news

Jagga Chopra

Articles by this Author

ਐਮਪੀ ਸੰਜੀਵ ਅਰੋੜਾ ਨੇ ਇੰਡਸਟਰੀ ਦੇ ਮਸਲੇ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਉਠਾਉਣ ਦਾ ਦਿੱਤਾ ਭਰੋਸਾ

ਲੁਧਿਆਣਾ, 18 ਅਪ੍ਰੈਲ : ਸੋਮਵਾਰ ਦੇਰ ਸ਼ਾਮ ਇੱਥੇ ਐਪੈਕਸ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇੱਕ ਇੰਟਰਐਕਟਿਵ ਮੀਟਿੰਗ ਦੌਰਾਨ ਸਥਾਨਕ ਉਦਯੋਗਾਂ ਦੀਆਂ ਸ਼ਿਕਾਇਤਾਂ, ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ ਅਤੇ ਸੁਝਾਵਾਂ ਨੂੰ ਧੀਰਜ ਨਾਲ ਸੁਣਨ ਤੋਂ ਬਾਅਦ, ਸੰਜੀਵ ਅਰੋੜਾ, ਐਮ.ਪੀ. (ਰਾਜ ਸਭਾ) ਨੇ ਉਨ੍ਹਾਂ ਦੇ ਮਸਲੇ ਸੂਬਾ ਅਤੇ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ

ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ 30 ਫੀਸਦੀ ਘਟੇ: ਮੀਤ ਹੇਅਰ

ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਨ-ਸੀਟੂ ਅਤੇ ਐਕਸ-ਸੀਟੂ ਢੰਗ-ਤਰੀਕਿਆਂ ਨਾਲ ਪਰਾਲੀ ਸਾੜਨ 'ਤੇ ਕਾਬੂ ਪਾਉਣ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ

ਚੰਡੀਗੜ੍ਹ,  18 ਅਪ੍ਰੈਲ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਣ ਕੰਪਲੈਕਸ, ਮੋਹਾਲੀ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਜਾਰੀ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਲ ਅਧਿਕਾਰ ਕਮਿਸ਼ਨ ਪੰਜਾਬ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਐਕਟ, 2005 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਇੱਕ ਸਹਾਇਤਾ

ਕਾਇਆਕਲਪ ’ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਬਿਹਤਰੀਨ ਪ੍ਰਦਰਸ਼ਨ ’ਤੇ ਡਿਪਟੀ ਕਮਿਸ਼ਨਰ ਨੇ ਐਸ. ਐਮ. ਓਜ਼ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ,  18 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇ ਕੇ ਹੁਸ਼ਿਆਰਪੁਰ ਨੇ ਸੂਬੇ ਵਿਚ ਆਪਣਾ ਦਬਦਬਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਇਆਕਲਪ ਸਰਟੀਫਿਕੇਟ ਆਫ ਅਵਾਰਡ 2022-23 ਦੇ ਸਖ਼ਤ ਮਾਪਦੰਡਾਂ ’ਤੇ ਖ਼ਰੇ ਉਤਰਦਿਆਂ ਸਬ-ਡਵੀਜ਼ਨ ਹਸਪਤਾਲ ਦਸੂਹਾ 88.71 ਸਕੋਰ ਦੇ ਨਾਲ ਸੂਬੇ ਵਿਚ ਪਹਿਲੇ ਨੰਬਰ ’ਤੇ ਆਇਆ ਹੈ, ਜੋ ਕਿ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ

ਅੰਮ੍ਰਿਤਸਰ, 18 ਅਪ੍ਰੈਲ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ 2023 ਦਾ ਆਯੋਜਨ ਕੀਤਾ ਗਿਆ। ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ, ਜਲੰਧਰ, ਜਿਸ ਦੀ ਸਥਾਪਨਾ 1999 ਵਿੱਚ ਪ੍ਰੋ. ਡਾ. ਕਰਮਜੀਤ ਸਿੰਘ ਰਾਏ ਦੁਆਰਾ ਕੀਤੀ ਗਈ

ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਤੇ 2125 ਰੁਪਏ ਪ੍ਰਤੀ ਕੁਇੰਟਲ ਦਾ ਪੂਰਾ ਭਾਅ ਦੇਣ ਲਈ ਵਚਨਬੱਧ : ਕਟਾਰੀਆ

ਬਲਾਚੌਰ,  18 ਅਪ੍ਰੈਲ : ਵਿਧਾਇਕਾ ਸੰਤੋਸ਼ ਕਟਾਰੀਆ ਨੇ ਅੱਜ ਬਲਾਚੌਰ ਹਲਕੇ ਦੀਆਂ  ਟੌਂਸਾ, ਨਾਨੋਵਾਲ ਬੇਟ, ਬਕਾਪੁਰ ਤੇ ਮੋਹਰ ਮੰਡੀਆਂ ’ਚ ਫ਼ਸਲ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਉਪਰੰਤ ਆਖਿਆ ਕਿ ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਲਈ ਵਣਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਬਾਰਸ਼ਾਂ ਕਾਰਨ ਖਰਾਬ ਹੋਏ ਦਾਣੇ ’ਤੇ ਕੱਟ ਲਾਉਣ ਦਾ ਫ਼ੈਸਲਾ ਕੀਤਾ ਗਿਆ

ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਪਾਰਟੀ ਦਾ ਫਰ਼ਜ : ਚੇਤਨ ਸਿੰਘ ਜੌੜਾਮਾਜਰਾ

ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ  ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਮ ਘਰਾਂ ਦੇ ਬੱਚਿਆਂ ਨੂੰ ਸਿਆਸੀ ਆਹੁਦਿਆਂ ਤੇ ਬਿਰਾਜਮਾਨ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਪਾਰਟੀ ਦਾ ਮੁਢਲਾ ਫਰਜ਼ ਹੈ। ਇਹ ਪ੍ਰਗਟਾਵਾ ਪੰਜਾਬ ਦੇ

ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ : ਚੇਤਨ ਸਿੰਘ ਜੌੜਾਮਾਜਰਾ

ਪਟਿਆਲਾ, 18 ਅਪ੍ਰੈਲ : ''ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ ਹੈ ਤੇ ਪੰਜਾਬ ਸਰਕਾਰ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।'' ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਤੇ ਬਾਗਬਾਨੀ

ਕਾਂਗਰਸ ਹੁਣ ਚੇਂਜ ਦਾ ਨਹੀਂ ਬਲਕਿ ਐਕਸਚੇਂਜ ਦਾ ਪ੍ਰਤੀਕ ਹੈ : ਭਗਵੰਤ ਮਾਨ

ਹੁਬਲੀ, 18 ਅਪ੍ਰੈਲ : ਕਰਨਾਟਕਾ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਉੱਥੇ ਪਹੁੰਚੇ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਹੁਬਲੀ ਵਿਖੇ ਰੋਡ ਸ਼ੋਅ ਦੌਰਾਨ ਵਿਰੋਧੀਆਂ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਰਨਾਟਕਾ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨਾਂ ਲੋਕਾਂ ਨੂੰ 'ਆਪ ਨੂੰ ਇੱਕ ਮੌਕਾ ਦੇਣ ਦੀ

24 ਘੰਟਿਆਂ 'ਚ ਕੋਰੋਨਾ ਨਾਲ 27 ਲੋਕਾਂ ਦੀ ਮੌਤ, ਐਕਟਿਵ ਕੇਸ 60 ਹਜ਼ਾਰ

ਨਵੀਂ ਦਿੱਲੀ, ਏਜੰਸੀ : ਕੋਰੋਨਾ ਵਾਇਰਸ ਸੰਕ੍ਰਮਣ ਦੇ ਸਰਗਰਮ ਮਾਮਲਿਆਂ ਵਿਚ ਇਕ ਵਾਰ ਫਿਰ ਵਾਧਾ ਹੋਇਆ ਹੈ। ਹਾਲਾਂਕਿ ਕੱਲ੍ਹ ਦੇ ਮੁਕਾਬਲੇ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਵਿਚ 9,111 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਹ ਗਿਣਤੀ ਘੱਟ ਦਰਜ ਕੀਤੀ ਗਈ ਹੈ। ਕੇਂਦਰੀ ਸਿਹਤ