news

Jagga Chopra

Articles by this Author

ਜਲੰਧਰ 'ਚ 'ਆਪ' ਦੀ ਹਾਲਤ ਸੰਗਰੂਰ ਵਰਗੀ ਹੋਵੇਗੀ, ਭਾਜਪਾ ਕਰੇਗੀ ਕਿਲ੍ਹਾ ਫਤਿਹ: ਡਾ: ਵੇਰਕਾ

ਜਲੰਧਰ 20 ਅਪ੍ਰੈਲ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਰਾਜ ਕੁਮਾਰ ਵੇਰਕਾ ਨੇ ਭਾਜਪਾ ਦੇ ਚੋਣ ਦਫ਼ਤਰ ਲਾਜਪਤ ਨਗਰ ਵਿਖੇ ਉਲੀਕੀ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਲਤ ਸੰਗਰੂਰ ਲੋਕ ਸਭਾ ਚੋਣ ਵਿੱਚ ਜੋ ਹੋਈ ਸੀ, ਉਹੀ ਹਾਲ ਜਲੰਧਰ ਦੀ ਇਸ ਲੋਕ ਸਭਾ ਚੋਣ ਵਿੱਚ ਹੋਵੇਗੀ। ਇਸ ਮੌਕੇ ਉਹਨਾਂ ਦੇ ਨਾਲ

ਵਿਸ਼ਵ ਕਲਿਆਣ ਹੈ ਸਨਾਤਨ ਸਭਿਆਚਾਰ ਦਾ ਉਦੇਸ਼ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 20 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਨਾਤਨ ਸੰਸਕ੍ਰਿਤੀ ਦਾ ਉਦੇਸ਼ ਵਿਸ਼ਵ ਕਲਿਆਣ ਹੈ ਅਤੇ ਸਨਾਤਨ ਧਰਮ ਲਗਾਤਾਰ ਵਿਸ਼ਵ ਕਲਿਆਣ ਲਈ ਕੰਮ ਕਰ ਰਿਹਾ ਹੈ। ਉਹ ਅੱਜ ਭਗਵਾਨ ਪਰਸ਼ੂਰਾਮ ਸੈਨਾ ਵਲੋਂ ਆਯੋਜਿਤ ਗਾਇਤਰੀ ਮਹਾਯੱਗ ’ਚ ਪੂਜਾ ਅਰਚਨਾ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਜ਼ਿਲ੍ਹੇ 'ਚ ਇੰਡਸਟਰੀ ਨੂੰ ਉਤਸ਼ਾਹ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ

ਪਟਿਆਲਾ, 20 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਉਦਯੋਗ ਕੇਂਦਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ 'ਚ ਨਵੀਂ ਇੰਡਸਟਰੀ ਲਗਾਉਣ ਵਾਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਐਨ.ਓ.ਸੀ. ਜਾਰੀ ਕੀਤੀ ਜਾਵੇ। ਪੰਜਾਬ ਰੈਗੂਲੇਸ਼ਨ ਆਫ਼ ਵੂਡ ਬੇਸਿਡ ਇੰਡਸਟਰੀਜ਼ ਰੂਲਜ਼ 2019 ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ

ਪੁਲਿਸ ਕਮਿਸ਼ਨਰ ਵਲੋਂ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਇਨਵਰਟਰ ਵੰਡੇ

ਲੁਧਿਆਣਾ, 20 ਅਪ੍ਰੈਲ : ਵੱਧ ਰਹੇ ਤਾਪਮਾਨ ਅਤੇ ਬਿਜਲੀ ਦੇ ਕੱਟਾਂ ਦੌਰਾਨ ਸਕੂਲਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਦੇ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਦੇ ਇਨਵਰਟਰ ਸੌਂਪੇ ਗਏ। ਸਥਾਨਕ ਪੁਲਿਸ ਲਾਈਨਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਕਮਿਸ਼ਨਰ ਸਿੱਧੂ ਦੇ ਨਾਲ ਜੁਆਇੰਟ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ

ਸੰਸਦ ਮੈਂਬਰ ਅਰੋੜਾ ਵੱਲੋਂ ਆਦਰਸ਼ ਪਬਲਿਕ ਸਕੂਲ ਨੂੰ ਅਪਗ੍ਰੇਡ ਕਰਨ ਲਈ 10 ਲੱਖ ਰੁਪਏ ਦੇਣ ਦਾ ਐਲਾਨ

ਲੁਧਿਆਣਾ, 20 ਅਪ੍ਰੈਲ : ਬੁੱਧਵਾਰ ਸ਼ਾਮ ਨੂੰ ਆਦਰਸ਼ ਪਬਲਿਕ ਸਕੂਲ, ਹੰਬੜਾਂ ਰੋਡ, ਲੁਧਿਆਣਾ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸਕੂਲ ਨੂੰ 10ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਅੱਪਗ੍ਰੇਡ ਕਰਨ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸਮਾਗਮ ਵਿੱਚ ਉਨ੍ਹਾਂ ਦੀ ਪਤਨੀ ਸੰਧਿਆ ਅਰੋੜਾ ਗੈਸਟ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ

