news

Jagga Chopra

Articles by this Author

ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਅੰਦਰ ਪੁਲਿਸ ਦਾ ਬੇਲੋੜਾਂ ਦਖਲ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ
  • ਸੰਗਤ ’ਚ ਦਹਿਸ਼ਤ ਦਾ ਮਹੌਲ ਪੈਦਾ ਕਰਨ ਤੋਂ ਹਟੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ

ਅੰਮ੍ਰਿਤਸਰ, 13 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜਾਬਤੇ ਅੰਦਰ ਰਹਿਣ

ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ : ਵਿੱਤ ਮੰਤਰੀ ਚੀਮਾ
  • ਕਿਹਾ, ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾ ‘ਚ ਰੱਖਣ ਲਈ ਚੁੱਕਿਆ ਗਿਆ ਕਦਮ
  • ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ
  • 2021 ਦੇ ਐਸ.ਐਲ.ਪੀ (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕਰਨ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ

ਜਨਰਲ ਡਾਇਰ ਕਿੰਨਾ ਦੇ ਘਰ ਸ਼ਰਾਬ ਨਾਲ ਡਿਨਰ ਕਰਨ ਪਹੁੰਚਿਆ ? : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 13 ਅਪ੍ਰੈਲ :  ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿਖੇ ਵਾਪਰੇ ਦੁਖਾਂਤ ਨੂੰ ਲੈ ਕੇ ਮਜੀਠੀਆ ਪਰਿਵਾਰ ਬਾਰੇ ਟਵੀਟ ਕਰਦਿਆਂ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ, "13 ਅਪ੍ਰੈਲ 1919 ਨੂੰ ਜਲਿਆਂ ਵਾਲਾ ਬਾਗ ਚ 1000 ਤੋਂ ਵੱਧ ਲੋਕਾਂ ਨੂੰ ਸ਼ਹੀਦ ਅਤੇ 3100 ਤੋਂ ਵੱਧ  ਨੂੰ ਜ਼ਖਮੀ ਕਰਕੇ ..ਜਨਰਲ

ਮੰਤਰੀ ਕਟਾਰੂਚੱਕ ਨੇ ਈਕੋ ਪਾਰਕ ਗ੍ਰੀਨ ਬੈਲਟ ਅਤੇ ਨੇਚਰ ਇੰਟਰਪ੍ਰਿਟੇਸ਼ਨ ਸੈਂਟਰ ਦਾ ਕੀਤਾ ਉਦਘਾਟਨ
  • ਡਿਪਟੀ ਸਪੀਕਰ ਰੋੜੀ ਅਤੇ ਕੈਬਨਿਟ ਮੰਤਰੀ ਜਿੰਪਾ ਦੀ ਮੌਜੂਦਗੀ ਵਿਚ ਕਰਵਾਏ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਰੱਖੀਆਂ ਸਾਹਮਣੇ
  • ਕਿਹਾ, ਲੋਕਾਂ ਨੂੰ ਸਵੱਛ ਵਾਤਾਵਰਨ ਦੇਣ ਅਤੇ ਕੁਦਰਤ ਨਾਲ ਜੋੜਨ ਲਈ ਜੰਗਲਾਤ ਵਿਭਾਗ ਯਤਨਸ਼ੀਲ
  • ਕੇਵਲ ਇਕ ਸਾਲ ਵਿਚ ਹੀ ਪੰਜਾਬ ਸਰਕਾਰ ਨੇ ਜਨ ਹਿੱਤ ਵਿਚ ਲਏ ਕਈ ਇਤਿਹਾਸਕ ਫ਼ੈਸਲੇ

ਹੁਸ਼ਿਆਰਪੁਰ, 13 ਅਪ੍ਰੈਲ : ਖੁਰਾਕ ਸਿਵਲ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਲੰਧਰ ਜ਼ਿਮਨੀ ਚੋਣ ਨਾ ਲੜਨ ਦਾ ਫੈਸਲਾ
  • ਪਾਰਟੀ ਦੀ ਤਰਜੀਹ ਸ਼੍ਰੋਮਣੀ ਕਮੇਟੀ ਚੋਣਾਂ:  ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ 

