ਜਲੰਧਰ, 17 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ 'ਆਪ' ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਨਾਮਜ਼ਦਗੀ ਭਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ
news
Articles by this Author
ਲੁਧਿਆਣਾ, 17 ਅਪ੍ਰੈਲ : ਡਾ. ਬਲਜੀਤ ਕੌਰ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ, ਪੰਜਾਬ ਵੱਲੋ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ) ਨੂੰ ਪੀ.ਐਮ 6 ਸਕੀਮ ਅਧੀਨ ਜੋ ਸਮਾਜ ਲਈ ਬਿਹਤਰ ਕੰਮ ਕਰ ਰਹੀਆਂ ਹਨ, ਨੂੰ ਉਤਸ਼ਾਹਿਤ ਕਰਨ ਦੇ ਤੌਰ ਤੇ ਗ੍ਰਾਂਟ ਦਿੱਤੀ ਗਈ ਅਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਸਮਾਜ ਦੀ ਬਿਹਤਰੀ ਲਈ ਹੋਰ
ਹੁਸ਼ਿਆਰਪੁਰ, 17 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਬਣੇ ਨਵੇਂ ਕੋਰਟ ਕੰਪਲੈਕਸ ਨਾਲ ਵਕੀਲਾਂ ਦੇ ਕੰਮਕਾਜ਼ ਵਿਚ ਕਾਫ਼ੀ ਵਧੀਆ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਅਤਿ-ਆਧੁਨਿਕ ਕੋਰਟ ਕੰਪਲੈਕਸ ਦੇ ਨਿਰਮਾਣ ਨਾਲ ਹੁਸ਼ਿਆਰਪੁਰ ਵਾਸੀਆਂ ਦਾ ਜਿਥੇ ਮਾਣ ਵਧਿਆ ਹੈ, ਉਥੇ ਵਕੀਲਾਂ ਅਤੇ ਲੋਕਾਂ ਨੂੰ ਪੁਰਾਣੇ ਕੋਰਟ ਕੰਪਲੈਕਸ ਵਿਚ ਆਏ ਦਿਨ ਆਉਣ
ਅੰਮ੍ਰਿਤਸਰ, 16 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਐਡਵੋਕੇਟ ਰਾਜਦੀਪ ਸਿੰਘ ਦੀ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਕੀਤੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲੀ ਹੈ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਸੋਸ਼ਲ ਮੀਡੀਆ ਪੋਸਟਾਂ ਸਾਂਝੀਆਂ ਕਰਨ ਦੇ
- ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਆਰੰਭ ਹੋਏ ਫ਼ਤਹ ਮਾਰਚ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
ਅੰਮ੍ਰਿਤਸਰ, 16 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖ਼ਾਲਸਾ ਫ਼ਤਹ ਮਾਰਚ ਨਾਲ
