news

Jagga Chopra

Articles by this Author

ਗੈਂਗਸਟਰ, ਅਪਰਾਧੀ, ਮਾਫੀਆ ਹਰ ਰੋਜ਼ ਪੰਜਾਬ ਸਰਕਾਰ ਨੂੰ ਰਹੇ ਲਲਕਾਰ, ਗੂੰਗੀ-ਬੋਲੀ ਸਰਕਾਰ ਦੇਖ ਰਹੀ ਤਮਾਸ਼ਾ, ਜਨਤਾ ਭੁਗਤ ਰਹੀ ਖਮਿਆਜਾ: ਅਸ਼ਵਨੀ ਸ਼ਰਮਾ
  • ਪੰਜਾਬ ਸਰਕਾਰ ਦੇ ਸ਼ਾਸਨ 'ਚ ਕਾਨੂੰਨ ਵਿਵਸਥਾ ਦੇ ਢਹਿ-ਢੇਰੀ ਹੋਣ 'ਤੇ ਅਸ਼ਵਨੀ ਸ਼ਰਮਾ ਨੇ ਚੁੱਕੇ ਸਵਾਲ
  • ਕਿਹਾ: ਅਪਰਾਧੀਆਂ ਨੂੰ ਕਾਬੂ ਨਾ ਕਰਨ ਕਾਰਨ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਜਸ਼ੈਲੀ ਸ਼ੱਕ ਦੇ ਘੇਰੇ 'ਚ
  • ਅਸ਼ਵਨੀ ਸ਼ਰਮਾ ਨੇ ਜ਼ਖਮੀ ਬਲਵਿੰਦਰ ਗਿੱਲ ਦਾ ਹਸਪਤਾਲ ਪੁੱਜ ਪੁਛਿਆ ਹਾਲ
  • ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਭਾਜਪਾ ਰਚੇਗੀ ਇਤਿਹਾਸ

ਜਲੰਧਰ 17

ਹਰਜੋਤ ਸਿੰਘ ਬੈਂਸ ਨੇ ਅੰਗਰੇਜ਼ੀ ਅਧਿਆਪਕਾਂ ਲਈ ਦੋ ਹਫ਼ਤਿਆਂ ਦਾ ਵਿਸ਼ੇਸ਼ ਪ੍ਰੋਗਰਾਮ ਕੀਤਾ ਸ਼ੁਰੂ

ਚੰਡੀਗੜ੍ਹ, 17 ਅਪ੍ਰੈਲ : ਸੂਬੇ ਦੇ ਬੱਚਿਆਂ ਦੀ ਅੰਗਰੇਜ਼ੀ ਭਾਸ਼ਾ ਅਤੇ ਸੰਚਾਰ ਹੁਨਰ ਨੂੰ ਹੋਰ ਨਿਖਾਰਨ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਇੱਕ ਹੋਰ ਨਿਵੇਕਲਾ ਕੋਰਸ ਸ਼ੁਰੂ ਕੀਤਾ। ਸ੍ਰੀ ਬੈਂਸ ਨੇ ਇਸ ਨੇਕ ਕਾਰਜ ਲਈ ਅਮਰੀਕੀ ਦੂਤਾਵਾਸ ਦਾ ਸਹਿਯੋਗ ਦੇਣ ਲਈ

ਲੋਕ ਜਨਤਕ ਥਾਵਾਂ 'ਤੇ ਮਾਸਕ ਜ਼ਰੂਰ ਪਾਉਣ: ਡਿਪਟੀ ਕਮਿਸ਼ਨਰ
  • ਪਿਛਲੇ 15 ਦਿਨਾਂ ਵਿੱਚ ਸੈਂਪਲਿੰਗ ਵਿਚ ਢਾਈ ਗੁਣਾ ਵਾਧਾ
  • ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ 

ਐਸ ਏ ਐਸ ਨਗਰ, 17 ਅਪਰੈਲ : ਜ਼ਿਲ੍ਹੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਕੇਸਾਂ ਵਿੱਚ

24 ਘੰਟਿਆਂ ਦੇ ਅੰਦਰ-ਅੰਦਰ ਹੋ ਰਿਹਾ ਹੈ ਕਿਸਾਨਾਂ ਨੂੰ ਐਮ.ਐਸ.ਪੀ. ਭੁਗਤਾਨ 
  • ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 3000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ
  • ਪੰਜਾਬ ਸਰਕਾਰ ਕਦੇ ਵੀ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਦਰ ਉੱਤੇ ਭੁਗਤਾਨ ਦੀ ਇਜਾਜ਼ਤ ਨਹੀਂ ਦੇਵੇਗੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 17 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ

ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫ਼ੌਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਪੁਲਿਸ ਨੇ ਕੀਤਾ ਗ੍ਰਿਫਤਾਰ 

