ਅੰਮ੍ਰਿਤਸਰ, 10 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ
news
Articles by this Author
- ਡੀ.ਸੀ. ਵੱਲੋਂ ਫ਼ਸਲਾਂ ਦੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਦੇ ਮੁਲੰਕਣ ਲਈ ਮੀਟਿੰਗ
ਪਟਿਆਲਾ, 10 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਬਹੁਤ ਜਲਦ ਮੁਆਵਜ਼ਾ ਦਿੱਤਾ ਜਾਵੇਗਾ, ਜਿਨ੍ਹਾਂ ਦੀਆਂ ਫ਼ਸਲਾਂ ਹਾਲ ਹੀ ਦੌਰਾਨ ਹੋਈ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਰਕੇ ਨੁਕਸਾਨੀਆਂ ਗਈਆਂ ਸਨ। ਡਿਪਟੀ ਕਮਿਸ਼ਨਰ
ਜਲੰਧਰ 10 ਅਪ੍ਰੈਲ : ਟਕਸਾਲੀ ਕਾਂਗਰਸੀ ਆਗੂ ਅਤੇ ਸਵ ਚੌਧਰੀ ਜਗਜੀਤ ਸਿੰਘ ਦੇ ਬੇਟੇ ਅਤੇ ਸਵ ਚੌਧਰੀ ਸੰਤੋਖ ਸਿੰਘ ਦੇ ਭਤੀਜੇ ਹਲਕਾ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਗਏ ਅਤੇ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਸ਼ਾਮਲ ਹੋ ਗਏ ਹਨ। ਗੌਰਤਲਬ ਹੈ ਕਿ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ
ਮਾਨਸਾ, 10 ਅਪ੍ਰੈਲ : ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਆਪਣਾ ਈ-ਕਾਰਡ ਜਲਦ ਤੋਂ ਜਲਦ ਬਣਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਇਸ ਤਹਿਤ ਪੰਜੀਕ੍ਰਿਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ (24 ਘੰਟੇ) ਹੋਣ ’ਤੇ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ-ਰਹਿਤ ਸਿਹਤ
ਅਨੰਦਪੁਰ ਸਾਹਿਬ, 10 ਅਪ੍ਰੈਲ : ਪੰਜਾਬ ਭਰ ਅੰਦਰ ਤਾਇਨਾਤ ਭਾਰੀ ਕੇਂਦਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਤੇ ਇਤਰਾਜ਼ ਜ਼ਾਹਰ ਕਰਦੇ ਹੋਏ ਦਲ ਖ਼ਾਲਸਾ ਨੇ ਕਿਹਾ ਕਿ ਦਿੱਲੀ ਅਤੇ ਚੰਡੀਗੜ੍ਹ ਦੇ ਸ਼ਾਸਕ ਹਥਿਆਰਾਂ ਨਾਲ ਲੈਸ ਸੁਰੱਖਿਆ ਬਲਾਂ ਨੂੰ ਥਾਂ-ਥਾਂ ਤਾਇਨਾਤ ਕਰਕੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰਨਾ ਚਾਉਂਦੇ ਹਨ। ਜਥੇਬੰਦੀ ਦਲ ਖਾਲਸਾ ਨੇ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ
ਫਰੀਦਕੋਟ 10 ਅਪ੍ਰੈਲ : ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਵਿਭਾਗਾਂ ਦੇ ਡਾਕਟਰ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ
- ਕਿਹਾ, ਜ਼ਿਲ੍ਹਾ ਦਫ਼ਤਰਾਂ ਵਿੱਚ ਬਿਨੈਕਾਰਾਂ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਦੀ ਮਿਲੇਗੀ ਮੁਫ਼ਤ ਸਹੂਲਤ
ਚੰਡੀਗੜ੍ਹ, 10 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰੀਕ੍ਰਿਆ ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ
ਅੰਮ੍ਰਿਤਸਰ, 10 ਅਪ੍ਰੈਲ : ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿਥੇ ਅੱਜ ਅੱਠ ਨੌਜੁਆਨਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ
ਚੰਡੀਗੜ੍ਹ, 10 ਅਪ੍ਰੈਲ : ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੱਦੇ 'ਤੇ 'ਆਪ' ਦੀ ਵਿਦਿਆਰਥੀ ਜਥੇਬੰਦੀ CYSS (ਛਾਤਰ ਯੁਵਾ ਸੰਘਰਸ਼ ਸਮਿਤੀ) ਨੇ ਸੂਬੇ ਭਪ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ 'ਮੋਦੀ ਹਟਾਓ ਦੇਸ਼ ਬਚਾਓ' ਮੁਹਿੰਮ ਚਲਾਈ। ਪਠਾਨਕੋਟ ਵਿਖੇ ਪੰਜਾਬ ਯੂਥ ਡਿਵੈਲਪਮੈਂਟ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਲੋਕਾਂ ਦੀ ਭੀੜ ਨੂੰ ਸੰਬੋਧਨ
- ਅਕਾਲੀ ਦਲ ਦਾ ਵਫਦ ਕੇਂਦਰੀ ਸਿੱਖਿਆ ਮੰਤਰੀ ਨੂੰ ਮਿਲ ਕੇ ਗਲਤ ਵਿਆਖਿਆ ਵਾਪਸ ਲੈਣ ਅਤੇ ਐਨ ਸੀ ਈ ਆਰ ਟੀ ਦੀਆਂ ਕਿਤਾਬਾਂ ਵਿਚ ਪੰਜਾਬ ਦੇ ਇਤਿਹਾਸ ਨੂੰ ਬਣਦਾ ਸਥਾਨ ਦੇਣ ਦੀ ਮੰਗ ਕਰੇਗਾ
- ਸਾਰੀਆਂ ਪਾਰਟੀਆਂ ਨੂੰ ਸਹੀ ਸੰਘੀ ਢਾਂਚਾ ਸਥਾਪਿਤ ਕਰਨ ਲਈ ਇਕ ਮੰਚ ’ਤੇ ਇਕਜੁੱਟ ਹੋਣ ਦਾ ਸੱਦਾ
ਚੰਡੀਗੜ੍ਹ, 10 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਸੀ ਈ ਆਰ ਟੀ ਦੀਆਂ