news

Jagga Chopra

Articles by this Author

ਸਮਾਜ ਸੇਵੀ ਚਰਨਜੀਤ ਸਿੰਘ ਗਰੇਵਾਲ ਦਾ ਸਨਮਾਨ 

ਮੁੱਲਾਂਪੁਰ ਦਾਖਾ, 16 ਅਪਰੈਲ (ਸਤਵਿੰਦਰ ਸਿੰਘ ਗਿੱਲ) : ਪਿੰਡ ਗੁੱਜਰਵਾਲ ਦੇ ਸਮਾਜ‍ ਸੇਵੀ ਚਰਨਜੀਤ ਸਿੰਘ ਗਰੇਵਾਲ ਦਾ ਪੰਜਾਬ ਟੂਰ ਅਤੇ ਟਰੈਵਲ ਪੱਖੋਵਾਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ  ਟੂਰ ਅਤੇ ਟਰੈਵਲ ਪੱਖੋਵਾਲ ਵੱਲੋਂ ਗੱਲਬਾਤ ਕਰਦਿਆਂ ਕਮਲਜੀਤ ਸਿੰਘ ਗਰੇਵਾਲ ਅਤੇ ਪਵਨ ਪੱਖੋਵਾਲ ਨੇ ਦੱਸਿਆ ਕਿ ‌ਪਿੰਡ ਇਲਾਕੇ ਵਿੱਚ ਸਮਾਜ ਸੇਵਾ ਅਤੇ ਲੋੜਵੰਦ

ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ. ਸੀ ਲਾਜ਼ਮੀ : ਡਿਪਟੀ ਕਮਿਸ਼ਨਰ  ਦੁੱਗਲ
  • 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ

ਫਾਜ਼ਿਲਕਾ, 16 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਸਕੀਮ ਦੇ ਲਾਭਪਾਤਰੀਆਂ ਵਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕ
  • ਹੁਣ ਤੱਕ 13 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ

ਚੰਡੀਗੜ੍ਹ, 15 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ 'ਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾ ਰਹੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਤੁਰੰਤ ਸਿੱਧਾ ਭੁਗਤਾਨ ਕਰਨ ਦੇ ਮਾਮਲੇ 'ਚ ਰਿਕਾਰਡ ਕਾਇਮ ਕੀਤਾ ਹੈ

ਯੂਪੀ ਦੇ ਸ਼ਾਹਜਹਾਨਪੁਰ ‘ਚ ਟਰੈਕਟਰ-ਟਰਾਲੀ ਪੁੱਲ ਤੋਂ ਹੇਠਾਂ ਡਿੱਗੀ, 13 ਲੋਕਾਂ ਦੀ ਮੌਤ, 20 ਜਖ਼ਮੀ

ਸ਼ਾਹਜਹਾਨਪੁਰ, 15 ਅਪ੍ਰੈਲ : ਉੱਤਰ ਪ੍ਰਦੇਸ਼ ਦੇ ਸਾਹਜਹਾਨਪੁਰ ਦੇ ਤਿਲਹਾਰ ਨਿਗੋਹੀ ਰੋਡ ਤੇ ਇੱਕ ਟਰੈਕਟਰ ਟਰਾਲੀ ਪੁੱਲ ਤੋਂ ਹੇਠਾਂ ਡਿੱਗਣ ਕਾਰਨ ਹੋਏ ਹਾਦਸੇ ‘ਚ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸਬੰਧੀ ਡੀਐਮ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਿੰਡ ਸਨੌਰਾ ਦੇ ਲੋਕ ਪਿੰਡ ਵਿੱਚ ਭਾਗਵਤ ਕਥਾ ਲਈ ਜਲ ਲੈਣ ਲਈ ਜਾ ਰਹੇ ਸਨ ਕਿ ਰੇਤਾ ਪੁਲ ਤੋਂ ਟਰੈਕਟਰ ਟਰਾਲੀ ਰੇਲਿੰਗ

ਪ੍ਰਧਾਨ ਮੰਤਰੀ ਟਰੂਡੋ ਗੁਰੂਘਰ ਵੈਨਕੂਵਰ ਵਿਖੇ ਹੋਏ ਨਤਮਸਤਕ, ਵਿਸਾਖੀ ਦੀ ਦਿੱਤੀ ਮੁਬਾਰਕਵਾਦ

ਵੈਨਕੂਵਰ, 15 ਅਪ੍ਰੈਲ : ਵੈਨਕੂਵਰ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਖ ਭਾਈਚਾਰੇ ਨਾਲ ਵਿਸਾਖੀ ਮਨਾਈ ਅਤੇ ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਇਸ ਮੌਕੇ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ, ਪ੍ਰਧਾਨ ਮੰਤਰੀ ਟਰੂਡੋ ਨੇ ਖ਼ਾਲਸਾ ਦੀਵਾਨ ਸੁਸਾਇਟੀ ਵਿਖੇ ਔਰਤਾਂ ਅਤੇ ਬੱਚਿਆਂ ਸਮੇਤ ਉਥੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ।

