news

Jagga Chopra

Articles by this Author

ਇਟਲੀ ਦੇ ਸਿਸਲੀ ਦੇ ਸਮੁੰਦਰ ਤੱਟ ਨੇੜੇ 440 ਮਿਲੀਅਨ ਡਾਲਰ ਕੀਮਤ ਦੀ 2 ਟਨ ਕੋਕੀਨ ਤੈਰਦੀ ਮਿਲੀ 

ਸਿਸਲੀ, 19 ਅਪ੍ਰੈਲ : ਇਟਲੀ ਦੀ ਕਸਟਮ ਪੁਲਿਸ ਨੇ ਸੋਮਵਾਰ ਨੂੰ ਕੋਕੀਨ ਦੀ ਵੱਡੀ ਖੇਪ ਜ਼ਬਤ ਕੀਤੀ ਹੈ। ਇਟਲੀ ਦੇ ਸਿਸਲੀ ਦੇ ਸਮੁੰਦਰ ਤੱਟ ਨੇੜੇ 2 ਟਨ ਕੋਕੀਨ ਤੈਰਦੀ ਹੋਈ ਮਿਲੀ। ਇਸ ਦੀ ਬਾਜ਼ਾਰ ਵਿੱਚ ਕੀਮਤ 440 ਮਿਲੀਅਨ ਡਾਲਰ ਤੋਂ ਵੱਧ ਦੱਸੀ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਕਰੀਬ 70 ਵਾਟਰਪਰੂਫ ਪੈਕੇਟਾਂ ਵਿੱਚ ਸੀਲ ਕਰਕੇ

ਦੇਸ਼ ਦੇ ਸਾਰੇ ਸੂਬਿਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ : ਅਮਿਤ ਸ਼ਾਹ

ਨਵੀਂ ਦਿੱਲੀ, 19 ਅਪ੍ਰੈਲ : ਦੇਸ਼ ‘ਚੋ ਨਸ਼ਿਆਂ ਦੇ ਖ਼ਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ ਅਪਣਾਇਆ ਜਾਣਾ ਚਾਹੀਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ, ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ। ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ

ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ

ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ

ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ 

ਚੰਡੀਗੜ੍ਹ,19 ਅਪ੍ਰੈਲ : ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਅਟਵਾਲ ਨੇ ਅੱਜ ਬੁੱਧਵਾਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਪੁੱਤਰ ਇੰਦਰ ਇਕਬਾਲ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤਾ ਹੈ। ਉਹ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ

2.5 ਕਰੋੜ ਦੀ ਲਾਟਰੀ ਜਿੱਤਣ ਵਾਲੇ ਗੁਰਦੇਵ ਸਿੰਘ ਦਾ ਬੈਂਕ 'ਚ ਨਹੀਂ ਹੈ ਖਾਤਾ

ਧਰਮਕੋਟ, 19 ਅਪ੍ਰੈਲ : ਧਰਮਕੋਟ ਦੇ ਪਿੰਡ ਲੋਹਗੜ੍ਹ ਦੇ ਰਹਿਣ ਵਾਲੇ ਦੇਵ ਸਿੰਘ ਨੇ 2.50 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ ਪਰ ਦੇਵ ਸਿੰਘ ਇਸ ਇਨਾਮ ਨੂੰ ਕੁਦਰਤ ਨਾਲ ਪਿਆਰ ਦਾ ਨਤੀਜਾ ਦੱਸ ਰਿਹਾ ਹੈ। ਲੋਹਗੜ੍ਹ ਇਲਾਕੇ ਵਿੱਚ ਜਾਣ ’ਤੇ ਇੱਕ ਕੱਚਾ ਘਰ ਵੇਖਣ ਨੂੰ ਮਿਲਦਾ ਹੈ। ਜਦੋਂ ਤੁਸੀਂ ਅੰਦਰ ਜਾਂਦੇ ਹੋ ਤਾਂ ਤੁਹਾਨੂੰ ਚਾਰ ਛੋਟੇ ਕਮਰੇ ਅਤੇ ਕੱਚੇ ਫਰਸ਼ ਦਿਖਾਈ ਦਿੰਦੇ ਹਨ।

ਵਿਜੀਲੈਂਸ ਵੱਲੋਂ ਸਾਬਕਾ ਡਿਪਟੀ ਡਾਇਰੈਕਟਰਤੇ ਉਸਦੀ ਪਤਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ
  • ਫ਼ਰਾਰ ਅਧਿਕਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਸੀ.ਬੀ.ਆਈ. ਅਤੇ ਇੰਟਰਪੋਲ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਲਈ ਲਿਖਿਆ ਪੱਤਰ

ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ

ਗੈਰ ਕਾਨੂੰਨੀ ਢੰਗ ਨਾਲ ਪਾਣੀ ਦੀ ਨਿਕਾਸੀ ਨੂੰ ਰੋਕਣ ਵਾਲਿਆਂ ’ਤੇ ਕੀਤੀ ਜਾਵੇਗੀ ਸਖਤ ਕਾਰਵਾਈ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਕਿਲਾ ਬਰੂਨ ਤੋਂ ਨਿਕਲਣ ਵਾਲੇ ਚੋਅ ’ਚ ਪਾਣੀ ਦੀ ਨਿਕਾਸੀ ਬੰਦ ਕਰਨ ਦੇ ਸਬੰਧ ’ਚ ਲਿਆ ਸਖਤ ਨੋਟਿਸ
  • ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 19 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਇਕ ਮਾਮਲਾ ਆਇਆ ਹੈ ਕਿ ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਕਿਲਾ

ਮੰਤਰੀ ਧਾਲੀਵਾਲ ਵੱਲੋਂ ਕਿਸਾਨੀ ਮਸਲਿਆਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਮੀਟਿੰਗ
  • ਅਧਿਕਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਦੀ ਹਦਾਇਤ
  • ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਦਾ ਭਰੋਸਾ

ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਕਿਸਾਨੀ ਮਸਲਿਆਂ

32 ਸਾਲ ਪਹਿਲਾਂ ਸਿੱਧਵਾਂ ਕਲਾਂ ਦੀ ਪੰਚਾਇਤ ਵੱਲੋਂ ਇਕ ਪਰਿਵਾਰ ਨਾਲ ਕੀਤਾ ਵਾਹਦਾ ਵਫਾ ਨਾ ਹੋ ਸਕਿਆ —!
  • ਪਰਿਵਾਰ ਨੂੰ 4 ਏਕੜ ਦੀ ਥਾਂ 8 ਏਕੜ ਦੇਣ ਤੋ ਵੀ ਪ੍ਰਸ਼ਾਸ਼ਨ ਭੱਜਿਆ
  • ਪੀੜਤ ਪਰਿਵਾਰ ਨੇ ਦਾਣਾ ਮੰਡੀ ਚ ਕਿਸਾਨਾਂ ਨੂੰ ਫਸਲ ਵੇਚਣ ਤੋ ਰੋਕਿਆ

ਮੁੱਲਾਂਪੁਰ ਦਾਖਾ, 19 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਵਿਧਾਨ ਸਭਾ ਹਲਕਾ ਜਗਰਾਓ ਦੇ ਨਾਮਵਰ ਪਿੰਡ ਸਿੱਧਵਾਂ ਕਲਾਂ ਦੇ ਇਕ ਪੀੜਤ ਪਰਿਵਾਰ ਨੇ ਆਪਣੇ ਦੁੱਖੜੇ ਦਸਦੇ ਹੋਏ ਕਿਹਾ ਕਿ ਅੱਜ ਤੋ ਕਰੀਬ 32 ਸਾਲ ਪਹਿਲਾਂ ਉਹਨਾਂ ਦੇ

ਸਿੱਧਵਾਂ ਕਲਾਂ ਦਾਣਾ ਮੰਡੀ ਜਮੀਨ ਦਾ ਮਸਲਾ ਵਿਧਾਇਕ ਮਾਣੂਕੇ ਨੇ ਕੀਤਾ ਹੱਲ 
  • ਪਰਿਵਾਰ ਨੂੰ 8 ਏਕੜ ਜ਼ਮੀਨ ਮਿਲੇਗੀ

ਮੁੱਲਾਂਪੁਰ ਦਾਖਾ, 19 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਵਿਧਾਨ ਸਭਾ ਹਲਕਾ ਜਗਰਾਓ ਦੇ ਨਾਮਵਰ ਪਿੰਡ ਸਿੱਧਵਾਂ ਕਲਾਂ ਦੇ ਇੱਕ ਪਰਿਵਾਰ ਦੀ 4 ਏਕੜ ਜ਼ਮੀਨ ਦੇ ਤਬਾਦਲੇ ਦਾ ਮਸਲਾ ਅੱਜ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂਕੇ ਦੇ ਦਰਬਾਰ ਪੁੱਜ ਗਿਆ ਸੀ ਜਿੱਥੇ ਉਹਨਾ ਦੇ ਇਸ ਮਸਲੇ ਦਾ ਹੱਲ ਹੋ ਗਿਆ । ਪੀੜਤ ਪਰਿਵਾਰ ਦੀ ਨੂੰਹ ਮਨਦੀਪ ਕੌਰ