news

Jagga Chopra

Articles by this Author

ਖਰੜ ਅਨਾਜ ਮੰਡੀ ਵਿੱਚ ਲਿਫਟਿੰਗ ਸਮੇਤ ਵੱਖੋ-ਵੱਖ ਮੁਸ਼ਕਲਾਂ ਹੱਲ
  • ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਹੁਣ ਤੱਕ 52,101 ਐਮ.ਟੀ. ਕਣਕ ਦੀ ਆਮਦ

ਖਰੜ, 17 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਸ ਦੇ ਨਾਲ ਹੀ ਖਰੜ ਮੰਡੀ ਵਿੱਚ

ਸਿਹਤ ਵਿਭਾਗ ਦੇ ਚੱਲ ਰਹੇ ਵੱਖ-ਵੱਖ ਕੰਮਾਂ ਦਾ ਲਿਆ ਜਾਇਜ਼ਾ
  • ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ
  • ਭਿ੍ਰਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਾ ਬਲਬੀਰ ਸਿੰਘ

ਚੰਡੀਗੜ, 17 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਇੱਕ ਸਿਹਤਮੰਦ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ

ਪਾਣੀ ਦੀ ਬਰਬਾਦੀ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ
  • ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

ਐੱਸ. ਏ. ਐੱਸ ਨਗਰ, 17 ਅਪ੍ਰੈਲ : ਗਰਮੀਆਂ ਦੀ ਸ਼ੁਰੂਆਤ ਹੁੰਦਿਆਂ ਹੀ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਪਾਣੀ ਦੀ ਮੰਗ ਵਧ ਗਈ ਹੈ। ਇਸੇ ਤਹਿਤ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਦੇ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਦਮਨਜੀਤ ਸਿੰਘ ਮਾਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ

ਡਿਪਟੀ ਕਮਿਸ਼ਨਰ ਵੱਲੋਂ ਨਵੀਂ ਉਦਯੋਗਿਕ ਨੀਤੀ ਸਬੰਧੀ ਵਰਕਸ਼ਾਪ 

ਫਰੀਦਕੋਟ, 17 ਅਪ੍ਰੈਲ : ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋਂ ਜਿਲ੍ਹੇ ਦੇ ਉਦਯੋਗਪਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਬਾਰੇ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਪੀ ਸੀ.ਐਸ. ਮੈਡਮ ਤੁਸ਼ਿਤਾ ਗੁਲਾਟੀ ਵੀ ਵਿਸ਼ੇਸ਼ ਤੌਰ ਤੇ

ਵਿਧਾਇਕ ਭਰਾਜ ਵੱਲੋ ਆਮ ਲੋਕਾਂ ਲਈ ਟੋਲ ਪਲਾਜ਼ਾ ਰੱਖਿਆ ਫਰੀ, ਕਿਹਾ ਕੌਮੀ ਮਾਰਗ 'ਤੇ ਨਿਯਮਾਂ ਦੀ ਉਲੰਘਣਾ ਨਹੀ ਹੋਵੇਗੀ ਬਰਦਾਸ਼ਤ

ਸੰਗਰੂਰ, 17 ਅਪ੍ਰੈਲ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ਪਟਿਆਲਾ-ਸੰਗਰੂਰ ਕੌਮੀ ਮਾਰਗ ’ਤੇ ਨਿਯਮਾਂ ਦੀ ਅਣਦੇਖੀ ਦਾ ਸਖ਼ਤ ਨੋਟਿਸ ਲੈਂਦਿਆਂ ਕਾਲਾਝਾੜ ਵਿਖੇ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ 10 ਦਿਨਾਂ ਅੰਦਰ ਪ੍ਰਬੰਧ ਦਰੁਸਤ ਕਰਨ ਦੀ ਹਦਾਇਤ ਕੀਤੀ ਸੀ, ਪਰ ਉਸ ਹਦਾਇਤ ਦੀ ਪਾਲਣਾ ਨਾ ਹੋਣ ਕਾਰਨ ਅੱਜ

