news

Jagga Chopra

Articles by this Author

ਅਰਵਿੰਦ ਕੇਜਰੀਵਾਲ ਦੇ ਵਧਦੇ ਕੱਦ ਤੋਂ ਬੀਜੇਪੀ ਬੌਖਲਾ ਗਈ ਹੈ : ਕੈਬਨਿਟ ਮੰਤਰੀ ਧਾਲੀਵਾਲ
  • ਅਸੀ ਤਦ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਅਰਵਿੰਦ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ - ਧਾਲੀਵਾਲ
  • ਪ੍ਰਧਾਨ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ, ਇਸ ਲਈ ਉਨ੍ਹਾਂ ਨੂੰ ਵਾਰ-ਵਾਰ ਕੀਤਾ ਜਾ ਰਿਹਾ ਹੈ ਪਰੇਸ਼ਾਨ, 2024 ਵਿੱਚ ਕੇਜਰੀਵਾਲ ਹੀ ਮੋਦੀ ਨੂੰ ਦੇ ਸਕਦੇ ਹਨ ਟੱਕਰ : ਧਾਲੀਵਾਲ

ਅੰਮ੍ਰਿਤਸਰ , 16 ਅਪ੍ਰੈਲ : ਸੀਬੀਆਈ ਵੱਲੋਂ ਆਪ ਦੇ ਰਾਸ਼ਟਰੀ ਸੰਯੋਜਕ

ਰਾਜਸਥਾਨ ਦੀ ਨੰਦਿਨੀ ਗੁਪਤਾ ਨੇ ਜਿੱਤਿਆ ਮਿਸ ਇੰਡੀਆ 2023 ਦਾ ਤਾਜ

ਨਵੀਂ ਦਿੱਲੀ, 16 ਅਪ੍ਰੈਲ : ਰਾਜਸਥਾਨ ਦੀ ਨੰਦਿਨੀ ਗੁਪਤਾ ਨੇ ਫੈਮਿਨਾ ਮਿਸ ਇੰਡੀਆ 2023 ਦਾ ਖ਼ਿਤਾਬ ਜਿੱਤ ਲਿਆ ਹੈ, ਜਿਸ ਦੇ ਨਾਲ ਉਹ ਦੇਸ਼ ਦੀ 59ਵੀਂ ਮਿਸ ਇੰਡੀਆ ਚੁਣੀ ਗਈ ਹੈ। ਇਸਦੇ ਨਾਲ ਹੀ ਸ਼੍ਰੇਆ ਪੂੰਜਾ ਪਹਿਲੀ ਰਨਰ-ਅੱਪ ਬਣੀ, ਜਦਕਿ ਸਟ੍ਰੇਲਾ ਥੌਨਾ ਓਜ਼ਮ ਲੁਵਾਂਗ ਨੂੰ ਸੈਕਿੰਡ ਰਨਰ-ਅੱਪ ਐਲਾਨਿਆ ਗਿਆ। ਸਾਬਕਾ ਮਿਸ ਇੰਡੀਆ ਸਿਨੀ ਸ਼ੈਟੀ ਨੇ ਨੰਦਿਨੀ ਗੁਪਤਾ ਨੂੰ ਇਹ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ : ਈ.ਟੀ.ਓ
  • ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੀਤਾ ਦੌਰਾ, ਅਧਿਕਾਰੀਆਂ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਜਲਦ ਮੁਕੰਮਲ ਕਰਦਨ ਦੇ ਨਿਰਦੇਸ਼
  • ਆਮ ਆਦਮੀ ਪਾਰਟੀ ਦੀ ਸਰਕਾਰ ਅਹਿਮ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਚਨਬੱਧ - ਕੈਬਨਿਟ ਮੰਤਰੀ

ਲੁਧਿਆਣਾ, 16 ਅਪ੍ਰੈਲ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜਾਣਕਾਰੀ

ਆਪ ਦੇ ਸਾਬਕਾ ਸੂਬਾ ਬੁਲਾਰੇ/ ਸਪੋਕਸਪਰਸਨ ਮਨਜਿੰਦਰ ਭੁੱਲਰ ਹੋਏ ਭਾਜਪਾ 'ਚ ਸ਼ਾਮਲ
  • ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਬਨਿਟ ਹਰਦੀਪ ਪੂਰੀ ਨੇ ਕਰਵਾਈ ਸ਼ਮੂਲੀਅਤ

ਨਵੀਂ ਦਿੱਲੀ, 16 ਅਪ੍ਰੈਲ : ਫਿਰੋਜ਼ਪੁਰ ਦੇ ਕਸਬਾ ਖਾਈ ਤੋਂ ਆਮ ਆਦਮੀ ਪਾਰਟੀ ਵਿਚ ਬੁਲਾਰੇ ਅਤੇ ਸਪੋਕਸਪਰਸਨ ਰਹੇ ਚੁੱਕੇ ਹਾਈ ਕੋਰਟ ਦੇ ਵਕੀਲ ਮਨਜਿੰਦਰ ਸਿੰਘ ਭੁੱਲਰ ਭਾਜਪਾ ਵਿਚ ਸ਼ਾਮਿਲ ਹੋ ਗਏ। ਭਾਰਤੀ ਜਨਤਾ ਪਾਰਟੀ ਵਿੱਚ ਓਹਨਾ ਦੀ ਸ਼ਮੂਲੀਅਤ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ

ਕੇਜਰੀਵਾਲ ਤੋਂ ਪੁੱਛਗਿੱਛ ਖ਼ਿਲਾਫ਼ ਆਪ' ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਪੰਜਾਬ ਦੇ ਮੰਤਰੀਆਂ ਸਮੇਤ ਕਈਆਂ ਨੂੰ ਲਿਆ ਹਿਰਾਸਤ 'ਚ

