news

Jagga Chopra

Articles by this Author

ਫਾਇਰ ਕਰਮਚਾਰੀਆਂ ਨੂੰ ਸਨਮਾਨਿਤ ਕਰਨਾ ਸਨਮਾਨ ਵਾਲੀ ਗੱਲ : ਨਰੇਸ਼ ਸਿੰਗਲਾ

ਚੰਡੀਗੜ੍ਹ, 21 ਅਪ੍ਰੈਲ : ਰੇਡੀਮੇਡ ਗਾਰਮੈਂਟ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਨਰੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਨੇ ਫਾਇਰ ਡੇ ਮੌਕੇ ਤੇ ਧਰਮਪੁਰਾ ਬਜ਼ਾਰ ਵਿਖੇ ਫਾਇਰ ਕਰਮੀਆਂ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਚੇਅਰਮੈਨ ਸਿੰਗਲਾ ਨੇ ਕਿਹਾ ਫਾਇਰ ਕਰਮੀ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਆਪਣੀ ਜਾਨ ਤੇ ਖੇਡ ਕੇ ਲੋਕਾਂ ਦੀਆਂ

ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨਾਂ ਨੇ ਖੇਤੀਬਾੜੀ ਅਤੇ

ਮੁੱਖ ਮੰਤਰੀ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਵਜੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ

ਅਮਰੀਕਾ ਦੇ ਸੂਬੇ ਓਕਲਾਹੋਮਾ ਖ਼ਤਰਨਾਕ ਤੂਫ਼ਾਨ, ਦੋ ਮੌਤਾਂ, ਕਈ ਜ਼ਖ਼ਮੀ 

ਵਾਸ਼ਿੰਗਟਨ, 20 ਅਪ੍ਰੈਲ : ਅਮਰੀਕਾ ਦੇ ਸੂਬੇ ਓਕਲਾਹੋਮਾ ਦੇ ਕਸਬੇ ਕੋਲ ਕੋਲ 'ਵੱਡੇ ਅਤੇ ਬੇਹੱਦ ਖ਼ਤਰਨਾਕ ਤੂਫ਼ਾਨ' ਦੇ ਕਾਰਨ ਦੋ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਮੈਕਲੇਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਬੁੱਧਵਾਰ ਦੇਰ ਰਾਤ ਰਾਜ ਦੀ ਰਾਜਧਾਨੀ ਓਕਲਾਹੋਮਾ ਸਿਟੀ ਤੋਂ 30 ਮੀਲ ਦੱਖਣ ਵਿੱਚ ਸਥਿਤ ਕੋਲ ਵਿੱਚ ਘੱਟੋ-ਘੱਟ ਦੋ ਮੌਤਾਂ ਦੀ ਪੁਸ਼ਟੀ ਕੀਤੀ। ਦਫਤਰ ਨੇ

ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਬੋਧੀ ਕਨਫੈਡਰੇਸ਼ਨ ਦੇ ਸਹਿਯੋਗ ਨਾਲ ਸੱਭਿਆਚਾਰਕ ਮੰਤਰਾਲੇ ਦੁਆਰਾ ਆਯੋਜਿਤ ਪਹਿਲੇ ਗਲੋਬਲ ਬੁੱਧ ਸੰਮੇਲਨ ਦਾ ਕੀਤਾ ਉਦਘਾਟਨ 
  • "ਬੁੱਧ ਚੇਤਨਾ ਸਦੀਵੀ ਹੈ" : ਪ੍ਰਧਾਨ ਮੰਤਰੀ ਮੋਦੀ
  • "ਆਈਬੀਸੀ ਵਰਗੇ ਪਲੇਟਫਾਰਮ ਬੁੱਧ ਧੰਮ ਅਤੇ ਸ਼ਾਂਤੀ ਦਾ ਪ੍ਰਚਾਰ ਕਰਨ ਲਈ ਸਮਾਨ ਸੋਚ ਵਾਲੇ ਅਤੇ ਇੱਕ ਦਿਲ ਵਾਲੇ ਦੇਸ਼ਾਂ ਨੂੰ ਮੌਕਾ ਦੇ ਰਹੇ ਹਨ" : ਪ੍ਰਧਾਨ ਮੰਤਰੀ ਮੋਦੀ
  • ਗਲੋਬਲ ਬੁੱਧ ਸੰਮੇਲਨ ਵਿਸ਼ਵ ਨਾਲ ਸਾਡੇ ਸੱਭਿਆਚਾਰਕ ਅਤੇ ਕੂਟਨੀਤਕ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕਰੇਗਾ: ਸ਼੍ਰੀ ਜੀ ਕੇ ਰੈੱਡੀ
  • ਬੁ
ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਨਵੇਂ ਕੋਰਸਾਂ ਨਾਲ ਨਵੇਂ ਯੁੱਗ ਦੀ ਸ਼ੁਰੂਆਤ ਹੋਈ : ਸੰਧਵਾਂ