ਐਸ.ਡੀ.ਐਮ ਵੱਲੋਂ ਆਵਾਜ਼ੀ ਪ੍ਰਦੂਸ਼ਣ ਨੂੰ ਰੋਕਣ ਲਈ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਮੈਰਿਜ ਪੈਲੇਸਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ

ਸੰਗਰੂਰ, 17 ਅਪ੍ਰੈਲ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਵੱਲੋਂ ਸੰਗਰੂਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਮੁੜ ਜਾਣੂ ਕਰਵਾਇਆ ਗਿਆ। ਐਸ.ਡੀ.ਐਮ

ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ 9 ਗੋਲਡ ਤੇ 2 ਸਿਲਵਰ ਮੈਡਲ ਕੀਤੇ ਹਾਸਲ

ਰੂਪਨਗਰ, 17 ਅਪ੍ਰੈਲ : ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦੇ ਹੋਏ ਵਾਟਰ ਸਪੋਰਟਸ ਖੇਡਾਂ ਕੈਕਿੰਗ ਐਂਡ ਕੈਨੋਇੰਗ ਦੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿੱਚ 9 ਗੋਲਡ ਮੈਡਲ ਅਤੇ 2 ਸਿਲਵਰ ਮੈਡਲ ਪ੍ਰਾਪਤ ਕਰਕੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਕਾਲਜ ਪਹੁੰਚਣ ਮੈਡਲ ਹਾਸਲ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ

ਦਾਣਾ ਮੰਡੀ ਬਟਾਲਾ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਟਾਲਾ, 17 ਅਪ੍ਰੈਲ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਵਲੋਂ ਅੱਜ ਗੁਰਦਾਸਪੁਰ ਜ਼ਿਲੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਆੜ੍ਹਤੀਆ ਨਾਲ ਮੀਟਿੰਗ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨਾਂ ਦੇ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੋਜੂਦ ਰਹੇ। ਇਸ ਮੌਕੇ ਪੱਤਰਕਾਰਾਂ

ਬੀਬੀ ਕੌਲਾਂ ਭਲਾਈ ਕੇਂਦਰ ਨੂੰ ਕੈਬਨਿਟ ਮੰਤਰੀ ਡਾ. ਨਿੱਜਰ ਨੇ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ, 17 ਅਪ੍ਰੈਲ : ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਦੀ ਭਲਾਈ ਲਈ ਜੋ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨਾਂ ਦੀ ਅਸੀਂ ਹਰ ਸੰਭਵ ਮਦਦ ਕਰੀਏ ਤਾਂ ਜੋ ਇਹ ਸੰਸਥਾਵਾਂ ਹੋਰ ਅੱਗੇ ਵੱਧ ਕੇ ਕੰਮ ਕਰ ਸਕਣ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਧਾਰਮਿਕ ਇਨਾਮ ਵੰਡ

ਬਲਵਿੰਦਰ ਗਿੱਲ ਹਾਲ ਚਾਲ ਜਾਨਣ ਲਈ ਕੈਬਨਿਟ ਮੰਤਰੀ  ਈ.ਟੀ.ਓ. ਹਸਪਤਾਲ ਵਿਖੇ ਪੁੱਜੇ 

ਅੰਮ੍ਰਿਤਸਰ, 17 ਅਪ੍ਰੈਲ : ਬੀਤੀ ਰਾਤ ਪੰਜਾਬ ਭਾਜਪਾ ਐਸ.ਸੀ. ਮੋਰਚੇ ਦੇ ਜਨਰਲ ਸਕੱਤਰ ਸ੍ਰੀ ਬਲਵਿੰਦਰ ਗਿੱਲ ਦੇ ਘਰ ਵਿੱਚ ਦਾਖਲ ਹੋ ਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ ਸੀ। ਜੋ ਕਿ ਉਨਾਂ ਦੇ ਜਬੜੇ ਵਿੱਚ ਲੱਗੀ ਸੀ, ਦਾ ਹਾਲ ਚਾਲ ਜਾਨਣ ਲਈ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਕੇ.ਡੀ. ਹਸਪਤਾਲ ਵਿਖੇ ਪੁੱਜੇ ਅਤੇ ਪ੍ਰਮਾਤਮਾ ਅਗੇ ਉਨਾਂ ਦੇ