ਨਵੀਂ ਦਿੱਲੀ, 16 ਅਪ੍ਰੈਲ : ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸੀਬੀਆਈ ਹੈੱਡਕੁਆਰਟਰ 'ਚ ਪੁੱਛਗਿੱਛ ਹੋ ਰਹੀ ਹੈ। ਉੱਥੇ ਹੀ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ਦੇ ਵਿਰੋਧ ਵਿੱਚ ‘ਆਪ’ ਵਰਕਰ ਸੂਬੇ ਭਰ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਪੁਲਿਸ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ

ਅਹਿਮਦ ਅਤੇ ਉਸ ਦੇ ਭਰਾ ‘ਤੇ ਚਲਾਈ ਗੋਲੀ, ਮੌਤ

ਪ੍ਰਯਾਗਰਾਜ, 16 ਅਪ੍ਰੈਲ : ਜੇਲ ‘ਚ ਬੰਦ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਅਹਿਮਦ ਦੀ ਅੱਜ ਉਸ ਸਮੇਂ ਮੌਤ ਹੋ ਗਈ, ਜਦੋਂ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮੈਡੀਕਲ ਜਾਂਚ ਲਈ ਲਿਜਾਇਆ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਉਹਨਾਂ ਤੇ ਲਗਪਗ 100 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕੀਤਾ ਹੈ। ਪੁਲਸ ਨੇ ਦੋ ਹਮਲਾਵਰਾਂ ਨੂੰ

ਭਾਜਪਾ ਜਾਣਦੀ ਹੈ ਕਿ ਕੇਜਰੀਵਾਲ ਹੀ ਬੀਜੇਪੀ ਦਾ ਅੰਤ ਕਰੇਗਾ : ਰਾਘਵ ਚੱਢਾ
  • ਭਾਜਪਾ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਤੌਰ ‘ਤੇ ਉਵੇਂ ਹੀ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ : ਰਾਘਵ ਚੱਢਾ
  • ਆਮ ਆਦਮੀ ਪਾਰਟੀ ਡੰਡਿਆਂ, ਅੱਥਰੂ ਬੰਬਾਂ ਸਮੇਤ ਹਰ ਤਰ੍ਹਾਂ ਦੇ ਸੰਘਰਸ਼ ‘ਚੋਂ ਨਿਕਲੀ ਪਾਰਟੀ ਹੈ, ਅਸੀਂ ਉਨ੍ਹਾਂ ਦੀਆਂ ਜਾਂਚ ਏਜੰਸੀਆਂ ਦੇ ਸੰਮਨ, ਛਾਪੇਮਾਰੀਆਂ ਅਤੇ ਜੇਲ੍ਹਾਂ ਵਿੱਚ ਡੱਕੇ ਜਾਣ ਦੇ ਡਰੋਂ ਬੈਠਣ ਵਾਲੇ ਨਹੀਂ ਹਾਂ – ਰਾਘਵ ਚੱਢਾ

ਨਵੀਂ ਦਿੱਲੀ, 16

ਆਸ਼ੀਰਵਾਦ ਸਕੀਮ ਲਈ ਹੁਣ ਆਨ ਲਾਇਨ ਕੀਤਾ ਜਾ ਸਕਦੈ ਅਪਲਾਈ : ਡਿਪਟੀ ਕਮਿਸ਼ਨਰ
  • ਸਕੀਮ ਦਾ ਲਾਭ ਲੈਣ ਲਈ ਆਸ਼ੀਰਵਾਦ ਦੇ ਆਨ ਲਾਇਨ ਪੋਰਟਲ https://ashirwad.punjab.gov.in ਤੇ ਕੀਤਾ ਜਾ ਸਕਦੈ ਅਪਲਾਈ

ਕਪੂਰਥਲਾ , 16 ਅਪ੍ਰੈਲ : ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਅਤੇ ਹੋਰ ਵਰਗਾਂ ਦੇ ਪਰਿਵਾਰਾਂ ਦੀ ਲੜਕੀ ਦੀ ਸ਼ਾਦੀ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੇ ਜਾਣ ਵਾਲੇ 51,000/-ਰੁਪਏ ਦਾ ਲਾਭ ਲੈਣ

ਭਗਵੰਤ ਮਾਨ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ : ਮੀਤ ਹੇਅਰ
  • ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦੇ ਕ੍ਰਿਕਟ ਮੈਚ ਨੂੰ ਦੱਸਿਆ ਚੰਗੀ ਸ਼ੁਰੂਆਤ

ਚੰਡੀਗੜ੍ਹ, 16 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ।ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਪੰਜਾਬ ਦੀ ਨੌਜਵਾਨੀ ਖੇਡ ਮੈਦਾਨਾਂ ਵਿੱਚ ਨਿੱਤਰ ਕੇ ਸਿਹਤਮੰਦ ਪੰਜਾਬ ਸਿਰਜਣ ਵਿੱਚ ਆਪਣਾ ਵੱਡਾ

ਕਪੂਰਥਲਾ ਜ਼ਿਲ੍ਹੇ ਵਿੱਚ 17435 ਮੀਟਰਕ ਟਨ ਕਣਕ ਦੀ ਖਰੀਦ

ਕਪੂਰਥਲਾ, 16 ਅਪ੍ਰੈਲ : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 17660 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 17435 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਉਨਾਂ ਕਿਹਾ ਕਿ ਕਿਸਾਨਾਂ ਦੀ ਖਰੀਦੀ ਗਈ ਫਸਲ ਦੀ ਬਣਦੀ 10 ਕਰੋੜ ਰੁਪਏ ਦੀ