news

Jagga Chopra

Articles by this Author

ਕੋਰੋਨਾ ਦੇ 7633 ਨਵੇਂ ਮਾਮਲੇ ਆਏ ਸਾਹਮਣੇ, 11 ਲੋਕਾਂ ਦੀ ਮੌਤ

ਨਵੀਂ ਦਿੱਲੀ, 18 ਅਪ੍ਰੈਲ : ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 7633 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਮਹਾਮਾਰੀ ਕਾਰਨ 11 ਲੋਕਾਂ ਦੀ ਜਾਨ ਜਾ ਚੁੱਕੀ ਹੈ। ਰੋਜ਼ਾਨਾ ਸਕਾਰਾਤਮਕਤਾ ਦਰ ਵੀ ਵਧ ਕੇ 3.62% ਹੋ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 9,111 ਮਾਮਲੇ ਸਾਹਮਣੇ ਆਏ ਸਨ। ਇੰਨਾ ਹੀ ਨਹੀਂ 27 ਲੋਕਾਂ ਦੀ ਜਾਨ ਚਲੀ

ਪੁਣੇ ‘ਚ ਲੋਹੇ ਦਾ ਹੋਰਡਿੰਗ ਡਿੱਗਣ ਕਾਰਨ 6 ਲੋਕਾਂ ਦੀ ਮੌਤ, 2 ਜਖ਼ਮੀ

ਪੁਣੇ 18 ਅਪ੍ਰੈਲ : ਮਹਾਰਾਸ਼ਟਰ ਦੇ ਜਿਲ੍ਹੇ ਪੁਣੇ ਦੇ ਪਿੰਪਰੀ ਚਿੰਚਵਾੜ ਦੇ ਰਾਵਲ ਕੀਵਾਲ ‘ਚ ਲੋਹੇ ਦਾ ਹੋਰਡਿੰਗ ਡਿੱਗਣ ਕਾਰਨ 6 ਲੋਕਾਂ ਦੀ ਮੌਤ ਅਤੇ 2 ਲੋਕਾਂ ਦੇ ਜਖ਼ਮੀ ਹੋਣ ਦੀ ਖਬਰ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿਚ 4 ਔਰਤਾਂ ਵੀ ਸ਼ਾਮਲ ਹਨ। ਇਹ ਘਟਨਾ ਬੀਤੀ ਸ਼ਾਮ 6.30 ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ

ਅਮਰੀਕਾ 'ਚ ਬੀਚ ਤੇ ਘੁੰੰਣ ਗਈਆਂ ਤਿੰਨ ਲੜਕੀਆਂ ਦਾ ਬੇਰਹਿਮੀ ਨਾਲ ਕਤਲ

ਨਿਊਯਾਰਕ, 18 ਅਪ੍ਰੈਲ : ਅਮਰੀਕਾ 'ਚ ਬੀਚ ਤੇ ਘੁੰੰਣ ਗਈਆਂ ਤਿੰਨ ਲੜਕੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖਬਰ ਹੈ, ਪੁਲਿਸ ਨੂੰ ਇਹਨਾਂ ਦੀਆਂ ਲਾਸ਼ਾਂ ਜ਼ਮੀਨ ਵਿਚ ਦਫਨ ਕੀਤੀਆਂ ਮਿਲੀਆਂ। ਇਹਨਾਂ ਦੀ ਪਛਾਣ 21 ਸਾਲਾ ਨਾਏਲੀ ਤਾਪਿਆ, 21 ਸਾਲਾ ਯੂਲਿਯਾਨਾ ਮਕਿਆਸ ਅਤੇ 19 ਸਾਲਾ ਡੈਨਿਸੀ ਰੇਯਨਾ ਵਜੋਂ ਹੋਈ ਹੈ। 7 ਅਪ੍ਰੈਲ ਨੂੰ ਤਿੰਨਾਂ ਦੀਆਂ ਲਾਸ਼ਾਂ ਮਿਲੀਆਂ ਤਾਂ

