news

Jagga Chopra

Articles by this Author

ਨਵੀਂ ਸਿੱਖਿਆ ਨੀਤੀ, ਸਕੂਲ ਆਫ ਅੇੈੱਮੀਨੇੈੱਸ ਦੇ ਸੁਗਲਦੇ ਸਵਾਲਾਂ ਲਈ ਕੈਬਿਨੇਟ ਮੰਤਰੀ ਨਿੱਜਰ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੌਂਪਿਆ ਮੰਗ ਪੱਤਰ
  • ਡੀਟੀਐੱਫ ਨੇ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ  ਭੇਜਿਆ ਗਿਆ ਮੰਗ ਪੱਤਰ 
  • ਪੰਜਾਬ ਦੀ ਆਪਣੀ ਰਾਜ ਭਾਸ਼ਾਈ ਸਿੱਖਿਆ ਨੀਤੀ ਬਣਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 14 ਅਪ੍ਰੈਲ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੇ ਦਿੱਤੇ 5 ਤੋਂ 20 ਅਪ੍ਰੈਲ 'ਸੰਘਰਸ਼ੀ ਪੰਦਰਵਾੜਾ' ਵਿੱਚ ਭਰਵੇਂ ਡੈਪੂਟੇਸ਼ਨਾਂ ਦੇ ਰੂਪ ਵਿੱਚ ਵਿਧਾਇਕਾਂ ਰਾਹੀਂ ਮੁੱਖ

ਚੰਨੀ ਨੂੰ ਚੀਮਾ ਨੇ ਦਿੱਤਾ ਜਵਾਬ, ਕਿਹਾ - ਤੁਹਾਡੇ ਮਗਰਮੱਛ ਦੇ ਹੰਝੂਆਂ ਨਾਲ ਤੁਹਾਡਾ ਭ੍ਰਿਸ਼ਟਾਚਾਰ ਨਹੀਂ ਧੋਤਾ ਜਾ ਸਕਦਾ
  • ਗਰੀਬ ਦਾ ਬੇਟਾ' ਕੈਨੇਡਾ ਵਿਚ 10 ਮਹੀਨੇ ਕਿਵੇਂ ਰਹਿ ਸਕਦਾ ਹੈ? ਹਰਪਾਲ ਚੀਮਾ
  • ਕਾਂਗਰਸ ਨੇ 70 ਸਾਲਾਂ ਤੋਂ ਐੱਸਸੀ, ਐੱਸਟੀ ਅਤੇ ਬੀਸੀ ਵਰਗ ਦੇ ਲੋਕਾਂ ਨੂੰ ਆਪਣੇ ਵੋਟ ਬੈਂਕ ਵਜੋਂ ਵਰਤਿਆ: 'ਆਪ' ਨੇਤਾ
  • ਚੰਨੀ ਨੇ ਵੋਟਾਂ ਲਈ ਚੋਣ ਜ਼ਾਬਤੇ ਤੋਂ 2-4 ਦਿਨ ਪਹਿਲਾਂ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ, ਗਰੀਬ ਲੋਕਾਂ ਪ੍ਰਤੀ ਉਨ੍ਹਾਂ ਦੀ ਅਸੰਵੇਦਨਸ਼ੀਲਤਾ ਦਾ ਸਬੂਤ: ਹਰਪਾਲ
ਚੰਨੀ ਆਪ ਸਰਕਾਰ ਦੀ ਸਾਮੰਤਵਾਦੀ ਤੇ ਜਾਤੀਵਾਦੀ ਮਾਨਸਿਕਤਾ ਦੇ ਅੱਗੇ ਝੁਕਣ ਵਾਲਾ ਨਹੀਂ ਹੈ ਅਤੇ ਨਾ ਡਰਨ ਵਾਲਾ ਹੈ : ਵਿਧਾਇਕ ਕੋਟਲੀ
  • ਚੰਨੀ ਨੂੰ ਗਰੀਬ ਦਲਿਤ ਸਮਾਜ ਵਿੱਚ ਪੈਦਾ ਹੋਣ ਕਾਰਨ ਵਿਸਾਖੀ ਤੇ ਅੰਬੇਡਕਰ ਦੇ ਜਨਮ ਦਿਨ ਤੇ ਛੁੱਟੀ ਵਾਲੇ ਦਿਨ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਬੁਲਾਇਆ : ਕੋਟਲੀ
  • ਚੰਨੀ ਸਦਾ ਸਮਾਜ ਦੇ ਅਤੇ ਪੰਜਾਬ ਦੇ ਹਿੱਤਾਂ ਲਈ ਲੜਦਾ ਆਇਆ ਹੈ ਅਤੇ ਲੜਦਾ ਰਹੇਗਾ- ਡਾ. ਸੁਖਬੀਰ ਸਲਾਰਪੁਰ
  • ਆਜ਼ਾਦੀ ਤੋਂ ਬਾਅਦ ਪੰਜਾਬ ਦਾ ਪਹਿਲਾਂ ਦਲਿਤ ਸਿੱਖ ਮੁੱਖ ਮੰਤਰੀ ਹੋਣਾ ਅਤੇ ਖਾਲਸਾ ਪੰਥ, ਸਿੱਖੀ
ਕੈਬਨਿਟ ਮੰਤਰੀ ਮਾਨ ਵਲੋਂ ਪ੍ਰੈੱਸ ਕਲੱਬ ਲਈ 3 ਲੱਖ ਦਾ ਚੈੱਕ ਭੇਂਟ 

ਮੋਹਾਲੀ, 14 ਅਪ੍ਰੈਲ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚ ਬਤੌਰ ਕੈਬਨਿਟ ਮੰਤਰੀ ਅਨਮੋਨ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਵਲੋਂ ਅੱਜ ਇਕ ਵਿਸ਼ੇਸ਼ ਮਿਲਣੀ ਦੌਰਾਨ ਮੋਹਾਲੀ ਪ੍ਰੈੱਸ ਕਲੱਬ ਵਿਖੇ ਹਾਕਮ ਸਿੰਘ ਵਾਲੀਆ ਅਤੇ ਜਸਪਾਲ ਸਿੰਘ ਮਾਨਖੇੜਾ ਸਹਿਤ ਸ਼ਿਰਕਤ ਕੀਤੀ ਗਈ। ਇਸ ਦੌਰਾਨ ਜੋਧਾ ਸਿੰਘ ਮਾਨ ਵਲੋਂ ਕਲੱਬ ਲਈ 3 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਸ ਮੌਕੇ ਸਮੂਹ

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਸਾਲਾਨਾ ਜੋੜ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ।

ਬਹਾਦਰਗੜ੍ਹ, 14 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਸਾਲਾਨਾ ਜੋੜ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਗੁਰੂ ਘਰ ’ਚ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹੈਡ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਰਾਜ ਸਭਾ ਮੈਂਬਰ ਵੱਲੋਂ ਦਿੱਤੀ ਐਂਬੂਲੈਂਸ ਕੇਂਦਰੀ ਜੇਲ੍ਹ ਨੂੰ ਸੌਂਪੀ

ਪਟਿਆਲਾ, 14 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਐਮ.ਪੀ. ਲੈਡ ਫੰਡਾਂ 'ਚੋਂ ਕੇਂਦਰੀ ਜੇਲ੍ਹ ਪਟਿਆਲਾ ਨੂੰ ਦਿੱਤੀ ਗਈ ਇੱਕ ਐਂਬੂਲੈਂਸ ਅੱਜ ਜੇਲ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੇ ਸਪੁਰਦ ਕੀਤੀ। ਇੱਥੇ ਸਰਕਟ ਹਾਊਸ ਵਿਖੇ ਕੇਂਦਰੀ

ਕਿਸਾਨਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ
  • ਸੂਬੇ ’ਚ ਕਿਸਾਨਾਂ ਦੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਲਈ ਮੁੱਖ ਮੰਤਰੀ ਨੇ 450 ਰੁਪਏ ਕੀਤੇ ਹਨ ਜਾਰੀ
  • ਕੈਬਨਿਟ ਮੰਤਰੀ ਨੇ ਦਾਣਾ ਮੰਡੀ ਹੁਸ਼ਿਆਰਪੁਰ ਤੋਂ ਜ਼ਿਲ੍ਹੇ ’ਚ ਕਣਕ ਦੀ ਖਰੀਦ ਦੀ ਕਰਵਾਈ ਸ਼ੁਰੂਆਤ
  • ਕਿਹਾ, ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਉਠਾਉਣ ਲਈ ਵਚਨਬੱਧ
  • ਜ਼ਿਲ੍ਹੇ ਦੀਆਂ 73 ਮੰਡੀਆਂ ’ਚ ਕੀਤੀ ਜਾ ਰਹੀ ਕਣਕ ਦੀ ਖਰੀਦ, ਕਿਸਾਨਾਂ ਨੂੰ ਨਹੀਂ ਆਉਣ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਜੌੜਾਮਾਜਰਾ ਨੇ ਪਟਿਆਲਾ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਦਸਤਾਵੇਜ਼ ਸੌਂਪੇ
  • ਮਾਨ ਸਰਕਾਰ ਸੰਕਟ ਦੀ ਘੜੀ 'ਚ ਕਿਸਾਨਾਂ ਦੇ ਨਾਲ ਖੜੀ : ਡਾ. ਬਲਬੀਰ ਸਿੰਘ
  • ਖਰਾਬੇ ਦੇ 20 ਦਿਨਾਂ ਦੇ ਅੰਦਰ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਪ੍ਰਦਾਨ ਕੀਤੀ : ਚੇਤਨ ਸਿੰਘ ਜੌੜਾਮਾਜਰਾ
  • 18 ਕਿਸਾਨਾਂ ਨੂੰ 7 ਲੱਖ 80 ਹਜ਼ਾਰ ਰੁਪਏ ਦੇ ਦਾ ਵੰਡਿਆ ਮੁਆਵਜ਼ਾ

ਪਟਿਆਲਾ, 14 ਅਪ੍ਰੈਲ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਦਿਹਾਤੀ

ਜਲੰਧਰ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
  • ਜਲੰਧਰ ਅਤੇ ਇੰਡਸਟਰੀ ਦੇ ਮੁੱਦਿਆਂ 'ਤੇ ਚਰਚਾ, ਕਾਰੋਬਾਰੀਆਂ ਨੇ ਜ਼ਿਮਨੀ ਚੋਣ 'ਚ 'ਆਪ' ਦਾ ਕੀਤਾ ਸਮਰਥਨ 

ਜਲੰਧਰ, 14 ਅਪ੍ਰੈਲ : ਜਲੰਧਰ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਜਲੰਧਰ ਇੰਡਸਟਰੀਅਲ ਐਂਡ ਟਰੇਡਰਜ਼ ਜੁਆਇੰਟ ਐਕਸ਼ਨ ਕਮੇਟੀ ਨੇ ਮੁੱਖ ਮੰਤਰੀ ਭਗਵੰਤ

ਦਮਨਕਾਰੀ ਕਾਲੇ ਕਾਨੂੰਨ ਤੁਰੰਤ ਖਾਰਜ ਕੀਤੇ ਜਾਣ: ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
  • ਅਕਾਲੀ ਦਲ ਦੇ ਮੁਖੀ ਨੇ ਖਾਲਸਾ ਪੰਥ ਦੇ ਮਗਰ ਪੈਣ ’ਤੇ ਆਪ ਸਰਕਾਰ ਦੀ ਕੀਤੀ ਜ਼ੋਰਦਾਰ ਨਿਖੇਧੀ
  • ਨਿਰਦੋਸ਼ ਤੇ ਮਾਸੂਸ ਸਿੱਖ ਨੌਜਵਾਨਾਂ, ਔਰਤਾਂ ਤੇ ਬੱਚਿਆਂ ਨੂੰ ਵੀ ਨਹੀਂ ਬਖਸ਼ ਰਹੀ ਆਪ

ਚੰਡੀਗੜ੍ਹ, 14 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨਾਂ ਜਿਵੇਂ ਕਿ ਐਨ