news

Jagga Chopra

Articles by this Author

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਮਜ਼ ਗੁਹਾਟੀ ਦੇ ਨਾਲ-ਨਾਲ ਤਿੰਨ ਸਰਕਾਰੀ ਮੈਡੀਕਲ ਕਾਲਜ ਦੇਸ਼ ਨੂੰ ਕੀਤੇ ਸਮਰਪਿਤ

ਗੁਹਾਟੀ,  14 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ-ਪੂਰਬ ਦੇ ਪਹਿਲੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਗੁਹਾਟੀ ਦੇ ਨਾਲ-ਨਾਲ ਤਿੰਨ ਸਰਕਾਰੀ ਮੈਡੀਕਲ ਕਾਲਜ ਦੇਸ਼ ਨੂੰ ਸਮਰਪਿਤ ਕੀਤੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਅਸਾਮ ਐਡਵਾਂਸਡ ਹੈਲਥ ਕੇਅਰ ਇਨੋਵੇਸ਼ਨ ਇੰਸਟੀਚਿਊਟ (ਏ.ਏ.ਐਚ.ਆਈ.ਆਈ.) ਦਾ ਨੀਂਹ ਪੱਥਰ ਰੱਖਿਆ ਅਤੇ ਯੋਗ ਲਾਭਪਾਤਰੀਆਂ

ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਸਾਬਕਾ ਮੁੱਖ ਮੰਤਰੀ ਖਿਲਾਫ ਠੋਸ ਸਬੂਤ ਹੁੰਦਾ ਤਾਂ ਉਹ ਸਿੱਧੀ ਕਾਰਵਾਈ ਕਰਦੇ : ਰਾਜਾ ਵੜਿੰਗ

ਚੰਡੀਗੜ੍ਹ, 14 ਅਪ੍ਰੈਲ : ਆਮ ਆਦਮੀ ਪਾਰਟੀ ਦੇ ਕੂੜ ਪ੍ਰਚਾਰ ਅਤੇ ਕੋਝੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਲਈ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਲੀਡਰਸ਼ਿਪ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੁੱਖ

ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਵਿਧਾਇਕ ਸਹਿਬਾਨ ਵਲੋਂ ਸਰਧਾਂਜਲੀ ਅਰਪਿਤ
  • ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੁਆਰਾ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ : ਡਿਪਟੀ ਕਮਿਸ਼ਨਰ
  • ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਲੁਧਿਆਣਾ, 14 ਅਪ੍ਰੈਲ : ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸਾ਼ਸ਼ਨ ਵਲੋਂ ਵੱਖ-ਵੱਖ ਵਿਧਾਇਕ ਸਹਿਬਾਨ ਦੀ

ਵਿਧਾਇਕ ਗਰੇਵਾਲ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
  • ਜਾਤੀ, ਰੰਗ ਦੇ ਭੇਦਵਾਵ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ : ਵਿਧਾਇਕ ਭੋਲਾ ਗਰੇਵਾਲ

ਲੁਧਿਆਣਾ, 14 ਅਪ੍ਰੈਲ : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ

ਐਮਪੀ ਅਰੋੜਾ ਨੇ ਹਲਵਾਰਾ ਫਲਾਈਟ ਲਈ ਸਾਰੀਆਂ ਏਅਰਲਾਈਨਾਂ ਦੇ ਸੀਈਓ ਨੂੰ ਲਿਖਿਆ ਪੱਤਰ

ਲੁਧਿਆਣਾ, 14 ਅਪ੍ਰੈਲ : ਜਨਤਾ ਦੇ ਵਡੇਰੇ ਹਿੱਤ ਵਿੱਚ ਇੱਕ ਹੋਰ ਪਹਿਲਕਦਮੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਵਿਸਤਾਰਾ, ਏਅਰ ਇੰਡੀਆ, ਇੰਡੀਗੋ, ਏਅਰ ਇੰਡੀਆ ਐਕਸਪ੍ਰੈਸ, ਸਪਾਈਸ ਜੈੱਟ, ਅਲੀਅਨਜ਼ ਏਅਰਲਾਈਨਜ਼, ਗੋ ਏਅਰ ਅਤੇ ਗੋ ਫਰਸਟ ਦੇ ਸੀ.ਈ.ਓ. ਨੂੰ ਲੁਧਿਆਣਾ (ਹਲਵਾਰਾ ਏਅਰਪੋਰਟ) ਤੋਂ ਦਿੱਲੀ (ਆਈਜੀਆਈ) ਦੀਆਂ ਉਡਾਣਾਂ ਸਬੰਧੀ

ਵਿਸਾਖੀ ਅਤੇ ਖਾਲਸੇ ਦੀ ਸਥਾਪਨਾ ਦਿਵਸ ਮੌਕੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਵਿਧਾਇਕ ਮੂੰਡੀਆਂ ਵੱਲੋਂ ਵਧਾਈ।
  • ਹਲਕਾ ਵਿਧਾਇਕ ਮੂੰਡੀਆਂ ਟੀਮ ਸਣੇ ਸਾਹਨੇਵਾਲ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਚ ਹੋਏ ਨਤਮਸਤਕ
  • ਸਿੱਖ ਕੌਂਮ ਦੀ ਚੜਦੀ ਕਲਾਂ ਅਤੇ ਪੰਜਾਬ ਚ ਆਪਸੀ ਭਾਈਚਾਰਾ, ਸੁੱਖ ਸ਼ਾਂਤੀ ਲਈ ਕੀਤੀ ਅਰਦਾਸ।

ਲੁਧਿਆਣਾ, 14 ਅਪ੍ਰੈਲ :  ਅੱਜ ਇੱਥੇ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਸ਼ਵ ਭਰ ਵਿਚ

ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵਲੋਂ ਲੁਧਿਆਣਾ ਦੀਆਂ ਵੱਖ ਵੱਖ ਮੰਡੀਆਂ 'ਚ ਕਣਕ ਦੀ ਖਰੀਦ ਕਰਵਾਈ ਸ਼ੁਰੂ

ਲੁਧਿਆਣਾ, 14 ਅਪ੍ਰੈਲ : ਚੇਅਰਮੈਨ ਪੰਜਾਬ ਮਾਰਕਫੈਡ/ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਹੇਠ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਅਤੇ ਹਲਕਾ ਦਾਖਾ ਦੇ ਇੰਚਾਰਜ ਡਾ ਕੇ ਐਨ ਐਸ ਕੰਗ ਵਲੋਂ ਜ਼ਿਲ੍ਹਾ ਲੁਧਿਆਣਾ ਦੀਆ ਵੱਖ ਵੱਖ ਮੰਡੀਆਂ ਦਾ ਨਿਰੀਖਣ ਕਰਕੇ

ਵਿਧਾਇਕਾ ਮਾਣੂੰਕੇ ਵੱਲੋਂ ਡਾ.ਅੰਬੇਡਕਰ ਚੌਂਕ ਦੇ ਨਿਰਮਾਣ ਦਾ ਉਦਘਾਟਨ
  • ਬਾਬਾ ਸਾਹਿਬ ਦੇ ਬੁੱਤ ਤੋਂ ਪ੍ਰੇਰਨਾਂ ਲੈ ਕੇ ਸਾਡੀ ਪੀੜ੍ਹੀ ਤਰੱਕੀ ਕਰੇਗੀ : ਬੀਬੀ ਮਾਣੂੰਕੇ

ਜਗਰਾਉਂ, ਅਪ੍ਰੈਲ 14 :ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਬਹੁਜ਼ਨ ਸਮਾਜ਼ ਨੂੰ ਅਨੂਠਾ ਤੋਹਫ਼ਾ ਦਿੰਦਿਆਂ ਜਗਰਾਉਂ ਦੇ ਰਾਏਕੋਟ ਰੋਡ ਉਪਰ ਚੁੰਗੀ ਨੰ: 05 ਵਿਖੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਚੌਂਕ ਬਨਾਉਣ ਲਈ ਨਿਰਮਾਣ

ਵਿਧਾਇਕ ਸਵਨਾ ਖੁਦ ਲੱਗ ਪਏ ਟੁੱਟੀ ਨਹਿਰ ਬਣਵਾਉਣ

ਫਾਜਿ਼ਲਕਾ, 14 ਅਪ੍ਰੈਲ : ਫਾਜਿ਼ਲਕਾ ਉਪਮੰਡਲ ਵਿਚ ਅੱਜ ਅਚਾਨਕ 4 ਨਹਿਰਾਂ ਵਿਚ ਪਾੜ ਪੈ ਗਿਆ। ਅਜਿਹਾ ਕੁਝ ਲੋਕਾਂ ਵੱਲੋਂ ਪਾਣੀ ਦੀ ਜਰੂਰਤ ਨਾ ਹੋਣ ਕਾਰਨ ਮੋਘੇ ਬੰਦ ਕਰ ਦਿੱਤੇ ਜਾਣ ਕਾਰਨ ਵਾਪਰਿਆਂ। ਨਹਿਰਾਂ ਨੂੰ ਟੁੱਟਣ ਤੋਂ ਰੋਕਣ ਲਈ ਸਿੰਚਾਈ ਵਿਭਾਗ ਨੇ ਵੀ ਉਪਰਾਲੇ ਕੀਤੇ ਅਤੇ ਐਸਕੇਪ ਵੀ ਖੋਲੇ ਗਏ ਪਰ ਫਿਰ ਵੀ ਕੁਝ ਥਾਂਵਾਂ ਤੇ ਪਾੜ ਪਿਆ। ਇਸ ਸਬੰਧੀ ਜਾਣਕਾਰੀ ਮਿਲਦੇ ਹੀ

ਵਿਧਾਇਕ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਵਿਚ ਹਾਜ਼ਰ ਹੋਣ ਲਈ ਹੋਏ ਗੁਰੂ-ਘਰਾਂ ਵਿਚ ਨਤਮਸਤਕ

ਮੋਹਾਲੀ, 14 ਅਪ੍ਰੈਲ : ਵਿਧਾਇਕ ਕੁਲਵੰਤ ਸਿੰਘ ਅੱਜ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਖ ਵੱਖ ਗੁਰੂ ਘਰਾਂ ਵਿੱਚ ਰੱਖੇ ਗਏ ਧਾਰਮਿਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਲਈ ਸਵੇਰ ਤੋਂ ਹੀ ਗੁਰੂ ਘਰਾਂ ਵਿੱਚ ਨਤਮਸਤਕ ਹੋਏ, ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਰਾਮਗੜ੍ਹੀਆ ਸਭਾ ਫ਼ੇਜ਼ 3ਬੀ1 ਵਿਖੇ ਕਰਵਾਏ ਗਏ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