ਬਠਿੰਡਾ, 17 ਅਪ੍ਰੈਲ : ਬੀਤੇ ਦਿਨੀਂ ਬਠਿੰਡਾ ਮਿਲਟਰੀ ਸਟੇਸ਼ਨ ਵਿਚ 4 ਫ਼ੌਜੀਆਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਇੱਕ ਫ਼ੌਜੀ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਦੇਸਾਈ ਮੋਹਨ ਵਜੋਂ ਹੋਈ ਹੈ। ਇਸ ਬਾਰੇ ਅੱਜ ਪੰਜਾਬ ਪੁਲਿਸ ਅਤੇ ਫ਼ੌਜ ਦੇ ਸੀਨੀਅਰ ਅਫ਼ਸਰਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਅਤੇ ਅਹਿਮ ਖੁਲਾਸੇ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ

ਅਜਿਹਾ ਕੋਈ ਦਿਨ ਨਹੀਂ, ਜਿਸ ਦਿਨ ਪੰਜਾਬ ਵਿੱਚ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਨਾ ਆਈ ਹੋਵੇ : ਡਾਕਟਰ ਵੇਰਕਾ

ਅੰਮ੍ਰਿਤਸਰ, 17 ਅਪ੍ਰੈਲ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਵਿਚ ਇਕ ਭਾਜਪਾ ਨੇਤਾ ਨੂੰ ਗੋਲੀ ਮਾਰ ਕੇ ਉਸ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੌਰਾਨ ਉਸ ਭਾਜਪਾ ਨੇਤਾ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦਾਖਲ ਕਰਵਾਇਆ ਗਿਆ ਜਿੱਥੇ ਕਿ ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾ ਪਹੁੰਚਣ ਸ਼ੁਰੂ ਹੋਏ ਹਨ। ਭਾਰਤੀ ਜਨਤਾ ਪਾਰਟੀ ਦੇ ਨੇਤਾ

ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ 23 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਵੰਡੇ ਗਏ। 

ਰੂਪਨਗਰ, 17 ਅਪਰੈਲ : ਲੋਕ ਸਭਾ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ, ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਰੂਪਨਗਰ, ਸ਼੍ਰੀ ਆਨੰਦਪੁਰ ਸਾਹਿਬ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਹਰੀਪੁਰ, ਬਾਗਵਾਲੀ, ਰਾਮਪੁਰ, ਸੁਖਸਾਲ, ਬਸੋਵਾਲ ਕਲੋਨੀ, ਬਾਸ, ਦਾਤਾਰਪੁਰ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ
  • 115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ

ਚੰਡੀਗੜ੍ਹ, 17 ਅਪ੍ਰੈਲ : ਪੰਜਾਬ ਪੁਲਿਸ ਨੇ ਬੀਤੇ ਦਿਨ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ। ਇਹ ਆਪ੍ਰੇਸ਼ਨ ਸਾਰੇ 28

ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ ਮੁੱਖ ਮੰਤਰੀ ਮਾਨ ਦੀ ਵੱਡੀ ਕਾਰਵਾਈ
  • ਪੀਪੀਐਸ ਅਧਿਕਾਰੀ ਰਾਜਜੀਤ ਸਿੰਘ ਨੂੰ ਬਰਖਾਸਤ ਕਰਨ ਦੇ ਹੁਕਮ
  • ਪੰਜਾਬ ਵਿਜੀਲੈਂਸ ਨੂੰ ਜਾਂਚ ਦੇ ਆਦੇਸ਼

ਚੰਡੀਗੜ੍ਹ, 17 ਅਪ੍ਰੈਲ : ਹਜ਼ਾਰਾਂ ਕਰੋੜ ਦੇ ਡਰੱਗ ਮਾਮਲੇ ‘ਚ ਸੀਲਬੰਦ ਰਿਪੋਰਟ ਖੋਲ੍ਹਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪੀਪੀਐਸ ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕਰਨ ਦੇ ਹੁਕਮ ਦਿੱਤੇ ਹਨ।

ਡੀਜੀਪੀ ਪੰਜਾਬ ਨੇ ਖੰਨਾ ਦੇ “ਸੁਪਰ ਕਾਪ” ਨੂੰ ਕੀਤਾ ਸਨਮਾਨਿਤ, ਇੰਸਪੈਕਟਰ ਰੈਂਕ ‘ਤੇ ਕੀਤਾ ਪਦਉੱਨਤ

ਖੰਨਾ, 17 ਅਪ੍ਰੈਲ : ਖੰਨਾ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਨੇ ਸਿਰਫ਼ ਇੱਕ ਸਾਲ ਵਿੱਚ 145 ਐਫ.ਆਈ.ਆਰਜ਼, ਜਿਹਨਾਂ ਵਿੱਚ ਜਿਆਦਾਤਰ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਸ਼ਾਮਲ ਹਨ, ਦਰਜ ਕੀਤੀਆਂ ਹਨ, ਦੀ ਮੁਹਾਰਤ, ਤਜ਼ਰਬੇ ਅਤੇ ਚੌਕਸੀ ਸਦਕਾ ਉਨ੍ਹਾਂ ਦੀ ਅਗਵਾਈ ਹੇਠ ਲਗਾਏ ਗਏ ਨਾਕਿਆਂ ਤੋਂ ਨਸ਼ਾ ਤਸਕਰਾਂ ਸਮੇਤ ਕੋਈ ਵੀ ਸਮਾਜ