news

Jagga Chopra

Articles by this Author

ਵਿੱਤ ਮੰਤਰੀ ਹਰਪਾਲ ਚੀਮਾਂ ਅਤੇ ਜਲੰਧਰ ਦੇ ਉਦਯੋਗਪਤੀਆਂ ਵਿਚਕਾਰ ਹੋਈ ਅਹਿਮ ਮੁਲਾਕਾਤ
  • ਮਾਨ ਸਰਕਾਰ ਸੂਬੇ ਦੀ ਉਦਯੋਗਿਕ ਤਰੱਕੀ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ- ਵਿੱਤ ਮੰਤਰੀ ਹਰਪਾਲ ਚੀਮਾ
  • ਹੁਣ ਹਰ ਤਰ੍ਹਾਂ ਦੇ ਉਦਯੋਗ ਲਈ ਲੋੜੀਂਦੀ NOC ਮਿਲੇਗੀ ਇੱਕੋ ਛੱਤ ਦੇ ਥੱਲੇ- ਸ. ਚੀਮਾ
  • ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਉਦਯੋਗ ਨੂੰ ਵਿਕਾਸ ਦੀ ਥਾਂ ਤਬਾਹੀ ਵੱਲ ਤੋਰਿਆ- ਸ਼ੁਸ਼ੀਲ ਕੁਮਾਰ ਰਿੰਕੂ

ਜਲੰਧਰ, 18 ਅਪ੍ਰੈਲ : ਯੁਨਾਈਟਡ ਫ਼ੋਰਮ ਆਫ ਇੰਡਸਟਰੀ ਐਂਡ ਟਰੇਡ

ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਵਾਸੀ ਸਹਿਯੋਗ ਦੇਣ : ਅਜੀਤ ਪਾਲ ਸਿੰਘ ਕੋਹਲੀ
  • ਹਲਕਾ ਵਿਧਾਇਕ ਨੇ ਪਟਿਆਲਾ ਸ਼ਹਿਰ ‘ਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਕੀਤੀ ਉੱਚ ਪੱਧਰੀ ਮੀਟਿੰਗ

ਪਟਿਆਲਾ, 18 ਅਪ੍ਰੈਲ : ਪਟਿਆਲਾ ਸ਼ਹਿਰ ‘ਚ ਟਰੈਫ਼ਿਕ ਸਮੱਸਿਆ ਦੇ ਸਥਾਈ ਹੱਲ ਲਈ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ। ਇਸ

ਐਸਐਸਪੀ ਅਵਨੀਤ ਕੌਰ ਸਿੱਧੂ ਬਣੇ ਅਧਿਆਪਕ, ਵਿਦਿਆਰਥੀਆਂ ਨੂੰ ਦੱਸੇ ਸਫਲਤਾ ਦੇ ਸੂਤਰ
  • ਸਾਬੂਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਦਿੱਤਾ ਪ੍ਰੇਰਕ ਲੈਕਚਰ

ਫਾਜਿ਼ਲਕਾ, 18 ਅਪ੍ਰੈਲ : ਸਿੱਖੋ ਅਤੇ ਵਧੋ (ਲਰਨ ਐਂਡ ਗ੍ਰੋਅ) ਪ੍ਰੋਗਰਾਮ ਤਹਿਤ ਫਾਜਿ਼ਲਕਾ ਦੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬੂਆਣਾ ਦੇ ਵਿਦਿਆਰਥੀਆਂ ਨਾਲ ਸੰਵਾਦ ਦੌਰਾਨ ਉਨ੍ਹਾਂ ਨੂੰ ਜੀਵਨ ਵਿਚ ਸਫਲਤਾ ਦੇ ਸੂਤਰ ਦੱਸੇ। ਆਪਣੇ ਪ੍ਰੇਰਕ ਲੈਕਚਰ ਰਾਹੀਂ

ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੀਤੀ ਜਾ ਰਹੀ ਆਟੋ ਅਤੇ ਬੱਸਾਂ ਦੀ ਚੈਕਿੰਗ

ਪਟਿਆਲਾ, 18 ਅਪ੍ਰੈਲ : ਪਟਿਆਲਾ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ‘ਚ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਆਟੋ ਅਤੇ ਬੱਸਾਂ ਦੀਆਂ ਚੈਕਿੰਗ ਕੀਤੀ ਜਾ ਰਹੀ ਹੈ ਇਸੇ ਲੜੀ ਤਹਿਤ ਟੀਮ ਵੱਲੋਂ ਡਕਾਲਾ ਰੋਡ ਅਤੇ ਵਾਈ.ਪੀ.ਐੱਸ ਚੌਂਕ ਦੇ ਨੇੜੇ ਪੈਂਦੇ ਸਕੂਲਾਂ ਵਿੱਚ ਬੱਸਾਂ ਅਤੇ ਆਟੋਜ਼ ਦੀ ਅਚਨਚੇਤ

ਬਠਿੰਡਾ ਐੱਸਐੱਸਪੀ ਦਫਤਰ ਦੇ ਬਾਹਰ ਔਰਤ ‘ਤੇ ਜਾਨਲੇਵਾ ਹਮਲਾ,ਹਮਲਾਵਰ ਗ੍ਰਿਫ਼ਤਾਰ

ਬਠਿੰਡਾ, 18 ਅਪ੍ਰੈਲ : ਅੱਜ ਬਠਿੰਡਾ ਐੱਸਐੱਸਪੀ ਦਫ਼ਤਰ ਨੇੜੇ ਇੱਕ ਔਰਤ ‘ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਵੱਲੋਂ ਚਾਕੂ ਨਾਲ ਹਮਲਾ ਕਰਕੇ ਔਰਤ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਔਰਤ ਦੇ ਢਿੱਡ ਵਿਚ ਪੰਜ ਵਾਰ ਚਾਕੂ ਮਾਰੇ ਗਏ ਹਨ, ਜਿਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਦੇ

ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ, ਉਸਦੇ ਨਿੱਜੀ ਸਹਾਇਕ ਰਸ਼ਿਮ ਗਰਗ ਵਿਰੁੱਧ ਰਿਸ਼ਵਤ ਕੇਸ ਸਬੰਧੀ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਚਲਾਣ ਪੇਸ਼

ਚੰਡੀਗੜ, 18 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਖਿਲਾਫ ਦਰਜ ਐਫਆਈਆਰ ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ ਥਾਣੇ ਵਿਚ ਦਰਜ ਕੇਸ ਸਬੰਧੀ ਬਠਿੰਡਾ ਅਦਾਲਤ ਵਿੱਚ

ਮੁੱਖ ਸਕੱਤਰ ਵੱਲੋਂ ਵਿਜੀਲੈਂਸ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਦਿੱਤੇ ਨਿਰਦੇਸ਼ 
  • ਭ੍ਰਿਸ਼ਟਾਚਾਰ ਨੂੰ ਠੱਲ੍ਹਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ’ਤੇ ਦਿੱਤਾ ਜ਼ੋਰ
  • ਲੰਬਿਤ ਕੇਸਾਂ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ, 18 ਅਪਰੈਲ : ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਸ੍ਰੀ

ਪੰਜਾਬ ਸਰਕਾਰ ਵੱਲੋਂ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਮਿਲਣ ‘ਤੇ ਸਕਰੈਪ ਕੀਤੀਆਂ ਗੱਡੀਆਂ ਨੂੰ ਇਲੈਕਟ੍ਰਿਕ ਵਾਹਨਾਂ ‘ਚ ਬਦਲਣ ਦਾ ਭਰੋਸਾ
  • ਨਿਤਿਨ ਗਡਕਰੀ ਨੇ ਮੁੱਦੇ ਵਿਚਾਰਨ ਹਿੱਤ ਕੇਂਦਰ ਸਰਕਾਰ ਨਾਲ ਪੱਤਰ-ਵਿਹਾਰ ਲਈ ਕਿਹਾ
  • ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ

ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ

ਸਪੀਕਰ ਸੰਧਵਾਂ ਵੱਲੋਂ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਚੌਥੀ ਕਿਤਾਬ “ਖ਼ਾਕੀ, ਖਾੜਕੂ ਤੇ ਕਲਮ” ਰਿਲੀਜ਼ 
  • ਕਿਹਾ, ਕਾਨੂੰਨ ਦੇ ਰਾਜ ਵਿੱਚ ਹੀ ਲੋਕਾਂ ਦੀ ਭਲਾਈ ਯਕੀਨੀ, “ਅਖੌਤੀ ਨਿਆਂ” ਹਮੇਸ਼ਾ ਮਾਰੂ ਹੁੰਦੈ

ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੀਨੀਅਰ ਪੱਤਰਕਾਰ ਅਤੇ ਲੇਖਕ ਜਗਤਾਰ ਸਿੰਘ ਭੁੱਲਰ ਦੀ ਪੰਜਾਬ ਦੇ ਸਾਲ 1978 ਤੋਂ 1995 ਦੇ ਚੁਣੌਤੀਆਂ ਭਰੇ ਦੌਰ, ਤਤਕਾਲੀ ਪੱਤਰਕਾਰੀ ਤੇ ਪੱਤਰਕਾਰਾਂ ਵੱਲੋਂ ਆਪਣੀ ਡਿਊਟੀ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕਰਨ ’ਚ ਸਫ਼ਲਤਾ

ਨਵਾਂ ਸ਼ਹਿਰ, 18 ਅਪ੍ਰੈਲ : ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਕਲ੍ਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਅੰਤਰਰਾਜੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਗਈ।ਜ਼ਿਲ੍ਹੇ ਦੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਵੱਲੋਂ ਮੰਗਲਵਾਰ ਨੂੰ ਇਸ ਸਬੰਧੀ ਕੀਤੀ ਗਈ ਪ੍ਰੈੱਸ