ਨਵੀਂ ਦਿੱਲੀ, 13 ਅਪ੍ਰੈਲ : ਭਾਰਤ ਦੇ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ । ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੇ ਵਾਧੇ ਦੀ ਸੰਭਾਵਨਾ ਹੈ । ਦੱਸ ਦਈਏ ਕਿ ਮੌਸਮ ਏਜੰਸੀ ਵੱਲੋਂ ਹੀਟਵੇਵ ਲਈ ਲੋਕੇਸ਼ਨ ਵੀ ਦੱਸੀ ਗਈ ਹੈ। ਆਪਣੇ ਰੋਜ਼ਾਨਾ ਮੌਸਮ ਦੇ ਬੁਲੇਟਿਨ ਵਿੱਚ ਵਿਭਾਗ ਨੇ
news
Articles by this Author
ਲਖਨਊ, 13 ਅਪ੍ਰੈਲ : ਉਮੇਸ਼ ਪਾਲ ਕਤਲ ਕਾਂਡ ਦੇ ਮੁੱਖ ਦੋਸ਼ੀ ਮਾਫੀਆ ਅਤੀਕ ਅਹਿਮਦ ਦਾ ਪੁੱਤਰ ਅਸਦ ਅਹਿਮਦ ਯੂਪੀ ਐਸਟੀਐਫ ਨਾਲ ਝਾਂਸੀ ਵਿੱਚ ਮੁਕਾਬਲੇ ਵਿੱਚ ਮਾਰਿਆ ਗਿਆ। ਅਸਦ ਦੇ ਨਾਲ ਉਸ ਦਾ ਸਾਥੀ ਗੁਲਾਮ ਵੀ ਮੁਕਾਬਲੇ 'ਚ ਮਾਰਿਆ ਗਿਆ ਹੈ। ਦੋਵੇਂ ਪ੍ਰਯਾਗਰਾਜ ਦੇ ਉਮੇਸ਼ ਪਾਲ ਕਤਲ ਕੇਸ ਵਿੱਚ ਲੋੜੀਂਦੇ ਸਨ ਅਤੇ ਹਰੇਕ ਉੱਤੇ ਪੰਜ-ਪੰਜ ਲੱਖ ਰੁਪਏ ਦਾ ਇਨਾਮ ਸੀ। ਇਸ ਦੌਰਾਨ
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 71,000 ਕਰਮਚਾਰੀਆਂ ਨੂੰ ਨਵੇਂ ਭਰਤੀ ਕੀਤੇ ਨਿਯੁਕਤੀ ਪੱਤਰ ਵੰਡੇ।
ਨਵੀਂ ਦਿੱਲੀ, 13 ਅਪ੍ਰੈਲ : ਰਾਸ਼ਟਰੀ ਰੋਜ਼ਗਾਰ ਮੇਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 71,000 ਕਰਮਚਾਰੀਆਂ ਨੂੰ ਨਵੇਂ ਭਰਤੀ ਕੀਤੇ ਨਿਯੁਕਤੀ ਪੱਤਰ ਵੰਡੇ। ਪ੍ਰਧਾਨ ਮੰਤਰੀ ਨੇ ਵੀਡਿਓ ਕਾਨਫਰੰਸ ਰਾਹੀਂ ਇਸ ਦੌਰਾਨ ਕਰਮਚਾਰੀਆਂ ਨੂੰ ਸੰਬੋਧਨ ਵੀ ਕੀਤਾ।
ਅੰਮ੍ਰਿਤਸਰ, 13 ਅਪ੍ਰੈਲ : ਪਾਕਿਸਤਾਨੀ ਸਮੱਗਲਰਾਂ ਨੇ ਫਿਰ ਡਰੋਨ ਨੂੰ ਭਾਰਤੀ ਸਰਹੱਦ ਵੱਲ ਭੇਜਿਆ, ਪਰ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੂੰ ਇਸ ਦੀ ਭਿਣਕ ਲੱਗ ਗਈ।ਜਵਾਨਾਂ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਡਰੋਨ ਵਾਪਸ ਪਰਤਣ ਵਿਚ ਕਾਮਯਾਬ ਹੋ ਗਿਆ। ਡਰੋਨ ਵੱਲੋਂ ਸੁੱਟੀ ਹੈਰੋਇਨ ਦੀ ਖੇਪ ਜ਼ਬਤ ਕਰ ਲਈ ਗਈ।ਬੀਐਸਐਫ ਵੱਲੋਂ ਦਿੱਤੀ ਗਈ
ਖਰੜ, 13 ਅਪ੍ਰੈਲ : ਖਰੜ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 7.29 ਕਰੋੜ ਰੁਪਏ ਦਾ ਪ੍ਰੋਜੈਕਟ ਕੀਤਾ ਗਿਆ ਹੈ ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖਰੜ ਕਸਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਦਰਪੇਸ਼ ਹੈ ਅਤੇ ਇਸ ਨੂੰ ਦੂਰ ਕਰਨ ਲਈ ਕਜੌਲੀ ਵਾਟਰ
