news

Jagga Chopra

Articles by this Author

ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਵਿਚਾਰ-ਵਟਾਂਦਰਾ ਸ਼ੈਸਨ ਹੋਇਆ

ਲੁਧਿਆਣਾ 17 ਅਪ੍ਰੈਲ : ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨੇ ਵਿਦਿਆਰਥੀਆਂ ਦੇ ਪੇਸੇਵਰ ਹੁਨਰ ਨੂੰ ਵਧਾਉਣ ਲਈ ਬੀਤੇ ਦਿਨੀਂ ਇੱਕ ਉਦਯੋਗ-ਅਕਾਦਮਿਕ ਵਿਚਾਰ-ਵਟਾਂਦਰਾ ਸ਼ੈਸਨ ਦਾ ਆਯੋਜਨ ਕੀਤਾ ਗਿਆ ਸੀ| ਇਸ ਮੌਕੇ ਖੇਤੀਬਾੜੀ ਕਾਲਜ ਦੇ ਡੀਨ ਡਾ. ਰਵਿੰਦਰ ਕੌਰ ਧਾਲੀਵਾਲ ਵਿਸੇਸ ਮਹਿਮਾਨ ਵਜੋਂ ਸ਼ਾਮਿਲ ਹੋਏ |ਆਰੰਭਕ ਭਾਸ਼ਣ ਵਿੱਚ ਡਾ. ਧਾਲੀਵਾਲ ਨੇ ਪ੍ਰਬੰਧਕੀ

ਪੀ.ਏ.ਯੂ. ਵਿਖੇ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ ਸ਼ੁਰੂ ਹੋਈ

ਲੁਧਿਆਣਾ 17 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸੰਚਾਰ ਕੇਂਦਰ ਵਲੋਂ ਵਿਗਿਆਨ ਸੰਚਾਰ ਨੂੰ ਲੋਕਪ੍ਰਿਯ ਬਨਾਉਣ ਅਤੇ ਇਸਦਾ ਪੰਜਾਬੀ ਭਾਸ਼ਾ ਵਿੱਚ ਪਸਾਰ ਕਰਨ ਹਿਤ ਵਿਗਿਆਨ ਅਤੇ ਖੇਤੀ ਸੰਚਾਰ ਉੱਤੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਿਗਿਆਨ ਪ੍ਰਸਾਰ, ਸਾਇੰਸ ਅਤੇ ਤਕਨਾਲੋਜੀ ਵਿਭਾਗ ਭਾਰਤ ਸਰਕਾਰ ਅਤੇ ਸਾਇੰਸ ਅਤੇ ਤਕਨਾਲੋਜੀ ਲਈ ਪੰਜਾਬ ਰਾਜ

ਆਸਟਰੇਲੀਆ ਨਿਵਾਸੀ ਕਿਸਾਨ ਅਤੇ ਖੇਤੀ ਕਾਰੋਬਾਰੀ ਨੇ ਪੀ.ਏ.ਯੂ. ਵਾਈਸ ਚਾਂਸਲਰ ਨਾਲ ਮੁਲਾਕਾਤ ਕੀਤੀ

ਲੁਧਿਆਣਾ 17 ਅਪ੍ਰੈਲ : ਆਸਟਰੇਲੀਆ ਦੇ ਵਿਕਟੋਰੀਆ ਪ੍ਰਾਂਤ ਵਿੱਚ ਖੇਤੀ ਕਾਰੋਬਾਰ ਅਤੇ ਕਾਸ਼ਤਕਾਰੀ ਨਾਲ ਜੁੜੇ ਸ. ਆਗਿਆਕਾਰ ਸਿੰਘ ਗਰੇਵਾਲ ਨੇ ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨਾਲ ਮੁਲਾਕਾਤ ਕੀਤੀ| ਇਸ ਮੌਕੇ ਉਹਨਾਂ ਨਾਲ ਸ. ਗੁਰਨਾਮ ਸਿੰਘ ਧਾਲੀਵਾਲ ਅਤੇ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਵੀ ਮੌਜੂਦ ਸਨ |ਵਾਈਸ ਚਾਂਸਲਰ

