news

Jagga Chopra

Articles by this Author

ਵਿਜੀਲੈਂਸ ਬਿਊਰੋ ਵੱਲੋਂ ਬਾਲ ਵਿਕਾਸ ਪ੍ਰੋਜੈਕਟ ਅਫਸਰ ਰਿਸ਼ਵਤ ਦੇ ਦੋਸ਼ ਹੇਠ ਰੰਗੇ ਹੱਥੀ ਕਾਬੂ 

ਚੰਡੀਗੜ੍ਹ 20 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਮੰਜੂ ਭੰਡਾਰੀ ਅਤੇ ਉਸਦੇ ਚਪੜਾਸੀ ਬਲੀਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਅੱਜ ਇੱਥੇ ਇਸ ਦਾ

ਰਾਜ ਗਰੇਵਾਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਅਮਰੀਕਾ ਦੇ ਵਾਈਸ ਪ੍ਰਧਾਨ ਨਿਯੁਕਤ
  • ਰਾਜ ਗਰੇਵਾਲ ਦੀਆਂ ਸੇਵਾਵਾਂ ਅਮਰੀਕਾ 'ਚ ਫਾਊਂਡੇਸ਼ਨ ਨੂੰ ਮਜ਼ਬੂਤ ਕਰਨਗੀਆਂ : ਗਿੱਲ
  • ਇਸ ਨਿਯੁਕਤੀ ਨਾਲ ਸਾਡੇ ਪਰਿਵਾਰ ਦਾ ਮਾਣ ਵਧਿਆ : ਮਨਜੀਤ ਸਿੰਘ ਸੀੜਾ

ਲੁਧਿਆਣਾ, 19 ਅਪ੍ਰੈਲ  : ਅੱਜ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਮਰੀਕਾ ਵਿਚ ਕੋਰੋਨਾ ਕਾਲ ਦੌਰਾਨ ਮਨੁੱਖਤਾ ਦੀ ਸੇਵਾ ਦੀ ਮਿਸਾਲ ਕਾਇਮ ਕਰਨ ਵਾਲੇ ਮਿਸ਼ੀਗਨ (ਅਮਰੀਕਾ) ਦੇ ਵਸਨੀਕ ਉੱਘੇ ਬਿਜ਼ਨਸਮੈਨ

ਪੀਏਯੂ ਵਿਚ ਆਵਾਜਾਈ ਦੀ ਵਿਉਂਤਬੰਦੀ ਲਈ ਵਰਧਮਾਨ ਸਪੈਸ਼ਲ ਸਟੀਲ ਨੇ 10 ਬੈਰੀਕੇਡ ਭੇਂਟ ਕੀਤੇ 

ਲੁਧਿਆਣਾ 19 ਅਪ੍ਰੈਲ : ਭਾਰਤ ਵਿੱਚ ਮੋਹਰੀ ਉਦਯੋਗ ਘਰਾਣਿਆਂ ਵਿੱਚੋਂ ਇੱਕ ਵਰਧਮਾਨ ਸਪੈਸ਼ਲ ਸਟੀਲ ਨੇ ਅੱਜ ਕਾਰਪੋਰੇਟ ਸਮਾਜਕ ਪਹਿਲਕਦਮੀ ਤਹਿਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ  ਨੂੰ 10 ਬੈਰੀਕੇਡ ਭੇਂਟ ਕੀਤੇ।  ਇਹ ਭੇਂਟ ਯੂਨੀਵਰਸਿਟੀ ਵਿੱਚ ਵਾਹਨਾਂ ਦੀ ਆਵਾਜਾਈ ਨੂੰ ਕਾਰਗਰ ਅਤੇ ਵਿਉਂਤਬੰਦ ਬਣਾਉਣ ਦੇ ਉਦੇਸ਼ ਨਾਲ ਦਿੱਤੀ ਗਈ ਤਾਂ ਜੋ ਕੈਂਪਸ ਨੂੰ ਵਧੇਰੇ ਸੁਰੱਖਿਅਤ ਬਣਾਇਆ

ਸ਼ੇਰਗਿੱਲ ਦਾ ਕਿਲਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸ਼ੁਰੂ ਕਰਨ ਲਈ ਜ਼ੋਰਦਾਰ ਉਪਰਾਲਾ

ਨਵੀਂ ਦਿੱਲੀ, 19 ਅਪਰੈਲ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਦੀ ਅਗਵਾਈ ਵਿੱਚ ਕਿਲਾ ਰਾਏਪੁਰ ਸਪੋਰਟਸ ਸੁਸਾਇਟੀ ਦੇ ਇੱਕ ਵਫ਼ਦ ਨੇ ਅੱਜ ਇੱਥੇ ਕੇਂਦਰੀ ਖੇਡਾਂ, ਯੁਵਾ ਮਾਮਲੇ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ।  ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਠਾਕੁਰ ਨੂੰ ਅਪੀਲ ਕੀਤੀ ਕਿ ਉਹ 'ਪਸ਼ੂਆਂ ਪ੍ਰਤੀ

ਵਿਧਾਇਕ ਗਰੇਵਾਲ ਵੱਲੋਂ 22.8 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਨਵੇਂ ਟਿਊਬਵੈੱਲ ਦਾ ਉਦਘਾਟਨ
  • ਅੱਜ ਤੋਂ ਇਲਾਕਾ ਵਾਸੀਆਂ ਨੂੰ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ : ਵਿਧਾਇਕ ਗਰੇਵਾਲ
  • ਕਿਹਾ! ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ

ਲੁਧਿਆਣਾ, 19 ਅਪ੍ਰੈਲ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ  ਵਾਰਡ ਨੰਬਰ 17 ਦੇ ਇ ਡਬਲਿਊ ਐਸ

ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 2023-24 ਦਾ ਪਹਿਲਾ ਬੈਚ  ਪਹਿਲੀ ਮਈ ਤੋਂ ਸ਼ੁਰੂ – ਦਲਬੀਰ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ

ਲੁਧਿਆਣਾ, 19 ਅਪ੍ਰੈਲ : ਕੈਬਨਿਟ ਮੰਤਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 2023-24 ਦਾ ਪਹਿਲਾ ਬੈਚ ਮਿਤੀ 01-05-2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ

ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਦੇ ਸ਼ੋਅ ‘ਚ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਅਨਮੋਲ ਅਮਰੀਕਾ ਵਿੱਚ ਆਇਆ ਨਜ਼ਰ

ਕੈਲੀਫੋਰਨੀਆ, 19 ਅਪ੍ਰੈਲ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਅਨਮੋਲ ਅਮਰੀਕਾ ਵਿੱਚ ਨਜ਼ਰ ਆਇਆ ਹੈ। ਅਨਮੋਲ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦਾ ਭਰਾ ਹੈ। ਉਹ ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਦੇ ਸ਼ੋਅ ‘ਚ ਪਹੁੰਚਿਆ ਹੋਇਆ ਸੀ। ਇਹ ਪ੍ਰੋਗਰਾਮ ਕੈਲੀਫੋਰਨੀਆ ਦੇ ਬੇਕਰਸਫੀਲਡ ਵਿੱਚ ਹੋਇਆ ਸੀ। ਵੀਡੀਓ ‘ਚ ਅਨਮੋਲ ਵੀ ਸਟੇਜ

ਭਾਰਤ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣਿਆ

ਨਵੀਂ ਦਿੱਲੀ, 19 ਅਪ੍ਰੈਲ : ਭਾਰਤ ਹੁਣ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਗਿਆ ਹੈ। ਸੰਯੁਕਤ ਰਾਸ਼ਟਰ ਆਬਾਦੀ ਫੰਡ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਭਾਰਤ ਵਿੱਚ ਹੁਣ ਚੀਨ ਨਾਲੋਂ ਲਗਭਗ 3 ਮਿਲੀਅਨ ਵੱਧ ਲੋਕ ਹਨ। ਅੰਕੜਿਆਂ ਅਨੁਸਾਰ ਭਾਰਤ ਦੀ ਆਬਾਦੀ 142 ਕਰੋੜ 86 ਲੱਖ ਹੈ। ਦੂਜੇ ਪਾਸੇ ਚੀਨ ਦੀ ਆਬਾਦੀ ਸਿਰਫ਼ 142 ਕਰੋੜ 57 ਲੱਖ ਹੈ। ਸੰਯੁਕਤ ਰਾਸ਼ਟਰ

ਤਾਮਿਲਨਾਡੂ 'ਚ ਬਾਈਕ ਸਟੰਟ ਕਰਦੇ ਦੋ ਨੌਜਵਾਨਾਂ ਦੀ ਮੌਤ

ਚੇਨਈ, 19 ਅਪ੍ਰੈਲ : ਤਾਮਿਲਨਾਡੂ ਦੇ ਕ੍ਰਿਸ਼ਨਾਗਿਰੀ ਜ਼ਿਲੇ ਦੇ ਹੋਸੂਰ 'ਚ ਬੁੱਧਵਾਰ ਨੂੰ ਬਾਈਕ ਸਟੰਟ ਕਰਦੇ ਹੋਏ ਦੋ ਨੌਜਵਾਨਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹੋਸੂਰ ਦੇ ਰਹਿਣ

ਅਮਰੀਕਾ ਗੋਲੀਬਾਰੀ ਵਿਚ ਚਾਰ ਲੋਕਾਂ ਦੀ ਮੌਤ, ਤਿੰਨ ਹੋਰ ਜ਼ਖਮੀ 

ਵਾਸ਼ਿੰਗਟਨ, 19 ਅਪ੍ਰੈਲ :  ਅਮਰੀਕਾ ਦੇ ਉੱਤਰੀ-ਪੂਰਬੀ ਸੂਬੇ ਮੇਨ ਵਿਚ ਦੋ ਗੋਲੀਬਾਰੀ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਿਸ ਨੂੰ ਮੰਗਲਵਾਰ ਸਵੇਰੇ ਬੋਡੋਇਨ ਵਿੱਚ ਇੱਕ ਘਰ ਬੁਲਾਇਆ ਗਿਆ, ਜਿੱਥੇ ਉਨ੍ਹਾਂ ਨੇ ਕਿਹਾ ਕਿ ਚਾਰ ਲੋਕ ਮ੍ਰਿਤਕ ਪਾਏ ਗਏ ਸਨ। ਉਸ ਤੋਂ ਥੋੜ੍ਹੀ ਦੇਰ ਬਾਅਦ, ਕਥਿਤ ਤੌਰ 'ਤੇ ਯਰਮਾਉਥ ਵਿਚ ਅੰਤਰਰਾਜੀ 295 'ਤੇ