ਬਟਾਲਾ, 13 ਅਪ੍ਰੈਲ : ਵੈਸਾਖੀ ਦੇ ਮੱਦੇਨਜ਼ਰ ਅਚਾਨਕ ਦੇਰ ਰਾਤ ਬਟਾਲਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਡੀ ਆਈ ਜੀ ਸਮੇਤ ਐਸ ਐਸ ਪੀ ,ਐਸ ਪੀ ,ਡੀ ਐਸ ਪੀ ਰੈਂਕ ਦੇ ਅਧਿਕਾਰੀਆਂ ਵੱਲੋਂ ਦੇਰ ਰਾਤ ਬਟਾਲਾ ਦੀਆਂ ਸੜਕਾਂ ਤੇ ਜਗ੍ਹਾ ਜਗ੍ਹਾ ਕੀਤੀ ਗਈ ਨਾਕੇਬੰਦੀ ਕੀਤੀ ਗਈ ਹੈ। ਹਰ ਆਉਣ ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡੀ ਆਈ ਜੀ ਦਾ ਕਹਿਣਾ ਕੇ ਵੈਸਾਖੀ ਦੇ
ਸੰਗਰੂਰ, 13 ਅਪ੍ਰੈਲ : ਹਾੜ੍ਹੀ ਦੀ ਫ਼ਸਲ ਲਈ ਸੁਚੱਜੇ ਖਰੀਦ ਪ੍ਰਬੰਧਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ’ਚ ਵੀ ਕਣਕ ਦੀ ਸਰਕਾਰੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਸੰਗਰੂਰ ਜ਼ਿਲ੍ਹੇ
ਸੰਗਰੂਰ, 13 ਅਪ੍ਰੈਲ : ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਪੁਲਿਸ ਲਾਈਨ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਲਾ ਮਾਰਕੀਟ ਸੰਗਰੂਰ ਵਿਖੇ ਦੋ ਦਿਨ ਪਹਿਲਾਂ ਵਾਪਰੀ ਘਟਨਾ ਦੌਰਾਨ ਦੋ ਧਿਰਾਂ ਵਿਚਾਲੇ ਹੋਈ ਜ਼ੁਬਾਨੀ ਤਕਰਾਰ ਅਤੇ ਉਸ ਤੋਂ ਬਾਅਦ ਹੋਏ ਝਗੜੇ ਦੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਮਹਿਲਾ ਐਸ.ਆਈ ਵੱਲੋਂ ਡੀ.ਐਸ.ਪੀ ਰੈਂਕ ਦੀ ਮਹਿਲਾ ਅਧਿਕਾਰੀ ਦੀ ਨਿਗਰਾਨੀ ਹੇਠ
ਗੜ੍ਹਸ਼ੰਕਰ, 13 ਅਪ੍ਰੈਲ : ਸਥਾਨਕ ਸ਼ਹਿਰ ਵਿੱਚ ਇੱਕ ਵਿਸਾਖੀ ਮਨਾਉਣ ਲਈ ਪੈਦਲ ਜਾ ਰਹੇ ਸਰਧਾਲੂਆਂ ਨਾਲ ਇੱਕ ਵੱਡਾ ਹਾਦਸਾ ਵਾਪਰਨ ਕਾਰਨ 7 ਦੀ ਮੌਤ ਅਤੇ 15 ਦੇ ਕਰੀਬ ਲੋਕਾਂ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਨੇੜੇ ਵੀਰਵਾਰ ਦੀ ਸਵੇਰ ਤਕਰੀਬਨ ਡੇਢ ਵਜੇ ਗੁਰੁ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦਾ
- ਬੀਕੇਯੂ ਕਾਦੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਐਸਡੀਐਮ ਰਾਏਕੋਟ ਨੂੰ ਸੌਂਪਿਆ ਮੰਗ ਪੱਤਰ।
ਰਾਏਕੋਟ, 13 ਅਪ੍ਰੈਲ (ਚਮਕੌਰ ਸਿੰਘ ਦਿਓਲ) : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਐਸਡੀਐਮ ਰਾਏਕੋਟ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਗਿੱਲ ਨੇ ਕਿਹਾ ਕਿ ਅੱਜ ਉਨ੍ਹਾਂ