news

Jagga Chopra

Articles by this Author

ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਨਵਜੋਤ ਸਿੱਧੂ ਨੇ ਕੀਤੀ ਮੁਲਾਕਾਤ 

ਪਟਿਆਲਾ 12 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨਾਂ ਦੀ ਨਾਲ ਪਟਿਆਲਾ 'ਚ ਮੁਲਾਕਾਤ ਕਰਕੇ ਨਵੀਂ ਚਰਚਾ ਛਿੜੀ। ਇਹ ਮੀਟਿੰਗ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਦੀ ਪਟਿਆਲਾ ਰਿਹਾਇਸ਼ ’ਤੇ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਲਾਲ ਸਿੰਘ, ਸ਼ਮਸ਼ੇਰ ਸਿੰਘ ਦੁਲੋਂ, ਮਹਿੰਦਰ ਸਿੰਘ ਕੇਪੀ ਨੇ ਮੁਲਾਕਾਤ ਕੀਤੀ। ਇਸ ਦੌਰਾਨ

 ਪੰਜਾਬੀ ਗਾਇਕ ਮਨਕੀਰਤ ਔਲਖ ਦੇ ਗੀਤ ਰਾਈਜ਼ ਇਨ ਸ਼ਾਈਨ ਦੀ ਡੀਜੀਪੀ ਨੂੰ ਭੇਜੀ ਸ਼ਿਕਾਇਤ

ਜਲੰਧਰ, 12 ਅਪ੍ਰੈਲ : ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹਾਲ ਹੀ 'ਚ ਸਿੱਧੂ ਮੂਸੇਵਾਲਾ ਮਾਮਲੇ 'ਚ ਮਨਕੀਰਤ ਔਲਖ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ 'ਤੇ ਪੁੱਛਗਿੱਛ ਲਈ ਰੋਕਿਆ ਸੀ। ਇਸਦੇ ਨਾਲ ਹੀ ਹੁਣ ਉਸਦੇ ਖਿਲਾਫ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਕੈਮਿਸਟਰੀ ਗੁਰੂ

ਵਿਜੀਲੈਂਸ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਚੰਡੀਗੜ੍ਹ 12 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਅਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮੇਹਰਬਾਨ ਨੂੰ 10,49,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਫਰਵਰੀ 2020 ਤੋਂ ਫਰਵਰੀ 2023 ਤੱਕ ਲਾਲ

ਕੇਂਦਰ ਸਰਕਾਰ ਵੱਲੋਂ ਖਰਾਬ ਕਣਕ ਦੀ ਖਰੀਦ 'ਤੇ 31 ਰੁਪਏ ਤੱਕ ਦੀ ਕਟੌਤੀ ਗੈਰ-ਕਾਨੂੰਨੀ ਹੈ : ਸੁਖਬੀਰ ਬਾਦਲ
  • ਫਰੀਦਕੋਟ ਦੀ ਅਦਾਲਤ 'ਚ ਪੇਸ਼ ਹੋਏ ਸੁਖਬੀਰ ਬਾਦਲ
  • ਸੁਖਬੀਰ ਬਾਦਲ 4 ਮਿੰਟਾਂ ਵਿੱਚ ਹੀ ਅਦਾਲਤ ਵਿੱਚ ਹਾਜ਼ਰੀ ਲਗਵਾ ਕੇ ਫਾਰਗ ਹੋਏ।

ਫਰੀਦਕੋਟ, 12 ਅਪ੍ਰੈਲ : ਪੰਜਾਬ ਦੇ ਕੋਟਕਪੂਰਾ 'ਚ 14 ਅਕਤੂਬਰ 2015 ਨੂੰ ਹੋਈ ਗੋਲੀਬਾਰੀ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਦੀ ਅਦਾਲਤ 'ਚ ਪਹੁੰਚੇ। ਉਹ

ਟੋਲ ਪਲਾਜ਼ੇ ਬੰਦ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫੈਸਲਾ : ਜੌੜਾਮਾਜਰਾ
  • ਕਿਹਾ, ਪਿਛਲੀਆਂ ਸਰਕਾਰਾਂ ਦੇ ਲਾਏ ਟੋਲ ਪਲਾਜ਼ੇ ਬੰਦ ਕਰਕੇ ਪੰਜਾਬ ਸਰਕਾਰ ਇਮਾਨਦਾਰ ਤੇ ਪਾਰਦਰਸ਼ੀ ਸਰਕਾਰ ਸਾਬਤ ਹੋਈ