ਬਾਗੀਆਂ ਨੇ ਪੂਰਬੀ ਕਾਂਗੋ 'ਚ 42 ਲੋਕਾਂ ਦੀ ਕੀਤੀ ਹੱਤਿਆ

ਕਿਨਸ਼ਾਸਾ, 15 ਅਪ੍ਰੈਲ : ਪੂਰਬੀ ਕਾਂਗੋ ਦੇ ਇਟੂਰੀ ਸੂਬੇ 'ਚ ਇਕ ਬਾਗੀਆਂ ਦੇ ਸਮੂਹ ਨੇ 42 ਲੋਕਾਂ ਦੀ ਹੱਤਿਆ ਕਰ ਦਿੱਤੀ। ਇਕ ਸਿਵਲ ਸੋਸਾਇਟੀ ਸੰਗਠਨ ਨੇ ਇਹ ਜਾਣਕਾਰੀ ਦਿੱਤੀ। ਬਨਯਾਰੀ ਕਿਲੋ ਵਿਚ ਸੰਗਠਨ ਦੇ ਮੁਖੀ ਡੂਡੋਨੇ ਲੋਸਾ ਨੇ ਕਿਹਾ ਕਿ ਕੋਡੇਕੋ ਮਿਲਸ਼ੀਆ ਸਮੂਹ ਦੁਆਰਾ ਡਜੂਗੂ ਖੇਤਰ ਦੇ ਤਿੰਨ ਕਸਬਿਆਂ 'ਤੇ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਕਈ ਘਰਾਂ ਨੂੰ

ਦੇਸ਼ ਵਿੱਚ ਇਕ ਦਿਨ ’ਚ ਕੋਰੋਨਾ ਦੇ 11,109 ਨਵੇਂ ਮਾਮਲੇ, 29 ਲੋਕਾਂ ਦੀ ਮੌਤ

ਨਵੀਂ ਦਿੱਲੀ,  15 ਅਪ੍ਰੈਲ : ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 11,109 ਨਵੇਂ ਮਾਮਲੇ ਮਿਲੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 49,622 ਹੋ ਗਈ ਹੈ। ਕੋਰੋਨਾ ਨਾਲ 29 ਲੋਕਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ 5,31,064 ਹੋ ਗਈ ਹੈ। ਦਿੱਲੀ ਤੇ ਰਾਜਸਥਾਨ ’ਚ ਤਿੰਨ-ਤਿੰਨ ਤੇ ਛੱਤੀਸਗੜ੍ਹ ਤੇ

ਪ੍ਰਧਾਨ ਮੰਤਰੀ ਮੋਦੀ ਨੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਭਾਰਤ ਦੇ ਵਿਜ਼ਨ ਨੂੰ ਦੁਨੀਆ ਦੇ ਸਾਹਮਣੇ ਕੀਤਾ ਪੇਸ਼ 

ਨਵੀਂ ਦਿੱਲੀ, 15 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਭਾਰਤ ਦੇ ਵਿਜ਼ਨ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕੀਤਾ। ਵਿਸ਼ਵ ਬੈਂਕ ਦੇ ਇੱਕ ਸਮਾਗਮ ਵਿੱਚ ਬੋਲਦਿਆਂ, ਪੀਐਮ ਨੇ ਕਿਹਾ ਕਿ ਜੇਕਰ ਦੁਨੀਆ ਨੂੰ ਜਲਵਾਯੂ ਪਰਿਵਰਤਨ 'ਤੇ ਕਾਬੂ ਪਾਉਣਾ ਹੈ, ਤਾਂ ਹਰ ਮਨੁੱਖ ਨੂੰ ਇਸ ਨਾਲ ਲੜਨਾ ਪਵੇਗਾ। ਦਰਅਸਲ, ਵਿਸ਼ਵ ਬੈਂਕ 'ਚ 'ਹਾਊ

ਕੈਬਨਿਟ ਮੰਤਰੀ ਡਾ. ਨਿੱਜਰ ਨੇ ਨਵੇਂ ਚੀਫ਼ ਖ਼ਾਲਸਾ ਦੀਵਾਨ ਸਕੂਲ ਦਾ ਰੱਖਿਆ ਨੀਂਹ ਪੱਥਰ

ਬਟਾਲਾ, 15 ਅਪ੍ਰੈਲ : ਚੀਫ਼ ਖ਼ਾਲਸਾ ਦੀਵਾਨ ਹੇਠ ਸਫ਼ਲਤਾ ਪੂਰਵਕ ਚੱਲ ਰਹੇ 50 ਸਕੂਲਾਂ ਦੀ ਲੜ੍ਹੀ ਵਿਚ ਵਾਧਾ ਕਰਦਿਆਂ ਅੱਜ ਬਟਾਲਾ ਵਿਖੇ ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਕ ਨਵੇਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਨੀਂਹ ਪੱਥਰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋ ਰੱਖਿਆ ਗਿਆ।

ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਤੇ ਦੋ ਪਲਟੂਨ ਪੁੱਲਾਂ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਸ਼ੁਰੂਆਤ

ਅਜਨਾਲਾ, 15 ਅਪ੍ਰੈਲ : ਭਾਰਤ-ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਤੇ ਦੋ ਪਲਟੂਨ ਪੁੱਲਾਂ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੁਰੂਆਤ ਕੀਤੀ, ਜਿਸ ਨਾਲ ਕਿਸਾਨਾਂ ਅਤੇ ਜੁਆਨਾਂ ਨੂੰ ਰਾਵੀ ਦਰਿਆ ਤੋਂ ਪਾਰ ਖੇਤੀ ਤੇ ਦੇਸ਼ ਦੀ ਸੁਰੱਖਿਆ ਕਰਨ ਵਿੱਚ ਵੱਡੀ ਮਦਦ ਮਿਲੇਗੀ। ਅੱਜ ਪਿੰਡ ਦਰਿਆ ਮੂਸਾ ਅਤੇ ਕੋਟ ਰਜਾਦਾ ਵਿਖੇ ਪਲਟੂਨ ਪੁੱਲਾਂ ਦੇ ਉਦਘਾਟਨ ਕਰਨ