ਕਰਨਾਲ 'ਚ ਚੌਲ ਮਿੱਲ ਦੀ ਇਮਾਰਤ ਡਿੱਗਣ ਕਾਰਨ 4 ਦੀ ਮੌਤ, 20 ਜ਼ਖ਼ਮੀ

ਕਰਨਾਲ, 18 ਅਪ੍ਰੈਲ : ਹਰਿਆਣਾ ਦੇ ਕਰਨਾਲ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਹਰਿਆਣਾ ਦੇ ਕਰਨਾਲ 'ਚ ਚੌਲ ਮਿੱਲ ਦੀ ਤੀਜੀ ਮੰਜ਼ਿਲਾ ਡਿੱਗ ਗਈ। ਤਿੰਨ ਮੰਜ਼ਿਲਾ ਰਾਈਸ ਮਿੱਲ ਦੇ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਰਾਈਸ ਮਿੱਲ ਦੀ ਇਮਾਰਤ ਡਿੱਗਣ ਕਾਰਨ ਚਾਰੇ ਪਾਸੇ ਡਰ ਦਾ ਮਾਹੌਲ ਹੈ। ਮਿੱਲ ਦੇ ਮਲਬੇ ਹੇਠ ਕਈ ਮਜ਼ਦੂਰਾਂ ਦੇ ਦੱਬੇ ਹੋਣ ਦੀ

ਚੀਨ 'ਚ ਹਸਪਤਾਲ ਅਤੇ ਕਾਰਖਾਨੇ ਵਿੱਚ ਲੱਗੀ ਭਿਆਨਕ ਅੱਗ ਕਾਰਨ 32 ਲੋਕਾਂ ਦੀ ਮੌਤ

ਬੀਜਿੰਗ, 18 ਅਪ੍ਰੈਲ : ਚੀਨ ਵਿੱਚ ਮੰਗਲਵਾਰ ਨੂੰ ਇੱਕ ਹਸਪਤਾਲ ਅਤੇ ਇੱਕ ਕਾਰਖਾਨੇ ਵਿੱਚ ਭਿਆਨਕ ਅੱਗ ਲੱਗ ਗਈ। ਦੋਵਾਂ ਘਟਨਾਵਾਂ 'ਚ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਗਈ ਸੀ। ਚੀਨੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਚੀਨੀ ਮੀਡੀਆ ਮੁਤਾਬਕ ਬੀਜਿੰਗ ਦੇ ਫੇਂਗਤਾਈ ਜ਼ਿਲੇ 'ਚ ਮੰਗਲਵਾਰ ਨੂੰ ਦੁਪਹਿਰ 12.57 ਵਜੇ (ਸਥਾਨਕ ਸਮੇਂ ਮੁਤਾਬਕ) ਇਕ ਹਸਪਤਾਲ ਦੀ ਪ੍ਰਵੇਸ਼ ਦੁਆਰ

ਬੈਂਸ ਵੱਲੋਂ ਜ਼ਿਲ੍ਹਾ ਕੁਆਰਡੀਨੇਟਰ ਅਤੇ ਬੀ.ਐਮ.ਟੀ. ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ
  • ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਵਿੰਗ ਵਿੱਚ ਬਤੌਰ ਜਿ਼ਲ੍ਹਾ ਕੁਆਰਡੀਨੇਟਰ ਅਤੇ ਬੀ.ਐਮ.ਟੀ. ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ

ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ  ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਚੀ ਸੁੱਚੀ ਸ਼ਰਧਾ ਭਾਵਨਾ ਨਾਲ ਹੀ ਜਾਣਾ ਸੋਭਾ ਦਿੰਦਾ ਹੈ : ਬਾਬਾ ਬਲਬੀਰ ਸਿੰਘ ਅਕਾਲੀ

