news

Jagga Chopra

Articles by this Author

ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬਨੂੜ ਮੰਡੀ ਦਾ ਡਿਪਟੀ ਕਮਿਸ਼ਨਰ ਵੱਲੋਂ ਦੌਰਾ

ਐਸ.ਏ.ਐਸ. ਨਗਰ,  15 ਅਪ੍ਰੈਲ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਣਕ ਦੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਬਨੂੜ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ, ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨਾਲ ਗੱਲਬਾਤ ਕਰਨ ਕੇ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਹਾਸਲ ਕੀਤੀੇ।ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ’ਤੇ ਤਸੱਲੀ ਦਾ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਜਿਲ੍ਹਾ ਸਿਹਤ ਹਸਪਤਾਲ ਦਾ ਅਚਨਚੇਤ ਦੌਰਾ 

ਫਤਿਹਗੜ੍ਹ ਸਾਹਿਬ,  15 ਅਪ੍ਰੈਲ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ, ਡਾ. ਆਦਰਸ਼ਪਾਲ ਕੌਰ ਵੱਲੋਂ ਜਿਲ੍ਹਾ ਸਿਹਤ ਹਸਪਤਾਲ ਫਤਿਹਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੇ ਸਮੂਹ ਪ੍ਰੋਗਰਾਮ ਅਫ਼ਸਰ ਮੌਜੂਦ ਸਨ।ਇਸ ਦੌਰਾਨ ਉਨ੍ਹਾਂ ਨੇ ਕੋਵਿਡ ਪ੍ਰਬੰਧਾ ਦਾ ਜਾਇਜ਼ਾ ਲਿਆ ਅਤੇ ਜੱਚਾ ਬੱਚਾ ਵਿਭਾਗ, ਸਰਜਰੀ

ਫਸਲਾਂ ਅਜੇ ਖੇਤਾਂ ਵਿੱਚ ਹਨ ਜਦਕਿ ਹੋਏ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ: ਮੰਤਰੀ ਈਟੀਓ

ਜਲੰਧਰ,  15 ਅਪ੍ਰੈਲ : 'ਆਪ' ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪਹਿਲੀ ਐਸੀ ਸਰਕਾਰ ਹੈ ਜਿਸ ਵੱਲੋਂ ਭਾਰੀ ਅਤੇ ਬੇਮੌਸਮੀ ਬਰਸਾਤ ਕਾਰਨ ਹੋਏ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਚੈੱਕ ਵੰਡ ਗਏ ਹਨ ਜਦੋਂ ਕਿ ਫ਼ਸਲ ਅਜੇ ਖੇਤ ਵਿੱਚ ਹੀ ਹੈ। ‘ਆਪ’ ਮੰਤਰੀ ਅੱਜ ਜਲੰਧਰ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ

ਪੱਤਰਕਾਰ ਭੁੱਲਰ ਦੀ ਨਵੀਂ ਕਿਤਾਬ ” ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ ” 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ

ਚੰਡੀਗੜ੍ਹ, 15 ਅਪ੍ਰੈਲ : ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਚੌਥੀ ਕਿਤਾਬ ” ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ ” 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ ਹੋਵੇਗੀ । ਇਹ ਕਿਤਾਬ ਉਨ੍ਹਾਂ ਪੱਤਰਕਾਰਾਂ ਦੀਆਂ ਹੱਡਬੀਤੀਆਂ ਦੇ ਅਧਾਰਿਤ ਹੈ ਜਿਹਨਾਂ ਨੇ ਸਾਲ 1978 ਤੋਂ ਲੈਕੇ ਕਰੀਬ 1995 ਤੱਕ ਪੰਜਾਬ ਦੇ ਵੱਖ ਜਿਲ੍ਹਿਆ ਖਾਸ ਕਰਕੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ

ਪੰਜਾਬ ‘ਚ ਤਾਪਮਾਨ 40 ਡਿਗਰੀ ਤੋਂ ਪਾਰ, ਮਾਝੇ ਅਤੇ ਦੁਆਬੇ ‘ਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ

ਚੰਡੀਗੜ੍ਹ, 15 ਅਪ੍ਰੈਲ : ਲੂ ਨੇ ਪੰਜਾਬ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਮਾਝੇ-ਦੁਆਬੇ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ‘ਚ ਅੱਜ ਤਾਪਮਾਨ 40 ਡਿਗਰੀ ਨੂੰ ਪਾਰ ਕਰ ਸਕਦਾ ਹੈ। ਐਤਵਾਰ ਨੂੰ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਬੀਤੇ ਦਿਨ ਫਰੀਦਕੋਟ ਦਾ ਤਾਪਮਾਨ 40.9 ਅਤੇ ਲੁਧਿਆਣਾ ਦੇ

ਭਾਰਤੀ ਸਰਹੱਦ ‘ਤੇ ਫਿਰ ਦੇਖਿਆ ਗਿਆ ਪਾਕਿਸਤਾਨੀ ਡਰੋਨ, ਬੀ.ਐੱਸ.ਐੱਫ. ਜਵਾਨਾਂ ਨੇ ਗੋਲੀਬਾਰੀ ਕਰਕੇ ਖਦੇੜਿਆ
  • ਸਰਚ ਦੌਰਾਨ 3.2 ਕਿਲੋ ਹੈਰੋਇਨ ਬਰਾਮਦ, ਅੰਤਰਰਾਸ਼ਟਰੀ ਕੀਮਤ ਕਰੋੜਾਂ ‘ਚ

ਚੰਡੀਗੜ੍ਹ, 15 ਅਪ੍ਰੈਲ : ਪਾਕਿਸਤਾਨ ‘ਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਭਾਰਤੀ ਸਰਹੱਦ ‘ਤੇ ਡਰੋਨ ਭੇਜਿਆ। ਪੰਜਾਬ ਦੇ ਅੰਮ੍ਰਿਤਸਰ ਦੇ ਬਾਹਰਵਾਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਡਰੋਨ ਨੂੰ ਵਾਪਸ ਭਜਾਉਣ ਵਿੱਚ ਸਫਲਤਾ ਹਾਸਲ ਕੀਤੀ। ਚੌਕਸੀ ਲਈ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ

ਐਮਪੀ ਅਰੋੜਾ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਮੈਨੇਜਿੰਗ ਸੁਸਾਇਟੀ ਦੇ ਉਪ ਪ੍ਰਧਾਨ ਨਿਯੁਕਤ

ਚੰਡੀਗੜ੍ਹ, 15 ਅਪ੍ਰੈਲ : ਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਮੈਨੇਜਿੰਗ ਸੁਸਾਇਟੀ, ਲੁਧਿਆਣਾ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਦਾ ਨਾਮ ਹੈ, ਜਿਨ੍ਹਾਂ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਹੁਦੇਦਾਰਾਂ ਵਿੱਚ ਬਿਪਿਨ ਗੁਪਤਾ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਸੁਸਾਇਟੀ ਦਾ ਸਕੱਤਰ ਨਿਯੁਕਤ ਕੀਤਾ

ਮੁੱਖ ਮੰਤਰੀ ਨੇ ਲੱਖਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ
  • ਕਿਹਾ ਕਿ ਅਰਵਿੰਦ ਕੇਜਰੀਵਾਲ ਦੀ 700 ਕਰੋੜ ਰੁਪਏ ਦੇ ਪੰਜਾਬ ਆਬਕਾਰੀ ਘੁਟਾਲੇ ਵਿਚ ਵੀ ਮਿਲੀਭੁਗਤ, ਸੀ ਬੀ ਆਈ ਜਾਂਚ ਹੋਵੇ

ਜਲੰਧਰ, 15 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਖਰਾਬ ਮੌਸਮ ਕਾਰਨ ਜਿਹੜੇ ਲੱਖਾਂ ਕਿਸਾਨਾਂ ਦੀ ਕਣਕ ਦੀ ਫਸਲ ਖਰਾਬ ਹੋਈ ਹੈ, ਉਹਨਾਂ ਨੂੰ ਮੁਆਵਜ਼ਾ ਦੇਣ

ਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਜ਼ਰੂਰੀ : ਸਪੀਕਰ ਸੰਧਵਾਂ
  • ਕਿਹਾ, ਜਿਨ੍ਹਾਂ ਸੰਸਥਾਵਾਂ ਨੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰਨੀ ਸੀ, ਅਜੋਕੇ ਸਮੇਂ ਵਿੱਚ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਗਿਆ

ਚੰਡੀਗੜ੍ਹ, 15 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। “ਪਿੰਡ ਬਚਾਓ-ਪੰਜਾਬ ਬਚਾਓ”

ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ : ਮੁੱਖ ਮੰਤਰੀ
  • ਅਜਿਹੇ ਅਖੌਤੀ ਸਿਆਸੀ ਆਗੂਆਂ ਨੇ ਹੀ ਵਜ਼ੀਫਾ ਰਾਸ਼ੀ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਤਬਾਹ ਕੀਤਾ-ਮੁੱਖ ਮੰਤਰੀ
  • ਅਜਿਹੇ ਨੇਤਾਵਾਂ ਨੇ ਆਪਣੇ ਖਜ਼ਾਨੇ ਭਰ ਕੇ ਭਾਈਚਾਰੇ ਦੀ ਪਿੱਠ ਵਿਚ ਛੁਰਾ ਮਾਰਿਆ
  • ਸ੍ਰੀ ਖੁਰਾਲਗੜ੍ਹ ਸਾਹਿਬ ਨੇੜੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ‘ਚ ਕੀਤੀ ਸ਼ਿਰਕਤ
  • ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