news

Jagga Chopra

Articles by this Author

ਫਤਿਹਗੜ੍ਹ ਚੂੜੀਆਂ ‘ਚ ਐਕਟਿਵਾ ਮਾਂ ਧੀ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, ਮਾਂ ਦੀ ਮੌਤ

ਫਤਿਹਗੜ੍ਹ ਚੂੜੀਆਂ, 18 ਅਗਸਤ 2024 : ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਔਰਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ (42) ਵਾਸੀ ਆਜ਼ਮਪੁਰਾ ਵਜੋਂ ਹੋਈ ਹੈ। ਉਹ ਆਪਣੀ ਬੇਟੀ ਇੰਦਰਜੀਤ ਕੌਰ ਨਾਲ ਐਕਟਿਵਾ ‘ਤੇ ਫਤਿਹਗੜ੍ਹ ਚੂੜੀਆਂ ਤੋਂ ਆਪਣੇ ਪਿੰਡ ਜਾ ਰਿਹਾ ਸੀ ਕਿ ਰਸਤੇ ‘ਚ ਇਹ ਭਿਆਨਕ

ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਫੜਿਆ ਇੱਕ ਨੌਜਵਾਨ, ਪੁੱਛਗਿੱਛ ਜਾਰੀ

ਅੰਮ੍ਰਿਤਸਰ, 18 ਅਗਸਤ 2024 : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਮਿਲੀ। ਪੁਲਿਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਨਾਮਜ਼ਦ ਕੀਤੇ ਦੋ ਹੋਰ ਮੁਲਜ਼ਮਾਂ

ਭਾਰਤ ਸਰਕਾਰ ਕਿਸਾਨਾਂ ਤੇ ਬਰਾਮਦਕਾਰਾਂ ਦੀ ਭਲਾਈ ਵਾਸਤੇ ਬਾਸਮਤੀ ਦੀ ਘੱਟੋ ਘੱਟ ਬਰਾਮਦ ਦਰ (ਐਮ ਈ ਪੀ) ਵਿਚ ਕਟੌਤੀ ਕਰੇ: ਸੁਖਬੀਰ ਬਾਦਲ
  • ਗੈਰ ਬਾਸਮਤੀ ਚੌਲਾਂ ਦੀ ਬਰਾਮਦ ’ਤੇ ਲਗਾਈ ਪਾਬੰਦੀ ਵੀ ਵਾਪਸ ਲੈਣ ਦੀ ਵੀ ਕੀਤੀ ਅਪੀਲ

ਚੰਡੀਗੜ੍ਹ, 18 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚੌਲਾਂ ਦੀ ਘੱਟੋ ਘੱਟ ਬਰਾਮਦ ਕੀਮਤ (ਐਮ ਈ ਪੀ) 950

ਬੁਲੰਦ ਸ਼ਹਿਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ, 27 ਲੋਕ ਜ਼ਖਮੀ 

ਬੁਲੰਦ ਸ਼ਹਿਰ, 18 ਜੁਲਾਈ, 2024 : ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 27 ਲੋਕ ਜ਼ਖਮੀ ਹੋਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੁਲੰਦ ਸ਼ਹਿਰ 'ਚ ਇਕ ਨਿੱਜੀ ਬੱਸ ਅਤੇ ਪਿਕਅੱਪ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਬੱਸ

ਸੁਡਾਨ ਦੇ ਨੀਮ ਫੌਜੀ ਲੜਾਕਿਆਂ ਨੇ ਪਿੰਡ 'ਤੇ ਹਮਲਾ ਕੀਤਾ, 85 ਦੀ ਮੌਤ 

ਸੁਡਾਨ, 18 ਜੁਲਾਈ, 2024 : ਸੁਡਾਨ ਦੇ ਅਰਧ ਸੈਨਿਕ ਸਮੂਹ ਦੇ ਲੜਾਕਿਆਂ ਨੇ ਇੱਕ ਕੇਂਦਰੀ ਪਿੰਡ ਵਿੱਚ ਭੰਨਤੋੜ ਕੀਤੀ, ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 85 ਲੋਕਾਂ ਨੂੰ ਲੁੱਟਿਆ ਅਤੇ ਸਾੜਿਆ ਅਤੇ ਮਾਰ ਦਿੱਤਾ, ਅਧਿਕਾਰੀਆਂ ਅਤੇ ਨਿਵਾਸੀਆਂ ਨੇ ਸ਼ਨੀਵਾਰ ਨੂੰ ਕਿਹਾ, ਦੇਸ਼ ਦੇ 18 ਮਹੀਨਿਆਂ ਦੇ ਵਿਨਾਸ਼ਕਾਰੀ ਸੰਘਰਸ਼ ਵਿੱਚ ਤਾਜ਼ਾ ਅੱਤਿਆਚਾਰ। ਸੁਡਾਨ ਦੇ ਵਿਦੇਸ਼ ਮੰਤਰਾਲੇ