ਪਟਿਆਲਾ, 12 ਅਪ੍ਰੈਲ : ''ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕਦਿਆਂ ਸੂਬੇ ਦੀਆਂ ਸੜਕਾਂ 'ਤੇ ਲੱਗੇ ਟੋਲ ਪਲਾਜ਼ੇ ਬੰਦ ਕਰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫੈਸਲਾ ਹੈ।'' ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ

ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ’ਚ ਹਾਰਟ ਅਟੈਕ ਨਾਲ ਮੌਤ

ਬਟਾਲਾ, 11 ਅਪ੍ਰੈਲ : ਨਜ਼ਦੀਕੀ ਪਿੰਡ ਸਰਵਾਲੀ ਦੇ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ’ਚ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਮਦਭਾਗੀ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਮਿਰਤਕ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪੁੱਤ ਨੂੰ ਬੜੇ ਚਾਵਾਂ ਦੇ ਨਾਲ ਵਰਕ ਪਰਮਿਟ ਤੇ ਵਿਦੇਸ਼ ਕੈਨੇਡਾ ਦੇ ਸਰੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਅੰਮ੍ਰਿਤਸਰ, 11 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ 'ਚ ਅਲੌਕਿਕ ਆਤਿਸ਼ਬਾਜੀ
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਵੇਰ ਤੋਂ ਹੀ ਸੰਗਤਾਂ ਹੋਈਆਂ ਸਨ ਨਤਮਸਤਕ

ਅੰਮ੍ਰਿਤਸਰ, 11 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ

ਖਾਲਸਾ ਜੋੜਨ ਵਾਲੀ ਸ਼ਕਤੀ ਹੈ, ਨਾ ਕਿ ਤੋੜਨ ਵਾਲੀ : ਤਰਨਜੀਤ ਸਿੰਘ ਸੰਧੂ
  • ਮੁੱਠੀ ਭਰ ਸ਼ਰਾਰਤੀ ਅਨਸਰ ਇੰਟਰਨੈੱਟ ਮੀਡੀਆ ਦਾ ਸਹਾਰਾ ਲੈ ਕੇ ਸਿੱਖ ਧਰਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਸੰਧੂ

ਵਾਸ਼ਿੰਗਟਨ,  11 ਅਪ੍ਰੈਲ : ਅਮਰੀਕਾ ’ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਖਾਲਸਾ ਜੋੜਨ ਵਾਲੀ ਸ਼ਕਤੀ ਹੈ, ਨਾ ਕਿ ਤੋੜਨ ਵਾਲੀ। ਮੁੱਠੀ ਭਰ ਸ਼ਰਾਰਤੀ ਅਨਸਰ ਇੰਟਰਨੈੱਟ ਮੀਡੀਆ ਦਾ ਸਹਾਰਾ ਲੈ ਕੇ ਸਿੱਖ ਧਰਮ ਨੂੰ ਬਦਨਾਮ ਕਰਨ ਦੀ

ਏਕ ਸ਼ਾਮ ਖਾਟੂ ਕੇ ਨਾਮ” 6ਵਾਂ ਸ਼੍ਰੀ ਸ਼ਿਆਮ ਕੀਰਤਨ 15 ਨੂੰ ਮੰਡੀਂ ਮੁੱਲਾਂਪੁਰ ਦਾਖਾ ਵਿਖੇ
  • 14 ਅਪਰੈਲ ਨੂੰ ਸ਼ਹਿਰ ਅੰਦਰ ਕੱਢੀ ਜਾਵੇਗੀ ਨਿਸ਼ਾਨ ਯਾਤਰਾ - ਸੇਵਾ ਮੰਡਲ 

ਮੁੱਲਾਂਪੁਰ ਦਾਖਾ, 11 ਅਪ੍ਰੈਲ (ਸਤਵਿੰਦਰ  ਸਿੰਘ ਗਿੱਲ) ‘‘ਏਕ ਸ਼ਾਮ ਖਾਟੂ ਜੀ ਕੇ ਨਾਮ’’ 6ਵਾਂ ਦੋ ਰੋਜਾਂ ਧਾਰਮਿਕ ਸਮਾਗਮ ਮੰਡੀ ਮੁੱਲਾਂਪੁਰ ਦਾਖਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਸ਼ਿਆਮ ਸੇਵਾ ਮੰਡਲ ਮੁੱਲਾਂਪੁਰ ਦੇ ਸੇਵਾਦਾਰ ਮੋਹਿਤ ਗੋਇਲ, ਆਸ਼ੂ ਗਰਗ, ਨਿਤਿਨ ਬਾਂਸ਼ਲ, ਨਿਸ਼ਾਂਤ