news

Jagga Chopra

Articles by this Author

ਵਾਅਦਿਆਂ ਤੋਂ ਮੁਕਰਨਾ ਭਗਵੰਤ ਮਾਨ ਸਰਕਾਰ ਦਾ ਰਿਕਾਰਡ : ਅਰਵਿੰਦ ਖੰਨਾ 
  • ਆਪਣੇ ਹੀ ਐਲਾਨ ਤੋਂ ਪਾਸਾ ਵੱਟ ਰਹੀ ਹੈ ਸੂਬਾ ਸਰਕਾਰ : ਖੰਨਾ
  • ਆਪ ਸਰਕਾਰ ਕੋਲ ਕਿਸਾਨ ਅਤੇ ਕਿਸਾਨੀ ਨਾਲ ਕੋਈ ਸਰੋਕਾਰ ਅਤੇ ਤਜ਼ਰਬਾ ਨਹੀਂ

ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਵਾਅਦਿਆਂ ਤੋਂ ਮੁਕਰਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵੱਡਾ ਰਿਕਾਰਡ

ਵਿਧਾਇਕ ਬਲੂਆਣਾ ਅਤੇ ਡਿਪਟੀ ਕਮਿਸ਼ਨਰ ਨੇ ਅਬੋਹਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
  • ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ : ਮੁਸਾਫਿਰ
  • ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਾਜ਼ਿਲਕਾ 11 ਅਪ੍ਰੈਲ : ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਅਬੋਹਰ ਦੀ ਦਾਣਾ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਣਕ ਦੀ

ਖੇਤੀਬਾੜੀ ਧਾਲੀਵਾਲ ਦੀਆਂ ਹਦਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਖੇਤੀ ਸਟੋਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ
  • ਤਿੰਨ ਦੁਕਾਨਾਂ `ਚੋਂ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ ਦੇ ਸੈਂਪਲ ਭਰ ਕੇ ਅਗਲੇ ਹੁਕਮਾਂ ਤੱਕ ਵਿਕਰੀ `ਤੇ ਰੋਕ ਲਗਾਈ

ਗੁਰਦਾਸਪੁਰ, 11 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੀਤੇ ਦਿਨੀਂ ਆਪਣੇ ਡੇਰਾ ਬਾਬਾ ਨਾਨਕ ਦੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਡੇਰਾ ਬਾਬਾ ਨਾਨਕ ਵਿਖੇ ਕੀਟ ਨਾਸ਼ਕ ਦਵਾਈਆਂ ਅਤੇ

ਡਾ. ਹਿਮਾਂਸ਼ੂ ਅਗਰਾਵਲ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦੇ ਸ਼ੁਰੂ ਹੋਏ ਨਵੀਨੀਕਰਨ ਕਾਰਜ ਦਾ ਜਾਇਜ਼ਾ 

ਗੁਰਦਾਸਪੁਰ, 11 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਗੁਰਦਾਸਪੁਰ ਵਿੱਚ ਬੰਦ ਹੋਏ ਕਲਾ ਕੇਂਦਰ ਨੂੰ ਮੁੜ ਸ਼ੁਰੂ ਕਰਨ ਦਾ ਉਪਰਾਲਾ ਅਰੰਭਿਆ ਗਿਆ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਇਮਾਰਤ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ

ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ
  • ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਤਿੰਨ ਪੋਲਿੰਗ ਅਫ਼ਸਰ ਹੋਣਗੇ ਤਾਇਨਾਤ : ਡਿਪਟੀ ਕਮਿਸ਼ਨਰ