ਚੰਡੀਗੜ੍ਹ, 13 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜਲੰਧਰ ਲੋਕਸਭਾ ਜਿਮਨੀ ਚੋਣ ਵਿੱਚ ਆਪਣਾ ਉਮੀਦਵਾਰ ਨਹੀਂ ਉਤਾਰੇਗਾ। ਇਹ ਐਲਾਨ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ
  • ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ‘ਪਰਿਵਰਤਨ’ ਸਕੀਮ ਦਾ ਆਗ਼ਾਜ਼
  • 2100 ਵਿਦਿਆਰਥੀਆਂ ਨੂੰ ਚੋਣਵੇਂ ਸੱਤ ਕੋਰਸਾਂ ਲਈ ਦਿੱਤੀ ਜਾਵੇਗੀ ਸਿਖਲਾਈ

ਚੰਡੀਗੜ੍ਹ, 13 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ 

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਵਿਜੀਲੈਂਸ ਦੇ ਸ਼ਿਕੰਜ਼ੇ ਵਿੱਚ ਫਸੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ

ਗਾਇਕ ਮਨਕੀਰਤ ਔਲਖ ਨੂੰ ਖ਼ਤਰਾ, ਬਾਇਕ ਸਵਾਰਾਂ ਵੱਲੋਂ ਕੀਤੀ ਗਈ ਰੇਕੀ

ਚੰਡੀਗੜ੍ਹ, 13 ਅਪ੍ਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਗਾਇਕਾਂ ਤੇ ਅਦਾਕਾਰਾਂ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਾਲ ਹੀ ਵਿੱਚ ਉਸਦੀ ਰੇਕੀ ਕੀਤੀ ਗਈ। ਮਨਕੀਰਤ ਔਲਖ ਦੀ ਦੇਰ ਰਾਤ ਮੁਹਾਲੀ ਵਿਖੇ ਰੇਕੀ ਕੀਤੀ ਗਈ। ਇਸ ਮਾਮਲੇ ਵਿੱਚ ਬਕਾਇਦਾ

ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ :  ਮਾਨ
  • ਪਹਿਲੇ ਫੇਜ਼ ਵਿੱਚ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਹੋਵੇਗਾ ਸਪਲਾਈ
  • ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ 

ਚੰਡੀਗੜ੍ਹ, 13 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ

ਸਿਵਲ ਸਰਜਨ ਨੇ ਜ਼ਿਮਨੀ ਚੋਣਾਂ, ਕੋਵਿਡ-19 ਅਤੇ ਐਮਰਜੈਂਸੀ ਸਿਹਤ ਸੇਵਾਵਾਂ ਸੰਬੰਧੀ ਦਿੱਤੀਆਂ ਜ਼ਰੂਰੀ ਹਦਾਇਤ
  • ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਹਿੱਤ ਸਿਹਤ ਸਟਾਫ਼ ਵੱਲੋਂ ਡਿਊਟੀ ਪੂਰੀ ਨਿਸ਼ਠਾ ਅਤੇ ਅਨੁਸ਼ਾਸਨ 'ਚ ਰਹਿ ਕੇ ਨਿਭਾਈ ਜਾਵੇ : ਡਾ. ਰਮਨ ਸ਼ਰਮਾ

ਜਲੰਧਰ, 13 ਅਪ੍ਰੈਲ : ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਵੀਰਵਾਰ ਨੂੰ ਜਿਲ੍ਹੇ ਦੇ ਸਮੂਹ ਐਸ.ਐਮ.ਓਜ਼ ਨਾਲ ਸਿਵਲ ਸਰਜਨ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਸਮੂਹ ਐਸ.ਐਮ.ਓਜ਼ ਨੂੰ ਜਿਮਨੀ ਚੋਣਾਂ, ਕੋਵਿਡ