ਅੰਮ੍ਰਿਤਸਰ, 18 ਅਪ੍ਰੈਲ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸਰਧਾਲੂਆਂ ਸਬੰਧੀ ਸੋਸ਼ਲ ਮੀਡੀਆ, ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਏ ਤੇ ਆ ਰਹੀਆਂ ਦੁਖ ਦਾਇਕ ਖਬਰਾਂ ਤੇ ਕੂੜ ਪ੍ਰਚਾਰ ਸਬੰਧੀ ਟਿਪਣੀ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ

ਸਪੇਨ ਖੋਜੀ ਨੇ ਦਿਲਜੀਤ ਸਿੰਘ ਬੇਦੀ ਪਾਸੋਂ ਬੁੱਢਾ ਦਲ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ

ਅੰਮ੍ਰਿਤਸਰ, 18 ਅਪ੍ਰੈਲ : ਸਿੱਖ ਧਰਮ ਅਤੇ ਨਿਹੰਗ ਸਿੰਘਾਂ ਦੀ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਬਾਰੇ ਖੋਜ ਕਰ ਰਹੇ ਮਿਸਟਰ ਜਵੇਰੀਅਰ ਜੋ ਸਪੇਨ ਦਾ ਰਹਿਣ ਵਾਲਾ ਹੈ ਅਤੇ ਭਾਰਤੀ ਦੌਰੇ ਤੇ ਆਇਆ ਹੋਇਆ ਹੈ। ਅੱਠ ਸਾਲ ਤੋਂ ਉਹ ਖੋਜ ਕਾਰਜ ਕਰ ਰਿਹਾ ਹੈ ਅਤੇ  ਲੇਹਲਦਾਖ ਤੋਂ ਲੈ ਕੇ ਕੰਨਿਆ ਕੁਮਾਰੀ ਤਕ ਉਹ ਪੈਦਲ ਯਾਤਰਾ ਤੇ ਹੈ। ਸ਼ਪੇਨ ਖੋਜੀ ਜਵੇਰੀਅਰ ਸ਼੍ਰੋਮਣੀ ਪੰਥ

ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਏ।

ਸੁਲਤਾਨਪੁਰ ਲੋਧੀ, 18 ਅਪ੍ਰੈਲ : ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਪਤਨੀ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਏ। ਉਨ੍ਹਾਂ ਇੱਥੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਲਾਕੇ ਦੀਆਂ

ਯੂਨਾਈਟਿਡ ਸਿੱਖਸ ਨੇ ਟੈਕਸਾਸ ਸਟੇਟ ਕੈਪੀਟਲ ਵਿਖੇ ਵਿਸਾਖੀ ਨੂੰ ਮਾਨਤਾ ਦੇਣ ਦੀ ਕੀਤੀ ਸ਼ਲਾਘਾ
  • ਵੈਸਾਖੀ ਨੂੰ ਟੈਕਸਾਸ ਸਟੇਟ ਕੈਪੀਟਲ ਵਿੱਚ ਮਾਨਤਾ ਮਿਲੀ
  • ਟੈਕਸਾਸ ਕੈਪੀਟਲ ਆਸਟਿਨ ਵਿਖੇ ਸਿੱਖਾਂ ਦੀ ਸ਼ਲਾਘਾ, ਪ੍ਰਸ਼ੰਸਾ ਤੇ ਸਨਮਾਨ
  • ਟੈਕਸਾਸ ਕੈਪੀਟਲ ਵਿੱਚ ਸਿੱਖਾਂ ਦੇ ਯੋਗਦਾਨ, ਵਿਸ਼ਵਾਸ ਤੇ ਪ੍ਰਭੂਸੱਤਾ ਨੂੰ ਮਾਨਤਾ ਦੇਣ ਵਾਲੇ ਵਿਸਾਖੀ ਦੇ ਮਤੇ ਦੀ ਗੂੰਜ

ਟੈਕਸਾਸ, 18 ਅਪ੍ਰੈਲ : ਟੈਕਸਾਸ ਸਟੇਟ ਕੈਪੀਟਲ ਵਿਖੇ ਵਿਸਾਖੀ ਦੇ ਐਲਾਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