ਜਲੰਧਰ, 11 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ

ਪਾਵਰਕਾਮ ਅਧਿਕਾਰੀਆਂ ਦੀ ਮਨਮਰਜ਼ੀ ਕਾਰਨ ਲੋਕ ਹੋ ਰਹੇ ਖੱਜਲ-ਖੁਆਰ : ਸਾਬਕਾ ਪ੍ਰਧਾਨ ਗਿੱਲ

ਰਾਏਕੋਟ 11 ਅਪ੍ਰੈਲ (ਚਮਕੌਰ ਸਿੰਘ ਦਿਓਲ) : ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪਾਵਰਕਾਮ ਅਧਿਕਾਰੀਆਂ ਵਲੋਂ ਆਪੋ-ਆਪਣੇ ਫਰਜ਼ਾਂ ਦੀ ਪਾਲਣਾ ਨਾ ਕਰਨ ਤੇ ਖਪਤਕਾਰ ਹੋ ਰਹੇ ਨੇ ਹੈਰਾਨ ਤੇ ਪ੍ਰੇਸ਼ਾਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਸੁਖਚੈਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।ਉਨ੍ਹਾਂ ਦੱਸਿਆ ਕਿ

ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਮਿਲੇਗਾ ਨਹਿਰੀ ਪਾਣੀ : ਜੰਜੂਆ
  • ਮੁੱਖ ਸਕੱਤਰ ਨੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਦੇ ਦਿੱਤੇ ਨਿਰਦੇਸ਼
  • ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਨੂੰ ਚੌਕਸੀ ਵਧਾਉਣ ਅਤੇ ਸਟੇਟ ਤੇ ਜ਼ਿਲਾ ਪੱਧਰ 'ਤੇ ਨੋਡਲ ਅਫਸਰ ਤਾਇਨਾਤ ਕਰਨ ਲਈ ਆਖਿਆ
  • ਸਿੱਖਿਆ ਵਿਭਾਗ ਵਿਦਿਆਰਥੀਆਂ ਲਈ ਜਾਗਰੂਕ ਅਭਿਆਨ ਸ਼ੁਰੂ ਕਰੇਗਾ

ਚੰਡੀਗੜ੍ਹ, 11 ਅਪਰੈਲ : ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ

ਕੈਬਨਿਟ ਮੰਤਰੀ ਅਰੋੜਾ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਆਦੇਸ਼
  • ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਫੀਲਡ ਸਟਾਫ ਨਾਲ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 11 ਅਪ੍ਰੈਲ : ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ

ਸੂਬੇ ਵਿੱਚ ਲੱਖਾਂ ਲੋਕ ਆਮ ਆਦਮੀ ਕਲੀਨਿਕ ਤੋ ਲੈ ਰਹੇ ਹਨ ਮਿਆਰੀ ਸਿਹਤ ਸਹੂਲਤਾਂ : ਕੈਬਨਿਟ ਮੰਤਰੀ ਬੈਂਸ
  • ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਫਤ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਹੋਏ ਪੂਰੇ : ਕੈਬਨਿਟ ਮੰਤਰੀ

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਤੇ ਗ੍ਰੰਟੀਆ ਨਿਰੰਤਰ ਪੂਰੀਆ ਕੀਤੀਆ ਜਾ ਰਹੀਆਂ ਹਨ। ਢੇਰ ਵਿੱਚ ਆਮ ਆਦਮੀ ਕਲੀਨਿਕ ਤੋਂ ਇਲਾਕੇ ਦੇ ਲੋਕਾਂ ਨੂੰ ਮਿਆਰੀ

ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਵਿਸਾਖੀ ਦਾ ਤਿਉਹਾਰ 14 ਅਪ੍ਰੈਲ ਨੂੰ : ਇਕਬਾਲ ਲਾਲਪੁਰਾ
  • ਪੰਜਾਬੀ ਤੇ ਪੰਜਾਬ ਹਿਤੈਸ਼ੀਆਂ ’ਚ ਜਸ਼ਨ ਪ੍ਰਤੀ ਭਾਰੀ ਉਤਸ਼ਾਹ : ਡਾ: ਧਾਲੀਵਾਲ

ਨਵੀਂ ਦਿੱਲੀ, 11 ਅਪ੍ਰੈਲ : ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਨਵੀਂ ਦਿੱਲੀ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਅਤੇ ਐਸੋਸੀਏਸ਼ਨ ਦੇ ਪ੍ਰਧਾਨ  ਕੁਲਵੰਤ ਸਿੰਘ ਧਾਲੀਵਾਲ