰਡ ਜ਼ਬਤ ਕੀਤਾ। ਬੈਂਕ ਦੇ ਵੇਰਵੇ ਵੀ ਲਏ।
- ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਉਤੇ ਜ਼ੋਰ
- ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ
ਚੰਡੀਗੜ੍ਹ, 21 ਅਪ੍ਰੈਲ : ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ
- ਕੈਬਨਿਟ ਮੰਤਰੀ ਨੇ ਨਗਰ ਨਿਗਮ ’ਚ ਪਿਛਲੀ ਸਰਕਾਰ ਦੌਰਾਨ ਹੋਰਡਿੰਗਜ਼ ਲਗਾਉਣ ਨੂੰ ਲੈ ਕੇ ਹੋਈ ਗੜਬੜੀ ਦੇ ਮਾਮਲੇ ’ਚ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 21 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜ਼ੀਰੋ ਟਾਲਰੈਂਸ ਨੀਤੀ ਨਾਲ ਕੰਮ ਕਰ ਰਹੀ ਹੈ। ਇਸ ਲਈ
- ਪੰਜਾਬ ਸਰਕਾਰ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ
- ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ਤੋਂ ਰੇਤ ਦੀ ਭਰਾਈ ਦੇ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੇ ਭਾਅ ’ਤੇ ਰੇਤ ਮੁਹੱਈਆ
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ : ਸਕੂਲਾਂ,ਕਾਲਜਾਂ ਆਦਿ ਵਿੱਚ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਅਤੇ ਇਸ ਅਲਾਮਤ ਤੋਂ ਦੂਰ ਰਹਿਣ ਲਈ ਸੈਮੀਨਾਰ ਲਗਾਏ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੁਲਿਸ ਵਿਭਾਗ ਵਲੋਂ ਨਸਿ਼ਆਂ ਦੇ ਖਾਤਮੇ ਸਬੰਧੀ ਚਲਾਈ ਗਈ ਮੁਹਿੰਮ ਦੀ ਸਮੀਖਿਆ ਕਰਦਿਆਂ ਮੀਟਿੰਗ ਦੌਰਾਨ