news

Jagga Chopra

Articles by this Author

ਸੂਬੇ ਦੀਆਂ 17 ਡਾ. ਅੰਬੇਡਕਰ ਭਵਨ ਇਮਾਰਤਾਂ ਨੂੰ ਨਵੇਂ ਪੱਧਰ 'ਤੇ ਵਰਤਿਆ ਜਾਵੇਗਾ : ਡਾ. ਬਲਜੀਤ ਕੌਰ
  • ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਅੰਬੇਡਕਰ ਭਵਨਾਂ ਨੂੰ ਖੰਡਰ ਨਹੀਂ ਬਣਨ ਦੇਵੇਗੀ

ਚੰਡੀਗੜ੍ਹ 15 ਅਪ੍ਰੈਲ : ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਅਤੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਦੇ 17 ਡਾ: ਅੰਬੇਡਕਰ ਭਵਨਾਂ ਨੂੰ ਨਵੇਂ ਪੱਧਰ 'ਤੇ ਵਰਤਣ ਲਈ ਯੋਜਨਾਵਾਂ ਦਾ ਐਲਾਨ ਕੀਤਾ ਹੈ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਚੱਕ ਭਾਈ ਕਾ ਵਿਖੇ ਨਗਰ ਕੀਰਤਨ ਸਜਾਇਆ

ਰਾਏਕੋਟ, 15 ਅਪ੍ਰੈਲ (ਚਮਕੌਰ ਸਿੰਘ ਦਿਓਲ) : ਨੇੜਲੇ ਪਿੰਡ ਚੱਕ ਭਾਈ ਕਾ ਵਿਖੇ ਖਾਲਸੇ ਦੇ ਸਾਜਨਾ ਦਿਵਸ ਨੂੰ ਮੁੱਖ ਰੱਖ ਕੇ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ

ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ।          

ਰਾਏਕੋਟ, 15 ਅਪ੍ਰੈਲ (ਚਮਕੌਰ ਸਿੰਘ ਦਿਓਲ) : ਨੇੜਲੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਨੌਜਵਾਨ ਸਭਾ ਵੱਲੋਂ ਗੁਰਦੁਆਰਾ ਭਗਤ ਰਵਿਦਾਸ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮਨਾਈ ਗਈ। ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇੱਕ ਸੰਖੇਪ ਸਮਾਗਮ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਭੀਮ ਰਾਓ ਅੰਬੇਡਕਰ ਨੂੰ ਯਾਦ

ਚੱਕ ਭਾਈ ਕਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਹੋਈ ਚੋਣ
  • ਸਮੁੱਚੇ ਨਗਰ ਦੇ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਏਗੀ ਨਵੀਂ ਕਮੇਟੀ : ਪ੍ਰਧਾਨ ਬਲਵਿੰਦਰ ਸਿੰਘ

ਰਾਏਕੋਟ, 15 ਅਪ੍ਰੈਲ ((ਚਮਕੌਰ ਸਿੰਘ ਦਿਓਲ) :  ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ ਪਾ.ਛੇਵੀਂ ਪਿੰਡ ਚੱਕ ਭਾਈ ਕਾ ਦੀ ਲੋਕਲ ਪ੍ਰਬੰਧਕ ਕਮੇਟੀ ਦੀ ਚੋਣ ਨਗਰ ਨਿਵਾਸੀਆ ਵੱਲੋਂ ਸਰਬਸੰਮਤੀ ਨਾਲ

ਡਾ. ਭੀਮ ਰਾਓ ਅੰਬੇਦਕਰ ਦੇ 132ਵਾਂ ਜਨਮ ਦਿਵਸ ਮਨਾਇਆ ਗਿਆ

ਰਾਏਕੋਟ, 15 ਅਪ੍ਰੈਲ (ਚਮਕੌਰ ਸਿੰਘ ਦਿਓਲ) : ਡਾ. ਭੀਮ ਰਾਓ ਅੰਬੇਦਕਰ ਦੇ 132ਵਾਂ ਜਨਮ ਦਿਵਸ ਕਾਂਗਰਸੀ ਆਗੂ ਪੂਰਨ ਸਿੰਘ ਸਪਰਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਬੜੀ ਧੂਮਧਾਮ ਨਾਲ ਕਰਵਾਇਆ ਗਿਆ, ਇਸ ਮੌਕੇ ਬਸਪਾ ਦੇ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਪੱਪੀ ਸਪਰਾ ਅਤੇ ਕੌਂਸਲਰ ਮੁਹੰਮਦ ਇਮਰਾਨ ਖਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਵੀ ਮੌਜ਼ੂਦ ਸਨ। ਇਸ

ਮਿਆਂਮਾਰ ਦੇ ਸ਼ਾਨ ਸੂਬੇ 'ਚ ਹੋਇਆ ਬੰਬ ਧਮਾਕਾ, 4 ਦੀ ਮੌਤ, 11 ਜਖ਼ਮੀ

ਯਾਂਗੂਨ, 14 ਅਪ੍ਰੈਲ : ਪੂਰਬੀ ਮਿਆਂਮਾਰ ਦੇ ਸ਼ਾਨ ਸੂਬੇ ਵਿਚ ਹੋਏ ਬੰਬ ਧਮਾਕੇ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ, ਇਹ ਜਾਣਕਾਰੀ ਮਿਆਂਮਾਰ ਦੀ ਰਾਜ ਪ੍ਰਸ਼ਾਸਨ ਪ੍ਰੀਸ਼ਦ ਦੀ ਸੂਚਨਾ ਟੀਮ ਨੇ ਦਿੱਤੀ। ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 11:45 ਵਜੇ ਉੱਤਰੀ ਸ਼ਾਨ ਰਾਜ ਦੇ ਲਾਸ਼ੀਓ ਸ਼ਹਿਰ ਵਿੱਚ ਇੱਕ ਪਗੋਡਾ ਦੇ ਸਾਹਮਣੇ ਸਥਿਤ ਇੱਕ ਪਾਰਕ ਦੇ ਨੇੜੇ

ਇੰਡੋਨੇਸ਼ੀਆਂ 'ਚ ਵਾਪਰਿਆਂ ਹਾਦਸਾ, ਕਈ ਕਾਰਾਂ ਦੀ ਟੱਕਰ, 8 ਮੌਤਾਂ

ਜਕਾਰਤਾ, 14 ਅਪ੍ਰੈਲ : ਜਾਵਾ ਦੇ ਸੇਮਾਰੰਗ-ਸੋਲੋ ਟੋਲ ਰੋਡ 'ਤੇ ਸ਼ੁੱਕਰਵਾਰ ਨੂੰ ਬਹੁ-ਵਾਹਨ ਦੀ ਟੱਕਰ 'ਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਸਿਨਹੂਆ ਨਿਊਜ਼ ਏਜੰਸੀ ਨੇ ਦੱਸਿਆ ਕਿ ਬੋਯੋਲਾਲੀ ਰੀਜੈਂਸੀ ਦੇ ਪੁਲਿਸ ਅਧਿਕਾਰੀ ਹਰਦੀ ਪ੍ਰਤਾਮਾ ਦੇ ਅਨੁਸਾਰ, ਛੇ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੋ ਹੋਰਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ

ਪੁੱਛਗਿੱਛ ਦੌਰਾਨ ਵਿਜੀਲੈਂਸ ਦੇ ਸਭ ਕੁੱਝ ਅੱਗੇ ਰੱਖ ਦਿੱਤਾ : ਸਾਬਕਾ ਮੁੱਖ ਮੰਤਰੀ ਚੰਨੀ

ਚੰਡੀਗੜ੍ਹ, 14 ਅਪ੍ਰੈਲ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਜ ਵਿਜੀਲੈਂਸ ਵੱਲੋਂ ਤਕਰੀਬਨ 7 ਘੰਟੇ ਤੱਕ ਪੁੱਛਗਿੱਛ ਕੀਤੀ ਗਈ, ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਜੀਲੈਂਸ ਦਫਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਜੋ ਵੀ ਹੈ, ਉਹ ਸਭ ਉਨ੍ਹਾਂ ਵੱਲੋਂ ਵਿਜੀਲੈਂਸ ਅੱਗੇ ਪੇਸ਼

ਵਿਸਾਕੀ ਸਮਾਗਮ ਮੌਕੇ ਜੰਮੂ ਕਸ਼ਮੀਰ 'ਚ ਡਿੱਗਿਆ ਫੁੱਟਬ੍ਰਿਜ, 80 ਲੋਕ ਜ਼ਖਮੀ

ਊਧਮਪੁਰ , 14 ਅਪ੍ਰੈਲ : ਜੰਮੂ-ਕਸ਼ਮੀਰ 'ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਊਧਮਪੁਰ ਦੇ ਚੇਨਾਨੀ ਬਲਾਕ ਦੇ ਬੇਨ ਪਿੰਡ ਦੇ ਬੇਨੀ ਸੰਗਮ 'ਚ ਵਿਸਾਖੀ ਤਿਉਹਾਰ ਦੌਰਾਨ ਫੁੱਟਬ੍ਰਿਜ ਡਿੱਗ ਗਿਆ। ਇਸ ਹਾਦਸੇ 'ਚ ਕਈ ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਬਚਾਅ ਕਾਰਜ ਜਾਰੀ ਹੈ। ਪੁਲਿਸ ਅਤੇ ਹੋਰ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਊਧਮਪੁਰ ਦੇ ਐਸਐਸਪੀ ਡਾਕਟਰ

ਸੱਤਾ ਦੀ ਦੁਰਵਰਤੋਂ ਕਰ ਕੇ ਭਾਰਤੀਆਂ  ਨੂੰ ਵੰਡਣ ਵਾਲੇ ਅਸਲ 'ਗੱਦਾਰ' ਹਨ : ਸੋਨੀਆ ਗਾਂਧੀ

ਨਵੀਂ ਦਿੱਲੀ, 14 ਅਪ੍ਰੈਲ : ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ 'ਤੇ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੰਵਿਧਾਨ ਦੀਆਂ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ। ਲੋਕਾਂ ਨੂੰ ਇਸ ‘ਵਿਵਸਥਿਤ ਹਮਲੇ’ ਤੋਂ ਸੰਵਿਧਾਨ ਦੀ ਰੱਖਿਆ ਲਈ ਕੰਮ ਕਰਨਾ ਚਾਹੀਦਾ ਹੈ। ਭਾਰਤ ਰਤਨ ਅੰਬੇਡਕਰ ਦੀ