news

Jagga Chopra

Articles by this Author

ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕੀ : ਈ.ਟੀ.ਓ.

ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ।ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ

ਬੀਤੀ ਰਾਤ ਹੋਈ ਗੜ੍ਹੇਮਾਰੀ ਦੇ ਨੁਕਸਾਨ ਦੀ ਭਰਪਾਈ ਲਈ ਦੁਬਾਰਾ ਗਿਰਦੁਆਰੀ ਹੋਵੇਗੀ : ਧਾਲੀਵਾਲ

ਅਜਨਾਲਾ, 20 ਅਪ੍ਰੈਲ : ਬੀਤੀ ਰਾਤ ਅਜਨਾਲਾ ਸਮੇਤ ਰਾਜ ਦੇ ਕਈ ਹਿੱਸਿਆਂ ਵਿਚ ਅਚਨਚੇਤ ਹੋਈ ਭਾਰੀ ਗੜ੍ਹੇਮਾਰੀ ਕਾਰਨ ਜਿੰਨਾ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਸਰਕਾਰ ਮੁੜ ਗਿਰਦੁਆਰੀ ਕਰਵਾਕੇ ਉਨਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਅਜਿਹੇ ਪਿੰਡ ਜਿੰਨਾ

ਸਰਕਾਰ ਵਲੋਂ ਲਗਾਏ ਜਾ ਰਹੇ ਜਨ-ਸੁਣਵਾਈ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ : ਡਿਪਟੀ ਕਮਿਸ਼ਨਰ

ਮੋਰਿੰਡਾ, 20 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕ ਹਿੱਤ ਵਿੱਚ ਲਏ ਫੈਸਲਿਆਂ ਦੀ ਲੜੀ ਵਿਚ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਨੂੰ ਤਰਜੀਹ ਦਿੱਤੀ ਗਈ ਹੈ। ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਇਨ੍ਹਾਂ ਜਨ ਸੁਣਵਾਈ

ਸਰਬੱਤ ਦੇ ਭਲੇ ਲਈ ਕੀਤੀ ਅਰਦਾਸ, ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨ 
  • ਗੁਰੂ ਘਰ ਚੱਲ ਰਹੇ ਉਸਾਰੀ ਕਾਰਜਾਂ ਨੂੰ ਦੇਖ ਕੇ ਬਹੁਤ ਖੁਸ਼ੀ ਦਾ ਪ੍ਰਗਟਾਵਾ ਕੀਤਾ

ਫਗਵਾੜਾ 19 ਅਪ੍ਰੈਲ : ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ. ਟੀ. ਰੋਡ ਚੱਕ ਹਕੀਮ ਵਿਖੇ ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ।ਉਨ੍ਹਾਂ ਨੇ ਗੁਰੂ

ਕਾਂਗਰਸ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦਾ ਐਲਾਨ

ਚੰਡੀਗੜ੍ਹ, 20 ਅਪ੍ਰੈਲ : ਕਾਂਗਰਸ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਅੰਬਿਕਾ ਸੋਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ। ਇਸ ਤੋਂ ਇਲਾਵਾ ਵੱਡੇ ਨੇਤਾਵਾਂ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ

ਡਾ. ਬਲਜੀਤ ਕੌਰ ਵੱਲੋਂ ਮਹਿਲਾ ਸਸ਼ਕਤੀਕਰਨ ਪਾਲਿਸੀ ਲਈ ਐਨ.ਜੀ.ਓਜ਼. ਨੂੰ ਸੁਝਾਅ ਭੇਜਣ ਦੀ ਅਪੀਲ
  • 30 ਅਪ੍ਰੈਲ ਤੱਕ ਭੇਜੇ ਜਾ ਸਕਦੇ ਹਨ ਸੁਝਾਅ

ਚੰਡੀਗੜ੍ਹ, 20 ਅਪ੍ਰੈਲ : ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜਣ। ਡਾ. ਬਲਜੀਤ ਕੌਰ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ

ਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਨਿਰਦੇਸ਼
  • ਇਸ ਕਦਮ ਦਾ ਉਦੇਸ਼ ਜੌਬ ਪੋਰਟਲ ‘ਤੇ ਹੁਨਰਮੰਦ ਕਾਮਿਆਂ ਸਬੰਧੀ ਡੇਟਾ ਦੀ ਰੀਅਲ ਟਾਈਮ ਅਪਡੇਸ਼ਨ ਯਕੀਨੀ ਬਣਾਉਣਾ: ਰੋਜ਼ਗਾਰ ਉਤਪਤੀ ਮੰਤਰੀ

ਚੰਡੀਗੜ੍ਹ, 20 ਅਪ੍ਰੈਲ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ

ਪੰਜਾਬ ਪੁਲਿਸ ਵੱਲੋਂ ਬੈਂਕਾਂ ਤੇ ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਆਪ੍ਰੇਸ਼ਨ
  • ਪੁਲਿਸ ਟੀਮਾਂ ਨੇ ਸੂਬੇ ਭਰ ’ਚ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਘੁੰਮਦੇ 3947 ਸ਼ੱਕੀ ਵਿਅਕਤੀਆਂ ਦੀ ਕੀਤੀ ਜਾਮਾ ਤਲਾਸ਼ੀ
  • ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ 422 ਪੁਲਿਸ ਪਾਰਟੀਆਂ ਨੇ ਰਾਜ ਭਰ ਵਿੱਚ 3618 ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀ ਕੀਤੀ ਚੈਕਿੰਗ
  • ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ
ਲੋਕਾਂ ਦੇ ਟੈੱਕਸ ਦੇ ਪੈਸੇ ਦੀ ਦੁਰਵਰਤੋਂ ਕਰ ਗੈਂਗਸਟਰਾਂ ਦੀ ਰਾਜਨੀਤਿਕ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਸੱਚ ਆਇਆ ਸਾਹਮਣੇ
  • ਪੰਜਾਬ ਦੀਆਂ ਜੇਲ੍ਹਾਂ ਨੂੰ ਗੈਂਗਸਟਰਾਂ ਦੇ ‘ਸੇਫ-ਹਾਊਸ’ ਬਣਾਉਣ ਵਾਲਿਆਂ ਦਾ ਹੋਇਆ ਪਰਦਾਫਾਸ਼ : ਮਲਵਿੰਦਰ ਕੰਗ

ਚੰਡੀਗੜ੍ਹ 20 ਅਪ੍ਰੈਲ : ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਆਪਣੇ ਇੱਕ ਬਿਆਨ ਵਿੱਚ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖ

ਦਿੱਲੀ ਧਰਮ ਜਾਗਰੂਕਤਾ ਲਹਿਰ ਅਧੀਨ ਸਿੱਖ ਵਿਦਿਆਰਥੀਆਂ ਤੇ ਬੱਚਿਆਂ ਨੂੰ ਦਸਤਾਰਾਂ ਸਜਾਈਆਂ ਗਈਆਂ
  • ਸਿੱਖ ਨੌਜਵਾਨ ਗੁਰੂਆਂ ਵੱਲੋਂ ਦਸਤਾਰ ਲਈ ਕੀਤੀਆਂ ਕੁਰਬਾਨੀਆਂ ਭੁਲਦੇ ਜਾ ਰਹੇ -ਮਨਜੀਤ ਸਿੰਘ ਭੋਮਾ

ਅੰਮ੍ਰਿਤਸਰ ,20 ਅਪ੍ਰੈਲ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਮੀਤ ਸਿੰਘ ਕਾਲਕਾ ,ਜਨਰੱਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਧਰਮ ਜਾਗਰੂਕਤਾ ਲਹਿਰ ਸਬੰਧੀ ਗੁਰੂ ਤੇਗ ਬਹਾਦਰ ਸਰਾਂ ਅੰਮ੍ਰਿਤਸਰ ਲਾਰੈਂਸ ਲੋਡ ਅੰਮ੍ਰਿਤਸਰ