ਚੰਡੀਗੜ, 20 ਅਪ੍ਰੈਲ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਰ.ਐਮ.ਐਸ. 2023-24  ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਰ ਦੀਆਂ ਮੰਡੀਆਂ ਵਿੱਚੋਂ ਕਣਕ

ਫ਼ਤਿਹਗੜ੍ਹ ਸਾਹਿਬ 'ਚ ਮਹਿਲਾ ਦਾ 'ਮਨੁੱਖੀ ਬਲੀਦਾਨ' ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ
  • ਮੁਲਜ਼ਮ ਰਾਤੋ-ਰਾਤ ਅਮੀਰ ਬਣਨਾ ਚਾਹੁੰਦੇ ਸਨ, ਤਾਂਤਰਿਕ ਨੇ 'ਮਨੁੱਖੀ ਬਲੀਦਾਨ' ਕਰਨ ਲਈ ਉਕਸਾਇਆ: ਆਈ.ਜੀ.ਪੀ.ਗੁਰਪ੍ਰੀਤ ਭੁੱਲਰ

ਫ਼ਤਿਹਗੜ੍ਹ ਸਾਹਿਬ, 20 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅਧਖੜ

ਡਿਪਟੀ ਕਮਿਸ਼ਨਰ ਅਤੇ ਮਾਰਕਫੈਡ ਦੇ ਏਐਮਡੀ ਮੌਸਮ ਖਰਾਬ ਹੋਣ ਤੇ ਕੋਲ ਖੜ ਢਕਵਾਈਆਂ ਕਣਕ ਦੀਆਂ ਬੋਰੀਆਂ

ਫਾਜਿ਼ਲਕਾ, 20 ਅਪ੍ਰੈਲ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਮਾਰਕਫੈਡ ਦੇ ਏਐਮਡੀ ਸ੍ਰੀ ਰਾਹੁਲ ਗੁਪਤਾ ਆਈਏਐਸ ਅੱਜ ਬਾਅਦ ਦੁਪਹਿਰ ਮੌਸਮ ਖਰਾਬ ਹੋਣ ਤੇ ਤੁਰੰਤ ਫਾਜਿ਼ਲਕਾ ਦੀ ਦਾਣਾ ਮੰਡੀ ਵਿਚ ਪਹੁੰਚ ਗਏ ਅਤੇ ਮੌਕੇ ਤੇ ਹੀ ਆੜਤੀਆਂ ਦੇ ਮਾਰਫਤ ਮੰਡੀ ਵਿਚ ਪਈ ਕਣਕ ਨੂੰ ਢਕਵਾਇਆ।ਜਿਕਰਯੋਗ ਹੈ ਕਿ ਮਾਰਕਫੈਡ ਦੇ ਏਐਮਡੀ ਸ੍ਰੀ ਰਾਹੁਲ ਗੁਪਤਾ ਕਣਕ ਦੇ

ਡਿਪਟੀ ਕਮਿਸ਼ਨਰ ਯਾਦਵ ਵੱਲੋਂ ਮੋਰਿੰਡਾ ਬਲਾਕ ਦੇ ਪਿੰਡਾਂ ਦਾ ਜਾਇਜ਼ਾ ਲਿਆ

ਮੋਰਿੰਡਾ, 20 ਅਪ੍ਰੈਲ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਮੋਰਿੰਡਾ ਬਲਾਕ ਦੇ ਪਿੰਡ ਬੰਨਮਜਰਾ ਅਤੇ ਸੋਤਲ ਬਾਬਾ ਵਿਖੇ ਚੱਲ ਰਹੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਤੇ ਹੋਰ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਗਏ ਕੰਮਾਂ ਦੀ ਜਾਂਚ ਕੀਤੀ। ਉਨ੍ਹਾ ਗ੍ਰਾਮ ਪੰਚਾਇਤਾਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ

ਜ਼ਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਡੀ.ਸੀ. ਦਫਤਰ ਵਿਖੇ ਲਗਾਇਆ ਗਿਆ ਪੌਦਾ

ਫਾਜ਼ਿਲਕਾ, 20 ਅਪ੍ਰੈਲ : ਰੁੱਖਾਂ ਦੀ ਮਹੱਤਤਾ ਤਾਂ ਜੁਗਾਂ-ਜੁਗਾਂ ਤੋਂ ਸੁਣਦੇ ਆ ਰਹੇ ਹਾਂ, ਇਸ ਦੇ ਫਾਇਦਿਆਂ ਤੋਂ ਵੀ ਅਸੀਂ ਭਲੀ- ਭਾਂਤੀ ਜਾਣੂੰ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ. ਭੁਪਿੰਦਰ ਸਿੰਘ ਨੇ ਸੇਵਾ ਕੇਂਦਰ ਵੱਲੋਂ ਪੌਦਾ ਲਗਾਉਣ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦਾ ਲਗਾਉਣ ਮੌਕੇ ਕੀਤਾ।