news

Jagga Chopra

Articles by this Author

35ਵੀਆਂ ਆਸਟਰੇਲੀਆਈ ਸਿੱਖ ਖੇਡਾਂ 2023 ਦਾ ਆਯੋਜਨ, ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਭਕਾਮਨਾਂਵਾਂ ਭੇਜੀਆਂ ਗਈਆਂ

 

  • 02ਆਸਟ੍ਰੇਲੀਅਨ ਨੈਸ਼ਨਲ ਸਿੱਖ ਖੇਡਾਂ ਦੇ 35 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਹਿਰਾਇਆ ਭਾਰਤੀ ਤਿਰੰਗਾ
  • ਸਿੱਖ ਗੇਮਜ਼ ਦੌਰਾਨ ਲਗਭਗ 4700 ਐਥਲੀਟਾਂ ਨੇ ਲਿਆ,ਭਾਗ
  • ਆਸਟ੍ਰੇਲੀਆਈ ਡਾਇਸਪੋਰਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਭੇਜੇ ਗਏ ਸ਼ੁਭਕਾਮਨਾਂਵਾਂ ਪੱਤਰ ਦਾ ਕੀਤਾ ਨਿੱਘਾ ਸਵਾਗਤ

ਬ੍ਰਿਸਬੇਨ, 10 ਅਪ੍ਰੈਲ : ਆਸਟ੍ਰੇਲੀਆ ਦਾ ਪੰਜਾਬੀ

ਪੰਜਾਬ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ
  • ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ
  • ਕਿਸਾਨਾਂ ਨੂੰ ਨੁਕਸਾਨ ਦੀ ਭਰਪਾਈ ਲਈ ਪ੍ਰਤੀ ਏਕੜ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਕੇਂਦਰ ਦਾ ਹਿੱਸਾ ਘੱਟ
  • ਪੰਜਾਬ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ਾ 15 ਹਜ਼ਾਰ ਰੁਪਏ ਪ੍ਰਤੀ ਏਕੜ ਯਕੀਨੀ ਬਣਾਉਣ ਲਈ ਆਪਣਾ ਹਿੱਸਾ 25 ਫੀਸਦੀ ਵਧਾਇਆ
  • ਪੰਜਾਬ ਵੱਲੋਂ
ਜਮੀਤ ਕੌਰ ਤੇਜੀ ਨੂੰ ਮਿਲਿਆ ਪੀ.ਪੀ.ਐਸ.ਸੀ. ਦੀ ਚੇਅਰਪਰਸਨ ਦਾ ਚਾਰਜ 

ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਸਰਕਾਰ ਵਲੋਂ ਪੀ.ਪੀ.ਐਸ.ਸੀ. ਦੀ ਮੌਜੂਦਾ ਮੈਂਬਰ ਜਮੀਤ ਕੌਰ ਤੇਜੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੀ ਚੇਅਰਪਰਸਨ ਵਜੋਂ ਚਾਰਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਗਵਰਨਰ ਪੰਜਾਬ ਵਲੋਂ ਪ੍ਰੋਫ਼ੈਸਰ ਡਾ. ਜਮੀਤ ਕੌਰ ਤੇਜੀ ਜੋ ਕਿ ਪੀ.ਪੀ.ਐਸ.ਸੀ. ਦੇ ਮੌਜੂਦਾ ਮੈਂਬਰ ਹਨ, ਨੂੰ ਤਤਕਾਲ ਪ੍ਰਭਾਵ ਤੋਂ ਚੇਅਰਪਰਸਨ ਪੀਪੀਐਸਸੀ ਵਜੋਂ

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਹੁਨਰ ਵਿਕਾਸ ਅਤੇ ਸਿਖਲਾਈ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾਵੇਗਾ : ਵੀ.ਸੀ.

ਬਠਿੰਡਾ, 10 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਜਲਦੀ ਹੀ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.), ਚੰਡੀਗੜ੍ਹ ਦੇ ਸਹਿਯੋਗ ਨਾਲ ਵੱਖ-ਵੱਖ ਹੁਨਰ ਖੇਤਰਾਂ ਵਿੱਚ ਅੱਪਡੇਟ ਸਿਖਲਾਈ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰੇਗੀ।  ਇਹ ਸੈਂਟਰ ਜਲਦੀ ਹੀ ਕੰਮ ਕਰਨਾ ਸ਼ੁਰੂ ਕਰ

ਮੰਤਰੀ ਨਿੱਜਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ
  • ਅਪਾਰਟਮੈਂਟਾਂ 'ਚ ਪਾਰਕਾਂ, 24 ਘੰਟੇ ਪਾਣੀ ਦੀ ਸਪਲਾਈ, ਸੀ.ਸੀ.ਟੀ.ਵੀ., ਸਵੀਮਿੰਗ ਪੂਲ, ਜਿਮ, ਟੇਬਲ ਟੈਨਿਸ, ਪਾਰਕਿੰਗ, ਭੂਚਾਲ ਪ੍ਰਤੀਰੋਧ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਹੋਣਗੀਆਂ

ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ

ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਕੰਮ ਕਰ ਰਹੀ ਹੈ : ਡਾ. ਬਲਬੀਰ ਸਿੰਘ
photo

 

 

  • ਪੰਜਾਬ ਰਾਈਟਰਜ਼ ਐਂਡ ਕਲਚਰਲ ਫੋਰਮ ਦੇ ਕਵੀ ਸੰਮੇਲਨ ’ਚ ਪੰਜਾਬ ਦੇ ਸਿਹਤ ਮੰਤਰੀ ਅਤੇ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂ ਨੇ ਕੀਤੀ ਸ਼ਿਰਕਤ

ਪਟਿਆਲਾ, 10 ਅਪ੍ਰੈਲ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੇਖਕ ਅਤੇ ਕਵੀ ਸਮਾਜ ਦੀ ਰੂਹ ਹੁੰਦੇ ਹਨ। ਉਨ੍ਹਾਂ ਕਿਹਾ

ਡਾ. ਹਮਦਰਦ ਵਲੋਂ 'ਜੰਗ-ਏ-ਆਜ਼ਾਦੀ' ਦੇ ਅਹੁਦਿਆਂ ਤੋਂ ਅਸਤੀਫਾ

ਜਲੰਧਰ, 10 ਅਪ੍ਰੈਲ : ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਅਤੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪ ਸਰਕਾਰ ਦੇ ਜੰਗ-ਏ-ਆਜ਼ਾਦੀ ਯਾਦਗਾਰ ਪ੍ਰਤੀ ਮਾੜੇ ਵਿਹਾਰ ਅਤੇ ਅਖੌਤੀ ਜਾਂਚ ਦੇ ਨਾਂਅ 'ਤੇ ਵਾਰ-ਵਾਰ ਪੁਲਿਸ ਭੇਜ ਕੇ ਪੰਜਾਬ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਜਿਨ੍ਹਾਂ ਦੀ ਯਾਦ ਵਿਚ ਇਹ ਯਾਦਗਾਰ ਉਸਾਰੀ ਗਈ ਹੈ

ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ :  ਚੀਮਾ
  • ਪੈਨਸ਼ਨਰਜ਼ ਜਾਇੰਟ ਫਰੰਟ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ 'ਤੇ ਜਲਦ ਫੈਸਲਾ ਲੈਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 10 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਆਪ ਸਰਕਾਰ ਮੇਰੇ ਖਿਲਾਫ ਦਰਜ ਕੇਸ ਵਿਚ ਚਲਾਨ ਪੇਸ਼ ਕਰਨ ਵਿਚ ਰਾਜਨੀਤੀ ਕਰ ਰਹੀ ਹੈ : ਮਜੀਠੀਆ
  • ਕਿਹਾ ਕਿ ਕਾਨੂੰਨ ਵਿਵਸਥਾ ਦਾ ਸਪ ਤੋਂ ਮੰਦਾ ਹਾਲ, ਉਹਨਾਂ ਨੂੰ ਆਈਆਂ ਧਮਕੀਆਂ ਦੀਆਂ ਕਾਲਾਂ ਦੇ ਮਾਮਲੇ ਵਿਚ ਵੀ ਕੋਈ ਕਾਰਵਾਈ ਨਹੀਂ ਹੋਈ

ਮੁਹਾਲੀ, 10 ਅਪ੍ਰੈਲ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਉਹਨਾਂ ਪਿਛਲੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਡੇਢ ਸਾਲ ਪਹਿਲਾਂ ਦਰਜ ਕੀਤੇ ਗਏ ਐਨ ਡੀ ਪੀ ਐਸ ਐਕਟ ਤਹਿਤ ਕੇਸ ਵਿਚ ਚਲਾਨ

ਭਗਵੰਤ ਮਾਨ ਸਰਕਾਰ ਦਾ ਇਰਾਦਾ ਉਨ੍ਹਾਂ ਨੂੰ ਇਨਸਾਫ ਦਿਵਾਉਣਾ ਨਹੀਂ ਹੈ : ਬਲਕੌਰ ਸਿੰਘ ਸਿੱਧੂ

ਮਾਨਸਾ, 09 ਅਪ੍ਰੈਲ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪ ਸਰਕਾਰ ਤੇ ਮਹਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੂੀ ਅਗਵਾਈ ਵਾਲੀ ਸਰਕਾਰ ਦਾ ਇਰਾਦਾ ਉਨ੍ਹਾਂ ਨੂੰ ਇਨਸਾਫ ਦਿਵਾਉਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਬਣਨ ਤੋਂ ਪਹਿਲਾਂ ਦੂਜੀਆਂ ਪਾਰਟੀਆਂ ਤੇ ਤੰਨਜ਼ ਕਸਦੇ ਸਨ ਤੇ ਕਹਿੰਦੇ ਸਨ, ਤੇ ਹੁਣ