news

Jagga Chopra

Articles by this Author

ਨਹਿਰਾਂ ਵਿਚ ਪਏ ਪਾੜ ਵਿਭਾਗ ਨੇ ਕੀਤੇ ਬੰਦ : ਵਿਧਾਇਕ ਸਵਨਾ

ਫਾਜਿ਼ਲਕਾ, 15 ਅਪ੍ਰੈਲ : ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਬੀਤੇ ਕੱਲ ਉਨ੍ਹਾਂ ਦੇ ਹਲਕੇ ਵਿਚ ਜ਼ੋ ਚਾਰ ਨਹਿਰਾਂ ਵਿਚ ਪਾੜ ਪਏ ਸਨ ਉਨ੍ਹਾਂ ਨੂੰ ਵਿਭਾਗ ਨੇ ਬੰਦ ਕਰ ਲਿਆ ਹੈ ਅਤੇ ਕਿਤੇ ਵੀ ਖੇਤਾਂ ਵਿਚ ਇੰਨ੍ਹਾਂ ਪਾੜ ਤੋਂ ਪਾਣੀ ਨਹੀਂ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨ ਨਹਿਰਾਂ ਨੂੰ ਕੱਲ ਸ਼ਾਮ ਤੋਂ ਪਹਿਲਾਂ ਹੀ ਬੰਦ ਕਰ ਲਿਆ ਗਿਆ ਸੀ

ਪੰਜਾਬ 'ਚ ਸਭਨਾਂ ਧਰਮਾਂ ਦੇ ਲੋਕਾਂ ਦੀ ਏਕਤਾ, ਨਫ਼ਤਰੀਆਂ ਲਈ ਕੋਈ ਥਾਂ ਨਹੀਂ : ਸੀ.ਪੀ. ਮਨਦੀਪ ਸਿੱਧੂ 

ਲੁਧਿਆਣਾ, 15 ਅਪ੍ਰੈਲ : ਹਰ ਸਾਲ ਮੁਸਲਿਮ ਭਾਈਚਾਰੇ ਦੇ ਲੋਕ ਰਮਜ਼ਾਨ ਦੇ ਪਾਕ ਮਹੀਨੇ 'ਚ ਰੋਜ਼ੇ ਰੱਖਦੇ ਹਨ। ਪੂਰੀ ਦੁਨੀਆਂ ਵਿੱਚ ਮਾਹ-ਏ-ਰਮਜ਼ਾਨ (ਰਮਦਾਨ) ਮਨਾਇਆ ਜਾਂਦਾ ਹੈ। ਰਮਜ਼ਾਨ ਦਾ ਪਾਕ ਮਹੀਨਾ ਮੁਸਲਮਾਨਾਂ ਲਈ ਸਭ ਤੋਂ ਖ਼ਾਸ ਹੁੰਦਾ ਹੈ। ਪੰਜਾਬ ਵਿਚ ਵੀ ਰਮਜ਼ਾਨ ਮੌਕੇ ਜਿੱਥੇ ਹੋਰਨਾਂ ਧਰਮਾਂ ਦੇ ਲੋਕ ਮੁਸਲਿਮ ਭਾਈਚਾਰੇ ਨਾਲ ਪਿਆਰ-ਮੁਹੱਬਤ ਨਾਲ ਰਹਿੰਦੇ ਅਤੇ ਰੋਜ਼ੇ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ਵ ਕਲਾ ਦਿਵਸ ਮੌਕੇ ਕਲਾ ਪ੍ਰਤੀਯੋਗਤਾ 'ਹੁਨਰ' ਦਾ ਸਫਲ ਆਯੋਜਨ
  • ਸੈਂਕੜੇ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ - ਡਿਪਟੀ ਕਮਿਸ਼ਨਰ ਸੁਰਭੀ ਮਲਿਕ
  • ਕਲਾਤਮਕ ਪ੍ਰਤਿਭਾ ਨੂੰ ਦਰਸਾਉਂਦੀਆਂ ਬੱਚਿਆਂ ਦੀਆਂ 3500 ਤੋਂ ਵੱਧ ਐਂਟਰੀਆਂ ਹੋਈਆਂ ਪ੍ਰਾਪਤ
  • ਸਰਵੋਤਮ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣਗੇ, ਉੱਤਮ ਕਲਾਕ੍ਰਿਤੀਆਂ ਨੂੰ ਵੀ ਪ੍ਰਬੰਧਕੀ ਕੰਪਲੈਕਸ 'ਚ ਕੀਤਾ ਜਾਵੇਗਾ ਸਥਾਪਤ

ਲੁਧਿਆਣਾ, 15 ਅਪ੍ਰੈਲ : ਡਿਪਟੀ ਕਮਿਸ਼ਨਰ ਲੁਧਿਆਣਾ

ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਉਹ ਲੋਕਾਂ ਦੀਆਂ ਦੁੱਖ ਤਕਲੀਫਾਂ ਤੋਂ ਭਲੀਭਾਤ ਜਾਣੂੰ ਹੈ : ਚੇਅਰਮੈਨ ਪਨੂੰ 

ਜਲੰਧਰ, 15 ਅਪਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਮਾਨਦਾਰ ਸਖਸੀਅਤ ਤੋਂ ਜਲੰਧਰ ਲੋਕ ਸਭਾ ਹਲਕਾ ਦੇ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਵੇਖਦਿਆਂ ਲੋਕ ਆਪ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਭੁਗਤਣਗੇ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਜਲੰਧਰ ਹਲਕੇ ਤੋਂ ਆਮ

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜ. ਸੰਦੀਪ ਬਹਿਲ "ਸ਼ਬਦ ਪ੍ਰਕਾਸ਼" ਅਜਾਇਬ ਘਰ ਦੇ ਦਰਸ਼ਨ ਕਰਨ ਲਈ ਰਕਬਾ ਭਵਨ ਪਹੁੰਚੇ
  • "ਸ਼ਬਦ ਪ੍ਰਕਾਸ਼" ਅਜਾਇਬ ਘਰ ਵਡਮੁੱਲੇ ਗਿਆਨ ਦਾ ਸੋਮਾ : ਬਹਿਲ

ਲੁਧਿਆਣਾ, 15 ਅਪ੍ਰੈਲ : ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਚੀਫ਼ ਇੰਜ. ਸੰਦੀਪ ਬਹਿਲ "ਸ਼ਬਦ ਪ੍ਰਕਾਸ਼" ਅਜਾਇਬ ਘਰ ਦੇ ਦਰਸ਼ਨ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਪਹੁੰਚੇ। ਇਸ ਸਮੇਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਕਰਨੈਲ ਸਿੰਘ

ਸੱਤਾ ਤੇ ਕਾਬਜ਼ ਸਿਆਸਤਦਾਨਾਂ ਤੇ ਨੌਕਰ ਸ਼ਾਹੀ ਨੂੰ ਲੋਕਾਂ ਪ੍ਰਤੀ ਜੁਆਬਦੇਹ ਬਣਾਉਣ ਲਈ ਲੋਕ ਚੇਤਨਾ ਲਹਿਰ ਜ਼ਰੂਰੀਃ ਪ੍ਰੋ. ਗੁਰਭਜਨ ਸਿੰਘ ਗਿੱਲ
  • ਦੇਸ਼ ਵੰਡ ਬਾਰੇ ਗੁਰਪ੍ਰੀਤ ਸਿੰਘ ਤੂਰ ਵੱਲੋਂ ਸੰਪਾਦਿਤ ਕਹਾਣੀਆਂ ਤੇ ਯਾਦਾਂ ਦਰਦਨਾਮਾ 1947 ਡਾ. ਮਹਿੰਦਰ ਸਿੰਘ ਛਾਬੜਾ ਵੱਲੋਂ ਲੋਕ ਅਰਪਨ

ਲੁਧਿਆਣਾ, 15 ਅਪ੍ਰੈਲ : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਾਫ਼ਲਾ ਜੀਵੇ ਪੰਜਾਬ ਸੰਸਥਾ ਵੱਲੋ ਪੰਜਾਬੀ ਭਵਨ ਲੁਧਿਆਣਾ ਵਿੱਚ ਬੁਲਾਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ

ਜੀ ਜੀ ਐੱਨ ਖਾਲਸਾ ਕਾਲਿਜ ਵਿੱਚ ਪਰਵਾਸ  ਦਾ ਅਪ੍ਰੈਲ-ਮਈ ਕੈਨੇਡਾ ਵਿਸ਼ੇਸ਼ ਅੰਕ ਲੋਕ ਅਰਪਣ
  • ਪ੍ਰਧਾਨਗੀ ਲੋਕ ਮੰਚ ਦੇ ਪ੍ਰਧਾਨ ਅਮਰੀਕਾ ਵਾਸੀ ਕਵੀ  ਸੁਰਿੰਦਰ ਸਿੰਘ ਸੁੰਨੜ ਨੇ ਕੀਤੀ

ਲੁਧਿਆਣਾ, 15 ਅਪ੍ਰੈਲ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ 32ਵਾਂ ਅਪ੍ਰੈਲ-ਮਈ ਕੈਨੇਡਾ ਵਿਸ਼ੇਸ਼ ਅੰਕ ਭਾਗ-1 ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਅਮਰੀਕਾ ਵੱਸਦੇ ਪੰਜਾਬੀ ਕਵੀ ਸ. ਸੁਰਿੰਦਰ

ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ
  • ਸ਼ਿੰਗਾਰੇ ਘੋੜੇ, ਊਠ, ਹਾਥੀ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ
  • ਮਹੱਲੇ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਹੋਏ ਸ਼ਾਮਲ

ਤਲਵੰਡੀ ਸਾਬੋ, 15 ਅਪ੍ਰੈਲ : ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਜੋੜ ਮੇਲਾ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ

ਕੇਜਰੀਵਾਲ ਤੋਂ ਸੀਬੀਆਈ ਦੀ ਪੁੱਛਗਿੱਛ 'ਤੇ 'ਆਪ' ਆਗੂਆਂ ਨੇ ਜਤਾਇਆ ਗੁੱਸਾ, ਕਿਹਾ- ਉਹ ਕ੍ਰਾਂਤੀਕਾਰੀ ਨੇਤਾ ਹਨ, ਸੀਬੀਆਈ-ਈਡੀ ਉਨ੍ਹਾਂ ਨੂੰ ਨਹੀਂ ਡਰਾ ਸਕਦੀ
  • ਅਰਵਿੰਦ ਕੇਜਰੀਵਾਲ ਲੋਕਾਂ ਦੇ ਦਿਲਾਂ ਵਿੱਚ ਹੈ, ਉਸਨੂੰ ਕੋਈ ਨਹੀਂ ਮਿਟਾ ਸਕਦਾ, ਅਸੀਂ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜੇ ਹਾਂ : ਭਗਵੰਤ ਮਾਨ

ਚੰਡੀਗੜ੍ਹ, 15 ਅਪ੍ਰੈਲ : 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਕੈਬਨਿਟ

ਜਲੰਧਰ 'ਚ ਲੋਕ ਇਨਸਾਫ ਪਾਰਟੀ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਸਮੇਤ ਕਈ ਆਗੂ 'ਆਪ 'ਚ ਹੋਏ ਸ਼ਾਮਲ
  • ਆਪ' ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਜਨਰਲ ਸਕੱਤਰ ਹਰਚੰਦ ਬਰਸਟ ਨੇ ਉਨ੍ਹਾਂ ਦਾ 'ਆਪ ਪਰਿਵਾਰ 'ਚ ਸਵਾਗਤ ਕੀਤਾ

ਜਲੰਧਰ, 15 ਅਪ੍ਰੈਲ : ਜਲੰਧਰ ਵਿੱਚ ਉਪ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਲੋਕ ਇਨਸਾਫ ਪਾਰਟੀ ਦੇ  ਐੱਸਸੀ ਵਿੰਗ ਦੇ ਸੂਬਾ ਪ੍ਰਧਾਨ, ਦੁਆਬਾ ਜ਼ੋਨ ਦੇ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਮੁੱਖ