news

Jagga Chopra

Articles by this Author

ਨੇਪਾਲ ਵਿਚ ਕਾਰ ਨਾਲੇ 'ਚ ਡਿੱਗਣ ਕਾਰਨ 4 ਭਾਰਤੀ ਨਾਗਰਿਕਾਂ ਦੀ ਮੌਤ 

ਸਿੰਧੂਲੀ, 12 ਅਪ੍ਰੈਲ : ਨੇਪਾਲ ਦੇ ਬਾਗਮਤੀ ਸੂਬੇ ਦੇ ਇਕ ਸੁਦੂਰ ਖੇਤਰ ਵਿਚ ਕਾਰ ਨਾਲੇ ਵਿਚ ਡਿੱਗਣ ਨਾਲ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਜ਼ਖਮੀ ਹੋ ਗਿਆ। ਦੁਰਘਟਨਾ ਮੰਗਲਵਾਰ ਦੇਰ ਰਾਤ ਹੋਈ ਜਦੋਂ 5 ਭਾਰਤੀ ਨਾਗਰਿਕਾਂ ਨੂੰ ਲਿਜਾ ਰਹੀ ਕਾਰ ਦਾ ਚਾਲਕ ਬਾਗਮਤੀ ਸੂਬੇ ਦੇ ਸਿੰਧੂਲੀ ਜ਼ਿਲ੍ਹੇ ਵਿਚ ਕੰਟਰੋਲ ਗੁਆ ਬੈਠਾ ਤੇ ਕਾਰ ਸੜਕ ਤੋਂ ਲਗਭਗ 500

ਸਰਕਾਰ ਦੀਆ ਗਲਤ ਨੀਤੀਆ ਕਰਕੇ ਭੱਠਾ ਸਨਅਤ ਬੁਰੀ ਤਰਾ ਪਛੜ ਗਈ : ਤਰਸੇਮ ਜੋਧਾ

ਸੰਗਰੂਰ 12 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ 26/84 ਦੀ ਅਗਵਾਈ ਹੇਠ ਹਜ਼ਾਰਾਂ ਭੱਠਾ ਮਜ਼ਦੂਰਾਂ ਵਲੋਂ  ਕੀਤੀ ਰੈਲੀ। ਅੱਜ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ 26/84 ਦੀ ਅਗਵਾਈ ਵਿਚ ਹਜ਼ਾਰਾਂ ਭੱਠਾ ਮਜ਼ਦੂਰਾਂ ਵਲੋਂ ਬੇਜ਼ਮੀਨੇ ਮਜ਼ਦੂਰਾਂ ਲਈ ਘਟਦੇ ਕੰਮ ਨੂੰ ਵੇਖਦੇ ਹੋਏ ਸਰਕਾਰ ਮੁਆਵਜ਼ੇ ਦੀ ਮੰਗ ਨੂੰ ਲੈਕੇ ਬਨਾਸਰ ਬਾਗ਼

ਸੂਬੇ ਦੇ ਵੱਡੇ ਪਿੰਡਾਂ ‘ਚ ਲਗਾਏ ਜਾਣਗੇ ਸੀਸੀਟੀਵੀ ਕੈਮਰੇ: ਮੁੱਖ ਮੰਤਰੀ ਖੱਟਰ

ਪਲਵਲ, 12 ਅਪ੍ਰੈਲ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਦੇ ਵੱਡੇ ਪਿੰਡਾਂ ਵਿਚ ਸੁਰੱਖਿਆ ਦੀ ਦ੍ਰਿਸ਼ਟੀ ਨਾਲ ਸੀਸੀਟੀਵੀ ਕੈਮਰੇ ਲਗਵਾਏ ਜਾਣਗੇ। ਇਹ ਵਿਵਸਥਾ ਜਿਲ੍ਹਾ ਪਰਿਸ਼ਦ ਅਤੇ ਪੰਚਾਇਤ ਤੋਂ ਕਰਵਾਈ ਜਾਵੇਗੀ ਜਾਂ ਫਿਰ ਸੂਬਾ ਸਰਕਾਰ ਇਸ ਦੇ ਲਈ ਕੋਈ ਹੋਰ ਵਿਵਸਥਾ ਕਰੇਗੀ, ਇਸ ਦਾ ਫੈਸਲਾ ਜਲਦੀ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਧਤੀਰ

ਭ੍ਰਿਸ਼ਟਾਚਾਰ ਅਤੇ ਬੇਲੋੜੇ ਖਰਚਿਆਂ ਦੀਆਂ ਸੰਭਾਵਨਾਵਾਂ ਨੂੰ ਘਟਾਉਣ ਨਾਲ ਲੋਕਾਂ ਵਿੱਚ ਸਕਾਰਾਤਮਕ ਵਿਚਾਰ ਪੈਦਾ ਹੁੰਦੇ ਹਨ : ਰਾਜਨਾਥ ਸਿੰਘ

 

  • ਇੱਕ ਮਜ਼ਬੂਤ ​​ਫੌਜ ਲਈ ਇੱਕ ਠੋਸ ਵਿੱਤੀ ਪ੍ਰਣਾਲੀ ਜ਼ਰੂਰੀ: ਰੱਖਿਆ ਮੰਤਰੀ ਰਾਜਨਾਥ ਸਿੰਘ

ਨਵੀਂ ਦਿੱਲੀ, 12 ਅਪ੍ਰੈਲ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜਧਾਨੀ ‘ਚ ਰੱਖਿਆ ਵਿੱਤ ਅਤੇ ਅਰਥ ਸ਼ਾਸਤਰ ‘ਤੇ ਤਿੰਨ ਦਿਨਾਂ ਅੰਤਰਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਰੱਖਿਆ ਨਾਲ ਸਬੰਧਤ ਖਰਚਿਆਂ ਲਈ ਅੰਦਰੂਨੀ ਅਤੇ ਬਾਹਰੀ ਆਡਿਟ ਦੀ ਭਰੋਸੇਯੋਗ

ਵਿਧਾਇਕ ਕੁਲਵੰਤ ਸਿੰਘ ਵੱਲੋਂ ਕਿਸਾਨਾਂ ਨੂੰ ਅਧੁਨਿਕ ਖੇਤੀ ਤਕਨੀਕਾਂ ਆਪਨਾਉਣ ਦੀ ਅਪੀਲ
  • ਭਗਵੰਤ ਮਾਨ ਸਰਕਾਰ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਵਚਨਬੱਧ-ਵਿਧਾਇਕ ਕੁਲਜੀਤ ਸਿੰਘ ਰੰਧਾਵਾ
  • ‘‘ਖੇਤੀ ਸਬੰਧਿਤ ਧੰਦਿਆਂ ਨਾਲ ਜੁੜੇ ਲੋਕਾਂ ਦੀ ਸਹਾਇਤਾ ਵਾਸਤੇ ਮੋਹਾਲੀ ਵਿਖੇ ਕਿਸਾਨ ਹੱਟ ਖੋਲ੍ਹਣ ਬਾਰੇ ਵਿਚਾਰ-ਚਰਚਾ ਚੱਲ ਰਹੀ’’

ਐਸ.ਏ.ਐਸ. ਨਗਰ, 12 ਅਪ੍ਰੈਲ : ਸੂਬੇ ਦੀ ਖੇਤੀਬਾੜੀ ਨੂੰ ਹੁਲਾਰਾ ਦੇਣ ਦੇ ਵਾਸਤੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਦਾਗੀ ਦਾਣਿਆਂ ਬਹਾਨੇ ਕੇਂਦਰ ਸਰਕਾਰ ਦੁਆਰਾ ਕਣਕ ਦੇ ਰੇਟ ‘ਚ ਕਟੌਤੀ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 12 ਅਪ੍ਰੈਲ : ਭਾਰੀ ਮੀਂਹਾਂ/ਗੜੇਮਾਰੀ ਨਾਲ ਕਣਕ ਦੇ ਝਾੜ ਵਿੱਚ ਹੋਈ ਕਮੀ ਦਾ ਪੂਰਾ ਮੁਆਵਜ਼ਾ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਦਾਗੀ ਦਾਣਿਆਂ ਦੇ ਬਹਾਨੇ ਬਾਕੀ ਬਚੀ ਕਣਕ ਦੇ ਰੇਟ ਵਿੱਚ ਵੀ 5.31 ਤੋਂ ਲੈ ਕੇ 31.86 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਹ ਫੈਸਲਾ

ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਸੌਂਪੇ ਨਿਯੁਕਤੀ-ਪੱਤਰ
  • ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 12 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ 35 ਕਲਰਕਾਂ

ਕਣਕ ’ਤੇ ਕੇਂਦਰ ਵੱਲੋਂ ਲਾਏ ਵੈਲਯੂ ਕੱਟ ਦੀ ਸਮੀਖਿਆ ਕਰਵਾ ਕੇ ਇਸਨੂੰ ਵਾਪਸ ਕਰਾਵੇ ਆਪ ਸਰਕਾਰ: ਅਕਾਲੀ ਦਲ
  • ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦਿੱਤਾ ਜਾਵੇ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਚੰਡੀਗੜ੍ਹ, 12 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਫਸਲ ’ਤੇ ਲਗਾਏ ਗਏ ਵੈਲਯੂ ਕੱਟ ਦੀ ਸਮੀਖਿਆ ਕਰਵਾ ਕੇ ਇਸਨੂੰ ਵਾਪਸ ਕਰਵਾਵੇ ਅਤੇ ਨਾਲ ਹੀ ਕਿਸਾਨਾਂ ਨੂੰ ਮਾੜੇ ਮੌਸਮ ਕਾਰਨ ਹੋਏ ਨੁਕਸਾਨ ਲਈ

ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਲਈ ਕਰਮਚਾਰੀਆਂ ਦੀਆਂ ਲਗਾਈਆਂ ਡਿਊਟੀਆਂ
  • ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ 16, 17, ਤੇ 18 ਅਪ੍ਰੈਲ ਨੂੰ ਦਿੱਲੀ ਵਿਖੇ ਹੋਣਗੇ ਸਮਾਗਮ- ਸ. ਪ੍ਰਤਾਪ ਸਿੰਘ

ਅੰਮ੍ਰਿਤਸਰ, 12 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ

ਆਮ ਆਦਮੀ ਪਾਰਟੀ ਵੱਲੋਂ ਕਲੀਨਿਕ ਚਲਾਉਣ ਲਈ ਕੇਂਦਰ ਅੱਗੇ ਗੋਡੇ ਟੇਕਣਾ ਆਪ ਦੇ ਮੂਰਖਪੁਣੇ ਦੀ ਗਵਾਹੀ ਭਰਦਾ ਹੈ: ਰਾਜਾ ਵੜਿੰਗ
  • ਪੰਜਾਬ ਦੇ ਲੋਕਾਂ ਦਾ ਪੈਸਾ ਆਮ ਆਦਮੀ ਕਲੀਨਿਕਾਂ 'ਤੇ ਖ਼ਰਚ ਕਰਕੇ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਬਹੁਤ ਵੱਡਾ ਧੋਖਾ ਦਿੱਤਾ ਹੈ: ਵੜਿੰਗ
  • ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮੁੜ ਤਿਆਰ ਕਰਨ ਦਾ ਸਾਰਾ ਖਰਚਾ ਖ਼ੁਦ ਚੁੱਕਣਾ ਚਾਹੀਦਾ ਹੈ: ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਚੰਡ