news

Jagga Chopra

Articles by this Author

ਡਾਕਟਰ ਅੰਬੇਡਕਰ ਦਾ ਸੁਪਨਾ-ਨੌਕਰੀ ਲੈਣ ਵਾਲੇ ਨਹੀਂ ਨੌਕਰੀਆਂ ਦੇਣ ਵਾਲੇ ਬਣੋ : ਕੁਲਵੰਤ ਸਿੰਘ

ਮੋਹਾਲੀ,14 ਅਪ੍ਰੈਲ : ਭਾਰਤ ਰਾਤਨ ਡਾਕਟਰ ਬੀ ਆਰ ਅੰਬੇਡਕਰ ਦਾ ਇਹ ਸੁਪਨਾ ਸੀ ਕਿ ਸਮਾਜਿਕ ਬਰਾਬਰਤਾ ਦੇ ਲਈ ਨੌਕਰੀ ਲੈਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਨਣਾ ਚਾਹੀਦਾ ਹੈ ਇਹ ਗੱਲ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਵਿਧਾਇਕ ਮੋਹਾਲੀ ਕੁਲਵੰਤ ਸਿੰਘ ਅੱਜ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਫ਼ੇਰ -7 ਵਿਖੇ ਸਥਿਤ

ਜਲੰਧਰ ‘ਚ ‘ਆਪ’ ਵੱਲੋਂ ਭਾਜਪਾ ਨੂੰ ਵੱਡਾ ਝਟਕਾ; ਮਹਿੰਦਰ ਭਗਤ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 14 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਭਾਜਪਾ ਆਗੂ ਅਤੇ ਜਲੰਧਰ ਪੱਛਮੀ ਤੋਂ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿੰਦਰ ਭਗਤ ਦਾ ਆਮ ਆਦਮੀ

ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ
  • ਡਾ. ਅੰਬੇਦਕਰ ਵੱਲੋਂ ਦਿਖਾਏ ਰਸਤੇ ਤੇ ਚੱਲਦੇ ਹੋਏ ਹਰ ਵਿਅਕਤੀ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਯੋਗਦਾਨ ਪਾਵੇ – ਡਿਪਟੀ ਕਮਿਸ਼ਨਰ 

ਕਪੂਰਥਲਾ 14 ਅਪ੍ਰੈਲ : ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼

ਪੰਜਾਬ ’ਚ ਪੂਰਨ ਅਮਨ ਸ਼ਾਂਤੀ ਪਰ ਸੂਬੇ ਨੂੰ ਬਦਨਾਮ ਕਰਨ ਦੀ ਸਾਜ਼ਿਸ਼ : ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 14 ਅਪ੍ਰੈਲ : ਪੰਜਾਬ ਵਿਚ ਪੂਰਨ ਅਮਨ ਸ਼ਾਂਤੀ ਹੈ ਪਰ ਇਸਦੇ ਬਾਵਜੂਦ ਪੰਜਾਬ ਨੂੰ ਗੜਬੜ ਵਾਲਾ ਸੂਬਾ ਦੱਸ ਕੇ ਇਸਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਹਾਲਾਤ ਖਰਾਬ ਉਦੋਂ ਹੁੰਦੇ ਹਨ ਜਦੋਂ ਦੋ

ਡਾ. ਬਲਜੀਤ ਕੌਰ ਵੱਲੋਂ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ
  • ਅੰਬੇਡਕਰ ਡਿਜੀਟਲ ਲਾਇਬਰੇਰੀ ਲਈ ਦਿੱਤੇ 20 ਕੰਪਿਊਟਰ
  • ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਲਈ ਵੰਡੀਆ ਕਿਤਾਬਾਂ
  • ਦੋ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ ਪੈਨਸਿਲਾ

ਚੰਡੀਗੜ੍ਹ, 14 ਅਪ੍ਰੈਲ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ। ਕੈਬਨਿਟ ਮੰਤਰੀ ਨੇ

ਓਵਰਲੋਡ ਵਾਹਨਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਐਸ ਐਸ ਪੀ
  • ਕਿਹਾ, ਓਵਰਲੋਡ ਵਾਹਨਾਂ ਕਾਰਨ ਵਾਪਰਦੇ ਹਨ ਹਾਦਸੇ

ਫਾਜਿ਼ਲਕਾ, 14 ਅਪ੍ਰੈਲ : ਫਾਜ਼ਿਲਕਾ ਦੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਕਿਹਾ ਹੈ ਕਿ ਓਵਰਲੋਡ ਵਾਹਨਾਂ ਕਾਰਨ ਅਕਸਰ ਹਾਦਸੇ ਵਾਪਰਦੇ ਹਨ ਜਿਸ ਕਾਰਨ ਅਨੇਕਾਂ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਹੁੰਦਾ ਹੈ।ਇਸ ਲਈ ਜਿ਼ਲ੍ਹੇ ਵਿਚ ਓਵਰਲੋਡ ਵਾਹਨਾਂ ਖਿਲਾਫ ਟ੍ਰੈਫਿਕ ਪੁਲਿਸ ਇਕ ਵਿਸੇਸ਼ ਅਭਿਆਨ ਚਲਾਏਗੀ। ਉਨ੍ਹਾਂ ਨੇ ਕਿਹਾ ਕਿ

ਵਿਜੀਲੈਂਸ ਬਿਊਰੋ ਵੱਲੋਂ 5,000 ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਚੰਡੀਗੜ੍ਹ ,14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ

ਪਟਿਆਲਾ ਜ਼ਿਲ੍ਹੇ ਦੇ 127 ਕਿਸਾਨਾਂ ਦੇ ਖਾਤਿਆਂ 'ਚ ਮੁਆਵਜ਼ੇ ਦੀ ਪਹਿਲੀ ਕਿਸ਼ਤ ਦੇ 38.35 ਲੱਖ ਰੁਪਏ ਪਾਏ : ਜੌੜਾਮਾਜਰਾ
  • ਮੁੱਖ ਮੰਤਰੀ ਭਗਵੰਤ ਮਾਨ ਨੇ ਕੁਦਰਤੀ ਕਰੋਪੀ ਦੇ ਸ਼ਿਕਾਰ ਕਿਸਾਨਾਂ ਨੂੰ ਖਰਾਬੇ ਦਾ ਮੁਆਵਜ਼ਾ ਸਮੇਂ ਸਿਰ ਦੇ ਕੇ ਕਿਸਾਨਾਂ ਦੀ ਬਾਂਹ ਫੜੀ-ਜੌੜਾਮਾਜਰਾ
  • ਸਮਾਣਾ 'ਚ ਪ੍ਰਭਾਵਤ ਕਿਸਾਨਾਂ ਨੂੰ ਮੁਆਵਜਾ ਰਾਸ਼ੀ ਦੇ ਦਸਤਾਵੇਜ ਸੌਂਪੇ

ਸਮਾਣਾ, 14 ਅਪ੍ਰੈਲ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਦਰਤੀ

ਡਾ. ਅੰਬੇਦਕਰ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਪੰਜਾਬ ਸਰਕਾਰ ਕਰ ਰਹੀ ਹੈ ਸਮੂਹ ਵਰਗਾਂ ਦੇ   ਵਿਕਾਸ ਅਤੇ ਭਲਾਈ ਲਈ ਕਾਰਜ :  ਜਿੰਪਾ
  • ਕੈਬਨਿਟ ਮੰਤਰੀ ਨੇ ਡਾ. ਭੀਮ ਰਾਓ ਅੰਬੇਦਕਰ ਦੀ ਜੈਅੰਤੀ ’ਤੇ ਬੱਸ ਸਟੈਂਡ ਚੌਕ ’ਤੇ ਸਥਾਪਿਤ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਸੁਮਨ ਕੀਤੇ ਭੇਟ
  • ਕਿਹਾ, ਸਾਰੇ ਲੋਕ ਅੱਤਿਆਚਾਰ ਤੇ ਨਸ਼ਾ ਮੁਕਤ ਸਮਾਜ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਲੈਣ ਸੰਕਪਲ
  • ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਸਨਮਾਨ ਨਾਲ ਦਿੱਤੇ ਉਨ੍ਹਾਂ ਦੇ ਅਧਿਕਾਰ

ਹੁਸ਼ਿਆਰਪੁਰ, 14 ਅਪ੍ਰੈਲ :

ਵਿਧਾਨ ਸਭਾ ਸਪੀਕਰ ਸੰਧਵਾਂ ਨੇ ਸ਼੍ਰੀ ਖੇਤਰਪਾਲ ਮੰਦਰ ਨੂੰ 1 ਲੱਖ ਦਾ ਚੈਕ ਭੇਟ ਕੀਤਾ

ਫ਼ਰੀਦਕੋਟ, 14 ਅਪ੍ਰੈਲ : ਅੱਜ ਵਿਸਾਖੀ ਦੇ ਸੁੱਭ ਦਿਹਾੜੇ ਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਸ੍ਰੀ ਬਾਬਾ ਖੇਤਰ ਪਾਲ ਮੰਦਰ ਨਜ਼ਦੀਕ ਮੋਰੀ ਗੇਟ ਫ਼ਰੀਦਕੋਟ ਵਿਖੇ ਪਹੁੰਚੇ ਤੇ ਉਨ੍ਹਾਂ ਪ੍ਰਬੰਧਕਾਂ ਨੂੰ  ਮੰਦਰ ਲਈ ਇੱਕ ਲੱਖ ਰੁਪਏ ਦਾ ਚੈਕ ਭੇਟ ਕੀਤਾ| ਇਸ ਮੌਕੇ ਮੰਦਰ ਦੇ ਮੁੱਖ ਸੇਵਾਦਾਰ ਜਨਿੰਦਰ ਜੈਨ ਅਤੇ ਸਹਾਇਕ ਸੇਵਾਦਾਰ ਬਲਦੇਵ ਤੇਰੀਆਂ ਨੇ ਦੱਸਿਆ ਕਿ