ਦੁਬਈ, 16 ਅਪ੍ਰੈਲ : ਦੁਬਈ ਵਿੱਚ ਇੱਕ ਰਿਹਾਇਸੀ ਇਲਾਕੇ ‘ਚ ਇਮਰਾਤ ਨੂੰ ਲੱਗੀ ਭਿਆਨਕ ਅੱਗ ਕਾਰਨ 16 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿੱਚ ਭਾਰਤ ਦੇ ਰਾਜ ਕੇਰਲ ਦੇ ਇੱਕ ਜੋੜੇ ਅਤੇ ਦੋ ਤਾਮਿਲਨਾਡੂ ਸੂਬੇ ਨਾਲ ਸਬੰਧਿਤ ਹਨ, ਜੋ ਇਸ ਇਮਾਰਤ ਵਿੱਚ ਕੰਮ ਕਰਦੇ ਸਨ, ਉਨ੍ਹਾਂ ਤੋਂ ਇਲਾਵਾ 3 ਪਾਕਿਸਤਾਨ ਦੇ ਚਚੇਰੇ ਭਰਾ ਅਤੇ ਇੱਕ ਨਾਈਜੀਆ
ਕੋਲਾਰ, 16 ਅਪ੍ਰੈਲ : ਕਰਨਾਟਕ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਵੇਗੀ ਅਤੇ ਨਵੀਂ ਸਰਕਾਰ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਆਪਣੇ ਚੋਣ ਵਾਅਦਿਆਂ ਨੂੰ ਰਸਮੀ ਤੌਰ 'ਤੇ ਮਨਜ਼ੂਰੀ ਦੇਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਰੈਲੀ ਦੌਰਾਨ ਕੀਤਾ, ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਐਲਾਨੀਆਂ ਗਈਆਂ ਚੋਣ
ਮੈਕਸੀਕੋ, 16 ਅਪ੍ਰੈਲ : ਮੱਧ ਮੈਕਸੀਕੋ ਦੇ ਇੱਕ ਰਿਜ਼ੋਰਟ ਵਿੱਚ ਛੁੱਟੀਆਂ ਮਨਾਉਣ ਆਏ ਲੋਕਾਂ ਤੇ ਕੁੱਝ ਬੰਦੂਕਧਾਰੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਇੱਕ ਛੋਟੇ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ।ਗੁਆਨਾਜੁਆਟੋ ਰਾਜ ਵਿੱਚ ਕੋਰਟਾਜ਼ਾਰ ਦੀ ਨਗਰਪਾਲਿਕਾ ਦੇ ਅਧਿਕਾਰੀਆਂ ਵੱਲੋਂ ਦਿੱਤੇ ਬਿਆਨ ਅਨੁਸਾਰ ਲਾ ਪਾਲਮਾ ਰਿਜੋਰਟ ਵਿੱਚ ਸ਼ਨੀਵਾਰ ਦੁਪਹਿਰ ਨੂੰ ਹੋਈ ਗੋਲੀਬਾਰੀ
ਅਲਬਾਮਾ, 16 ਅਪ੍ਰੈਲ : ਅਮਰੀਕਾ 'ਚ ਅਲਬਾਮਾ ਸੂਬੇ ਦੇ ਇੱਕ ਕਸਬੇ ਵਿੱਚ ਗੋਲ਼ੀਬਾਰੀ ਵਿੱਚ ਘੱਟੋ ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ, ਪੁਲਿਸ ਨੇ ਐਤਵਾਰ ਨੂੰ ਕਿਹਾ, ਕਿਉਂਕਿ ਕਈ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪੀੜਤ ਇੱਕ ਨੌਜਵਾਨ ਦੀ ਜਨਮਦਿਨ ਪਾਰਟੀ ਮਨਾ ਰਹੇ ਸਨ। ਸਥਾਨਕ ਖ਼ਬਰਾਂ ਅਨੁਸਾਰ, ਸ਼ਨੀਵਾਰ ਦੀ ਰਾਤ ਨੂੰ ਰਾਜ ਦੀ ਰਾਜਧਾਨੀ ਮੋਂਟਗੋਮਰੀ
ਗੁਰਦਾਸਪੁਰ 16 ਅਪ੍ਰੈਲ : ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਦੇ ਅਧੀਨ ਪੈਂਦੇ ਪਿੰਡ ਬਾਊਪੁਰ ਅਫਗਾਨਾਂ ਦੇ ਕਿਸਾਨ ਦੇ ਖੇਤ ਚੋਂ ਨਸ਼ੀਲੇ ਪਦਾਰਥ (ਸੰਭਾਵਿਤ ਹੈਰੋਇਨ) ਦੇ 2 ਪੈਕਟ ਮਿਲਣ ਦੀ ਖ਼ਬਰ ਮਿਲੀ ਹੈ। ਸੂਤਰਾਂ ਤੋਂ ਹਾਸਲ ਜਾਣਕਾਰੀ ਅਨੁਸਾਰ ਕਿਸਾਨ ਜਰਨੈਲ ਸਿੰਘ ਨੂੰ ਆਪਣੇ ਖੇਤ ਚੋਂ ਕਣਕ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਲੱਗਿਆ ਇਕ ਬੈਗ ਮਿਲਿਆ। ਜਿਸ ਵਿੱਚੋਂ 2 ਪੈਕਟ