news

Jagga Chopra

Articles by this Author

ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ : ਕਟਾਰੂਚਕ
  • ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ
  • ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ

ਚੰਡੀਗੜ੍ਹ, 14 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ

ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੋਹਾਲੀ, 14 ਅਪ੍ਰੈਲ : ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ, ਤਿਉਹਾਰ ਨੂੰ ਮਨਾਉਣ ਲਈ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਸੀ I ਇਨ੍ਹਾਂ ਵਿੱਚ ਭੰਗੜਾ, ਗਿੱਧਾ, ਪਹਾੜੀ ਨਾਟੀ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਦੇ ਲੋਕ ਨਾਚਾਂ ਦੇ ਰੂਪ ਵਿੱਚ ਜੀਵੰਤ ਸੱਭਿਆਚਾਰਕ ਪੇਸ਼ਕਾਰੀਆਂ ਸ਼ਾਮਲ ਸਨ।

ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ : ਭਗਵੰਤ ਮਾਨ 
  • ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ
  • ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
  • ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ
  • ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ

ਪਟਿਆਲਾ, 14 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਟੈਕਸਾਸ ‘ਚ ਇੱਕ ਡੇਅਰੀ ਵਿੱਚ ਹੋਏ ਧਮਾਕੇ ਕਾਰਨ 18 ਹਜ਼ਾਰ ਗਊਆਂ ਦੀ ਮੌਤ

ਟੈਕਸਾਸ, 13 ਅਪ੍ਰੈਲ : ਅਮਰੀਕਾ ਦੇ ਵੈਸਟ ਟੈਕਸਾਸ ਵਿੱਚ ਇੱਕ ਡੇਅਰੀ ਵਿੱਚ ਹੋਏ ਵੱਡੇ ਧਮਾਕੇ ਤੋਂ ਬਾਅਦ ਲੱਗੀ ਅੱਗ ਕਾਰਨ 18 ਹਜ਼ਾਰ ਗਊਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਟੈਕਸਾਸ ਵਿੱਚ ਦੱਖਣੀ ਫੋਰਕ ਡੇਅਰੀ ਫਾਰਮ ਵਿੱਚ ਲੱਗੀ ਨੇ ਐਨਾ ਭਿਆਨਕ ਰੂਪ ਧਾਰਲਿਆ ਕਿ ਕਾਬੂ ਪਾਉਣ ਤੋਂ ਬਾਅਦ ਪਤਾ ਲੱਗਾ ਕਿ ਇਸ ਦੌਰਾਨ 18 ਹਜ਼ਾਰ ਗਊਆਂ ਦੀ ਮੌਤ ਹੋ

ਪਟਿਆਲਾ ਰੇਲਵੇ ਵਿੱਚ 56 ਉਮੀਦਵਾਰਾਂ ਨੂੰ ਕੇਂਦਰੀ ਮੰਤਰੀ ਪੁਰੀ ਨੇ ਸੌਂਪੇ ਨਿਯੁਕਤੀ ਪੱਤਰ

ਪਟਿਆਲਾ, 13 ਅਪ੍ਰੈਲ : 10 ਲੱਖ ਨੌਜਵਾਨਾਂ ਲਈ ਭਰਤੀ ਮੁਹਿੰਮ "ਰੋਜ਼ਗਾਰ ਮੇਲੇ" ਦੇ ਚੋਥੇਪੜਾਅ ਦੀ ਅੱਜ ਦੇਸ਼ ਭਰ ਵਿੱਚ ਸਥਿਤ 45 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ 71,000 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ 'ਤੇ ਮਾਨਯੋਗ ਪ੍ਰਧਾਨ

ਸ਼ਹਿਰ ਵਿੱਚ ਪਾਣੀ ਦੀ ਸਮੱਸਿਆ ਦੇ ਹੱਲ ਸੰਬੰਧੀ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਵਿਧਾਇਕ ਦਿਨੇਸ਼ ਚੱਢਾ ਵੱਲੋਂ ਮੀਟਿੰਗ

ਰੂਪਨਗਰ, 13 ਅਪ੍ਰੈਲ : ਰੂਪਨਗਰ ਦੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਸੰਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ-ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਿਧਾਇਕ ਚੱਢਾ ਨੇ ਮੀਟਿੰਗ ਦੀ ਅਗਵਾਈ ਕਰਦਿਆਂ ਰੂਪਨਗਰ ਸ਼ਹਿਰ ਦੇ ਗਊਸ਼ਾਲਾ ਰੋਡ, ਵੱਡੀ ਹਵੇਲੀ

ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਤਰਨ ਤਾਰਨ ਦੀ ਅਚਨਚੇਤੀ ਚੈਕਿੰਗ

ਤਰਨ ਤਾਰਨ, 13 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਦਾਣਾ ਮੰਡੀ ਤਰਨ ਤਾਰਨ ਦੀ ਅਚਨਚੇਤੀ ਚੈਕਿੰਗ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੀ

'ਆਪ' ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ : ਸਾਬਕਾ ਮੁੱਖ ਮੰਤਰੀ ਚੰਨੀ

ਜਲੰਧਰ, 13 ਅਪ੍ਰੈਲ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਲਿਤ ਵਿਰੋਧੀ ਸਰਕਾਰ ਕਰਾਰ ਦਿੰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਭਰੋਸੇ ਦੇ ਬਾਵਜੂਦ 'ਆਪ' ਸਰਕਾਰ ਦਲਿਤ ਭਾਈਚਾਰੇ ਵਿੱਚੋਂ ਡਿਪਟੀ ਸੀ ਐੱਮ ਨਿਯੁਕਤ ਕਰਨ ਵਿੱਚ ਅਸਫਲ ਰਹੀ ਹੈ।ਜਲੰਧਰ ਜ਼ਿਮਨੀ ਚੋਣਾਂ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ

ਵਿਸਾਖੀ ਦਾ ਪਵਿੱਤਰ ਇਤਿਹਾਸਿਕ ਦਿਹਾੜਾ ਰਕਬਾ ਭਵਨ ਵਿਖੇ ਮਨਾਇਆ ਗਿਆ
  • ਡਾ. ਚਾਵਲਾ, ਡਾ. ਸੰਧੂ, ਬੇਦੀ, ਰਮਨ ਕੁਮਾਰ, ਭਰਪੂਰ, ਗਰੇਵਾਲ, ਸੀੜਾ, ਆਹਲੂਵਾਲੀਆ, ਤਰਨਜੀਤ, ਲੋਟੇ, ਬਾਜੜਾ, ਦਿਉਲ ਦਾ ਹੋਇਆ ਵਿਸ਼ੇਸ਼ ਸਨਮਾਨ

ਮੁੱਲਾਂਪੁਰ ਦਾਖਾ, 13 ਅਪ੍ਰੈਲ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਵਿਸਾਖੀ ਦਾ ਪਵਿੱਤਰ ਇਤਿਹਾਸਿਕ ਦਿਹਾੜਾ ਪੂਰਨ ਸ਼ਰਧਾ ਸਤਿਕਾਰ ਨਾਲ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਮੁੱਖ ਸਰਪ੍ਰਸਤ

ਵੱਖ-ਵੱਖ ਸਕੂਲਾਂ ਦੇ 140 ਵਿਦਿਆਰਥੀਆਂ ਨੇ ਕੀਤਾ ਪੀ.ਏ.ਯੂ ਦਾ ਦੌਰਾ

ਲੁਧਿਆਣਾ, 13 ਅਪ੍ਰੈਲ : ਵੱਖ-ਵੱਖ ਸਕੂਲਾਂ ਦੇ 140 ਦੇ ਕਰੀਬ ਵਿਦਿਆਰਥੀਆਂ ਨੇ ਵਿਸਾਖੀ ਦੇ ਮੋਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਦੌਰਾ ਕੀਤਾ। ਜਿਹਨਾਂ ਵਿਚੋਂ 60 ਵਿਦਿਆਰਥੀ ਸ਼੍ਰੀ ਰਾਮ ਗਲੋਬਲ ਸਕੂਲ ਸਾਊਥ ਸਿਟੀ ਤੋਂ, 50 ਵਿਦਿਆਰਥੀ ਤਕਸ਼ਸ਼ੀਲਾ ਵਿਦਿਆ ਮੰਦਰ ਸਕੂਲ, ਗ੍ਰੀਨ ਇਨਕਲੇਵ ਚੂਹੜ ਪੁਰ ਰੋਡ ਅਤੇ ਮੈਪਲ ਬਿਅਰ ਕੈਨੇਡੀਅਨ ਪਲੇਵੇਅ ਅਤੇ ਨਰਸਰੀ ਸਕੂਲ ਦੇ