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਕਾਬੂ
  • ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ

ਚੰਡੀਗੜ੍ਹ 18 ਜੁਲਾਈ, 2024 : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ : ਖੁੱਡੀਆਂ
  • ⁠1.46 ਲੱਖ ਹੈਕਟੇਅਰ ਰਕਬੇ ‘ਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਮੋਹਰੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 18 ਅਗਸਤ 2024 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ

ਪੰਜਾਬ ਸਰਕਾਰ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਲਈ ਗੰਭੀਰ - ਡਾ. ਬਲਬੀਰ ਸਿੰਘ
  • ਪ੍ਰਧਾਨ ਮੰਤਰੀ ਤੇ ਕੇਂਦਰੀ ਸਿਹਤ ਮੰਤਰੀ ਤੋਂ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਲਈ ਦੇਸ਼ ਦੇ ਸਾਰੇ ਸਿਹਤ ਮੰਤਰੀਆਂ ਦੀ ਬੈਠਕ ਬੁਲਾਉਣ ਦੀ ਮੰਗ
  • ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਲਈ ਡਾਕਟਰਾਂ ਦੇ ਨਾਲ ਡਟੇ, ਆਪਣੀ ਉਂਗਲ 'ਚੋਂ ਖ਼ੂਨ ਕੱਢਕੇ ਪ੍ਰਗਟਾਈ ਸੰਵੇਦਨਾ
  • ਕਿਹਾ, ਡਾਕਟਰਾਂ ਨਾਲ ਬੈਠਕ ਕਰਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕਰੇਗੀ
ਗ੍ਰਹਿ ਮੰਤਰਾਲੇ ਨੇ ਸੂਬਿਆਂ ਨੂੰ ਜਾਰੀ ਕੀਤੇ ਹੁਕਮ, ਹਰ 2 ਘੰਟੇ ‘ਚ ਦੇਣੀ ਹੋਵੇਗੀ ਰਿਪੋਰਟ

ਨਵੀਂ ਦਿੱਲੀ, 18 ਅਗਸਤ 2024 : ਕੋਲਕਾਤਾ ਮਹਿਲਾ ਡਾਕਟਰ ਰੇਪ-ਕਤਲ ਮਾਮਲੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਵੀ ਸਖ਼ਤ ਹੋ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਗ੍ਰਹਿ ਮੰਤਰਾਲੇ ਦੇ ਨਵੇਂ ਹੁਕਮਾਂ ਮੁਤਾਬਕ ਸਾਰੇ ਰਾਜਾਂ ਨੂੰ ਹਰ 2 ਘੰਟੇ ਬਾਅਦ ਕਾਨੂੰਨ ਵਿਵਸਥਾ ਬਾਰੇ ਜਾਣਕਾਰੀ ਦੇਣੀ ਪਵੇਗੀ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਆਪਣੇ ਹੁਕਮ ‘ਚ ਹਰ 2 ਘੰਟੇ ਬਾਅਦ

ਰੱਖੜੀ ਕਾਰਨ ਸਰਕਾਰੀ ਦਫ਼ਤਰਾਂ 'ਚ 2 ਘੰਟੇ ਦੀ ਛੁੱਟੀ, ਸਵੇਰੇ 11 ਵਜੇ ਖੁੱਲ੍ਹਣਗੇ 

ਚੰਡੀਗੜ੍ਹ, 18 ਅਗਸਤ 2024 : ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ 2024) ਹੋਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਸਵੇਰੇ 11 ਵਜੇ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 2024 ਦੇ ਗਜ਼ਟਿਡ ਛੁੱਟੀਆਂ ਦੇ ਕੈਲੰਡਰ 'ਚ ਦਿੱਤੀ ਗਈ ਹੈ। ਉੱਥੇ ਹੀ ਸੂਬੇ ਭਰ ਦੇ ਸੇਵਾ ਕੇਂਦਰਾਂ