ਪੰਜਾਬੀ ਡਰਾਈਵਰ ਤੋਂ ਕੈਲੀਫੋਰਨੀਆਂ ਦੇ ਬੌਰਨ ਤੋ ਗੰਨ ਪੁਆਇੰਟ ਤੇ ਟਰੱਕ ਖੋਹਿਆ

ਕੈਲੀਫੋਰਨੀਆਂ, 17 ਅਪ੍ਰੈਲ : ਕਲੀਵੀਲੈਂਡ ਓਹਾਇਓ ਦੀ ਜਸ ਟਰੱਕਿੰਗ ਦੇ ਮਾਲਕ ਅਤੇ ਡਰਾਈਵਰ ਕੋਲੋ ਬੌਰਨ ਕੈਲੀਫੋਰਨੀਆਂ ਦੇ ਪਾਇਲਟ ਟਰੱਕ ਸਟਾਪ ਤੋਂ ਦਿਨ ਦਿਹਾੜੇ, ਗੰਨ ਪੁਆਇੰਟ ਤੇ ਟਰੱਕ ਖੋਹਣ ਦੀ ਘਟਨਾ ਸਾਹਮਣੇ ਆਈ, ਸਤਨਾਮ ਸਿੰਘ ਜੋ ਕਿ ਫਰਿਜ਼ਨੋ ਏਰੀਏ ਚੋਂ ਟਰੱਕ ਲੋਡ ਕਰਕੇ ਓਹਾਇਓ ਵੱਲ ਜਾ ਰਿਹਾ ਸੀ ਕਿ ਬੌਰਨ ਟਾਊਨ ਦੇ ਪਾਈਲਟ ਟਰੱਕ ਸਟਾਪ ਤੇ ਤੇਲ ਪਾਉਣ ਲਈ ਰੁਕਿਆ, ਓਥੇ

ਲਾਇਬ੍ਰੇਰੀ ਨੂੰ ਪੁਸਤਕਾਂ ਸਮਰਪਿਤ ਕਰਕੇ ਮਨਾਈ ਅੰਬੇਦਕਰ ਜਯੰਤੀ 

ਕਰਮਸਰ, 17 ਅਪ੍ਰੈਲ (ਬੇਅੰਤ ਰੋੜੀਆਂ) : ਸਥਾਨਕ ਸਰਕਾਰੀ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਹਰਮੇਸ਼ ਲਾਲ ਜੀ ਦੀ ਯੋਗ ਅਗਵਾਈ ਵਿੱਚ ਪ੍ਰੋ. ਗੁਰਦਿੱਤ ਸਿੰਘ ਅਤੇ ਪ੍ਰੋ. ਇੰਦਰਪਾਲ ਸਿੰਘ ਦੇ ਸਾਂਝੇ ਯਤਨਾਂ ਨਾਲ ਡਾ, ਸਾਹਿਬ ਬਾਬਾ ਭੀਮ ਰਾਓ ਅੰਬੇਦਕਰ ਜੀ ਦੇ 132ਵੇਂ ਜਨਮਦਿਨ ਨੂੰ ਸਮਰਪਿਤ ਜਯੰਤੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਸਾਬਕਾ

ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ, 4 ਗੰਭੀਰ ਜਖ਼ਮੀ 

ਧੌਲਪੁਰ, 17 ਅਪ੍ਰੈਲ : ਰਾਜਸਥਾਨ ਦੇ ਧੌਲਪੁਰ- ਕਰੌਲੀ ਹਾਈਵੇ ਤੇ ਇੱਕ ਕਾਰ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ‘ਚ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਤ ਅਤੇ 4 ਲੋਕਾਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਧੂ ਨਗਰ ਕਲੋਨੀ ਆਗਰਾ (ੳੇੁਤਰ ਪ੍ਰਦੇਸ਼) ਦੇ 8 ਵਾਸੀ ਕੈਲਾ ਦੇਵੀ ਦੇ ਦਰਸ਼ਨਾਂ ਲਈ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ ਕਿ ਜਦੋਂ ਉਹ

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਮਾਗਮ ਦੌਰਾਨ ਲੂ ਲੱਗਣ ਕਾਰਨ 11 ਲੋਕਾਂ ਦੀ ਮੌਤ

