ਮੁੱਲਾਂਪੁਰ ਦਾਖਾ, 18 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਨਗਰ ਕੌਂਸਲ ਮੁੱਲਾਂਪੁਰ ਦਾਖਾ ਸ਼ਹਿਰ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਹਲਕਾ ਦਾਖਾ ਦੇ ਇੰਚਾਰਜ ਡਾਕਟਰ ਕੇ ਐਨ ਐਸ ਕੰਗ ਜੀ ਦੀ ਪ੍ਰੇਰਨਾ ਸਦਕਾ ਸਪੋਰਟਕਿੰਗ ਕੰਪਨੀ ਦੀ ਮਦਦ ਨਾਲ ਸ਼ਹਿਰ ਦੇ 13 ਵਾਰਡਾਂ ਵਿਚ ਕੂੜੇਦਾਨ ਲਗਾਉਣ ਦੀ ਸ਼ੁਰੂਆਤ ਅੱਜ ਡਾ ਕੰਗ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡ ਨੰਬਰ 11 ਤੋ ਕੀਤੀ ਗਈ।
news
Articles by this Author
- ਬੱਚਿਆਂ ਨੂੰ ਕਾਪੀਆਂ ਤੇ ਰਜਿਸਟਰ ਵੰਡੇ ਗਏ
ਮੁੱਲਾਂਪੁਰ ਦਾਖਾ,19 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਸਵੱਦੀ ਕਲਾਂ ਦੇ ਅਧਿਆਪਕ ਪ੍ਰੀਤਮ ਸਿੰਘ ਦੇ ਬੇਟੇ ਗੁਰਸ਼ਾਨ ਸਿੰਘ ਦੇ ਜਨਮ ਦਿਨ ਤੇ ਪਰਿਵਾਰ ਵਲੋ ਪਿੰਡ ਸਵੱਦੀ ਕਲਾਂ ਦੇ ਗੁਰਦਵਾਰਾ ਭਗਤ ਰਵਿਦਾਸ ਜੀ ਦੇ ਵਿੱਚ ਵਿਸਾਖੀ ਦੇ ਦਿਹਾੜੇ ਤੇ ਪਿੰਡ ਦੇ ਹੋਣਹਾਰ
ਸਾਹਨੇਵਾਲ, 19 ਅਪ੍ਰੈਲ : ਅੱਜ ਇਥੇ 33 ਫੁੱਟਾਂ ਰੋਡ ਤੇ ਸਥਾਨਕ ਐਮ ਐਲ ਏ ਸਰਦਾਰ ਹਰਦੀਪ ਸਿੰਘ ਮੂੰਡੀਆਂ ਵੱਲੋਂ ਆਪਣੇ ਦਫਤਰ ਚ ਮਹਿਲਾਵਾਂ ਲਈ ਸਿਲਾਈ ਮਸ਼ੀਨ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ ਗਿਆ, ਜਿੱਥੇ 100 ਦੇ ਕਰੀਬ ਮਹਿਲਾਵਾਂ ਅਤੇ ਲੜਕੀਆਂ ਸਿਲਾਈ ਮਸ਼ੀਨ ਦੀ ਸਿਖਲਾਈ ਲੈਣ ਉਪਰੰਤ ਹੁਨਰਮੰਦ ਬਣ ਸਕਣਗੀਆਂ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇਗਾ, ਇਸ ਸਿਲਾਈ
ਫਾਜਿ਼ਲਕਾ, 19 ਅਪ੍ਰੈਲ : ਫਾਜਿ਼ਲਕਾ ਜਿ਼ਲ੍ਹੇ ਵਿਚ ਵੱਖ ਵੱਖ ਖਰੀਦ ਏਂਜਸੀਆਂ ਵੱਲੋਂ ਜਿੱਥੇ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ ਉਥੇ ਹੀ ਕਿਸਾਨਾਂ ਨੂੰ ਫਸਲ ਦੀ ਨਾਲੋ ਨਾਲ ਅਦਾਇਗੀ ਕਰਨ ਵਿਚ ਵੀ ਏਂਜਸੀਆਂ ਸਲਾਘਾਯੋਗ ਕੰਮ ਕਰ ਰਹੀਆਂ ਹਨ। ਦੂਜ਼ੇ ਪਾਸੇ ਬੁੱਧਵਾਰ ਨੂੰ ਲਿਫਟਿੰਗ ਦੀ ਆ ਰਹੀਆਂ ਦਿੱਕਤਾਂ ਵੀ ਦੂਰ ਹੋ ਗਈਆਂ ਹਨ ਅਤੇ ਜਿ਼ਲ੍ਹੇ ਵਿਚ ਤੇਜੀ ਨਾਲ ਮੰਡੀਆਂ ਵਿਚੋਂ
ਰੂਪਨਗਰ, 19 ਅਪ੍ਰੈਲ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਨੂੰ ਕਿਸਾਨਾਂ ਲਈ ਹੋਰ ਬਿਹਤਰ ਕਰਨ ਦੇ ਮੰਤਵ ਨਾਲ਼ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਫਸਲ ਦੀ
ਰੂਪਨਗਰ, 19 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਫਲੱਡ ਸੀਜ਼ਨ 2023 ਦੀਆਂ ਤਿਆਰੀਆਂ ਸੰਬੰਧੀ, ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ਼ ਮੀਟਿੰਗ ਕੀਤੀ ਅਤੇ ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਪੁੱਖਤਾ ਪ੍ਰਬੰਧ ਕੀਤੇ ਜਾਣ।ਮੀਟਿੰਗ ਦੀ ਅਗਵਾਈ ਕਰਦਿਆਂ
ਖਰੜ, 19 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਦਾ ਇੱਕ ਇੱਕ ਦਾਣਾ ਚੁੱਕਣ, ਫਸਲਾਂ ਸਬੰਧੀ ਕਿਸਾਨਾਂ ਨੂੰ ਹੋਣ ਵਾਲੀ ਆਦਾਇਗੀ ਨੂੰ ਸਮੇਂ ਸਿਰ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।ਇਸੇ ਮੰਤਵ ਦੀ ਪੂਰਤੀ ਤਹਿਤ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ
ਮਾਨਸਾ, 19 ਅਪ੍ਰੈਲ : ਮੰਡੀਆਂ ਵਿਚੋਂ ਕਣਕ ਦੀ ਸਿੱਧੀ ਸਪੈਸ਼ਲ ਭਰਨ ਨੂੰ ਲੈ ਕੇ ਪੱਲੇਦਾਰ ਯੂਨੀਅਨ ਦੀ ਸਮੱਸਿਆ ਦਾ ਹਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪੱਲੇਦਾਰ ਯੂਨੀਅਨ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਨੇ ਯੂਨੀਅਨ ਆਗੂਆਂ ਪਾਸੋਂ ਨਿਰਵਿਘਨ ਅਤੇ ਸੁਖਾਵੇਂ ਮਾਹੌਲ ਵਿਚ ਲਿਫਟਿੰਗ ਪ੍ਰਕਿਰਿਆ ਨੂੰ ਚਲਾਉਣ ਲਈ ਸੁਝਾਅ ਮੰਗੇ ਅਤੇ ਉਨ੍ਹਾਂ
ਹੁਸ਼ਿਆਰਪੁਰ, 19 ਅਪ੍ਰੈਲ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਨਾਲਸਾ ਨਾਲ ਸਬੰਧਤ
ਮਾਨਸਾ, 19 ਅਪ੍ਰੈਲ : ਡੇਂਗੂ ਅਤੇ ਮਲੇਰੀਆ ਸੰਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ ਸ਼੍ਰੀ ਹਰਜਿੰਦਰ ਸਿੰਘ ਜੱਸਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਤਹਿਤ ਅਸੀਂ ਮਲੇਰੀਏ ਅਤੇ ਡੇਂਗੂ ਵਰਗੀ ਭਿਆਨਕ ਬਿਮਾਰੀਆਂ ਨੂੰ