ਪਟਿਆਲਾ 20 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਮੋਹਾਲੀ ਸਥਿਤ ਕੇਂਦਰ ਨੂੰ ਹੋਰ ਵਧੇਰੇ ਸਰਗਰਮ ਕਰਨ ਲਈ ਇੱਥੇ ਨਵੇਂ ਯੁੱਗ ਦੇ ਹਾਣੀ 33 ਨਵੇਂ ਸ਼ਾਰਟ ਟਰਮ ਕੋਰਸ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ।ਇਹ ਕੋਰਸ ਸਬੁੱਧ ਫਾਊਂਡੇਸ਼ਨ ਦੇ ਸਹਿਯੋਗ ਨਾਲ਼ ਸ਼ੁਰੂ ਕੀਤੇ ਗਏ ਹਨ। ਜਿ਼ਕਰਯੋਗ ਹੈ

ਮੁੱਖ ਮੰਤਰੀ ਨੇ ਮੁਖਤਾਰ ਅੰਸਾਰੀ 'ਤੇ ਹੋਏ ਖਰਚੇ ਦੀ ਫਾਈਲ ਮੋੜੀ ਵਾਪਸ 
  • ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ : ਮੁੱਖ ਮੰਤਰੀ

ਚੰਡੀਗੜ੍ਹ, 20 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ।

ਡਾ. ਜਤਿੰਦਰ ਮੋਹਨ ਸਿੰਘ ਪੀ.ਏ.ਯੂ. ਦੇ ਖੇਤੀ ਅਰਥ ਅਤੇ ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਬਣੇ

ਲੁਧਿਆਣਾ 20 ਅਪ੍ਰੈਲ : ਪੀਏਯੂ ਦੇ ਖੇਤੀ ਅਰਥ ਅਤੇ ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਦੀ ਜ਼ਿੰਮੇਵਾਰੀ ਡਾ. ਜਤਿੰਦਰ ਮੋਹਨ ਸਿੰਘ ਨੂੰ ਸੌਂਪੀ ਗਈ ਹੈ | ਡਾ. ਸਿੰਘ ਜਨਵਰੀ 2020 ਤੋਂ ਖੇਤੀਬਾੜੀ-ਆਰਥਿਕ ਖੋਜ ਕੇਂਦਰ ਦੇ ਨਿਰਦੇਸ਼ਕ ਵਜੋਂ ਵੀ ਕਾਰਜ ਕਰ ਰਹੇ ਹਨ| ਉਨ੍ਹਾਂ ਦਾ ਖੋਜ ਖੇਤਰ ਖੇਤੀ ਪ੍ਰਬੰਧਨ ਅਤੇ ਮੰਡੀਕਰਨ ਨਾਲ ਸੰਬੰਧਿਤ ਹੈ| ਉਹਨਾਂ ਨੇ ਆਪਣਾ ਅਕਾਦਮਿਕ ਜੀਵਨ ਜ਼ਿਲ੍ਹਾ

ਲੋਕਾਂ ਦੇ ਹਿੱਤ ਵਿੱਚ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੇ ਹਨ ਮੁੱਖ ਮੰਤਰੀ ਮਾਨ : ਚੀਮਾ 
  • 'ਆਪ' ਸਰਕਾਰ ਨੇ ਇਕ ਸਾਲ ਦੇ ਅੰਦਰ ਮੁਫਤ ਬਿਜਲੀ, ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲਾਂ ਦਾ ਵਾਅਦਾ ਪੂਰਾ ਕੀਤਾ : ਚੀਮਾ 
  • ਸਰਕਾਰ ਨੇ ਪੰਜਾਬ ਦੇ 30000 ਦੇ ਕਰੀਬ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ, ਅਧਿਆਪਕਾਂ ਨੂੰ ਚੰਗੀ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਵਿਦੇਸ਼- ਚੀਮਾ 

ਚੰਡੀਗੜ੍ਹ, 20 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ

ਜੇਕਰ ਤੁਸੀਂ ਆਪਣਾ ਕੰਮ ਕਰਵਾਉਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਕਰੋ, ਜੇਕਰ ਲੜਾਈ ਚਾਹੁੰਦੇ ਹੋ ਤਾਂ ਕਾਂਗਰਸ ਨੂੰ ਵੋਟ ਦਿਓ:  ਕੇਜਰੀਵਾਲ
  • ਸਾਨੂੰ ਨਹੀਂ ਪਤਾ ਕਿ ਰਾਜਨੀਤੀ ਕਿਵੇਂ ਕਰਨੀ ਹੈ, ਪਰ ਅਸੀਂ ਕੰਮ ਕਰਨਾ ਅਤੇ ਆਪਣੀਆਂ ਗਰੰਟੀਆਂ ਨੂੰ ਪੂਰਾ ਕਰਨਾ ਜਾਣਦੇ ਹਾਂ: 'ਆਪ' ਸੁਪਰੀਮੋ 
  • ਮੁਫਤ ਬਿਜਲੀ, ਭ੍ਰਿਸ਼ਟਾਚਾਰ ਮੁਕਤ ਸਿਸਟਮ, ਨੌਜਵਾਨਾਂ ਲਈ ਨੌਕਰੀਆਂ, ਬੱਚਿਆਂ ਲਈ ਵਿਸ਼ਵ ਪੱਧਰੀ ਸਕੂਲ, ਮੁਹੱਲਾ ਕਲੀਨਿਕ, ਅਸੀਂ ਆਪਣੇ ਸਾਰੇ ਵੱਡੇ ਵਾਅਦੇ ਪੂਰੇ ਕੀਤੇ: ਮੁੱਖ ਮੰਤਰੀ ਮਾਨ 
  • ਰਵਾਇਤੀ ਪਾਰਟੀ ਦੇ ਆਗੂ