ਮੁੰਬਈ, 17 ਅਪ੍ਰੈਲ : ਮਹਾਰਾਸ਼ਟਰ ਦੇ ਨਵੀਂ ਮੁੰਬਈ 'ਚ ਐਤਵਾਰ ਨੂੰ ਮਹਾਰਾਸ਼ਟਰ ਭੂਸ਼ਣ ਸਮਾਗਮ ਦੌਰਾਨ ਹੀਟ ਸਟ੍ਰੋਕ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਹਸਪਤਾਲ 'ਚ 24 ਲੋਕਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਮਰਨ ਵਾਲਿਆਂ 'ਚ 8 ਔਰਤਾਂ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਬਜ਼ੁਰਗ ਹਨ। ਇਹ ਪ੍ਰੋਗਰਾਮ ਨਵੀਂ ਮੁੰਬਈ ਦੇ ਖਾਰਘਰ ਦੇ ਇੱਕ ਵੱਡੇ ਮੈਦਾਨ ਵਿੱਚ ਸਵੇਰੇ 11.30

ਸੂਡਾਨ ‘ਚ ਅਰਧ ਸੈਨਿਕ ਬਲਾਂ ਤੇ ਹਥਿਆਰਬੰਦ ਬਲਾਂ ਵਿਚਾਲੇ ਲੜਾਈ ਤੀਜੇ ਦਿਨ ਵੀ ਜਾਰੀ, 100 ਨਾਗਰਿਕਾਂ ਦੀ ਮੌਤ

ਖਾਰਟੂਮ, 17 ਅਪ੍ਰੈਲ : ਸੂਡਾਨ ਡਾਕਟਰਜ਼ ਯੂਨੀਅਨ ਦੀ ਕਮੇਟੀ ਅਨੁਸਾਰ ਸੋਮਵਾਰ ਨੂੰ ਸੂਡਾਨ ਦੀ ਫੌਜ ਅਤੇ ਸ਼ਕਤੀਸ਼ਾਲੀ ਨੀਮ ਫੌਜੀ ਰੈਪਿਡ ਸਪੋਰਟ ਫੋਰਸ (ਆਰ.ਐੱਸ.ਐੱਫ.) ਵਿਚਕਾਰ ਲੜਾਈ ਕਾਰਨ ਲਗਭਗ 100 ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਸੈਂਕੜੇ ਜ਼ਖਮੀ ਹੋ ਗਏ ਹਨ। ਐਤਵਾਰ ਨੂੰ ਦੇਸ਼ ਭਰ ਵਿੱਚ ਲੜਾਈ ਦੇ ਦੂਜੇ ਦਿਨ ਦੇ ਦੌਰਾਨ, ਕੁੱਲ 41 ਨਾਗਰਿਕ ਮਾਰੇ ਗਏ ਸਨ, ਸ਼ਨੀਵਾਰ

ਸ਼੍ਰੋਮਣੀ ਕਮੇਟੀ ਡਿਬਰੂਗੜ੍ਹ ਜੇਲ੍ਹ `ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਲਈ ਲੈ ਕੇ ਜਾਵੇਗੀ ਅਸਾਮ
  • ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪਾਸੋਂ ਲਈ ਮੁਲਾਕਾਤ ਲਈ ਪ੍ਰਵਾਨਗੀ: ਐਡਵੋਕੇਟ ਸਿਆਲਕਾ

ਅੰਮ੍ਰਿਤਸਰ, 17 ਅਪ੍ਰੈਲ : ਪੰਜਾਬ ਤੋਂ ਗ੍ਰਿਫ਼ਤਾਰ ਕਰ ਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਭੇਜੇ ਗਏ ਨੌਜਵਾਨਾਂ ਨੂੰ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰ ਮਿਲ ਸਕਣਗੇ। ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲਕਦਮੀ ਨਾਲ ਸੰਭਵ ਹੋ ਸਕਿਆ ਹੈ। ਇਸ ਗੱਲ ਦਾ ਪ੍ਰਗਟਾਵਾ

ਸ਼ਰਧਾਲੂ ਲੜਕੀ ਅਤੇ ਪਹਿਰੇਦਾਰ ਦੀ ਗੱਲਬਾਤ ਨੂੰ ਨਕਾਰਾਤਮਕ ਤੌਰ ’ਤੇ ਪੇਸ਼ ਨਾ ਕੀਤਾ ਜਾਵੇ : ਐਡਵੋਕੇਟ ਧਾਮੀ
  • ਕਿਹਾ; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੇ ਹਰ ਸ਼ਰਧਾਲੂ ਦਾ ਸਤਿਕਾਰ, ਪਰ ਮਰਯਾਦਾ ਦਾ ਪਾਲਣ ਜ਼ਰੂਰੀ

ਅੰਮ੍ਰਿਤਸਰ, 17 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਇਕ ਸ਼ਰਧਾਲੂ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